ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਖੁਰਮਣੀਆਂ – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ ਅਦਾਨ ਪ੍ਰਦਾਨ ਲਈ ਕੈਨੇਡਾ ਦੀ ਮੈਮੋਰੀਅਲ ਯੂਨੀਵਰਸਿਟੀ ਆਫ ਨਿਊ ਫਾਊਂਡਲੈਂਡ ਵਿਚਕਾਰ ਦੋਵਾਂ ਯੂਨੀਵਰਸਿਟੀਆਂ ਦੇ ਨੁਮਾਂਇੰਦਿਆਂ ਦੀ ਹਾਜ਼ਰੀ ਵਿਚ ਇਕ ਮਹੱਤਵਪੂਰਨ ਸਮਝੌਤਾ ਕੀਤਾ ਗਿਆ।ਇਸ ਸਮਝੌਤੇ ਦੀ ਮਿਆਦ ਪੰਜ ਸਾਲ ਲਈ ਹੋਵੇਗੀ ਅਤੇ ਭਵਿੱਖਮੁਖੀ ਯੋਜਨਾਵਾਂ ਦੇ ਮੱਦੇਨਜ਼ਰ ਇਸ ਨੂੰ ਮੁੜ ਤੋਂ ਸ਼ੁਰੂ ਜਾ ਖਤਮ ਕੀਤਾ ਜਾ ਸਕੇਗਾ। …
Read More »Monthly Archives: February 2020
GNDU signs MoU with Canada’s Memorial University of Newfoundland
Amritsar, February 25 (Punjab Post Bureau) – Recognising the mutual benefits to be gained through a cooperative programme promoting scholarly activities and international understanding, Guru Nanak Dev University and the Memorial University of Newfoundland (MUN), Canada, entered into a Memorandum of Understanding (MoU) today in Office of Vice- Chancellor in the presence of officials of both Universities. …
Read More »ਧੂਰੀ-ਮਾਲੇਰਕੋਟਲਾ ਮੁੱਖ ਮਾਰਗ ‘ਤੇ ਮ੍ਰਿਤਕ ਦੇਹ ਰੱਖ ਕੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
ਧੂਰੀ, 25 ਫਰਵਰੀ (ਪੰਜਾਬ ਪੋਸਟ – ਪ੍ਰਵੀਨ ਗਰਗ) – ਨੇੜਲੇ ਪਿੰਡ ਬਰੜਵਾਲ ਦੇ ਰਹਿਣ ਵਾਲੇ ਇੱਕ ਕਿਸਾਨ ਅਜੀਤ ਸਿੰਘ ਜਿਸ ਦੀ ਬੀਤੇ ਕੱਲ ਮੌਤ ਹੋ ਗਈ ਸੀ।ਉਸ ਦੀ ਲਾਸ਼ ਨੂੰ ਧੂਰੀ-ਮਾਲੇਰਕੋਟਲਾ ਮੁੱਖ ਮਾਰਗ ‘ਤੇ ਰੱਖ ਕੇ ਪਿੰਡ ਵਾਸੀਆਂ ਨੇ ਧਰਨਾ ਲਗਾ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਧੋਖਾਧੜੀ ਨਾਲ ਉਸ ਦੀ ਜ਼ਮੀਨ ਹੜੱਪਣ ਵਾਲੇ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ …
Read More »ਵਜ਼ੀਰ ਸਿੰਘ ਰੰਧਾਵਾ ਦੇ ਕਹਾਣੀ ਸੰਗ੍ਰਿਹ `ਹੋਕਾ` ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਾਹਿਤ ਅਤੇ ਸਿਰਜਣਾ ਦੇ ਖੇਤਰ `ਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਵਲੋਂ ਕਨੇਡਾ ਨਿਵਾਸੀ ਸਾਹਿਤਕਾਰ ਵਜ਼ੀਰ ਸਿੰਘ ਰੰਧਾਵਾ ਦਾ ਨਵ-ਪ੍ਰਕਾਸ਼ਿਤ ਕਹਾਣੀ ਸੰਗ੍ਰਿਹ `ਹੋਕਾ` ਲੋਕ ਅਰਪਿਤ ਕੀਤਾ ਗਿਆ। ਸਥਾਨਕ ਆਤਮ ਪਬਲਿਕ ਇਸਲਾਮਾਬਾਦ ਵਿਖੇ ਹੋਏ ਇਸ ਅਦਬੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦੀਪ ਦੇਵਿੰਦਰ …
Read More »ਲਾਲਾ ਰਾਜ ਕੁਮਾਰ ਜ਼ਿੰਦਲ ਦੀ ਯਾਦਗਾਰ ‘ਚ ਗਣਿਤ ਪਾਰਕ ਦਾ ਉਦਘਾਟਨ
ਭੀਖੀ, 25 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਕਸਬੇ ਦੇ ਵਸਨੀਕ ਸਵ: ਲਾਲਾ ਰਾਜ ਕੁਮਾਰ ਜ਼ਿੰਦਲ ਦੇ ਸਮੂਹ ਪਰਿਵਾਰ ਵਲੋਂ ਇਕ ਨਵੀਂ ਪਹਿਲ ਕਰਦਿਆਂ ਆਪਣੇ ਪਿਤਾ ਦੀ ਬਰਸੀ ‘ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭੀਖੀ ਵਿਖੇ ਇਕ ਗਣਿਤ ਪਾਰਕ ਬਣਵਾਇਆ ਗਿਆ।ਜਿਸ ਨਾਲ ਸਰਕਾਰੀ ਸਕੂਲ ਵਿੱਚ ਪੜ ਰਹੇ ਬੱਚਿਆਂ ਨੂੰ ਕੁੱਝ ਨਵਾਂ ਸਿੱਖਣ ਦਾ ਮੌਕਾ ਮਿਲੇਗਾ।ਪਾਰਕ ਦਾ ਉਦਘਾਟਨ ਸ੍ਰੀਮਤੀ …
Read More »ਬੈਂਕ ਮੂਹਰੇ ਖੜ੍ਹੇ ਵਾਹਨਾਂ ਤੋਂ ਤੰਗ ਤੇ ਪ੍ਰੇਸ਼ਾਨ ਹਨ ਸ਼ਹਿਰ ਵਾਸੀ
ਭੀਖੀ, 25 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ)- ਸਥਾਨਕ ਸ਼ਹਿਰ ਦੀ ਬੈਂਕ ਵਾਲੀ ਗਲੀ ਵਿੱਚ ਟਰੈਫਿਕ ਜਿਆਦਾ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸ਼ਹਿਰ ਦੇ ਬੱਸ ਸਟੈਂਡ ਨੇੜੇ ਤਕਰੀਬਨ ਤਿੰਨ ਬੈਂਕ ਇਕੱਠੇ ਹੋਣ ਕਾਰਨ ਲੋਕਾਂ ਦਾ ਜਿਆਦਾ ਆਉਣਾ ਜਾਣਾ ਹੋਣ ਕਾਰਣ ਇਸ ਗਲੀ ਵਿੱਚ ਟਰੈਫਿਕ ਜਾਮ ਰੋਜ਼ ਦੀ ਗੱਲ ਹੋ ਗਈ ਹੈ।ਬੈਂਕਾਂ ਵਿੱਚ ਆਉਣ …
Read More »ਸਰਬਸੰਮਤੀ ਨਾਲ ਹੋਈ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਦੀ ਦੋ ਸਾਲਾਂ ਲਈ ਚੋਣ
ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੇਸਹਾਰਾ, ਗਰੀਬ ਤੇ ਲੋੜਵੰਦਾਂ ਦੀ ਸੇਵਾ ਨੂੰ ਸਮਰਪਿਤ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਦੀ ਦੋ ਸਾਲਾਂ ਲਈ ਚੋਣ ਸਰਬਸੰਮਤੀ ਨਾਲ ਸਥਾਨਕ ਰੈਸਟੋਰੈਂਟ ਵਿਖੇ ਹੋਈ।ਜਿਸ ਵਿੱਚ ਸੁਸਾਇਟੀ ਦੇ ਲਗਭਗ 40 ਮੈਬਰਾਂ ਨੇ ਹਿੱਸਾ ਲਿਆ।ਸੰਸਥਾ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੇ ਚੋਣ ਇਜਲਾਸ ਦੌਰਾਨ ਜਸਬੀਰ ਸਿੰਘ ਸੇਠੀ ਦਾ ਨਾਮ ਪ੍ਰਧਾਨ, ਪਿਆਰਾ ਸਿੰਘ …
Read More »ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ ‘ਚੇ ਗੁਰਮਤਿ ਸਮਾਗਮ
ਗਿਆਨੀ ਮਾਨ ਸਿੰਘ ਨੇ ਸੰਗਤ ਨੂੰ ਗੁਰਮਤਿ ਵਿਚਾਰਾਂ ਨਾਲ ਜੋੜਿਆ ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਾਹਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਗੁਰਪੁਰਬ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ।ਨਗਰ ਦੀਆਂ ਸੰਗਤਾਂ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ …
Read More »ਕੱਟਕ ਦੇ ਗੁਰਦੁਆਰਾ ਸਾਹਿਬ ’ਚ ਵਾਪਰੀ ਘਟਨਾ ਦੀ ਡੂੰਘਾਈ ਤੱਕ ਜਾਂਚ ਕਰੇ ਉੜੀਸਾ ਸਰਕਾਰ – ਲੌਂਗੋਵਾਲ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉੜੀਸਾ ’ਚ ਇਤਿਹਾਸਕ ਗੁਰਦੁਆਰਾ ਗੁਰੂ ਨਾਨਕ ਦਾਤਨ ਸਾਹਿਬ ਕੱਟਕ ਵਿਖੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਚੁੱਕਣ ਦੀ ਕੋਸ਼ਿਸ਼ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੜੀਸਾ ਸਰਕਾਰ ਨੂੰ ਇਸ ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ …
Read More »ਮਾਨਸਾ ’ਚ ਗ੍ਰੰਥੀ ਸਿੰਘ ਦੀ ਕੁੱਟਮਾਰ ਦੀ ਲੌਂਗੋਵਾਲ ਨੇ ਕੀਤੀ ਨਿੰਦਾ
ਅੰਮ੍ਰਿਤਸਰ, 24 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਨਸਾ ’ਚ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਭਾਈ ਕਰਮ ਸਿੰਘ ਦੀ ਕੁੱਝ ਲੋਕਾਂ ਵੱਲੋਂ ਕੁੱਟਮਾਰ ਕਰਨ, ਉਸ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਆਖਿਆ ਕਿ ਗੁਰੂ ਘਰ ਦੇ ਗ੍ਰੰਥੀ …
Read More »
Punjab Post Daily Online Newspaper & Print Media