ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਿਊ ਫਲਾਵਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਅੰਤਰਯਾਮੀ ਕਲੋਨੀ ਵਿਖੇ ਨਵੇਂ ਪ੍ਰਾਇਮਰੀ ਸਕੂਲ ਦਾ ਉਦਘਾਟਨ ਕੀਤਾ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾ ਵਲੋਂ ਸ਼ਬਦ ਗਾਇਨ ਕੀਤਾ ਗਿਆ।ਚੇਅਰਮੈਨ ਹਰਪਾਲ ਸਿੰਘ ਯੂ.ਕੇ ਨੇ ਦੱਸਿਆ ਕਿ ਜਲਦੀ ਹੀ ਕਾਉਂਸਿਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜਾਮੀਨੇਸ਼ਨ (ਸੀ.ਆਈ.ਐਸ.ਸੀ.ਈ) ਕੋਲੋ …
Read More »Monthly Archives: February 2020
ਏ.ਐਸ.ਆਈ ਸੂਬਾ ਸਿੰਘ ਦਾ ਗਣਤੰਤਰ ਦਿਵਸ ਮੌਕੇ ਸਨਮਾਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਵਿਭਾਗ ਵਿੱਚ ਮਿਹਨਤ ਤੇ ਲਗਨ ਨਾਲ ਵਧੀਆ ਸੇਵਾਵਾਂ ਨਿਭਾਅ ਰਹੇ ਏ.ਐਸ.ਆਈ ਸੂਬਾ ਸਿੰਘ ਦਾ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਤਸਵੀਰ ਵਿੱਚ ਏ.ਐਸ.ਆਈ ਸੂਬਾ ਸਿੰਘ ਨੂੰ ਸਨਮਾਨ ਸਰਟੀਫੀਕੇਟ ਪ੍ਰਦਾਨ ਕਰਦੇ ਹੋਏ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ।ਉਨਾਂ ਦੇ ਨਾਲ ਹਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਡਾ. ਸੁਖਚੈਨ …
Read More »ਸ੍ਰੀਲੰਕਾ ਸੁਪਰੀਮ ਕੋਰਟ ਤੇ ਲੰਡਨ ਹਾਈਕੋਰਟ ਦੇ ਜੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ, 3 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ੍ਰੀਲੰਕਾ ਸੁਪਰੀਮ ਕੋਰਟ ਦੇ ਜੱਜ ਪੀ.ਪਦਮਨ ਸਰਸੇਨਾ ਅਤੇ ਇੰਗਲੈਂਡ ਦੇ ਲੰਡਨ ਹਾਈਕੋਰਟ ਦੇ ਜੱਜ ਬੀਬੀ ਪਰਮਜੀਤ ਕੌਰ (ਡੇਮ ਬੌਬੀ ਚੀਮਾ) ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਆਕਸਫੋਰਡ ਯੂਨੀਵਰਸਿਟੀ ਇੰਗਲੈਂਡ ਦੇ ਪ੍ਰੋਫੈਸਰ ਪ੍ਰੀਤਮ ਸਿੰਘ ਅਤੇ ਹਰੀ ਨਾਮ ਸਿੰਘ ਖ਼ਾਲਸਾ …
Read More »ਮਿਸ਼ਨ ਸ਼ਤ-ਪ੍ਰਤੀਸ਼ਤ ਪੂਰਾ ਕਰਨ ਲਈ ਅਧਿਆਪਕ ਪੱਬਾਂ ਭਾਰ – ਰੇਖਾ ਮਹਾਜਨ
ਪ੍ਰੀਖਿਆਵਾਂ ਲਈ ਉਤਸ਼ਾਹਿਤ ਕਰਨ ਲਈ ਉਪ ਜਿਲ੍ਹਾ ਸਿੱਖਿਆ ਅਫਸਰ ਵਲੋਂ ਸਕੂਲਾਂ ਦਾ ਦੌਰਾ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਕੱਤਰ ਸਕੂਲ ਸਿੱਖਿਆ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ‘ਚ ਅਪੀਅਰ ਹੋਣ ਜਾ ਰਹੇ ਵਿਦਿਆਰਥੀ ਅਤੇ ਉਨ੍ਹਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ …
Read More »ਯੂਨੀਵਰਸਿਟੀ `ਚ ਡਾ. ਦਲੀਪ ਕੌਰ ਟਿਵਾਣਾ ਤੇ ਜਸਵੰਤ ਸਿੰਘ ਕੰਵਲ ਨੂੰ ਸ਼ਰਧਾਂਜਲੀਆਂ ਭੇਂਟ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ `ਚ ਪੰਜਾਬੀ ਸਾਹਿਤ ਜਗਤ ਦੇ ਦੋ ਮਹਾਨ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੇ ਅਕਾਲ ਚਲਾਣੇ `ਤੇ ਜਿਥੇ ਦੋਵਾਂ ਮਹਾਨ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਉਥੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਅਤੇ ਵਿਛੜੀਆਂ ਰੂਹਾਂ ਦੀ ਆਤਮਿਕ ਲਈ …
Read More »ਅੰਮ੍ਰਿਤਸਰ ਪੁਲਿਸ ਵਲੋਂ ਲੜਕੀਆਂ ਦੇ ਸਕੂਲਾਂ/ਕਾਲਜਾਂ ‘ਚ ਸ਼ਿਕਾਇਤ/ਸੁਝਾਅ ਬਕਸੇ ਲਗਾਉਣ ਦੀ ਸ਼ੁਰੂਆਤ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾ. ਸੁਖਚੈਨ ਸਿੰਘ ਗਿੱਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸਰਤਾਜ ਸਿੰਘ ਚਾਹਲ ਆਈ.ਪੀ.ਐਸ ਏ.ਡੀ.ਸੀ.ਪੀ ਹੈਡਕੁਆਟਰ ਦੇ ਨਿਰਦੇਸ਼ਾਂ ਹੇਠ ਪੁਲਿਸ ਵਲੋਂ ਇੱਕ ਨਿਵੇਕਲਾ ਉਪਰਾਲਾ ਕੀਤਾ ਗਿਆ।ਜਿਸ ਤਹਿਤ ਸਾਂਝ ਕੇਂਦਰ ਪੱਛਮੀ ਅਤੇ ਦੱਖਣੀ ਵਲੋਂ ਖਾਲਸਾ ਕਾਲਜ ਔਰਤਾਂ ਵਿਖੇ ਇੱਕ ਸ਼ਿਕਾਇਤ/ਸੁਝਾਅ ਬਾਕਸ (ਹਿੰਮਤ ਦੀ ਅਵਾਜ਼) ਲਗਾਇਆ ਗਿਆ ਅਤੇ ਬਾਅਦ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ …
Read More »ਡਾਕਟਰੀ ਸਿਖਿਆ ਮੰਤਰੀ ਸੋਨੀ ਵਲੋਂ ਐਥਲੈਟਿਕਸ ਐਸੋਸੀਏਸ਼ਨ ਨੂੰ 1 ਲੱਖ ਦੇਣ ਦਾ ਐਲਾਨ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਐਥਲੈਟਿਕਸ ਐਸੋਸੀਏਸ਼ਨ ਵਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਐਥਲੈਟਿਕਸ ਖੇਡਾਂ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਖੇਡਾਂ ਬੱਚਿਆਂ ਨੂੰ ਤੰਦਰੁਸਤ ਬਣਾਉਂਦੀਆਂ ਹਨ ਅਤੇ ਉਥੇ ਉਨ੍ਹਾਂ ਦਾ ਮਾਨਸਿਕ ਵਿਕਾਸ ਵੀ ਕਰਦੀਆਂ ਹਨ।ਸੋਨੀ ਨੇ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਲਈ ਐਸੋਸੀੲੈਸ਼ਨ ਦਾ ਧੰਨਵਾਦ ਵੀ ਕੀਤਾ ਅਤੇ ਐਸੋਸੀਏਸ਼ਨ …
Read More »ਦਾਣਾ ਮੰਡੀ ਗੁਰਦਾਸਪੁਰ ਵਿਖੇ ‘ਖੇਤਰੀ ਸਰਸ ਮੇਲਾ 4 ਫਰਵਰੀ ਨੂੰ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਵਲੋਂ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ 4 ਤੋਂ 15 ਫਰਵਰੀ ਤਕ ਲੱਗਣ ਵਾਲੇ ‘ਖੇਤਰੀ ਸਰਸ ਮੇਲਾ 2020’ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਲੋਕਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ‘ਖੇਤਰੀ ਸਰਸ ਮੇਲੇ’ ਸਬੰਧੀ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ …
Read More »ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਲੱਖਣ ਅੰਦਾਜ਼ ‘ਚ ਮਨਾਈ ਬਸੰਤ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਬਸੰਤ ਤਿਉਹਾਰ ਇੱਕ ਵਿਲੱਖਣ ਅੰਦਾਜ਼ ‘ਚ ਮਨਾਇਆ ਗਿਆ।ਜਿਸ ਵਿੱਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਇੱਕ ਮਨਮੋਹਕ ਝਲਕ ਵੇਖਣ ਨੂੰ ਮਿਲੀ।ਇਸ ਮੇਲੇ ਦੀ ਸ਼ੁਰੂਆਤ ਪਰਮਾਤਮਾ ਦਾ ਓਟ ਆਸਰਾ ਲੈਂਦੇ ਹੋਏ ਬਸੰਤ ਦੇ ਸ਼ਬਦ ਗਾਇਣ ਨਾਲ ਹੋਈ।ਪੰਜਾਬ ਦੀ ਵਿਰਾਸਤ ਦੀ ਝਲਕ ਵਿੱਚ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸਹਿਯੋਗ ਨਾਲ ਕਰਵਾਇਆ ਗੁਰਮਤਿ ਸਮਾਗਮ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਸਹਿਯੋਗ ਸਦਕਾ ਮਾਤਾ ਗੁਜਰ ਕੌਰ ਜੀ ਨਿਸ਼ਕਾਮ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਈਸਟ ਮੋਹਨ ਨਗਰ ਜਥਾ ਬੀਬੀਆਂ ਵਲੋਂ ਈਸਟ ਮੋਹਨ ਨਗਰ ਦੀ ਪਾਰਕ ‘ਚ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਮਾਘੀ ਨੂਮ ਸਮਰਪਿਤ ਸਮਾਗਮ ਦੀ ਆਰੰਭਤਾ ਸ੍ਰੀ ਜਪੁਜੀ ਸਾਹਿਬ …
Read More »
Punjab Post Daily Online Newspaper & Print Media