Tuesday, November 24, 2026

Monthly Archives: February 2020

ਸੂਬੇ ਦੇ ਬਹੁਮੁੱਲੇ ਜਲ ਵਸੀਲਿਆਂ ਲਈ ਆਪਣੀ ਜਾਨ ਤੱਕ ਦੇ ਦਿਆਂਗਾ- ਕੈਪਟਨ ਅਮਰਿੰਦਰ

ਲੋਕਪਾਲ ਬਿਲ ਛੇਤੀ, ਮੁੱਖ ਮੰਤਰੀ ਤੋਂ ਲੈ ਕੇ ਹੇਠਾਂ ਤਕ ਸਭ ਇਸ ਦੇ ਘੇਰੇ ਹੇਠ ਆਉਣਗੇ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਸੂਬੇ ਦੇ ਸੀਮਤ ਜਲ ਵਸੀਲੇ ਹੋਰ ਸੂਬਿਆਂ ਨੂੰ ਦੇਣ ਨਾਲੋਂ ਉਹ ਆਪਣੀ ਜਾਨ ਦੇਣ ਲਈ ਤਿਆਰ ਹਨ।ਰਾਜਪਾਲ ਦੇ ਭਾਸ਼ਨ `ਤੇ ਧੰਨਵਾਦ ਦੇ ਮਤੇ ਉਪਰ ਬਹਿਸ ਨੂੰ …

Read More »

ਕੈਪਟਨ ਅਮਰਿੰਦਰ ਦੀ ਅਗਵਾਈ `ਚ ਮੰਤਰੀ ਮੰਡਲ ਵਲੋਂ `ਪੰਜਾਬ ਸਲੱਮ ਡਵੈਲਰਜ਼ ਐਕਟ-2020` ਨੂੰ ਪ੍ਰਵਾਨਗੀ ਪ੍ਰਵਾਨਗੀ

ਸ਼ਹਿਰੀ ਜਾਇਦਾਦਾਂ ਦੇ ਪ੍ਰਬੰਧਨ ਅਤੇ ਤਬਦੀਲੀ ਲਈ ਨਵੇਂ ਕਾਨੂੰਨ ਨੂੰ ਵੀ ਦਿੱਤੀ ਮਨਜ਼ੂਰੀ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਝੁੱਗੀ-ਝੌਂਪੜੀ ਵਾਲਿਆਂ ਦੀਆਂ ਮੁੱਢਲੀਆਂ ਲੋੜਾਂ ਦੇ ਹੱਲ ਲਈ ਅਤੇ ਸੂਬੇ ਦੇ ਸ਼ਹਿਰੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਬੁਧਵਾਰ ਨੂੰ `ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ-2020 ਦੇ …

Read More »

ਬਾਦਲ ਸਿਰੇ ਦਾ ਝੂਠਾ- ਕੈਪਟਨ ਅਮਰਿੰਦਰ ਸਿੰਘ

ਕਿਹਾ ਕਿ ਉਨਾਂ ਨੇ ਨਸ਼ਾ ਮਾਫੀਆ ਦਾ ਲੱਕ ਤੋੜ ਕੇ ਆਪਣਾ ਵਾਅਦਾ ਪੁਗਾਇਆ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਉਨਾਂ ਦੋਸ਼ਾਂ ਨੂੰ `ਝੂਠ ਦਾ ਪੁਲੰਦਾ` ਕਰਾਰ ਦਿੱਤਾ ਹੈ ਕਿ ਜਿਸ ਵਿੱਚ ਉਨਾਂ `ਤੇ ਗੁਟਕਾ ਸਾਹਿਬ ਦੀ ਸਹੁੰ ਖਾਣ ਤੋਂ ਬਾਅਦ ਸੂਬੇ …

Read More »

ਮੰਤਰੀ ਮੰਡਲ ਵਲੋਂ ਤੇਲੰਗਾਨਾ ਦੀ ਤਰਜ਼ `ਤੇ ਪੰਜਾਬ ਜੇਲ ਵਿਕਾਸ ਬੋਰਡ ਬਣਾਉਣ ਦਾ ਫੈਸਲਾ

ਜੇਲਾਂ ਵਿੱਚ ਹੋ ਰਹੇ ਅਪਰਾਧਾਂ `ਚ ਕਮੀ ਲਿਆਉਣ ਦਾ ਉਦੇਸ਼ ਚੰਡੀਗੜ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਵਲੋਂ ਬੁੱਧਵਾਰ ਨੂੰ ਤੇਲੰਗਾਨਾ ਦੀ ਤਰਜ਼ `ਤੇ ਪੰਜਾਬ ਜੇਲ ਵਿਕਾਸ ਬੋਰਡ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਗਿਆ ਤਾਂ ਜੋ ਕੈਦੀਆਂ `ਤੇ ਉਸਾਰੂ ਪ੍ਰਭਾਵ ਪਾਉਣ ਦੇ ਉਦੇਸ਼ ਨਾਲ ਉਨਾਂ ਨੂੰ ਲਾਭਦਾਇਕ ਆਰਥਿਕ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਜੋ ਜੇਲਾਂ …

Read More »

ਧਾਰਮਿਕ ਪ੍ਰੀਖਿਆ ’ਚ ਮੈਰਿਟ ਹਾਸਲ ਕਰਨ ਵਾਲੇ 117 ਵਿਦਿਆਰਥੀ ਸਨਮਾਨਿਤ

ਧਰਮ ਪ੍ਰਚਾਰ ਕਮੇਟੀ ਵਲੋਂ ਦਿੱਤੇ ਗਏ 2100-2100 ਰੁਪਏ ਦੀ ਰਾਸ਼ੀ ਦੇ ਚੈਕ ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਦੀ ਨਵੰਬਰ 2018 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ‘ਚ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ …

Read More »

ਹਲਕਾ ਦੋਰਾਹਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ ਕੀਤੀ ਸੇਵਾ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਅੱਜ ਹਲਕਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਦੀਆਂ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜੀਆਂ, ਜਿਨ੍ਹਾਂ ਨੇ ਦੋ ਦਿਨ ਲੰਗਰ ਸੇਵਾ …

Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ‘ਚ ਚੱਲਿਆ ਰਚਨਾਵਾਂ ਦਾ ਦੌਰ

ਹਰਬੰਸ ਮਾਛੀਵਾੜਾ, ਦਲੀਪ ਕੌਰ ਟਿਵਾਣਾ ਅਤੇ ਜਸਵੰਤ ਕੰਵਲ ਦਿੱਤੀ ਗਈ ਸ਼ਰਧਾਂਜਲੀ ਸਮਰਾਲਾ, 25 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਗ਼ਜ਼ਲਗੋਂ ਹਰਬੰਸ ਮਾਛੀਵਾੜਾ, ਉੱਘੀ ਨਾਵਲਕਾਰ ਦਲੀਪ ਕੌਰ ਟਿਵਾਣਾ ਅਤੇ ਸਾਹਿਤ ਦੇ …

Read More »

ਅਵਤਾਰ ਸਿੰਘ ਉਟਾਲਾਂ ਨੂੰ ਸਦਮਾ, ਜਵਾਈ ਸੁਖਚੈਨ ਸਿੰਘ ਛਪਾਰ ਦੀ ਕਰੰਟ ਲੱਗਣ ਨਾਲ਼ ਮੌਤ

ਸਮਰਾਲਾ, 25 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਉੱਘੇ ਕੁਮੈਂਟੇਟਰ ਅਤੇ ਸਾਹਿਤਕਾਰ ਅਵਤਾਰ ਸਿੰਘ ਉਟਾਲਾਂ (ਰਿਟਾ. ਟਿਊਬਵੈਲ ਕਾਰਪੋਰੇਸ਼ਨ) ਦੇ ਜਵਾਈ ਸੁਖਚੈਨ ਸਿੰਘ (36) ਪਿੰਡ ਛਪਾਰ ਨੇੜੇ ਅਹਿਮਦਗੜ ਦੀ ਬੀਤੀ ਰਾਤ ਮੋਟਰ ‘ਤੇ ਕਰੰਟ ਲੱਗਣ ਕਾਰਨ ਮੌਤ ਹੋ ਗਈ।ਉਹ ਆਪਣੇ ਪਿੱਛੇ ਪਤਨੀ ਗੁਰਪ੍ਰੀਤ ਕੌਰ (ਉਘੀ ਰੰਗਕਰਮੀ) ਇਕ ਧੀ ਅਤੇ ਇਕ ਪੁੱਤਰ ਨੂੰ ਛੱਡ ਗਏ ਹਨ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਜਨਰਲ …

Read More »

Vice Chancellor Punjabi University Patiala congratulates the Meerut Rattan Awardees

Patiala, February 25 (Punjab Post Bureau) – In his message for the All India Conference of Intellectuals (a think tank) organised in Meerut on 23rd Feb 2020 B.S Ghuman Vice Chancellor Punjabi University Patiala said that in the function Meerut Rattan (a coveted award) will be conferred upon illustrious and distinguished personalities who have carved niche in their respective professions …

Read More »

ਬਾਬਾ ਛੱਜੋ ਜੀ ਦੀ ਯਾਦ ’ਚ ਸਲਾਨਾ ਜੋੜ ਮੇਲਾ ਕਰਵਾਇਆ

ਨੌਜਵਾਨਾਂ ਤੇ ਬਜ਼ੁਰਗਾਂ ਦੇ ਵੱਖ-ਵੱਖ ਕਬੱਡੀ ਮੁਕਾਬਲੇ ਕਰਵਾਏ ਗਏ ਜੰਡਿਆਲਾ ਗੁਰੂ, 24 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਗੁਰਦੁਆਰਾ ਬਾਬਾ ਛੱਜੋ ਜੀ.ਟੀ ਰੋਡ ਮਾਨਾਂਵਾਲਾ ਵਿਖੇ ਬਾਬਾ ਛੱਜੋ ਜੀ ਦੀ ਯਾਦ ’ਚ ਸਲਾਨਾ ਜੋੜ ਮੇਲਾ ਤੇ ਪੇਂਡੂ ਖੇਡ ਮੇਲਾ ਧੂਮ ਧਾਮ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ, ਢਾਡੀ ਕਵੀਸ਼ਰੀ ਜਥਿਆਂ ਵੱਲੋਂ ਕਥਾ ਕੀਰਤਨ …

Read More »