Tuesday, November 24, 2026

Monthly Archives: February 2020

ਮਸਤੂਆਣਾ ਵਿਖੇ ਸਿੱਖ ਫੁਟਬਾਲ ਕੱਪ ‘ਚ ਪਟਿਆਲਾ ਨੇ ਸੰਗਰੂਰ ਤੇ ਬਰਨਾਲਾ ਨੇ ਮਾਨਸਾ ਨੂੰ ਹਰਾਇਆ

ਸਾਬਤ-ਸੂਰਤ ਖਿਡਾਰੀ ਸਿੱਖੀ ਸਰੂਪ ਨੂੰ ਪ੍ਰਫੁਲੱਤ ਕਰਨ ‘ਚ ਸਹਾਈ ਹੋਣਗੇ – ਫੂਲਕਾ ਲੌਂਗੋਵਾਲ, 1 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਖਾਲਸਾ ਫੁੱਟਬਾਲ ਕਲੱਬ ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਵਲੋਂ ਪੰਜਾਬ ਭਰ ਵਿਚ ਆਰੰਭੇ ਪਹਿਲੇ ਸਿੱਖ ਫੁੱਟਬਾਲ ਕੱਪ ਦੇ ਮੈਚਾਂ ਦਾ ਉਦਘਾਟਨ ਇਥੇ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਵਿਧਾਇਕ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ …

Read More »

ਸੰਤ ਅਤਰ ਸਿੰਘ ਜੀ ਦੀ ਬਰਸੀ ‘ਤੇ ਆਯੋਜਿਤ ਨਗਰ ਕੀਰਤਨਾਂ ਦਾ ਕੀਤਾ ਭਰਵਾਂ ਸਵਾਗਤ

ਲੌਂਗੋਵਾਲ, 1 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਅਤੇ ਸਾਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ ਤੋਂ ਪਹੁੰਚੇ ਜਿਥੇ ਨਗਰ ਕੀਰਤਨਾਂ ਦਾ ਕੀਤਾ ਭਰਵਾਂ ਸਵਾਗਤ ਕੀਤਾ ਗਿਆ, ਉਥੇ ਗੁਰਦੁਆਰਾ ਵਿਖੇ ਪ੍ਰਬੰਧਕਾਂ ਦੀ ਨਿਗਰਾਨੀ ਹੇਠ ਵੱਖ-ਵੱਖ ਗੁਰੂਘਰਾਂ ਵਿਖੇ ਸ੍ਰੀ ਅਖੰਡ ਪਾਠ ਅਰੰਭ ਕੀਤੇ ਗਏ।ਖੁੱਲੇ …

Read More »

ਸਿਵਲ ਸਰਵਿਸਜ਼ ਦੀ ਕੈਰੀਅਰ ਵਜੋਂ ਚੋਣ ਬਾਰੇ ਭਾਸ਼ਣ 4 ਫਰਵਰੀ ਨੂੰ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ-ਇੰਡਸਟਰੀ ਲਿੰਕੇਜ ਪ੍ਰੋਗਰਾਮ ਅਤੇ ਇੰਟਲੈਕਚੁਅਲ ਪਰਾਪਰਟੀ ਰਾਈਟਸ ਸੈਲ ਵੱਲੋਂ 4 ਫਰਵਰੀ 2020 ਨੂੰ ਸਵੇਰੇ 11.30 ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਜਾ ਰਿਹਾ ਹੈ।             ਇਸ ਵਿਸ਼ੇਸ਼ ਭਾਸ਼ਣ ਦੇ ਕੋਆਰਡੀਨੇਟਰ ਪ੍ਰੋ. ਪ੍ਰੀਤ ਮੋਹਿੰਦਰ …

Read More »

GNDU to organize Special Talk on Civil Services Career on Feb. 04  

  Amritsar, Feb. 1 (Punjab Post Bureau) – University-Industry Linkage Programme & Intellectual Property Rights Cell of Guru Nanak Dev University will organize a special talk by Sh. Sarvesh Kaushal IAS, Ex. Chief Secretary, Punjab on “Why Students Should opt for Civil Services as a Career?”. This talk will be held on February 04, 2020 at 11.30 am in the Sri …

Read More »

ਲੋਕ ਹਿੱਤ ਤਹਿਤ ਸੂਚਨਾ ਲੈਣਾ ਹਰ ਨਾਗਰਿਕ ਦਾ ਅਧਿਕਾਰ – ਡਿਪਟੀ ਕਮਿਸ਼ਨਰ

ਮੈਗਸਿਪਾ ਵਲੋਂ ਲਗਾਇਆ ਗਿਆ ਇਕ ਦਿਨਾਂ ਆਰ.ਟੀ.ਆਈ ਟ੍ਰੇਨਿੰਗ ਸੈਮੀਨਾਰ ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਵੱਲੋਂ ਸਰਕਾਰੀ ਸਰੂਪ ਰਾਣੀ ਕਾਲਜ (ਇਸਤਰੀਆਂ) ਵਿਖੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਅਤੇ ਵਿਦਿਆਰਥੀਆਂ ਨੂੰ ਸਰਵੋਤਮ (ਉਤਮ ਸੇਵਾ) ਜਨ ਹਿੱਤ ਲਈ ਪ ਸੂਚਨਾ ਦਾ ਅਧਿਕਾਰ ਐਕਟ 2005 ਤੋਂ ਜਾਣੂ ਕਰਵਾਉਣ ਲਈ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਦਾ ਇਕ ਦਿਨਾਂ ਸੈਮੀਨਾਰ …

Read More »

ਸਕੂਲ ਵਿਦਿਆਰਥੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਕੀਤਾ ਗਿਆ ਜਾਗਰੂਕ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਡਾ. ਸੁਖਚੈਨ ਸਿੰਘ ਗਿੱਲ ਤੇ ਏ.ਡੀ.ਸੀ.ਪੀ ਹੈਡਕੁਆਟਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਗਰੂਕਤਾ ਲਈ ਸਾਂਝ ਕੇਂਦਰ ਦੱਖਣੀ ਦੀ ਸਹਾਇਤਾ ਨਾਲ ਸ਼ਕਤੀ ਮਾਡਲ ਸੀਨੀਅਰ ਸਕੈਡਰੀ ਸਕੂਲ ਸ਼ਰਮਾ ਕਲੋਨੀ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਅਥਾਰਟੀ ਦੇ ਸੈਕਟਰੀ ਐਡਵੋਕੇਟ ਡੀ.ਵੀ …

Read More »

ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿਘ ਕੰਵਲ ਦੀ ਯਾਦ ਵਿਚ ਹੋਈ ਸੋਗ ਸਭਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਦੇ ਨਾਮਵਰ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਅਤੇ ਜਸਵੰਤ ਸਿੰਘ ਕੰਵਲ ਦੀ ਯਾਦ `ਚ ਪੰਜਾਬੀ ਸਾਹਿਤ ਸੰਗਮ ਵਲੋਂ ਜਿਲ੍ਹੇ ਦੀਆਂ ਸਮੁੱਚੀਆਂ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ `ਚ ਸੋਗ ਸਭਾ ਦਾ ਅਯੋਜਨ ਕੀਤਾ ਗਿਆ।           ਹਾਜਰ ਸਾਹਿਤਕਾਰਾਂ ਵਲੋਂ ਦੋ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਹਾਸਲ ਕੀਤਾ ਪਹਿਲਾ ਦਰਜ਼ਾ

ਅੰਮ੍ਰਿਤਸਰ. 1 ਫਰਵਰੀ (ਪੰਜਾਬ ਪੋਸਟ – ਜਗਜਦੀਪ ਸਿੰਘ) – ਸੋਸਾਇਟੀ ਐਕਟ ਤਹਿਤ ਸਵੈਚਾਲਕ ਸੰਸਥਾ ਇੰਡੀਅਨ ਸੈਂਟਰ ਫਾਰ ਪਲਾਸਟਿਕ ਇਨ ਦਾ ਐਨਵਾਇਰਨਮੈਂਟ ਨੇ ਅਖਿਲ ਭਾਰਤੀ ਮੁਕਾਬਲੇ ਦਾ ਆਯੋਜਨ ਕੀਤਾ।ਜਿਸ ਦਾ ਮਕਸਦ ਬੱਚਿਆਂ ਵਿੱਚ ਆਪਣੇ ਵਾਤਾਵਰਨ ਪ੍ਰਤੀ ਜਾਗਰੂਕਤਾ ਅਤੇ ਚੇਤੰਨਤਾ ਵਧਾਉਣ ਅਤੇ ਇਸ ਨੂੰ ਸੁਰੱਖਿਅਤ ਰੱਖਣ ਦੀ ਜਿੰਮੇਵਾਰੀ ਦੀ ਭਾਵਨਾ ਜਗਾਉਣਾ ਸੀ।ਬੱਚਿਆਂ ਨੂੰ ਆਪਣੇ ਵਿਚਾਰ ਲੇਖ, ਪੋਸਟਰ ਅਤੇ ਪੀ.ਪੀ.ਟੀ ਆਦਿ ਦੇ ਸਾਧਨਾਂ …

Read More »

DAV College Amritsar Unit protest against Dav Management entered in 5TH Day

Dav Colleges’coordination Committee meeting scheduled on Sunday  Amritsar. Feb 1 (Punjab Post Bureau) – Strike cum protest Dharna in the DAV Colleges entered into fifth day DAV Colleges against Managing Committee (DAVCMC). Campus Dharna for two periods was organized as per the call of PCCTU and DAV Colleges Coordination Committee today. All the DAV institutes viz. BBK DAV College for …

Read More »

100 ਸਾਲ ਉਮਰ ਤੋਂ ਉਪਰ ਅਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ

ਭੀਖੀ, 1 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਸਮਾਉਂ ਦੇ ਜੰਮਪਲ ਅਜਾਦੀ ਘੁਲਾਟੀਏ ਗੁਰਦੇਵ ਸਿੰਘ ਦਾ ਸ਼ੁੱਕਰਵਾਰ ਸਵੇਰ ਦੇਹਾਂਤ ਹੋ ਗਿਆ।ਜਿਸ ਦਾ ਸਰਕਾਰੀ ਸਨਮਾਨਾਂ ਨਾਲ ਪਿੰਡ ਦੇ ਸਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ।ਹਾਜ਼ਰ ਪਿੰਡ ਵਾਸੀਆਂ ਨੇ ਦੇਸ਼ ਭਗਤੀ ਦੇ ਨਾਅਰਿਆਂ ਦੀ ਗੂੰਜ਼ ਵਿੱਚ ਗੁਰਦੇਵ ਸਿੰਘ ਨੂੰ ਨਮ ਅੱਖਾਂ ਨਾਲ ਸ਼ਰਧਾਂਜਲੀ ਭੇਂਟ ਕੀਤੀ।           …

Read More »