Tuesday, November 24, 2026

Monthly Archives: March 2020

ਨਗਰ ਸੁਧਾਰ ਟਰੱਸਟ ਨੇ ਸ਼ਹਿਰ ਨੂੰ ਵਾਇਰਸ ਮੁਕਤ ਕਰਨ ਲਈ ਖਰੀਦੀ ਵੱਡੀ ਸਪਰੇਅ ਮਸ਼ੀਨ

ਇਕ ਵਾਰ ਹੀ ਸਾਫ ਕਰ ਦਿੰਦੀ ਹੈ 100 ਫੁੱਟ ਦਾ ਆਲਾ-ਦੁਆਲਾ ਅੰਮ੍ਰਿਤਸਰ, (ਪੰਜਾਬ ਪੋਸਟ – ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਵੱਡੀ ਸਪਰੇਅ ਮਸ਼ੀਨ ਲਿਆਂਦੀ ਗਈ ਹੈ।ਜਿਸ ਨੂੰ ਅੱਜ ਰਣਜੀਤ ਐਵੀਨਿਊ ਦੀ ਮੁੱਖ ਸੜਕ ਤੋਂ ਤੋਰਿਆ ਗਿਆ।ਮਸ਼ੀਨ ਦਾ ਕੰਮ ਵੇਖਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ ਲੋਕ ਸਭਾ ਮੈਂਬਰ ਗੁਰਜੀਤ …

Read More »

ਮੇਅਰ ਨੇ ਹਲਕਾ ਪੂਰਬੀ ਦੇ ਕੌਸਲਰਾਂ ਨਾਲ ਕੀਤੀ ਮੀਟਿੰਗ

ਕਰਫਿਊ ਦੌਰਾਨ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਦਾ ਕੀਤਾ ਆਗਾਜ਼ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਨੇ ਨੋਵਲ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ `ਚ ਘਰ-ਘਰ ਰਾਸ਼ਨ ਪਹੁੰਚਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ।ਇਸ ਸਬੰਧ `ਚ ਉਨ੍ਹਾ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੇ ਕੌਸਲਰਾਂ ਤੇ ਉਨਾਂ ਦੇ ਪ੍ਰਤੀਨਿਧੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ।ਇਸ …

Read More »

ਟਰੱਸਟ ਚੇਅਰਮੈਨ ਬੱਸੀ ਨੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਸਬਜ਼ੀ ਵੰਡੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਇਸੇ ਦੌਰਾਨ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਸ਼ਹਿਰ ਦੇ ਵੱਖ-ਵੱਖ ਹਿਸਿਆਂ ਵਿੱਚ ਜਾ ਕੇ ਗਰੀਬ ਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਸਬਜ਼ੀ ਵੰਡੀ।ਜਿਸ ਤੋਂ ਪਹਿਲਾਂ ਉਨਾਂ ਨੇ ਟਰੱਸਟ ਦੇ ਬੇਲਦਾਰਾਂ, ਸਫਾਈ ਸੇਵਕਾਂ, ਸੀਵਰਮੈਨਾਂ ਆਦਿ ਮੁਲਾਜ਼ਮਾਂ ਨੂੰ ਵੀ ਇਸ ਸੰਕਟ ਦੀ ਘੜੀ ਰਾਸ਼ਨ ਤਕਸੀਮ ਕੀਤਾ। ਚੇਅਰਮੈਨ ਬੱਸੀ ਵੇਰਕਾ ਤੇ ਮੋਹਕਮਪੁਰਾ …

Read More »

ਪਿੰਗਲਵਾੜਾ ਸੰਸਥਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਪਿੰਗਲਵਾੜਾ ਮੁੱਖ ਦਫਤਰ ਵਲੋਂ ਇਲਾਕਾ ਮੋਹਕਮਪੁਰਾ, ਜੋੜਾ ਫਾਟਕ, ਪੰਜ ਪੀਰ, ਕੱਲਰ ਨਜਦੀਕ ਵੱਲ੍ਹਾ ਮੰਡੀ ਅੰਮ੍ਰਿਤਸਰ ਵਿਖੇ ਝੁੱਗੀ ਝੋਂਪੜੀ ਵਾਲੇ ਗਰੀਬ ਪਰਿਵਾਰਾਂ ਵਾਸਤੇ ਲੰਗਰ ਬਣਾ ਕੇ ਵੰਡਿਆ ਗਿਆ ਅਤੇ ਬਾਕੀ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦੇਣ ਦਾ ਉਪਰਾਲਾ ਕੀਤਾ ਗਿਆ।ਇਸ ਦਾ ਆਰੰਭ ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੁਸਾਇਟੀ ਨੇ ਅਰਦਾਸ ਕਰਕੇ …

Read More »

ਕੈਬਨਿਟ ਮੰਤਰੀ ਨੇ ਬਾਜਵਾ ਨੇ ਕਰਫਿਊ ਦੋਰਾਨ ਜਿਲ੍ਹਾ ਪ੍ਰਸਾਸਨ ਦੇ ਪ੍ਰਬੰਧਾਂ ‘ਤੇ ਜਤਾਈ ਤਸੱਲੀ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 (ਕੋਰੋਨਾ ਵਾਇਰਸ) ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਪਹੁੰਚਾਉਣ ਲਈ ਜਿਥੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਜਿਲ੍ਹਾ ਪਠਾਨਕੋਟ ਪ੍ਰਸਾਸ਼ਨ ਵੱਲੋਂ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਠਾਨਕੋਟ ਵਿੱਚ …

Read More »

ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਆਦਿ ਤੋਂ ਮਾਧੋਪੁਰ ਪਹੁੰਚੇ ਜੰਮੂ ਕਸ਼ਮੀਰ ਦੇ 600 ਦੇ ਕਰੀਬ ਪ੍ਰਵਾਸੀ ਮਜਦੂਰ

ਕਰਫਿਊ ਦੋਰਾਨ ਪਠਾਨਕੋਟ ਰਹਿਣਗੇ ਇਹ ਪ੍ਰਵਾਸੀ ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਜੰਮੂ ਕਸ਼ਮੀਰ ਨਿਵਾਸੀ ਪ੍ਰਵਾਸੀ ਮਜ਼ਦੂਰ ਜੋ ਪੰਜਾਬ, ਦਿੱਲੀ, ਹਰਿਆਣਾ, ਰਾਜਸਥਾਨ ਆਦਿ ‘ਚ ਕੰਮ ਕਰਦੇ ਹਨ, ਵਾਪਿਸ ਆਪਣੇ ਘਰਾਂ ਨੂੰ ਜਾਣ ਲਈ ਜਿਲ੍ਹਾ ਪਠਾਨਕੋਟ ਦੇ ਨਾਲ ਲੱਗਦੀ ਜੰਮੂ ਕਸ਼ਮੀਰ ਦੀ ਸਰਹੱਦ ‘ਤੇ ਭਾਰੀ ਸੰਖਿਆ ਵਿੱਚ ਪਹੁੰਚ ਰਹੇ ਹਨ। ਇਨ੍ਹਾਂ ਲੋਕਾਂ ਦੀ ਇੱਛਾ ਸੀ ਕਿ ਜੰਮੂ ਕਸਮੀਰ ਵਿੱਚ ਦਾਖਲ …

Read More »

ਜੁਡੀਸ਼ੀਅਲ ਕੌਂਸਲ ਵੱਲੋਂ ਜ਼ਰੂਤਰਮੰਦਾਂ ਨੂੰ ਰਾਸ਼ਨ ਦੀ ਵੰਡ ਜਾਰੀ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੰਧੂ) – ਅਜੋਕਾ ਦੌਰ ਦੇਸ਼ ਲਈ ਬਹੁਤ ਹੀ ਨਾਜ਼ੁਕ ਤੇ ਘਾਤਕ ਹੈ। ਇਸ ਸਮੇਂ ਗਰੀਬ ਜਾਂ ਅਮੀਰ ਦੀ ਗੱਲ ਨਹੀਂ, ਬਲਕਿ ਕਿਸ ਨੂੰ ਕਿਸ ਚੀਜ਼ ਦੀ ਜ਼ਰੂਰਤ ਹੈ, ਇਹ ਦੇਖਣ ਦੀ ਲੋੜ ਹੈ।ਜੁਡੀਸ਼ੀਅਲ ਕੌਂਸਲ ਦੇ ਜ਼ਿਲ੍ਹਾ ਮੁੱਖੀ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਕੋਰੋਨਾ ਵਾਇਰਸ ਦੇ ਕਾਰਨ ਘਰਾਂ ਵਿਚ ਬੰਦ ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਦਿਆਂ …

Read More »

ਮੁਖਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਮੁਖਤਾਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਜਸਵਿੰਦਰ ਸਿੰਘ ਦੀਨਪੁਰ ਦੇ ਸੇਵਾਮੁਕਤ ਹੋਣ ‘ਤੇ ਉਨਾਂ ਨੂੰ ਇਹ ਸੇਵਾ ਮਿਲੀ ਹੈ।ਇਸ ਤੋਂ ਪਹਿਲਾਂ ਮੁਖਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ਦੇ ਮੈਨੇਜਰ ਵਜੋਂ ਡਿਊਟੀ ਨਿਭਾਅ ਰਹੇ ਸਨ।ਉਹ …

Read More »

ਡੀ.ਐਲ.ਐਫ ਨੇ ਹਰਿਆਣਾ ਮੁੱਖ ਮੰਤਰੀ ਰਾਹਤ ਕੋਸ਼ ’ਚ ਦਿੱਤੀ 5 ਕਰੋੜ ਦੀ ਆਰਥਿਕ ਮਦਦ

ਪੰਚਕੂਲਾ ਦੇ ਡਲਹੁਵਾਲ ’ਚ ਵੰਡੇ ਰਾਸ਼ਨ ਦੇ 350 ਪੈਕੇਟ ਚੰਡੀਗੜ੍ਹ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਨੇ ਭਾਰਤ ਸਮੇਤ ਦੁਨੀਆਂ ਭਰ ’ਚ ਆਮ ਜੀਵਨ ਅਤੇ ਵਪਾਰ ’ਚ ਰੁਕਾਵਟਾਂ ਪੈਦਾ ਕਰ ਦਿੱਤੀਆਂ ਹਨ।ਦੇਸ਼ ’ਚ ਸਮਾਜ ਦੇ ਹਰੇਕ ਵਰਗ ਦੀ ਸੁਰੱਖਿਅਤ ਕਰਨਾ ਸਮੇਂ ਦੀ ਜ਼ਰੂਰਤ ਹੈ।ਇਸੇ ਤਹਿਤ ਡੀ.ਐਲ.ਐਫ ਗਰੁੱਪ ਨੇ ਹਰਿਆਣਾ ਮੁੱਖ ਮੰਤਰੀ ਦੇ ਰਾਹਤ ਕੋਸ਼ ’ਚ 5 ਕਰੋੜ ਰੁਪਏ ਦੀ …

Read More »

DLF contributes Rs.5 crores to Chief Minister’s Relief Fund Haryana

Distributes 350 packets of ration in Dalhuwal village of Panchkula Chandigarh, March 31 (Punjab Post Bureau) – The COVID-19 has disrupted normal life and business in India and across the world. The need of the hour is to protect all sections of society in the country and to keep them safe and protected. In this challenging time to support the …

Read More »