ਮਜੀਠੀਆ ਵਲੋਂ ਸਾਬਕਾ ਵਿਦਿਆਰਥੀ ਤੇ ਨਾਮਵਰ ਅਦਾਕਾਰ ਮਹਾਂਬੀਰ ਭੁੱਲਰ, ਅਮਨਦੀਪ ਕੌਰ, ਸੁਤੰਤਰ ਏਰੀ ਤੇ ਗੁਰਬਚਨ ਰੰਧਾਵਾ ਦਾ ਸਨਮਾਨ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – 128 ਸਾਲਾਂ ਤੋਂ ਵਿੱਦਿਆ ਦੇ ਖ਼ੇਤਰ ’ਚ ਆਪਣਾ ਮਹੱਤਵਪੂਰਨ ਯੋਗਦਾਨ ਪਾ ਰਹੀ ਪੁਰਾਤਨ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਨੇ ਅੱਜ ਆਪਣੇ ਸਥਾਪਨਾ ਦਿਵਸ ਮੌਕੇ ‘5ਵੀਂ ਗਲੋਬਲ ਐਲੂਮਨੀ ਮੀਟ2020’ ਦਾ ਆਯੋਜਨ ਬੜੇ ਜੋਸ਼ੋ ਖਰੋਸ਼ ਨਾਲ ਕੀਤਾ।ਸਾਬਕਾ …
Read More »Daily Archives: March 6, 2020
ਬਾਬਾ ਜੀਵਨ ਸਿੰਘ ਜੀ ਮੱਸਿਆ ਸੇਵਾ ਸੋਸਾਇਟੀ ਵੱਲੋਂ ਹੋਲੇ ਮਹੱਲੇ ਸੰਬੰਧੀ ਲੰਗਰ
ਜੰਡਿਆਲਾ ਗੁਰੂ, 6 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹੋਲੇ ਮਹੱਲੇ ਦਾ ਤਿਉਹਾਰ ਮਨਾਉਣ ਲਈ ਵੱਡੀ ਗਿਣਤੀ ‘ਚ ਅਨੰਦਪੁਰ ਸਾਹਿਬ ਜਾਂਦੀਆਂ ਸੰਗਤਾਂ ਲਈ ਬਾਬਾ ਜੀਵਨ ਸਿੰਘ ਜੀ ਮੱਸਿਆ ਸੇਵਾ ਸੋਸਾਇਟੀ ਵਲੋਂ ਹਰ ਸਾਲ ਦੀ ਤਰਾਂ ਗੁਰਦੁਆਰਾ ਸੰਗਤਸਰ, ਗੁਰੂ ਮਾਨਯੋ ਗ੍ਰੰਥ ਸੇਵਕ ਜਥਾ, ਭਾਈ ਘਨਈਆ ਜੀ ਸੇਵਾ ਸੋਸਾਇਟੀ ਤੇ ਸਮੂਹ ਜੰਡਿਆਲਾ ਗੁਰੂ ਦੀ ਸੰਗਤ ਦੇ ਸਹਿਯੋਗ ਨਾਲ ਜੀ.ਟੀ ਰੋਡ …
Read More »ਵੈਨ ਹਾਦਸਾ ਐਕਸ਼ਨ ਕਮੇਟੀ ਦੀ ਅਗਵਾਈ ‘ਚ ਜਮਹੂਰੀ ਜਥੇਬੰਦੀਆਂ ਮੁਜ਼ਾਹਰਾ
ਲੌਂਗੋਵਾਲ, 6 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਵਿਖੇ ਸਕੂਲ ਵੈਨ ਦੇ ਭਿਆਨਕ ਅਤੇ ਦਿਲ-ਦਹਿਲਾਊ ਦਰਦਨਾਕ ਹਾਦਸੇ ਵਿੱਚ ਮਾਰੇ ਗਏ ਚਾਰ ਤੇ ਜਖਮੀ ਹੋਏ ਮਾਸੂਮ ਬੱਚਿਆਂ ਦੇ ਮੁੱਦੇ ‘ਤੇ ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਬਣਾਈ ਗਈ ਐਕਸ਼ਨ ਕਮੇਟੀ ਵਲੋਂ ਅੱਜ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੋਹ-ਭਰਪੂਰ ਮੁਜ਼ਾਹਰਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) …
Read More »ਬਿਜਲੀ ਸਪਲਾਈ ਬੰਦ ਰਹੇਗੀ
ਲੌਂਗੋਵਾਲ, 6 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਪਾਵਰਕਾਮ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਦੱਸਿਆ ਹੈ ਕਿ ਲੌਂਗੋਵਾਲ ਵਾਸੀਆ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ 6 ਮਾਰਚ ਨੂੰ ਝਾੜੌ ਪੱਤੀ, ਵਡਿਆਣੀ ਪੱਤੀ, ਸੁਨਾਮੀ ਪੱਤੀ, ਪੋਸਟ ਆਫਿਸ ਅਤੇ ਅੰਦਰਲੇ ਖੂਹ ਵਾਲੇ ਏਰੀਏ ਦੀ ਸਪਲਾਈ ਬੰਦ ਰਹੇਗੀ।7 ਮਾਰਚ ਨੂੰ ਸਿੱਧ ਸਮਾਧਾਂ ਰੋਡ, ਜੈਦ ਪੱਤੀ ਤੇ …
Read More »46ਵੀਂ ਸਾਲਾਨਾ ਕਾਨਵੋਕੇਸ਼ਨ- ਡਾ. ਨਰੇਸ਼ ਤ੍ਰੇਹਨ ਤੇ ਪੰਕਜ ਕਪੂਰ ਡਿਗਰੀਆਂ ਨਾਲ ਸਨਮਾਨਿਤ
ਵਿਦਿਆਰਥੀ ਉਚੇ ਆਦਰਸ਼ਾਂ ਦਾ ਪਾਲਣ ਕਰਨ – ਗਵਰਨਰ ਬਦਨੌਰ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਨਵੀਆਂ ਆਸਾਂ, ਉਮੀਦਾਂ ਅਤੇ ਉਤਸ਼ਾਹ ਨਾਲ ਖਿੜੇ ਵਿਦਿਆਰਥੀਆਂ ਦੇ ਚਿਹਰਿਆਂ ਦਾ ਤਿਉਹਾਰ, ਕਾਨਵੋਕੇਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਬਹੁਤ ਜੋਸ਼-ਓ-ਖਰੋਸ਼ ਨਾਲ ਨੇਪਰੇ ਚੜ੍ਹੀ।ਜਿਸ ਵਿਚ ਜਿਥੇ ਪੰਜਾਬੀ ਦੇ ਦੋ ਮਹਾਨ ਸਪੂਤਾਂ ਨੂੰ ਆਨਰਜ਼ ਕਾਜ਼ਾ ਡਿਗਰੀਆਂ ਦਿੱਤੀਆਂ ਉਥੇ 169 ਮੈਡਲ, 16 ਮੈਮੋਰੀਅਲ ਮੈਡਲ, ਸ਼੍ਰੀ …
Read More »46th Annual Convocation – Dr. Naresh Trehan and Pankaj Kapur honoured
Governor of Punjab and Higher Education Minister distributes degrees Amritsar, March 6 (Punjab Post Bureau) – Governor of Punjab and Chancellor of Guru Nanak Dev University, Sh. V.P Singh Badnore said that the speed of technological revolution in the current era is taking place swiftly. I am sure that the technical knowledge and expertise; the theoretical and practical skills and the …
Read More »ਆਈਲੈਟਸ ਤੇ ਕੰਪਿਊਟਰ ਕੋਰਸਾਂ ਦੀਆਂ ਕਲਾਸਾਂ ਸ਼ੁਰੂ ਕਰਨ ਬਾਰੇ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਲੈਫ. ਕਰਨਲ ਸਤਬੀਰ ਸਿੰਘ ਵੜੈਚ (ਰਿਟਾ.) ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ ਫੌਜੀਆਂ, ਸਾਬਕਾ ਫੌਜੀਆਂ ਦੇ ਆਸ਼ਰਿਤਾ ਅਤੇ ਸਿਵਿਲੀਅਨ ਵਿਦਿਆਰਥੀਆਂ ਲਈ ਆਈਲੈਟਸ ਦੀਆਂ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਇਹ ਕਲਾਸਾਂ ਸਰਕਾਰ ਵੱਲੋ ਘੱਟ ਤੋਂ ਘੱਟ ਫੀਸਾਂ ਤੇ …
Read More »ਸੋਨੀ ਵੱਲੋਂ ਵਾਰਡ ਨੰਬਰ 57 ਦੇ ਵਿਕਾਸ ਕੰਮਾਂ ਦਾ ਜਾਇਜ਼ਾ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓ.ਪੀ ਸੋਨੀ ਨੇ ਵਾਰਡ ਨੰ: 57 ਵਿਚ ਕਰਵਾਏ ਜਾ ਰਹੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਿਗਮ ਅਧਿਕਾਰੀਆਂ ਨੂੰ ਕੰਮਾਂ ‘ਤੇ ਪੂਰੀ ਨਜ਼ਰ ਰੱਖਣ ਲਈ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਸ਼ਹਿਰ ਵਿਚ ਨਵੇਂ ਟਿਊਬਵੈਲ ਵੀ ਲਗਾਏ ਜਾ …
Read More »ਕੋਰੋਨਾ ਵਾਇਰਸ ਸਬੰਧੀ ਡਰਨ ਦੀ ਨਹੀਂ, ਜਾਗਰੂਕ ਹੋਣ ਦੀ ਲੋੜ-ਡਿਪਟੀ ਕਮਿਸ਼ਨਰ
ਘਰ ਤੇ ਅਦਾਰਿਆਂ ‘ਚ ਰੱਖਿਆ ਜਾਵੇ ਸਫਾਈ ਦਾ ਖਾਸ ਖਿਆਲ – ਸਿਵਲ ਸਰਜਨ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਨ ਤੋਂ ਬਾਅਦ ਕਈ ਦੇਸ਼ਾਂ ਵਿਚ ਫੈਲ ਚੁੱਕੇ ਕੋਰੋਨਾ ਵਾਇਰਸ ਤੋਂ ਪੰਜਾਬ ਵਾਸੀਆਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ, ਕਿਉਂਕਿ ਇਸ ਸਬੰਧੀ ਜਾਣਕਾਰੀ ਹੀ ਇਸ ਦਾ ਸਭ ਤੋਂ ਵੱਡਾ ਬਚਾਅ ਹੈ।ਡਿਪਟੀ ਕਮਿਸ਼ਨਰ ਸ਼ਵਦੁਲਾਰ …
Read More »ਸਫਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਸੀਵਰਮੈਨ ਦੇ ਪਰਿਵਾਰ ਨੂੰ ਨੌਕਰੀ ਜਲਦੀ ਦੇਣ ਦਾ ਭਰੋਸਾ
ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਬੀਤੇ ਦਿਨ ਡਿੳੂਟੀ ਦੌਰਾਨ ਜਿਸ ਸੀਵਰਮੈਨ ਜਗੀਰ ਸਿੰਘ ਦੀ ਮੌਤ ਹੋ ਗਈ ਸੀ, ਉਸ ਦੇ ਪਰਿਵਾਰ ਨਾਲ ਹਮਦਰਦੀ ਕਰਨ ਪਹੁੰਚੇ ਸਫਾਈ ਕਮਿਸ਼ਨਰ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨਾਂ ਦੇ ਪਰਿਵਾਰ ਵਿਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਜਲਦੀ ਦੇ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ …
Read More »
Punjab Post Daily Online Newspaper & Print Media