Tuesday, November 24, 2026

Daily Archives: March 6, 2020

ਡੀ.ਏ.ਵੀ ਪਬਲਿਕ ਸਕੂਲ ਦੀ ਪੁਰਾਣੀ ਵਿਦਿਆਰਥਣ ਨੇ ਲਾਈ ਸਕੂਲ ਦੀ ਗੇੜੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਤੋਂ ਪੜ੍ਹੀ ਹੋਈ ਬਾਲੀਵੁੱਡ ਦੀ ਪ੍ਰਸਿੱਧ ਲੇਖਿਕਾ ਕਨਿਕਾ ਢਿੱਲੋਂ ਨੇ ਅੱਜ ਸਕੂਲ ਦੀ ਗੇੜੀ ਲਾਈ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਅਤੇ ਸਟਾਫ਼ ਵਲੋਂ ਉਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ।ਕਨਿਕਾ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਨਾਂ ਨੂੰ ਸਕੂਲ ਵਿੱਚ ਬਿਤਾਏ ਹੋਏ ਨਾ ਭੁੱਲਣ ਵਾਲੇ …

Read More »

ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਲੱਗਾ ਦਿਨ ਰਾਤ ਦਾ ਮੋਰਚਾ 22ਵੇਂ ਦਿਨ ‘ਚ ਸ਼ਾਮਲ

ਭੀਖੀ, 6 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – 22ਵੇਂ ਦਿਨ ‘ਚ ਪੁੱਜੇ ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਲਗਾਏ ਗਏ ਦਿਨ ਰਾਤ ਦੇ ਮੋਰਚੇ ਦੇ ਸੰਘਰਸ਼ ਵਿੱਚ ਸ਼ਾਮਲ ਧਿਰਾਂ ਵਲੋਂ ਦੇਰ ਤੱਕ ਇਕੱਤਰਤਾ ਕੀਤੀ ਗਈ।             ਆਗੂਆਂ ਨੇ ਆਪਣੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ ਰਾਹੀਂ ਧਰਮ ਨੂੰ ਨਾਗਰਿਕਤਾ ਦਾ …

Read More »

ਭਾਰਤੀ ਲੋਕਤੰਤਰ ਨੂੰ ਖਤਮ ਕਰਨ ਲਈ ਕੋਝੀਆਂ ਸਾਜਿਸ਼ਾਂ ਰਚ ਰਹੀ ਹੈ ਭਾਜਪਾ – ਔਜਲਾ

ਕਾਂਗਰਸੀ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਸਾਜਿਸ਼ ਤਹਿਤ ਕੀਤਾ ਗਿਆ ਮੁਅੱਤਲ- ਔਜਲਾ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਨਫਰਤ ਦੀ ਰਾਜਨੀਤੀ ਨੂੰ ਹਵਾ ਦਿੰਦਿਆਂ ਭਾਰਤੀ ਲੋਕਤੰਤਰ ਨੂੰ ਖਤਮ ਕਰਨ ਦੀਆਂ ਕੋਝੀਆਂ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ।ਜਿੰਨ੍ਹਾਂ ਨੂੰ ਕਾਂਗਰਸ ਪਾਰਟੀ ਤੇ ਉਹ ਕਦੇ ਵੀ ਸਫਲ ਨਹੀਂ ਹੋਣ ਦੇਣਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਤੋਂ …

Read More »

ਦੇਸ਼ ਅਤੇ ਲੋਕਾਂ ਲਈ ਘਾਤਕ ਹੈ ਫ਼ਿਰਕਾਪ੍ਰਸਤੀ ਦੀ ਰਾਜਨੀਤੀ – ਭਗਵੰਤ ਮਾਨ

ਕੰਮ ਕਰਨ ਵਾਲੀ ਸਰਕਾਰ ਚਾਹੁੰਦੇ ਹਨ ਲੋਕ – ਜਰਨੈਲ ਸਿੰਘ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੈ ਫ਼ਿਰਕਾਪ੍ਰਸਤੀ ਅਤੇ ਨਫ਼ਰਤ ਦੀ ਰਾਜਨੀਤੀ ਦੇਸ਼ ਅਤੇ ਲੋਕਾਂ ਲਈ ਬੇਹੱਦ ਘਾਤਕ ਹੈ, ਸਾਨੂੰ ਸਭ ਨੂੰ ਅਜਿਹੀ ਮਾਰੂ ਸਿਆਸਤ ਅਤੇ ਸਿਆਸਤਦਾਨਾਂ ਕੋਲੋਂ ਸੁਚੇਤ ਰਹਿਣ ਦੀ ਲੋੜ ਹੈ। …

Read More »

ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ – ਆਖਰੀ ਦਿਨ ‘ਕਾਕੋਰੀ ਔਰ ਗਾਂਧੀ‘ ਦਾ ਮੰਚਣ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਨੂਤਨ ਪ੍ਰਯਾਸ ਮੰਚ ਜੰਮੂ ਵਲੋਂ ਵਿਰਸਾ ਵਿਹਾਰ ਦੇ ਸਹਿਯੋਗ ਨਾਲ 25 ਫਰਵਰੀ ਤੋਂ ਲੈ ਕੇ 4 ਮਾਰਚ ਤੱਕ ਚੱਲਣ ਵਾਲੇ ਨੂਤਨ ਇੰਟਰਨੈਸ਼ਨਲ ਥੀਏਟਰ ਫੈਸਟੀਵਲ ਦੇ ਆਖਰੀ ਦਿਨ ਆਰੰਭ ਥੀਏਟਰ ਗਰੁੱਪ ਉਤਰ ਪ੍ਰਦੇਸ਼ ਦੀ ਟੀਮ ਵਲੋਂ ਰਿਤਿਕਾ ਅਵੱਸਥੀ ਦਾ ਲਿਖਿਆ ਅਤੇ ਡਾਇਰੈਕਟ ਕੀਤਾ ਨਾਟਕ ‘ਕਾਕੋਰੀ ਔਰ ਗਾਂਧੀ‘ ਦਾ ਮੰਚਣ ਵਿਰਸਾ ਵਿਹਾਰ …

Read More »

ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੂੰ ਮਿਲਿਆ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ

ਰੰਗਮੰਚ ਪ੍ਰਾਪਤੀਆਂ ਸਦਕਾ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਿਛਲੇ 43 ਸਾਲਾਂ ਦੀਆਂ ਰੰਗਮੰਚ ਪ੍ਰਾਪਤੀਆਂ ਬਦਲੇ ਕੇਵਲ ਧਾਲੀਵਾਲ ਨੂੰ ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ ਦਿੱਤਾ ਗਿਆ।ਇਸ ਵੱਕਾਰੀ ਪੁਰਸਕਾਰ ‘ਚ ਮੋਮੈਟੋਂ, ਸ਼ਾਲ, ਬੁੱਕੇ ਅਤੇ 21000 ਰੁਪਏ ਦਾ ਨਕਦ ਪੁਰਸਕਾਰ ਦਰਸ਼ਕਾਂ ਦੀ ਵੱਡੀ ਹਾਜ਼ਰੀ ਵਿੱਚ …

Read More »

ਵਾਰਡ ਨੰ: 71 ਦਾ ਕੀਤਾ ਦੌਰਾ-ਧਰਮਸ਼ਾਲਾ ਦੇ ਨਿਰਮਾਣ ਲਈ ਚੈਕ ਭੇਟ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰ: 71 ਦਾ ਦੌਰਾ ਕੀਤਾ ।ਉਨਾਂ ਨੇ ਧਰਮਸ਼ਾਲਾ ਦੇ ਨਿਰਮਾਣ ਲਈ ਗੁਰਦੁਆਰਾ ਬਾਬਾ ਜੀਵਨ ਸਿੰਘ ਨੂੰ 1.50 ਲੱਖ ਅਤੇ ਗੁਰਦੁਆਰਾ ਬਾਬਾ ਵੀਰ ਸਿੰਘ, ਬਾਬਾ ਧੀਰ ਸਿੰਘ ਨੂੰ 1 ਲੱਖ ਰੁਪਏ ਦਾ ਦਿੱਤਾ।ਉਨਾਂ ਨਾਲ ਹਨ ਵਿਕਾਸ ਸੋਨੀ ਕੌਂਸਲਰ ਵੀ ਮੌਜੂਦ ਸਨ।

Read More »

ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਵੰਡੀਆਂ 969 ਡਿਗਰੀਆਂ

ਮਜੀਠੀਆ ਤੇ ਛੀਨਾ ਨੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਵਿੱਦਿਆ ਅਪਨਾਉਣ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ‘ਚ 969 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ਦੌਰਾਨ ਔਰਤਾਂ ਦੀ ਸਿੱਖਿਆ ’ਤੇ ਜ਼ੋਰ ਦਿੰਦਿਆ …

Read More »

Women Education Leads to Women Empowerment – Satyajit Majithia

 More than 950 girl students awarded degrees at KCW Convocation Amritsar, March 5 (Punjab Post bureau) – This is an era of women emancipation and the women empowerment is possible only through a concerted focus on women education. This was stated by Khalsa College Governing Council (KCGC) President Satyajit Singh Majithia, who distributed degrees to 969 graduate and post-graduate girl students at …

Read More »

ਹੋਲਾ ਮਹੱਲਾ ਜਾਣ ਲਈ 24 ਵੀਂ ਪੈਦਲ ਯਾਤਰਾ ਸ਼ੁਰੂ

ਜੰਡਿਆਲਾ ਗੁਰੂ, 5 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਸੇਵਕ ਜਥਾ ਵੱਲੋ ਇੱਥੋਂ ਥੋੜੀ ਦੂਰ ਪਿੰਡ ਝੀਤਾ ਕਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਲਈ 24ਵੀਂ ਪੈਦਲ ਯਾਤਰਾ ਅੱਜ ਸ਼ੁਰੂ ਹੋਈ।ਪਿੰਡ ਦੇ ਸਰਪੰਚ ਤੇ ਚੌਂਕੀ ਸਾਹਿਬ ਦੇ ਸੇਵਾਦਾਰ ਕਾਬਲ ਸਿੰਘ, ਪ੍ਰਧਾਨ ਕੇਵਲ ਸਿੰਘ, ਬਾਬਾ ਕਾਲਾ ਸਿੰਘ, ਹਰਦੀਪ ਸਿੰਘ, ਟਹਿਲ ਸਿੰਘ, ਕੁਲਵਿੰਦਰਪਾਲ ਸਿੰਘ, ਪਰਮਜੀਤ ਸਿੰਘ, ਹਰਪਾਲ …

Read More »