Tuesday, November 24, 2026

Daily Archives: March 7, 2020

ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਦਿੱਤਾ ਮੰਗ ਪੱਤਰ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕਾਂ ਨੇ ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ ਨੂੰ ਮੰਗ ਪੱਤਰ ਸਂਪਿਆ ਹੈ। ਜਿਸ ਵਿੱਚ ਉਨਾਂ ਨੇ ਸਰੀਰਕ ਸਿੱਖਿਆ ਅਧਿਆਪਕਾਂ ਦੀਆਂ ਅਸਾਮੀਆਂ ਵਿੱਚ ਹੋਰ ਵਾਧਾ ਕਰਨ ਦੀ ਮੰਗ ਕੀਤੀ ਹੈ।ਬੇਰੁਜ਼ਗਾਰ ਅਧਿਆਪਕ ਆਗੂ ਬੇਅੰਤ ਸਿੰਘ, ਸਤਪਾਲ ਸਿੰਘ, ਸਤੀਸ਼ ਕੁਮਾਰ ਅਤੇ ਲਾਡੀ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ 12 ਜਨਵਰੀ …

Read More »

ਸਲਾਇਟ ਨੂੰ ਜਾਂਦੀ ਸੜਕ ਨੇ ਧਾਰਿਆ ਨਰਕ ਦਾ ਰੂੂਪ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਤੋਂ ਸਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ , ਕੇਂਦਰੀ ਵਿਦਿਆਲਾ ਅਤੇ ਏਸ਼ੀਆ ਦੀ ਸਭ ਤੋਂ ਵੱਡੀ ਤਕਨੀਕੀ ਡੀਮਡ ਯੂਨੀਵਰਸਿਟੀ ਸਲਾਈਟ ਨੂੰ ਜਾਣ ਵਾਲੀ ਸੜਕ ਦੀ ਹਾਲਤ ਨਰਕ ਦਾ ਰੂਪ ਧਾਰ ਚੁੱਕੀ ਹੈ।ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਸਵਿੰਦਰ ਸੋਮਾ ਸਲਾਈਟ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਜੁਝਾਰ ਲੌਂਗੋਵਾਲ ਅਤੇ ਸਕੱਤਰ ਜਗਦੀਸ਼ ਚੰਦ …

Read More »

ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਦੇ ਵਿਦਿਆਰਥੀਆਂ ਕੀਤਾ ਹਸਪਤਾਲ ਦਾ ਕਰਵਾਇਆ ਦੌਰਾ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਦਿਆਰਥੀਆਂ ਨੂੰ ਸਥਾਨਕ ਵਿਨਾਯਕ ਹਸਪਤਾਲ ਦਾ ਦੌਰਾ ਕਰਵਾਇਆ ਗਿਆ।ਹਸਪਤਾਲ ਦੀ ਟੀਮ ਨੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਦਾ ਸਵਾਗਤ ਕੀਤਾ।ਵਿਦਿਆਰਥੀਆਂ ਨੇ ਡਾ. ਰਾਜੀਵ ਜਿੰਦਲ ਅਤੇ ਡਾ. ਸਿੰਪੀ ਜਿੰਦਲ ਨੂੰ ਆਪਣੇ ਹੱਥਾਂ ਨਾਲ ਬਣਾਇਆ ਹੋਇਆ ਸ਼ੁਭਕਾਮਨਾ ਪੱਤਰ ਅਤੇ ਗੁਲਦਸਤਾ ਭੇਟ ਕੀਤਾ।ਅਧਿਆਪਕਾ ਮੰਜੂ ਥਿੰਦ ਨੇ ਵਿਦਿਆਰਥੀਆਂ ਨੂੰ ਹਸਪਤਾਲ ‘ਚ ਉਪਲੱਬਧ …

Read More »

ਸਰਕਾਰੀ ਸਕੂਲਾਂ ‘ਚ ਸਿੱਖਿਆ ਦੇ ਪੱਧਰ ਨੂੰ ਉਚਾ ਚੁਕਣ ਦੇ ਦਾਅਵੇ ਖੋਖਲੇ – ਵਿਧਾਇਕ ਅਰੋੜਾ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਿਤ ਹੋ ਰਹੇ ਹਨ।ਆਲਮ ਇਹ ਹੈ ਕਿ ਰਾਜ ਦੇ ਸਰਕਾਰੀ ਸਕੂਲਾਂ ਦੀਆਂ ਕੁੱਝ ਇਮਾਰਤਾਂ ਖਸਤਾਹਾਲ ਹਨ ਅਤੇ ਕਈ ਸਕੂਲਾਂ ਵਿੱਚ ਵਿਦਿਆਰਥੀਆਂ …

Read More »

ਜੱਜ ਬਣੀ ਅਨੂਬਾ ਜ਼ਿੰਦਲ ਦਾ ਸਨਮਾਨ 8 ਮਾਰਚ ਨੂੰ

ਲੌਂਗੋਵਾਲ, 7 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕਸਬੇ ਦੀ ਨਾਮਵਰ ਲੋਕ ਚੇਤਨਾ ਅਤੇ ਔਰਤਾਂ ਦੇ ਰੁਜ਼ਗਾਰ ਤੇ ਹੱਕਾਂ ਲਈ ਹਮੇਸ਼ਾਂ ਕੰਮ ਕਰਨ ਵਾਲੀ ਸੰਸਥਾ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਔਰਤ ਦਿਵਸ ‘ਤੇ ਲੌਂਗੋਵਾਲ ਦੀ ਜੰਮਪਲ ਹੋਣਹਾਰ ਧੀ ਅਨੂਬਾ ਜ਼ਿੰਦਲ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ, ਜਿਸ ਦੀ ਚੋਣ ਤਿੰਨ ਸੂਬਿਆਂ ਚ …

Read More »

ਮਹਿਲਾ ਆਰੋਗਿਆ ਸਮਿਤੀ ਸੰਮੇਲਨ ‘ਚ ਮੈਂਬਰਾਂ ਨੂੰ ਸਿਹਤ ਸਕੀਮਾਂ ਪ੍ਰਤੀ ਕੀਤਾ ਜਾਗਰੂਕ

ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਲਾ ਆਰੋਗੀਆਂ ਸਮਿਤੀ ਸਮੇਲਨ ਦਾ ਆਯੋਜਨ ਟ੍ਰੇਨਿੰਗ ਸੈਂਟਰ ਕਪੂਰਥਲਾ ਵਿਖੇ ਕੀਤਾ ਗਿਆ।ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਜਿਲ੍ਹਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ. ਰਾਜ ਕਰਨੀ, ਜਿਲ੍ਹਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਤੇ ਡਾ. ਸੁਖਵਿੰਦਰ ਕੌਰ ਵਿਸ਼ੇਸ਼ ਤੌਰ ਤੇ …

Read More »

ਨੋਵਲ ਕਰੋਨਾ ਵਾਇਰਸ ਸਬੰਧੀ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਮੌਕ ਡਰਿੱਲ

ਕਪੂਰਥਲਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਅਤੇ ਡਾ. ਜਸਮੀਤ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਹੁਕਮਾਂ ਤਹਿਤ ਕਰੋਨਾ ਵਾਇਰਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਰਿੰਦਰਪਾਲ ਸਿੰਘ ਬਾਜਵਾ, ਐਸ.ਡੀ.ਐਮ ਕਪੂਰਥਲਾ ਦੀ ਅਗਵਾਈ ਹੇਠ ਸੀ.ਐਚ.ਸੀ ਕਾਲਾ ਸੰਘਿਆ ਵਿਖੇ ਮੌਕ ਡਰਿੱਲ ਕੀਤੀ ਗਈ।ਉਨ੍ਹਾਂ ਸਟਾਫ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਕਿ ਏਅਰਪੋਰਟ ਤੋਂ ਆ ਰਹੇ …

Read More »

ਰਾਹੁਲ ਗਾਂਧੀ ਦੀ ਅਗਵਾਈ ‘ਚ ਕਾਂਗਰਸੀ ਸੰਸਦ ਮੈਂਬਰਾਂ ਦਾ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਖਿਲਾਫ ਪ੍ਰਦਰਸ਼ਨ

ਦਿੱਲੀ ਦੰਗਿਆਂ ਨੂੰ ਰੋਕਣ ਵਿੱਚ ਨਾਕਾਮ ਅਮਿਤ ਸ਼ਾਹ ਅਸਤੀਫਾ ਦੇਣ- ਔਜਲਾ ਅੰਮ੍ਰਿਤਸਰ, 6 ਮਾਰਚ (ਪੰਜਾਬਨ ਪੋਸਟ ਬਿਊਰੋ) – ਬੀਤੇ ਦਿਨ ਦਿੱਲੀ ਦੰਗਿਆਂ ਦੀ ਅਸਲੀਅਤ ਨੂੰ ਦੇਸ਼ ਦੇ ਸਾਹਮਣੇ ਲਿਆਉਣ ਦੀ ਮੰਗ ਕਰਨ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਕੇਂਦਰ ਸਰਕਾਰ ਦੇ ਦਬਾਅ ਹੇਠ ਪੂਰੇ ਇਜਲਾਸ ਲਈ ਮੁਅੱਤਲ ਕਰਨ ਦੇ ਨਾਦਰਸ਼ਾਹੀ ਫੁਰਮਾਨ ਦੇ ਖਿਲਾਫ ਪ੍ਰਦਰਸ਼ਨ ਕਰਦਿਆਂ ਰਾਹੁਲ ਗਾਂਧੀ ਦੀ ਅਗਵਾਈ ਹੇਠ ਪ੍ਰਦਰਸ਼ਨ …

Read More »

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ‘ਤੇ ਪਾਬੰਦੀ

ਪਠਾਨਕੋਟ, 6 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਜਾਰੀ ਹੁਕਮ ‘ਚ ਜਿਲ੍ਹਾ ਪਠਾਨਕੋਟ ਵਿੱਚ ਸੀ.ਬੀ.ਐਸ.ਈ ਨਵੀਂ ਦਿੱਲੀ ਵੱਲੋਂ ਕਰਵਾਈਆ ਜਾ ਰਹੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਹ …

Read More »

ਨੌਜਵਾਨ ਲੇਖਕ ਹਰਪ੍ਰੀਤ ਅਖਾੜਾ ਦੀ ਕਾਵਿ ਪੁਸਤਕ ‘ਜ਼ਿੰਦਗੀ’ ਲੋਕ ਅਰਪਿਤ

ਲੁਧਿਆਣਾ, 6 ਮਾਰਚ (ਪੰਜਾਬ ਪੋਸਟ – ਕੁਲਦੀਪ ਸਿੰਘ ਲੋਹਟ) – ਸਾਹਿਤ ਮਨੁੱਖੀ ਮਨ ਦੇ ਕੋਮਲ ਭਾਵਾਂ ਨੂੰ ਪ੍ਰਗਟ ਕਰਨ ਦਾ ਕਲਾਤਮਿਕ ਮਾਧਿਅਮ ਹੈ।ਜਿਸ ਦੀ ਰਚਨਾਤਮਿਕ ਸ਼ਕਤੀ ਮਨੁੱਖ ਦੇ ਕਲਾਤਮਿਕ ਤੇ ਗੁਣਵਾਨ ਹੋਣ ਦੀ ਸ਼ਾਹਦੀ ਭਰਦੀ ਹੈ।ਰਾਜ ਸਭਾ ਟੀ.ਵੀ ਦੇ ਮੈਨੇਜਿੰਗ ਡਾਇਰੈਕਟਰ ਰਾਜੇਸ਼ ਬਾਦਲ ਨੇ ਇਹ ਵਿਚਾਰ ਸਥਾਨਕ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਸਾਹਿਰ ਲੁਧਿਆਣਵੀ ਐਡੀਟੋਰੀਮ ਹਾਲ `ਚ ਕਾਲਜ …

Read More »