Tuesday, November 24, 2026

Daily Archives: March 4, 2020

ਅੰਮ੍ਰਿਤਸਰ ਕਾਲਜ ਆਫ਼ ਇੰਜੀਨਿਅਰਿੰਗ ਟੈਕਨਾਲਜੀ ਮਾਨਾਂਵਾਲਾ ਵਿਖੇ 12 ਤੇ 13 ਮਾਰਚ ਨੂੰ ਲੱਗੇਗਾ ਰੋਜ਼ਗਾਰ ਮੇਲਾ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਾਰਚ ਮਹੀਨੇ ਵਿਚ ਲਾਏ ਜਾ ਰਹੇ ‘ਹਾਈ ਐਂਡ ਰੋਜ਼ਗਾਰ ਮੇਲਿਆਂ’ ’ਚ ਭਾਗ ਲੈਣ ਸਬੰਧੀ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਸਥਾਨਕ ਜ਼ਿਲ੍ਹਾ ਪੀ੍ਰਸਦ ਦੇ ਹਾਲ ਵਿਚ ਕਾਲਜ ਦੇ          ਪ੍ਰਿੰਸੀਪਲਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।         …

Read More »

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸ਼ਕਤੀਸ਼ਾਲੀ ਪੰਜਾਬੀ ਭਾਸ਼ਾ ਕਾਨੂੰਨ ਬਣਾਇਆ ਜਾਵੇ – ਡਾ. ਮਾਨ

ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ (ਰਜਿ.) ਵੱਲੋਂ ਪੰਜਾਬੀ ਭਾਸ਼ਾ ਬਚਾਓ ਕਨਵੈਨਸ਼ਨਾਂ ਲਈ ਵਿੱਢੇ ਸੰਘਰਸ਼ ਨੂੰ ਉਦੋਂ ਫਲ ਲੱਗਦਾ ਨਜ਼ਰੀਂ ਆਇਆ, ਜਦੋਂ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਮਤਾ ਸਦਨ ਵਿੱਚ ਪੇਸ਼ ਕੀਤਾ ਅਤੇ ਉਹ ਮਤਾ ਤਿੱਖੀ ਬਹਿਸ ਤੋਂ ਬਾਅਦ ਵਾਧਿਆਂ ਸਮੇਤ ਸਾਰੀਆਂ ਧਿਰਾਂ …

Read More »

ਦੇਸ਼ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ – ਅਨਵਰ ਭਸੋੜ

ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਹਲਕੇ ਵਿੱਚ ਵੱਖ-ਵੱਖ ਥਾਵਾਂ ‘ਤੇ ਕਾਊਟਰ ਲਗਾ ਕੇ ਆਮ ਆਦਮੀ ਪਾਰਟੀ ਨਾਲ ਜੂੜਨ ਲਈ ਪਾਰਟੀ ਵਲੋਂ ਜਾਰੀ ਕੀਤੇ ਗਏ ਨੰਬਰ ‘ਤੇ ਮਿਸ ਕਾਲ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ।ਧੂਰੀ ਹਲਕੇ ਦੇ ਆਮ ਆਦਮੀ ਪਾਰਟੀ ਆਗੂ ਡਾ. ਅਨਵਰ ਭਸੋੜ ਨੇ ਕਿਹਾ ਕਿ ਦੇਸ਼ ਨੂੰ ਬਣਾਉਣ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ …

Read More »

ਭਗਵੰਤ ਮਾਨ ਨੇ ਪਿੰਡ ਬੇਨੜਾ ਦੇ ਸਕੂਲ ਨੂੰ ਫਰਨੀਚਰ ਤੇ ਐਲ.ਈ.ਡੀ ਦੇਣ ਦਾ ਕੀਤਾ ਐਲਾਨ

ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਕਾਰੀ ਪ੍ਰਾਇਮਰੀ ਸਕੂਲ ਬੇਨੜਾ-2 ਵਿਖੇ ਪਸਵਕ ਕਮੇਟੀ ਵੱਲੋਂ ਚੇਅਰਮੈਨ ਸੁਰਜੀਤ ਸਿੰਘ ਦੀ ਅਗੁਵਾਈ ਵਿੱਚ ਬੱਚਿਆਂ ਦੇ ਦਾਖਲੇ ਵਧਾਉਣ ਸਬੰਧੀ ਅਤੇ ਇਮਤਿਹਾਨਾਂ ਵਿੱਚ ਬੱਚਿਆਂ ਵੱਲੋਂ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਦੀ ਖੁਸ਼ੀ ਵਿੱਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।              ਵਿਸ਼ੇਸ਼ ਤੌਰ ‘ਤੇ ਪਹੁੰਚੇ ਆਮ ਆਦਮੀ ਪਾਰਟੀ …

Read More »

ਪੰਜਾਬੀ ਸਾਹਿਤ ਸਭਾ ਵੱਲੋਂ ਸੁਖਵਿੰਦਰ ਸਿੰਘ ਲੋਟੇ ਦਾ ਵਿਸ਼ੇਸ਼ ਸਨਮਾਨ

ਧੂਰੀ, 4 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਮੂਲ ਚੰਦ ਸ਼ਰਮਾ ਅਤੇ ਕਿਰਪਾਲ ਸਿੰਘ ਜਵੰਧਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ।ਜਿਸ ਵਿੱਚ ਸੁਖਵਿੰਦਰ ਸਿੰਘ ਲੋਟੇ ਦਾ ਨਾਂ ਵਰਲਡ ਰਿਕਾਰਡਜ਼ ਵਿੱਚ ਦਰਜ ਹੋਣ ‘ਤੇ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਸਮੇਂ ਕਰਵਾਏ ਗਏ ਕਵੀ ਦਰਬਾਰ ਵਿੱਚ …

Read More »

ਕਰੋਨਾਵਾਇਰਸ ਬਾਰੇ ਰੈਜੀਡੈਂਟ ਕਮਿਸ਼ਨਰ ਵਲੋਂ ਅਧਿਕਾਰੀਆਂ/ਕਰਮਚਾਰੀਆਂ ਨਾਲ ਮੀਟਿੰਗ

ਮਾਹਿਰ ਡਾਕਟਰਾਂ ਵਲੋਂ ਦੱਸੀਆਂ ਸਾਵਧਾਨੀਆਂ ਨੂੰ ਅਮਲ ‘ਚ ਲਿਆਉਣ ਲਈ ਕੀਤਾ ਪ੍ਰੇਰਿਤ ਚੰਡੀਗੜ/ਨਵੀਂ ਦਿੱਲੀ, 3 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾਵਾਇਰਸ ਦੇ ਵਧ ਰਹੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਵਿਖੇ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਵਲੋਂ ਇਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨਾਂ ਨੂੰ ਇਸ ਵਾਇਰਸ ਤੋਂ ਸੁਰੱਖਿਅਤ ਰਹਿਣ ਲਈ ਸੰਵੇਦਨਸ਼ੀਲਤਾ ਨਾਲ ਸਾਵਧਾਨੀਆਂ …

Read More »

ਔਰਤਾਂ ਵਿਰੁੱਧ ਰੂੜੀਵਾਦੀ ਰਵਾਇਤਾਂ ਨੂੰ ਚੁਣੌਤੀ ਦੇਵੇਗਾ ਪੰਜਾਬ

ਔਰਤਾਂ ਨੂੰ ਸਮਰਪਿਤ 7 ਤੇ 8 ਮਾਰਚ ਦੀ ਦਰਮਿਆਨੀ ਰਾਤ ਨੂੰ ਕਰਵਾਏ ਜਾਣਗੇ ਪ੍ਰੋਗਰਾਮ ਚੰਡੀਗੜ੍ਹ, 3 ਮਾਰਚ (ਪੰਜਾਬ ਪੋਸਟ ਬਿਊਰੋ) – ਸਮਾਜ ਵਿੱਚ ਔਰਤਾਂ ਨੂੰ ਵਧੇਰੇ ਸਮਰੱਥ ਵਧਾਉਣ ਦੀ ਕੋਸ਼ਿਸ਼ ਕਰਦਿਆਂ ਪੰਜਾਬ ਸਰਕਾਰ ਨੇ ਦੇਸ਼ ਵਿੱਚ ਪਹਿਲੀ ਦਫ਼ਾ ਕੌਮਾਂਤਰੀ ਮਹਿਲਾ ਦਿਵਸ ਨੂੰ ਵਿਲੱਖਣ ਤਰੀਕੇ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ।ਹਨੇਰਾ ਹੋਣ ਪਿੱਛੋਂ ਔਰਤਾਂ ਤੇ ਬੱਚਿਆਂ ਦੇ ਘਰਾਂ ਵਿੱਚ ਹੀ ਰਹਿਣ …

Read More »

ਮੁੱਖ ਮੰਤਰੀ ਤਰਫੋਂ ਮੀਡੀਆ ਸਲਾਹਕਾਰ ਠੁਕਰਾਲ ਵਲੋਂ ਪੱਤਰਕਾਰ ਰਾਜੇਸ਼ ਭਾਂਬੀ ਦੀ ਮ੍ਰਿਤਕ ਦੇਹ `ਤੇ ਫੁੱਲ ਮਾਲਾਵਾਂ ਭੇਟ

ਚੰਡੀਗੜ੍ਹ, 3 ਮਾਰਚ (ਪੰਜਾਬ ਪੋਸਟ ਬਿਊਰੋ) –  ਸੀਨੀਅਰ ਪੱਤਰਕਾਰ ਰਾਜੇਸ਼ ਭਾਂਬੀ ਜੋ ਕਿ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ, ਦਾ ਅੱਜ ਲੁਧਿਆਣਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ।ਉਨਾਂ ਦੇ ਪਰਿਵਾਰਕ ਮੈਂਬਰਾਂ, ਦੋਸਤਾਂ, ਸਾਕ-ਸਬੰਧੀਆਂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਤੇ ਪੱਤਰਕਾਰਾਂ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।           …

Read More »

ਬਿਜਲੀ ਸਮਝੌਤਿਆਂ `ਤੇ ਵਾਈਟ ਪੇਪਰ ਤਿਆਰ, ਪਰ ਸਦਨ `ਚ ਪੇਸ਼ ਕਰਨ ਲਈ ਹੋਰ ਘੋਖਣ ਦੀ ਲੋੜ – ਕੈਪਟਨ ਅਮਰਿੰਦਰ

ਲੁਧਿਆਣਾ, 3 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਪਿਛਲੀ ਸਰਕਾਰ ਵਲੋਂ ਕੀਤੇ ਬਿਜਲੀ ਖਰੀਦ ਸਮਝੌਤਿਆਂ (ਪੀ.ਪੀ.ਏ) ਉਪਰ ਵਾਈਟ ਪੇਪਰ ਤਿਆਰ ਹੈ ਪਰ ਇਸ ਨੂੰ ਵਿਧਾਨ ਸਭਾ ਦੇ ਸਦਨ ਵਿੱਚ ਪੇਸ਼ ਕਰਨ ਤੋਂ ਪਹਿਲਾ ਇਸ ਉਪਰ ਅਜੇ ਹੋਰ ਕੰਮ ਦੀ ਲੋੜ ਹੈ।             …

Read More »

ਫਾਸਟ ਫੂਡ ਦਾ ਵਧ ਰਿਹਾ ਰੁਝਾਣ ਖਤਰਨਾਕ

           ਕੋਈ ਸਮਾਂ ਸੀ ਜਦ ਪੰਜਾਬ ਵਿੱਚ ਖਾਣ ਪੀਣ ਤੇ ਤੰਦਰੁਸਤੀ ਦਾ ਜ਼ਿਆਦਾ ਖਿਆਲ ਰੱਖਿਆ ਜਾਂਦਾ ਸੀ।ਜਿਵੇਂ ਜਿਵੇਂ ਅਸੀਂ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹਣ ਲੱਗੇ ਹਾਂ, ਤਿਵੇਂ-ਤਿਵੇਂ ਸਾਡੇ ਰਹਿਣ ਸਹਿਣ, ਖਾਣ ਪੀਣ ਤੇ ਬੋਲ ਚਾਲ ਦੇ ਢੰਗ ਤਰੀਕਿਆਂ ਚ ਬਹੁਤ ਫਰਕ ਹੀ ਨਹੀਂ, ਬਲਕਿ ਗਿਰਾਵਟ ਵੀ ਆਈ ਹੈ।ਘਰ ਦੇ ਦੁੱਧ ਘਿਓ ਲਵੇਰੇ ਬਿਨਾਂ ਸਪਰੇਆਂ ਤੇ ਕੀਟਨਾਸ਼ਕਾਂ …

Read More »