ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਅਮਨ) – ਬਲਜੀਤ ਸਿੰਘ ਅਤੇ ਸੁਖਵਿੰਦਰ ਕੌਰ ਨੇ ਵਿਆਹ ਦੀ ਵਰੇ੍ਹਗੰਢ ਮਨਾਈ।
Read More »Monthly Archives: February 2020
12 students from DAV College selected in Wipro Company
Amritsar, January 31 (Punjab Post Bureau) – 12 final year students from DAV College, Amritsar got selected for the post of Customer Support Specialist in Wipro Company with a salary package of 3.8 lakhs per annum.Five students from BCom, four from BSc. Computer Science, two from BCA and one student from BCA got selected by clearing different rounds in online …
Read More »ਪਰਮਿੰਦਰ ਸਿੰਘ ਨੇ ਨੈਟ ਟੈਸਟ ਵਿੱਚੋਂ 50ਵਾਂ ਰੈਂਕ ਹਾਸਲ ਕਰਕੇ ਮਾਪਿਆਂ ਦਾ ਨਾਂ ਕੀਤਾ ਰੋਸ਼ਨ
ਭੀਖੀ, 31 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਬੀਤੇ ਦਿਨੀਂ ਨੈਟ ਦੇ ਟੈਸਟ ਦੇ ਐਲਾਨੇ ਨਤੀਜਿਆਂ ‘ਚ ਭੀਖੀ ਵਾਸੀ ਪਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ 50ਵਾਂ ਰੈਂਕ ਹਾਸਲ ਕਰ ਆਪਣੇ ਮਾਪਿਆਂ ਅਤੇ ਹਲਕੇ ਦਾ ਨਾਂ ਰੌਸ਼ਨ ਕੀਤਾ ਹੈ।ਪਰਮਿੰਦਰ ਸਿੰਘ ਨੂੰ ਸ਼਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਵਧਾਈ ਦਿੱਤੀ। ਇਸ ਮੌਕੇੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਤੋਂ …
Read More »ਸ਼ਾਨਦਾਰ ਸੇਵਾਵਾਂ ਬਦਲੇ ਕਾਨੂੰਗੋ ਭੱਟੀ ਦਾ ਸਨਮਾਨ
ਧੂਰੀ, 31 ਜਨਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਧੂਰੀ ਵਿਖੇ ਬਤੌਰ ਕਾਨੂੰਗੋ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਜਸਵੰਤ ਸਿੰਘ ਭੱਟੀ ਨੂੰ ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਅੱਜ ਸੇਵਾ ਮੁਕਤੀ ਮੌਕੇ ਵਧਾਈ ਪੱਤਰ ਦੇ ਕੇ ਮੁਬਾਰਕਵਾਦ ਦਿੱਤੀ ਅਤੇ ਵਿਸ਼ੇਸ਼ ਸਨਮਾਨ ਕੀਤਾ।ਇਸ ਮੌਕੇ ਤਹਿਸੀਲਦਾਰ ਹਰਜੀਤ ਸਿੰਘ ਨੇ ਭੱਟੀ ਵੱਲੋਂ ਨਿਭਾਈਆਂ ਸੇਵਾਵਾਂ ਦੀ ਖੂਬ ਸ਼ਲਾਘਾ ਕੀਤੀ।ਇਸ ਮੌਕੇ ਸ਼ੇਰ ਸਿੰਘ ਕਾਨੂੰਗੋ, ਮਾਲਵਿੰਦਰ ਸਿੰਘ …
Read More »ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮਦਦ ਲਈ ਕੀਤਾ ਧੰਨਵਾਦ
ਸੂਬੇ ‘ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਥਾਨਕ ਸਿੱਖਾਂ ਦੇ ਘਰ ਤਬਾਹ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸਾਰ ਲਏ ਜਾਣ ’ਤੇ ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ …
Read More »ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਚਲਾਣੇ `ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਇੰਦਰ ਸਿੰਘ ਲੁਧਿਆਣਾ ਦੇ ਸਿੱਖ ਆਗੂ ਜਥੇਦਾਰ ਸੁਰਜਨ ਸਿੰਘ ਠੇਕੇਦਾਰ ਦੇ ਸਪੁੱਤਰ ਸਨ।ਲੌਂਗੋਵਾਲ ਨੇ ਠੇਕੇਦਾਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕੰਵਲਇੰਦਰ ਸਿੰਘ …
Read More »ਮਹਿੰਦਰ ਸਿੰਘ ਆਹਲੀ ਨੇ ਸੰਭਾਲਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਦਾ ਕਾਰਜਭਾਰ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਹਾਜ਼ਰ …
Read More »ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ
ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ।ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ।1994 ’ਚ ਭਰਤੀ ਹੋਏ ਸੈਂਪਲਾ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ।ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ …
Read More »ਖ਼ਾਲਸਾ ਕਾਲਜ ਵਿਖੇ `ਪੁਸਤਕ ਮੇਲਾ ਅਤੇ ਸਾਹਿਤ ਉਤਸਵ-2020` 11 ਤੋਂ 14 ਫਰਵਰੀ ਤੱਕ
ਮੇਲੇ ਦੌਰਾਨ ਪੁਸਤਕਾਂ `ਤੇ ਹੋਵੇਗੀ 50 ਪ੍ਰਤੀਸ਼ਤ ਦੀ ਛੂਟ – ਪ੍ਰਿੰ: ਮਹਿਲ ਸਿੰਘ ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ 4 ਰੋਜ਼ਾ ਪੁਸਤਕ ਮੇਲੇ ਅਤੇ ਸਾਹਿਤ ਉਸਵ-2020 ਦਾ ਆਯੋਜਨ ਕੀਤਾ ਜਾ ਰਿਹਾ ਹੈ।ਕਾਲਜ ਵਿਖੇ 11 ਤੋਂ 14 ਫਰਵਰੀ ਤੱਕ ਚੱਲਣ ਵਾਲੇ ਇਸ ਸਾਹਿਤ ਉਤਸਵ ਤੇ ਪੁਸਤਕ ਮੇਲੇ ਸਬੰਧੀ …
Read More »ਨਾਵਲਕਾਰਾ ਦਲੀਪ ਕੌਰ ਟਿਵਾਣਾ ਦੇ ਦਿਹਾਂਤ `ਤੇ ਲੇਖਕ ਭਾਈਚਾਰੇ `ਚ ਸੋਗ ਦੀ ਲਹਿਰ
ਅੰਮ੍ਰਿਤਸਰ, 31 ਜਨਵਰੀ (ਦੀਪ ਦਵਿੰਦਰ ਸਿੰਘ) – ਸਾਹਿਤਕ ਅਤੇ ਅਕਾਦਮਿਕ ਖੇਤਰ ਦੇ ਬਹੁ ਵਕਾਰੀ ਪਦਮਸ਼੍ਰੀ ਅਤੇ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਪ੍ਰਮੁੱਖ ਨਾਵਲਕਾਰਾ ਡਾ. ਦਲੀਪ ਕੌਰ ਟਿਵਾਣਾ ਦੇਹਾਂਤ ਤੇ ਸਮੁੱਚੇ ਲੇਖਕ ਭਾਈਚਾਰੇ ਵਿਚ ਸੋਗ ਦੀ ਲਹਿਰ ਫੈਲ ਗਈ।ਦੁੱਖ ਦਾ ਇਜ਼ਹਾਰ ਕਰਦਿਆਂ ਕੇਂਦਰੀ ਸਭਾ ਦੇ ਸਕੱਤਰ ਕਹਾਣੀਕਾਰ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ, ਹਰਜੀਤ ਸੰਧੂ ਅਤੇ ਮਨਮੋਹਨ ਸਿੰਘ ਢਿੱਲੋਂ ਨੇ ਦੱਸਿਆ …
Read More »
Punjab Post Daily Online Newspaper & Print Media