ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਦੀ ਹਦਾਇਤ ਕਪੂਰਥਲਾ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ, ਸੁਤੰਤਰਤਾ ਸੰਗਰਾਮੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਕਿਹਾ ਕਿ ਕਪੂਰਥਲਾ ਵਿਖੇ ਮੈਡੀਕਲ ਕਾਲਜ ਖੋਲ੍ਹਣ ਦੇ ਐਲਾਨ ਨੂੰ ਜਲਦ ਹੀ ਹਕੀਕੀ ਰੂਪ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ …
Read More »Daily Archives: March 3, 2020
ਸਰਸਵਤੀ ਵਿਦਿਆ ਮੰਦਰ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ
ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾਂ ਵਿਖੇ ਡਾ. ਭੀਮ ਸੇੈਨ ਕਾਂਸਲ ਦੀ ਅਗਵਾਈ ਹੇਠ ਸਾਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸੁਰੂਆਤ ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾ ਕੇ ਕੀਤੀ ਗਈ।ਉਸ ਤੋ ਬਾਅਦ ਮਾਰਚ ਪਾਸਟ ਪਰੇਡ ਦੇ ਨਾਲ-ਨਾਲ ਮਿਸ਼ਾਲ, ਸਲਾਮੀ ਅਤੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ।ਸਪੋਰਟਸ …
Read More »ਸਤਿੰਦਰ ਸਰਤਾਜ ਦੀ ਵਿਲੱਖਣ ਪੇਸ਼ਕਾਰੀ ਨੇ ਹਜ਼ਾਰਾਂ ਕਲਾ ਪ੍ਰੇਮੀਆਂ ਦਾ ਮਨ ਮੋਹਿਆ
ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ, ਡੀ.ਸੀ ਥੋਰੀ ਤੇ ਵਿਧਾਇਕ ਮਾਣਿਆ ਆਨੰਦ ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ ਸਰਕਾਰੀ ਰਣਬੀਰ ਕਾਲਜ ਵਿਖੇ ਆਯੋਜਿਤ `ਸਟਾਰ ਨਾਈਟ` ਦੌਰਾਨ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਵਿਲੱਖਣ ਪੇਸ਼ਕਾਰੀ ਨਾਲ ਹਜ਼ਾਰਾਂ ਕਲਾ ਪ੍ਰੇਮੀਆਂ ਦਾ ਮਨ ਮੋਹਿਆ। ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਤੋਂ ਇਲਾਵਾ …
Read More »ਪੂਨਮ ਕਾਂਗੜਾ ਦਾ ਦਲਿਤ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ
ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਸ਼੍ਰੀਮਤੀ ਪੂਨਮ ਕਾਂਗੜਾ ਦਾ ਖਨੌਰੀ, ਕਰੋਦਾ, ਬਾਹਮਣੀਵਾਲਾ, ਚੱਠਾ, ਡੁਡੀਆ, ਹਮੀਰਗੜ, ਨਵਾ ਗਾੳ, ਅਨਦਾਣਾ, ਠਸਕਾ, ਭੁਲਣ, ਮੂਣਕ ਆਦਿ ਪਿੰਡਾਂ ਦੇ ਦਲਿਤ ਭਾਈਚਾਰੇ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਦਲਿਤ ਆਗੂਆਂ ਨੇ ਕਿਹਾ ਕਿ ਸ਼੍ਰੀਮਤੀ ਪੂਨਮ ਕਾਂਗੜਾ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ …
Read More »ਸਿੱਖਿਆ ਮੰਤਰੀ ਸਿੰਗਲਾ ਨੇ ਕੈਂਸਰ ਹਸਪਤਾਲ ਸੰਗਰੂਰ ਵਿਖੇ ਰੱਖੀ ਲੜਕਿਆਂ ਦੇ ਹੋਸਟਲ ਦੀ ਨੀਂਹ
ਲੌਂਗੋਵਾਲ, 3 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਸਥਾਨਕ ਹੋਮੀ ਭਾਬਾ ਕੈਂਸਰ ਹਸਪਤਾਲ ਵਿਖੇ 12330 ਵਰਗ ਫੁੱਟ `ਚ 4.82 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਲੜਕਿਆਂ ਦੇ ਹੋਸਟਲ ਦੀ ਇਮਾਰਤ ਦੀ ਨੀਂਹ ਰੱਖੀ।ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ 84 ਵਿਦਿਆਰਥੀਆਂ ਲਈ ਤਿਆਰ ਕੀਤੀ ਜਾ ਰਹੀ ਹੋਸਟਲ ਦੀ ਇਸ 4 …
Read More »ਅਮਰੀਕਾ ਦੇ ਵਫਦ ਵਲੋਂ ਢੀਂਡਸਾ ਦੇ ਸਾਥ ਦਾ ਐਲਾਨ, ਭੁਪਿੰਦਰ ਸਿੰਘ ਖਾਲਸਾ ਬਣੇ ਕੋਆਰਡੀਨੇਟਰ
ਲੌਂਗੋਵਾਲ, 2 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਐਸ.ਏ ਤੋਂ ਜਨਰਲ ਸਕੱਤਰ ਭੁਪਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਵਫਦ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਤੇ ਸਾਰਿਆਂ ਨੇ ਸੁਖਦੇਵ ਸਿੰਘ ਢੀਂਡਸਾ ਦੀ ਸਿਧਾਂਤਕ ਲੜਾਈ ਵਿੱਚ ਉਨਾਂ ਦਾ ਡਟ ਕੇ ਸਾਥ ਦੇਣ ਦਾ ਐਲਾਨ ਕੀਤਾ। ਢੀਂਡਸਾ ਦੀ ਰਿਹਾਇਸ ਵਿਖੇ ਭੁਪਿੰਦਰ ਸਿੰਘ ਖਾਲਸਾ ਨੇ ਕਿਹਾ …
Read More »ਤਰੱਕੀ ਮਿਲਣ ‘ਤੇ ਏ.ਐਸ.ਆਈ ਬਣੇ ਪੁਲਿਸ ਮੁਲਾਜ਼ਮਾਂ ਨੂੰ ਲਾਏ ਸਟਾਰ
ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਜ਼ਸਬੀਰ ਕੌਰ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ ਕਪੂਰਥਲਾ ਅਤੇ ਅਜੀਤਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੇ ਸੁਰਖਿਆ ਪੁਲਿਸ ਕਰਮਚਾਰੀ ਸਰਵਨ ਸਿੰਘ, ਅਮਰਜੀਤ ਸਿੰਘ ਅਤੇ ਸੁਰਿੰਦਰ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਏ.ਐਸ.ਆਈ ਵਜੋਂ ਤਰੱਕੀ ਮਿਲਣ ‘ਤੇ ਸਟਾਰ ਲਗਾਉਂਦੇ ਹੋਏ ਸ਼੍ਰੀਮਤੀ ਜ਼ਸਬੀਰ ਕੌਰ ਅਤੇ ਅਜੀਤਪਾਲ ਸਿੰਘ।ਇਸ ਮੋਕੇ ਤਰੱਕੀ ਹਾਸਲ …
Read More »ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਤੇ ਕਲਚਰ ਕਲੱਬ ਵੱਲੋਂ ਦੋ ਰੋਜ਼ਾ ਬਲਾਕ ਪੱਧਰੀ ਖੇਡ ਟੂਰਨਾਮੈਂਟ
ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਬੂਲਪੁਰ ਵੱਲੋਂ ਦੋ ਰੋਜਾ ਬਲਾਕ ਪੱਧਰੀ ਖੇਡ ਟੂਰਨਾਮੈਂਟ ਨਹਿਰੂ ਯਵਾ ਕੇਂਦਰ ਦੇ ਜਿਲਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਏ.ਸੀ.ਟੀ ਐਮ.ਕੇ ਮੰਨਾ ਜੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਟਿੱਬਾ ਵਿਖੇ ਸਕੂਲ ਦੀ ਗਰਾਂਉਂਡ ਵਿੱਚ ਕਰਵਾਇਆ ਗਿਆ।ਜਿਸ ਵਿੱਚ ਬਾਸਕਿਟਬਾਲ, …
Read More »ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚੇ ਭਲਾਈ ਸਕੀਮਾਂ ਦਾ ਲਾਭ-ਸੋਮ ਪ੍ਰਕਾਸ਼
ਕੇਂਦਰੀ ਰਾਜ ਮੰਤਰੀ ਨੇ ਵੱਖ-ਵੱਖ ਸਕੀਮਾਂ ਤੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਕਪੂਰਥਲਾ, 2 ਮਾਰਚ (ਪੰਜਾਬ ਪੋਸਟ ਬਿਊਰੋ) – ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਮੌਜੂਦਗੀ ਵਿਚ ਹੋਈ ਮੀਟਿੰਗ …
Read More »ਮੰਤਰੀ ਸੋਨੀ ਵੱਲੋਂ ਗਰਾਂਟ ਦੇ ਚੈਕ ਭੇਟ
ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੋਨੀ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਵਲੋਂ ਵਾਰਡ ਨੰ: 71 ਦੇ ਇਲਾਕੇ ‘ਚ ਮੰਨੇ ਸ਼ਾਹ ਵਾਲੀ ਦਰਬਾਰ ਵਿਖੇ ਆਪਣੇ ਸਾਥੀਆਂ ਸਮੇਤ ਦਰਬਾਰ ਵਿਖੇ ਮੱਥਾ ਟੇਕਿਆ ਅਤੇ ਵਿਕਾਸ ਕੰਮਾਂ ਨੂੰ ਪੂਰਾ ਕਰਵਾਉਣ ਲਈ ਆਪਣੇ ਅਖਤਿਆਰੀ ਕੋਟੇ ਵਿਚੋਂ 3 ਲੱਖ ਰੁਪਏ ਦਾ ਚੈਕ ਦਿੱਤਾ।ਡੇਰਾ ਬਾਬਾ ਮੰਨੇ ਸ਼ਾਹ ਵਾਲੀ ਕਾਦਰੀ ਘਰਾਣਾ …
Read More »
Punjab Post Daily Online Newspaper & Print Media