ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਭਾਈ ਗੁਰਇਕਬਾਲ ਸਿੰਘ ਦਾ ਅਧਿਕਾਰਿਤ ਯੂ-ਟਿਊਬ ਚੈਨਲ ਰਲੀਜ਼ ਕੀਤਾ ਗਿਆ।ਚੈਨਲ ਦੇ ਮੈਨਜਿੰਗ ਡਾਇਰੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਸੰਗਤਾਂ ਆਪਣੇ ਮੋਬਾਇਲ ਫੋਨ ਜਾਂ ਕੰਪਿਊਟਰ ਦੇ ਕਿਸੇ ਵੀ ਇੰਟਰਨੈਟ ਬਰਾਉਜ਼ਰ ‘ਤੇ ਬਿਨਾਂ ਕੋਈ ਸਪੇਸ ਯੂ-ਟਿਊਬ/ਭਾਈ ਗੁਰਇਕਬਾਲ ਸਿੰਘ ਜਾਂ ਯੂ-ਟਿਊਬ ਵਿੱਚ ਜਾ ਕੇ ਚੈਨਲ ਬੀਜੀਐਸਜੀ ਸਰਚ …
Read More »Monthly Archives: February 2020
ਸਭਿਆਚਾਰ ਚੇਤਨਾ ਮੰਚ ਮਾਨਸਾ ਵਲੋਂ 15ਵੇਂ ਬਸੰਤ ਮੇਲੇ ‘ਚ 11 ਧੀਆਂ ਦਾ ਸਨਮਾਨ
ਅਮਰਿੰਦਰ ਬੌਬੀ, ਓਧਮ ਆਲਮ, ਹਰਮਿਲਾਪ, ਹਰਜੀਤ ਜੋਗਾ ਨੇ ਚੰਗਾ ਰੰਗ ਬੰਨ੍ਹਿਆ ਭੀਖੀ/ਮਾਨਸਾ, 3 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਸਭਿਆਚਾਰ ਚੇਤਨਾ ਮੰਚ ਮਾਨਸਾ ਵਲੋਂ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਕਰਵਾਏ ਗਏ 15ਵੇਂ ਸਮਾਗਮ ਬਸੰਤ ਮੇਲੇ ਦੌਰਾਨ ਵੱਖ-ਵੱਖ ਖੇਤਰਾਂ ‘ਚ ਵਿਸ਼ੇਸ਼ ਨਾਮਣਾ ਖੱਟਣ ਵਾਲੀਆਂ 11 ਧੀਆਂ ਦਾ ਸਨਮਾਨ ਕੀਤਾ ਗਿਆ।ਸਨਮਾਨ ਦੇਣ ਦੀ ਰਸਮ ਹਲਕਾ ਇੰਚਾਰਜ਼ ਡਾ. ਮੰਜੂ ਬਾਲਾ ਬਾਂਸਲ …
Read More »ਬਾਂਸਲ ਪਰਿਵਾਰ ਨੂੰ ਪੁੱਜਾ ਗਹਿਰਾ ਸਦਮਾ
ਭੀਖੀ, 3 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਬਾਂਸਲ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਲਾਲਾ ਇੰਦਰਜੀਤ ਬਾਂਸਲ ਪੁੱਤਰ ਬਿਹਾਰੀ ਲਾਲ ਦੀ ਸਵੇਰੇ 6.30 ਵਜੇ ਦਿਲ ਦਾ ਦੌਰਾ ਪੈਣ ਨਾਲ 65 ਸਾਲ ਦੀ ਉਮਰ ‘ਚ ਮੌਤ ਹੋ ਗਈ।ਲਾਲਾ ਇੰਦਰਜੀਤ ਦਾ ਦੁਪਹਿਰ ਸਮੇਂ ਰਾਮਬਾਗ ਭੀਖੀ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।ਲਾਲਾ ਇੰਦਰਜੀਤ ਬਾਂਸਲ ਬਹੁਤ ਹੀ ਵਧੀਆ ਸੁਭਾਅ ਅਤੇ ਨੇਕ …
Read More »ਗੁ. ਸ਼ਹੀਦਾਂ ਸਾਹਿਬ ਤੋ ਪਹੁ ਵਿੰਡ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁ. ਸ਼ਹੀਦ ਗੰਜ਼ ਚੌਕ ਚਾਟੀਵਿੰਡ ਤੋਂ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਬ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਜਨਮ ਅਸਥਾਨ ਪਹੁ ਵਿੰਡ ਸਾਹਿਬ ਤੱਕ ਸਜਾਇਆ ਗਿਆ।ਅਰਦਾਸ ਉਪਰੰਤ ਵੱਡੀ ਗਿਣਤੀ ‘ਚ ਸੰਗਤਾਂ ਬੱਸਾਂ, ਟਰੱਕਾਂ, ਵੈਨਾਂ ਤੇ …
Read More »ਜਨਮ ਦਿਨ ਮੁਬਾਰਕ – ਮਹਿਰੀਨ ਖਾਤੂਨ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਗੁਰਜੰਟ ਖਾਨ ਤੇ ਸੀਮਾ ਬੇਗਮ ਵਲੋਂ ਹੋਣਹਾਰ ਬੇਟੀ ਮਹਿਰੂਨ ਖਾਤੂਨ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਹਿੱਤ ਬੇਟੀਆਂ ਨੂੰ ਮਿਲੇਗੀ ਸਕਾਲਰਸ਼ਿਪ ਆਧਾਰਿਤ ਕੋਚਿੰਗ
ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ 12ਵੀਂ ਪਾਸ ਲੜਕੀਆਂ ਲਈ ਵਿਸ਼ੇਸ਼ ਕੋਚਿੰਗ ਦਾ ਐਲਾਨ ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੀਲਾ ਕਾਰਡ ਧਾਰਕ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਨੂੰ ਅਜੋਕੇ ਸਮੇਂ ਵਿੱਚ ਬੈਂਕ, ਕਲੈਰੀਕਲ, ਸਰਕਾਰੀ ਆਦਿ ਮੁਕਾਬਲੇ ਦੀਆਂ ਪ੍ਰੀਖਿਆਵਾਂ `ਚ ਵਧੀਆ ਅੰਕ ਹਾਸਿਲ ਕਰਨ ਦੇ ਸਮਰੱਥ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਵੇਕਲਾ ਯਤਨ ਆਰੰਭਿਆ ਹੈ।ਬੇਟੀ ਬਚਾਓ ਬੇਟੀ ਪੜਾਓ ਯੋਜਨਾ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂੇ ਪਲੇਸਮੈਂਟ ਕੈਂਪ ‘ਚ 48 ਪ੍ਰਾਰਥੀਆਂ ਦੀ ਮੌਕੇ `ਤੇ ਚੋਣ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ …
Read More »ਕਿਰਤੀ ਕਿਸਾਨ ਯੂਨੀਅਨ ਵਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਿਰਾਓ ਸਬੰਧੀ ਮੀਟਿੰਗ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ 5 ਫਰਵਰੀ ਨੂੰ ਕੈਬਨਿਟ ਮੰਤਰੀ ਵਿਜੇੈਇੰਦਰ ਸਿੰਗਲਾ ਦੇ ਘਰ ਦੇ ਕੀਤੇ ਜਾ ਰਹੇ ਘਿਰਾਓ ਦੀ ਤਿਆਰੀ ਸਬੰਧੀ ਲੌਂਗੋਵਾਲ ਦੀ ਪੱਤੀ ਰੰਧਾਵਾ, ਪੱਤੀ ਜੈਦ ਅਤੇ ਪਿੰਡ ਢੱਡਰੀਆਂ ਵਿਖੇ ਰੈਲੀਆਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ …
Read More »ਯਾਦਗਾਰੀ ਹੋ ਨਿਬੜਿਆ ਬੋਧੀ ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬੋਧੀ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੰਗਰੂਰ ਰਜਿੰਦਰ ਸਿੰਘ ਰਾਜਾ ਅਤੇ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਰੰਗਾਰੰਗ ਪ੍ਰੋਗਰਾਮ ‘ਚ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਵੰਨਗੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਸਨ।ਸੰਸਥਾ ਦੇ ਚੇਅਰਮੈਨ …
Read More »ਕਰਮਜੀਤ ਅਨਮੋਲ ਨੂੰ ਯੂਥ ਆਈਕੋਨ ਐਵਾਰਡ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ
ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬੀ ਸੰਗੀਤ ਜਗਤ ਦੀ ਪ੍ਰਸਿੱਧ ਹਸਤੀ ਗਾਇਕ ਅਤੇ ਇੰਟਰਨੈਸ਼ਨਲ ਅਦਾਕਾਰ ਕਰਮਜੀਤ ਅਨਮੋਲ ਨੂੰ ਪੰਜਾਬ ਸਰਕਾਰ ਵਲੋਂ ਯੂਥ ਆਈਕੋਨ ਐਵਾਰਡ ਮਿਲਣ ‘ਤੇ ਸੰਗੀਤ ਪ੍ਰੇਮੀਆਂ ‘ਚ ਖੁਸ਼ੀ ਦੀ ਲਹਿਰ ਦੌੜ ਗਈ।ਇਸ ਸ਼ੁਭ ਅਵਸਰ ‘ਤੇ ਲੋਕ ਗਾਇਕ ਕਲਾ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਕਿਹਾ ਕਿ ਸਾਡੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ …
Read More »
Punjab Post Daily Online Newspaper & Print Media