Tuesday, November 24, 2026

Daily Archives: March 7, 2020

ਪੰਜਾਬ ਸਰਕਾਰ ਨੇ ਬਦਲੀ ਦੇ ਹੁਕਮ ਕੀਤੇ ਰੱਦ – ਸੱਗੂ ਹੀ ਬਣੇ ਰਹਿਣਗੇ ਜਿਲਾ ਅਟਾਰਨੀ (ਲੀਗਲ)

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਅਟਾਰਨੀ (ਲੀਗਲ) ਸਲਵਿੰਦਰ ਸਿੰਘ ਸੱਗੂ ਦੀ 18 ਫਰਵਰੀ ਨੂੰ ਤਰਨ ਤਾਰਨ ਵਿਖੇ ਜਿਲਾ ਅਟਾਰਨੀ ਪ੍ਰਾਸੀਕਿਊਸ਼ਨ ਵਜੋਂ ਕੀਤੀ ਗਈ ਬਦਲੀ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ।ਪ੍ਰਮੋਦ ਕੁਮਾਰ ਸ਼ਰਮਾ ਦੀ ਜਗ੍ਹਾ ਬਦਲੀ ਦੇ ਕੀਤੇ ਗਏ ਹੁਕਮ ਪ੍ਰਬੰਧਕੀ ਜਰੂਰਤਾਂ ਤੇ ਲੋਕ ਹਿੱਤ ‘ਚ ਰੱਦ ਕਰਦਿਆਂ ਵਧੀਕ ਸਕੱਤਰ ਗ੍ਰਹਿ ਅਤੇ ਨਿਆਂ ਵਿਭਾਗ ਪੰਜਾਬ ਸਰਕਾਰ ਸਤੀਸ਼ …

Read More »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਰਿੰਦਰ ਕੁਮਾਰ ਕਾਲਾ ਨੂੰ ਸੇਵਾ ਮੁਕਤੀ ‘ਤੇ ਦਿੱਤੀ ਵਿਦਾਇਗੀ ਪਾਰਟੀ

ਸਮਰਾਲਾ, 6 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਮੰਡੀ ਬੋਰਡ ਵਿੱਚ ਲਗਭਗ 35 ਵਰ੍ਹੇ ਸੇਵਾਵਾਂ ਨਿਭਾਅ ਚੁੱਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਰਿੰਦਰ ਕੁਮਾਰ ਕਾਲਾ ਨੂੰ ਬਤੌਰ ਸਕੱਤਰ ਮਾਰਕਿਟ ਕਮੇਟੀ ਸਮਰਾਲਾ ਦੇ ਅਹੁੱਦੇ ਤੋਂ ਸੇਵਾ ਮੁਕਤ ਹੋਣ ‘ਤੇ ਕਰਵਾਰੇ ਗਏ ਵਿਦਾਇਗੀ ਸਮਾਰੋਹ ਸਮਾਗਮ ’ਚ ਵੱਖ-ਵੱਖ ਖੇਡ ਸੰਸਥਾਵਾਂ, ਮੰਡੀ ਬੋਰਡ ਦੇ ਉਚ ਅਧਿਕਾਰੀਆਂ, ਪ੍ਰਮੁੱਖ ਸਖ਼ਸ਼ੀਅਤਾਂ ਅਤੇ ਪ੍ਰਸਾਸ਼ਨ ਵੱਲੋਂ ਯਾਦਗਾਰੀ ਤੋਹਫੇ ਦੇ …

Read More »

ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਵਿਰਸਾ ਵਿਹਾਰ ਵਿਖੇ ਅੱਜ 7 ਮਾਰਚ ਤੋਂ – ਕੇਵਲ ਧਾਲੀਵਾਲ

31 ਮਾਰਚ ਤੱਕ ਵੱਖ-ਵੱਖ ਨਾਟ-ਮੰਡਲੀਆਂ ਖੇਡਣਗੀਆਂ ਪ੍ਰਸਿੱਧ ਨਾਟਕ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਦਾ ਆਯੋਜਨ 7 ਤੋਂ 31 ਮਾਰਚ ਤੱਕ ਕੀਤਾ ਜਾ ਰਿਹਾ ਹੈ।ਜਿਸ ਦੌਰਾਨ ਅੰਮ੍ਰਿਤਸਰ ਦੇ ਨਾਮਵਰ ਥੀਏਟਰ ਗਰੁੱਪ ਆਪਣੇ ਵੱਖ-ਵੱਖ ਨਾਟਕ ਪੇਸ਼ ਕਰਨਗੇ।ਵਿਰਸਾ ਵਿਹਾਰ ਦੇ ਪ੍ਰਧਾਨ ਤੇ ਸ਼੍ਰੋਮਣੀ …

Read More »

ਲੋਕ ਗਾਇਕਾ ਲਾਚੀ ਬਾਵਾ ਨੂੰ ਕਲਾਕਾਰਾਂ ਵਲੋਂ ਭਾਵਪੂਰਤ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਬੀਤੇ ਦਿਨੀ ਵਿਛੜ ਗਈ ਲੋਕ ਗਾਇਕਾ ਲਾਚੀ ਬਾਵਾ ਨੂੰ ਵਿਰਸਾ ਵਿਹਾਰ ਵਿਖੇ ਵੱਖ-ਵੱਖ ਵਿਧਾ ਨਾਲ ਜੁੜੇ ਹੋਏ ਕਲਾਕਾਰਾਂ ਵਲੋਂ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ ਗਈ।ਪੰਜਾਬ ਸੰਗੀਤ ਨਾਟਕ ਅਕਾਦਮੀ, ਚੰਡੀਗੜ੍ਹ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਲਾਚੀ ਨਾਲ ਜੁੜੀਆਂ ਯਾਦਾਂ ਨੂੰ ਸਾਂਝਾ ਕਰਦਿਆਂ ਕਿਹਾ ਕਿ ਲਾਚੀ ਦੀ ਅਵਾਜ਼ ਗਲੋਰੀ ਬਾਵਾ ਅਤੇ ਉਨ੍ਹਾਂ ਦੇ …

Read More »