ਲੌਂਗੋਵਾਲ, 3 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹਿਰ ਵਿੱਚ ਆਏ ਦਿਨ ਹੋ ਰਹੀਆਂ ਚੋਰੀਆਂ, ਅੱਗ ਲੱਗਣਾ ਅਤੇ ਹੋਰ ਅਪਰਾਧਿਕ ਘਟਨਾਵਾਂ ਦੇ ਕਾਰਨ ਲੋਕਾਂ ਵਿੱਚ ਡਰ ਦਾ ਮਾਹੋਲ ਬਣਦਾ ਜਾ ਰਿਹਾ ਹੈ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਚਰਮਰਾ ਗਈ ਹੈ, ਜਿਸ ਕਰਾਨ ਲੋਕਾਂ ਦੀ ਜਾਨ ਮਾਲ ਅਤਿ ਖਤਰੇ ਵਿੱਚ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ …
Read More »Monthly Archives: February 2020
ਮੁਫ਼ਤ ਡੇਅਰੀ ਕਿੱਤਾ ਸਿਖਲਾਈ ਲਈ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀ ਇੰਟਰਵਿਊ 4 ਨੂੰ
ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਸਵੈ-ਰੁਜ਼ਗਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ‘ਸਕੀਮ ਫਾਰ ਪ੍ਰਮੋਸ਼ਨ ਆਫ ਡੇਅਰੀ ਫਾਰਮਿੰਗ ਐਜ਼ ਲਿਵਲੀਹੁੱਡ ਫਾਰ ਐਸ.ਸੀ ਬੈਨੀਫਿਸ਼ਰੀਜ਼’ ਨੂੰ ਪੂਰੇ ਪੰਜਾਬ ਵਿਚ ਲਾਗੂ ਕੀਤਾ …
Read More »ਮਿਸ਼ਨ ਸ਼ਤ-ਪ੍ਰਤੀਸ਼ਤ ਤੇ ਗੁਣਾਤਮਕ ਸਿੱਖਿਆ ਬਾਰੇ ਸਕੂਲ ਮੁੱਖੀਆਂ ਨਾਲ ਸਿੱਖਿਆ ਸਕੱਤਰ ਨੇ ਕੀਤੀ ਮੀਟਿੰਗ
ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫਲਤਾ ਲਈ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਵਿਦਿਆਰਥੀ ਕੇਂਦਰਿਤ ਪਹੁੰਚ ਬਣਾ ਕੇ ਆਪਣੇ ਆਪਣੇ ਸਕੂਲਾਂ ਦੀ ਮਾਈਕਰੋ ਯੋਜਨਾਬੰਦੀ ਕਰਨੀ ਜ਼ਰੂਰੀ ਹੈ।ਇਹ ਸ਼ਬਦ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਵਿਰਸਾ ਵਿਹਾਰ ਵਿਖੇ ਜਿਲਾ ਕਪੂਰਥਲਾ ਦੇ ਸਮੂਹ ਸਕੂਲ ਮੁੱਖੀਆਂ ਦੀ ਮੰੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਹੇ।ਉਨਾ ਕਿਹਾ ਕਿ …
Read More »ਜਲ ਸਪਲਾਈ ਤੇ ਸੈਨੀਟੇਸ਼ਨ (ਮਸਟਰੋਲ) ਇੰਪਲਾਈਜ਼ ਯੂਨੀਅਨ ਕੈਲੰਡਰ ਰਲੀਜ਼
ਕਪੂਰਥਲਾ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜਲ ਸਪਲਾਈ ਤੇ ਸੈਨੀਟੇਸ਼ਨ (ਮਸਟਰੋਲ) ਇੰਪਲਾਈਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਗੁਰਮੁੱਖ ਸਿੰਘ ਢੋਡ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਯੂਨੀਅਨ ਦਾ ਨਵੇਂ ਸਾਲ ਦਾ ਕੈਲੰਡਰ ਰਿਲੀਜ਼ ਕੀਤਾ ਗਿਆ ਅਤੇ ਮੁਲਾਜ਼ਮਾਂ ਦੇ ਭੱਖਦੇ ਮਸਲਿਆਂ ’ਤੇ ਵਿਚਾਰ-ਚਰਚਾ ਕੀਤੀ ਗਈ।ਜਿਨ੍ਹਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ, ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਮਹਿਕਮੇ ਅਧੀਨ ਲਿਆ ਕੇ …
Read More »8 ਫਰਵਰੀ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਸੈਸ਼ਨ ਜੱਜ
ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਵਿਖੇ 8 ਫਰਵਰੀ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬਲਵਿੰਦਰ ਸਿੰਘ ਸੰਧੂ ਜ਼ਿਲਾ੍ ਸੈਸ਼ਨ …
Read More »ਡੀ.ਏ.ਵੀ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਦੋ ਉਘੇ ਸਾਹਿਤਕਾਰਾਂ ਡਾ. ਟਿਵਾਣਾ ਤੇ ਕੰਵਲ ਦੇ ਦੇਹਾਂਤ ‘ਤੇ ਸੋਗ ਸਭਾ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਕਾਲਜ ਦੇ ਪੰਜਾਬੀ ਵਿਭਾਗ ਦੁਵਾਰਾ ਦੋ ਉਘੇ ਸਾਹਿਤਕਾਰਾਂ ਡਾ. ਦਲੀਪ ਕੌਰ ਟਿਵਾਣਾ ਅਤੇ ਸਰਦਾਰ ਜਸਵੰਤ ਸਿੰਘ ਕੰਵਲ ਦੇ ਦੇਹਾਂਤ ‘ਤੇ ਸੋਗ ਸਭਾ ਕਰਕੇ ਦੁੱਖ ਪ੍ਰਗਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਕਿਹਾ ਦੋਨਾਂ ਨਾਮਵਰ ਸ਼ਖਸ਼ੀਅਤਾਂ ਦੇ ਚਲਾਣੇ ਨਾਲ ਪੰਜਾਬੀ ਸਾਹਿਤ ਨੂੰ ਵੱਡਾ ਘਾਟਾ ਪਿਆ ਹੈ।ਉਨਾਂ ਕਿਹਾ ਕਿ ਦਲੀਪ ਕੌਰ …
Read More »ਗੁਰੂ ਨਗਰੀ `ਚ ਸਰਕਾਰੀ ਅਧਿਆਪਕਾਂ ਦੀ ਤਿੰਨ ਰੋਜ਼ਾ ਨੈਸ਼ਨਲ ਕਾਨਫਰੰਸ ਸ਼ੁਰੂ
ਨਵੋਦਿਆ ਕ੍ਰਾਂਤੀ ਵੱਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਦਿੱਤੇ ਜਾਣਗੇ ਨੈਸ਼ਨਲ ਤੇ ਸਟੇਟ ਐਵਾਰਡ ਅੰਮ੍ਰਿਤਸਰ, 2 ਫ਼ਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੇ ਦੇਸ਼ ਦੇ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਵੀ ਸਮੇਂ ਦਾ ਹਾਣੀ ਬਣਾਉਣ ਲਈ ਲੰਮੇ ਸਮੇਂ ਤੋਂ ਯਤਨਸ਼ੀਲ ਨਵੋਦਿਆ ਕ੍ਰਾਂਤੀ ਪਰਿਵਾਰ ਵੱਲੋਂ ਕੀ ਕਰਵਾਈ …
Read More »Yadavindra Public School celebrates Foundation Day
Patiala, February 2 (Punjab Post – Dr. Jaswant Singh Puri) – Yadavindra Public School Patiala celebrated its Foundation Day today. All the students and teachers participated in the celebrations to mark the day, an annual fete and various games were organised by the staff and the students. The celebrations kicked off with paying homage to the founder of the school Maharajadhiraj …
Read More »ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਧੂਰੀ-ਲੁਧਿਆਣਾ ਰੋਡ ‘ਤੇ ਧਰਨਾ ਲਾ ਕੇ ਆਵਾਜਾਈ ਜਾਮ
ਧੂਰੀ, 2 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ-ਲੁਧਿਆਣਾ ਰੋਡ ‘ਤੇ ਬੱਬਨਪੁਰ ਪੁਲ ਦੇ ਨਜ਼ਦੀਕ ਅੱਜ ਸੈਂਕੜੇ ਟੈਟ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਧਰਨਾ ਲਾ ਕੇ ਜਿੱਥੇ ਸੂਬਾ ਸਰਕਾਰ ਖਿਲਾਫ ਰੋਸ ਜਾਹਰ ਕੀਤਾ ਗਿਆ, ੳੱਥੇ ਹੀ ਇਸ ਧਰਨੇ ਨਾਲ ਟ੍ਰੈਫਿਕ ਜਾਮ ਕਾਰਨ ਹਜ਼ਾਰਾਂ ਵਾਹਨ ਚਾਲਕਾਂ ਨੂੰ ਬੜੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਹਰਦੀਪ ਸਿੰਘ ਟੋਡਰਪੁਰ, ਅਮਨਦੀਪ ਸਿੰਘ ਸੇਖਾ, ਦੀਪਕ ਕੰਬੋਜ, ਸੰਦੀਪ …
Read More »ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿਲਾਫ਼ ਮਾਨਸਾ `ਚ ਕੇਸ ਦਰਜ਼
ਭੀਖੀ/ਮਾਨਸਾ, 2 ਫਰਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜ਼ਿਲ੍ਹਾ ਮਾਨਸਾ ਪੁਲਿਸ ਨੇ ਸੋਸ਼ਲ ਮੀਡੀਆ `ਤੇ ਅਪਲੋਡ ਕੀਤੀ ਗਈ ਇਕ ਵੀਡੀਓ ਕਲਿੱਪ ਰਾਹੀਂ ਹਿੰਸਾ ਨੂੰ ਫੈਲਾਉਣ ਦੇ ਦੋਸ਼ ਵਿਚ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਕਪਤਾਨ ਨਰਿੰਦਰ ਭਾਰਗਵ ਨੇ ਦੱਸਿਆ ਕਿ ਸਦਰ ਥਾਣਾ …
Read More »
Punjab Post Daily Online Newspaper & Print Media