ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਹੈਰੋਇਨ ਦੀ ਫੈਕਟਰੀ ਵਿਚੋਂ 1000 ਕਰੋੜ ਦੀ ਹੈਰੋਇਨ ਸਪਲਾਈ ਰੈਕਟ ਚਲਾਉਣ ਵਾਲਿਆਂ ਦਾ ਸਬੰਧ ਵੱਡੇ ਲੋਕਾਂ ਨਾਲ ਹੋ ਸਕਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਕੋਠੀ ਵਿੱਚ ਇਹ ਧੰਦਾ ਚਲਾਇਆ ਜਾ ਰਿਹਾ ਸੀ …
Read More »
Punjab Post Daily Online Newspaper & Print Media