ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੰਧੂ) – ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 81ਵੇਂ ਸਾਲਾਨਾ ਵਿਸ਼ਾਲ ਹੋਲੇ ਮਹੱਲੇ ਸਬੰਧੀ 45 ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਨਾਲ ਸਮਾਗਮ ਦੀ ਆਰੰਭਤਾ ਹੋ ਗਈ।ਦੇ ਪ਼੍ਰਧਾਨ ਸਵਿੰਦਰ ਸਿੰਘ ਸੰਧੂ ਨੇ ਦਸਿਆ ਕਿ ਇਹ ਲੜੀਵਾਰ ਸਮਾਗਮ 7 ਤੋਂ 10 ਮਾਰਚ ਤੱਕ ਹੋਣਗੇ। ਜਿਸ ਵਿਚ ਢਾਡੀ ਜਥਾ ਗਿਆਨੀ ਤਰਲੋਚਨ ਸਿੰਘ, ਢਾਡੀ …
Read More »Daily Archives: March 4, 2020
ਸੂਬਾ ਪੱਧਰੀ ਹਾਈ ਐਂਡ ਜਾਬ ਮੇਲੇ 12 ਮਾਰਚ ਤੋਂ
ਪਠਾਨਕੋਟ, 4 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਦੱਸਿਆ ਹੈ ਕਿ ਪੁਰੇ ਪੰਜਾਬ ਵਿਚ 12 ਤੋਂ 24 ਮਾਰਚ ਤੱਕ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਅਧੀਨ ਅੰਮ੍ਰਿਤਸਰ ਵਿਖੇ 12 ਅਤੇ 13 ਮਾਰਚ, ਫਗਵਾੜ੍ਹਾ ਵਿਖੇ 17 ਅਤੇ 18 ਮਾਰਚ, ਬਠਿੰਡਾ ਵਿਖੇ 19 ਅਤੇ 20 ਮਾਰਚ ਮੋਹਾਲੀ ਵਿਖੇ 23 ਅਤੇ 24 ਮਾਰਚ ਅਤੇ ਐਸ.ਬੀ.ਐਸ ਨਗਰ ਵੀ 23 ਅਤੇ …
Read More »ਹਰਪ੍ਰੀਤ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਲੱਗੇ ਤਰੱਕੀ ਦੇ ਸਟਾਰ
ਕਪੂਰਥਲਾ, 4 ਮਾਰਚ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਕਪੂਰਥਲਾ ਸ਼੍ਰੀਮਤੀ ਮੋਨਿਕਾ ਲਾਂਬਾ ਦੇ ਸੁਰੱਖਿਆ ਪੁਲਿਸ ਕਰਮਚਾਰੀ ਹਰਪ੍ਰੀਤ ਸਿੰਘ ਹੌਲਦਾਰ ਨੂੰ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਤਰੱਕੀ ਮਿਲਣ ‘ਤੇ ਏ.ਐਸ.ਆਈ ਵਜੋਂ ਸਟਾਰ ਲਗਾਉਂਦੇ ਹੋਏ ਅਜੀਤਪਾਲ ਸਿੰਘ, ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ।
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਾਬਾ ਬਿਧੀ ਚੰਦ ਦਲ ਦੇ ਸਿੰਘਾਂ ਨੇ ਪਾਠ ਅਤੇ ਰਸਭਿੰਨਾ ਕੀਰਤਨ ਕੀਤਾ।ਕਾਲਜ ਵਿਦਿਆਰਥੀਆਂ ਨੇ ਵੀ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। …
Read More »ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਤੇ 128ਵਾਂ ਸਥਾਪਨਾ ਦਿਵਸ 5 ਨੂੰ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਲੂਮਨੀ ਮੀਟ 2020 ਅਤੇ ਕਾਲਜ ਦਾ 128ਵਾਂ ਸਥਾਪਨਾ ਦਿਵਸ 5 ਮਾਰਚ ਦਿਨ ਵੀਰਵਾਰ ਨੂੰ ਸ: ਸੁੰਦਰ ਸਿੰਘ ਮਜੀਠੀਆ ਹਾਲ ਵਿਖੇ ਬੜੇ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਜਿਸ ਦੀ ਪ੍ਰਧਾਨਗੀ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਕਰਨਗੇ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਹਿਮ ਯੋਗਦਾਨ ਪਾਉਣਗੇ। …
Read More »ਧਰਤੀ ਹੇਠਲੇ ਪਾਣੀ ਦੇ ਘਟਦੇ ਗ੍ਰਾਫ ਨੂੰ ਰੋਕਣ ਲਈ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਲੋੜ – ਸਤਨਾਮ ਮਾਣਕ
ਖ਼ਾਲਸਾ ਕਾਲਜ ਵਿਖੇ ਵਾਤਾਵਰਣ ਤੇ ਪਾਣੀ ਦੀ ਸੰਭਾਲ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਅੰਮ੍ਰਿਤਸਰ, 2 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਇਤਿਹਾਸਕ ਖਾਲਸਾ ਕਾਲਜ ਵਲੋਂ ਵਾਤਾਵਰਣ ਦੀ ਸੰਭਾਲ ਅਤੇ ਪਾਣੀ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ‘ਚ ਪੰਜਾਬੀ ਲੇਖਕ ਤੇ ਚਿੰਤਕ ਸਤਨਾਮ ਸਿੰਘ ਮਾਣਕ ਬਤੌਰ ਮੁੱਖ ਮਹਿਮਾਨ ਪੁੱਜੇ। ਉਨਾਂ ਨੇ ਆਪਣੇ ਭਾਸ਼ਣ ’ਚ ਪੰਜਾਬ ਨੂੰ ਦਰਪੇਸ਼ ਮਸਲਿਆਂ ਅਤੇੇ ਧਰਤੀ ਹੇਠਲੇ ਪਾਣੀ ਦੇ ਗ੍ਰਾਫ਼ …
Read More »‘ਕੁਦਰਤੀ ਦਵਾਈਆਂ ਅਤੇ ਉਨ੍ਹਾਂ ਦੀ ਮੈਡੀਕਲ ਖੇਤਰ ’ਚ ਮਹੱਤਤਾ’ ’ਤੇ 2 ਰੋਜ਼ਾ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਦੇ ਬੌਟਨੀ ਵਿਭਾਗ ਵਲੋਂ ਆਈ.ਆਈ.ਟੀ ਬੰਬੇ ਦੇ ਸਹਿਯੋਗ ਨਾਲ ‘ਕੁਦਰਤੀ ਦਵਾਈਆਂ ਅਤੇ ਉਨ੍ਹਾਂ ਦੀ ਮੈਡੀਕਲ ਖੇਤਰ ’ਚ ਮਹੱਤਤਾ’ ’ਤੇ 2 ਰੋਜ਼ਾ ਰਾਸ਼ਟਰੀ ਵਰਕਸ਼ਾਪ ਆਯੋਜਿਤ ਕੀਤੀ ਗਈ।ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਵਲੋਂ ਕੀਤਾ ਗਿਆ। ਵਰਕਸ਼ਾਪ ਦੇ ਮੁੱਖ ਪ੍ਰਵਕਤਾ ਪਿਊਸ਼ ਪ੍ਰਸ਼ਾਦ, …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫ਼ਲਤਾ ਲਈ ਖ਼ਾਲਸਈ ਮਰਿਯਾਦਾ ਅਨੁਸਾਰ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸਕੂਲ ਵਿਦਿਆਰਥੀਆਂ ਵਲੋਂ ਧੁਰ ਕੀ …
Read More »ਮਲਹੋਤਰਾ ਵਲੋਂ ਜੰਡਿਆਲਾ ਗੁਰੂ ਬਾਈਪਾਸ ਮਨਜ਼ੂਰ ਕਰਨ ‘ਤੇ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਦਾ ਧੰਨਵਾਦ
ਜੰਡਿਆਲਾ ਗੁਰੂ, 4 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਲੰਮੇ ਸਮੇਂ ਤੋਂ ਟ੍ਰੈਫਿਕ ਸਮੱਸਿਆ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਬਾਈਪਾਸ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਮੱਸਿਆ ਤੋਂ ਜਾਣੂ ਕਰਵਾਇਆ ਗਿਆ ਸੀ।ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਇਸ ਸਾਲ ਦੇ ਬਜ਼ਟ ਵਿੱਚ ਮਤਾ ਪਾਸ ਕਰਕੇ ਬਾਈਪਾਸ …
Read More »ਕੈਬਨਿਟ ਮੰਤਰੀ ਸੋਨੀ ਨੇ ਧਰਮਸ਼ਾਲਾ ਨੂੰ 2.50 ਲੱਖ ਅਤੇ ਸ੍ਰੀਵਾਸਤਵਾ ਸਭਾ ਨੂੰ ਦਿੱਤਾ 2 ਲੱਖ ਦਾ ਦਿੱਤਾ ਚੈਕ
ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵੱਲੋਂ ਵਾਰਡ ਨੰ: 61 ਅਧੀਨ ਪੈਂਦੇ ਇਲਾਕੇ ਨਮਕ ਮੰਡੀ, ਸ਼ਕਤੀ ਨਗਰ, ਕਿਲਾ ਭੰਗੀਆਂ ਅਤੇ ਬਾਜ਼ਾਰ ਭੜਪੂੰਜਿਆਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਗਿਆ ਅਤੇ ਭਰੋਸਾ ਦਿੱਤਾ ਕਿ ਤੁਹਾਡੀਆਂ ਸਾਰੀਆਂ ਮੁਸ਼ਕਲਾਂ ਆਉਂਦੇ ਕੁੱਝ ਦਿਨਾਂ ਵਿੱਚ ਦੂਰ ਕਰ ਦਿੱਤੀਆਂ ਜਾਣਗੀਆਂ।ਸੋਨੀ ਨੇ ਦੱਸਿਆ …
Read More »
Punjab Post Daily Online Newspaper & Print Media