ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਦਾ ਆਯੋਜਨ ਕੀਤਾ ਗਿਆ।ਇਸ ਫੈਸਟੀਵਲ ਦੇ ਉਦਘਾਟਨ ਮੌਕੇ ਮੁੱਖ ਮਹਿਮਾਨ ਡਾ. ਸਤਨਾਮ ਸਿੰਘ ਨਿੱਝਰ ਚੇਅਰਮੈਨ ਯੋਜਨਾ ਬੋਰਡ ਗੁਰਦਾਸਪੁਰ ਦੇ ਨਾਲ ਵਿਰਸਾ ਵਿਹਾਰ ਦੇ ਪ੍ਰਧਾਨ ਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਪੰਜਾਬ ਨਾਟਸ਼ਾਲਾ ਦੇ ਮੁੱਖੀ ਜਤਿੰਦਰ …
Read More »Daily Archives: March 8, 2020
Sri Guru Ram Das University organized one day CME on Pediatric Hematology – 2020
Amritsar, March 7 (Punjab Post Bureau) – Sri Guru Ram Das University of Health Sciences Sri Amritsar conducted one day CME on Pediatric Hematology – 2020. The conference was graced by the presence of Dr. Narinder Singh former HOD and founder of Pediatric Department Sri Guru Ram Das Charitable Hospital Vallahi Amritsar. Dr. …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਦੀ ਵਿਪਨਪ੍ਰੀਤ ਕੌਰ ਜਿੱਤੀ ‘ਮੋਟੀਵੇਸ਼ਨਲ ਸਪਾਰਕਲ ਟਾਕ’ ਮੁਕਬਲਾ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੋਟੀਵੇਸ਼ਨਲ ਸਪਾਰਕਲ ਟਾਕ ਗੁਰੂਗ੍ਰਾਮ ਦੇ ਆਥਰ ਸ਼ੈਰੀ ‘21 ਦਿਨਾਂ ਆਨਲਾਈਨ ਵਿਡੀਓਗ੍ਰਾਫੀ ਚੈਲਂਜ’ ਮੁਕਾਬਲੇ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਬੱਚਿਆਂ ਨੇ 21 ਦਿਨ ਲਗਾਤਾਰ ਰੋਜ਼ ਵੱਖ-ਵੱਖ ਵਿਸ਼ਿਆਂ ‘ਤੇ ਆਪਣੇ ਵਿਚਾਰ ਰੱਖ ਕੇ ਉਸ ਦੀ ਵਿਡੀਓ ਆਨਲਾਈਨ ਪੋਸਟ ਕਰਨੀ ਸੀ।ਇਸ ਮੁਕਾਬਲੇ ਵਿੱਚ ਭਾਰਤ ਭਰ ਤੋਂ 35 ਪ੍ਰਤੀਯੋਗੀਆਂ ਨੇ ਭਾਗ ਲਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: …
Read More »ਸੰਗਤ ਸਿੰਘ ਸੇਖੋਂ ਸਰਬਸੰਮਤੀ ਨਾਲ ਟੀ.ਐਸ.ਯੂ ਮੰਡਲ ਸਮਰਾਲਾ ਦੇ ਪ੍ਰਧਾਨ ਬਣੇ
ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ: 49) ਦੀਆਂ ਜਥੇਬੰਦਕ ਚੋਣਾਂ ਦਾ ਅਜਲਾਸ ਨਿਗਰਾਨ ਸਰਕਲ ਰੋਪੜ ਦੀ ਨਿਗਰਾਨੀ ਹੇਠ ਘੁਲਾਲ ਵਿਖੇ ਹੋਇਆ।ਜਿਸ ਵਿੱਚ ਮੰਡਲ ਸਮਰਾਲਾ ਦੀ ਜਥੇਬੰਦਕ ਰਿਪੋਰਟ ਅਤੇ ਸੰਕਟ ਕਾਲ ਸਹਾਇਤਾ ਫੰਡ ਦੀ ਰਿਪੋਰਟ ਪੇਸ਼ ਕੀਤੀ ਗਈ।ਸਰਬਸੰਮਤੀ ਨਾਲ ਅਹੁਦੇਦਾਰਾਂ ਦੀ ਚੋਣ ਵਿੱਚ ਸੰਗਤ ਸਿੰਘ ਸੇਖੋਂ ਪ੍ਰਧਾਨ, ਅਮਰਜੀਤ ਮਾਛੀਵਾੜਾ ਮੀਤ ਪ੍ਰਧਾਨ, ਰੁਲਦਾ ਸਿੰਘ ਖਮਾਣੋਂ …
Read More »ਕਰੋਨਾ ਵਾਇਰਸ ਦੇ ਨਾਂ ‘ਤੇ ਹੋ ਰਹੀ ਹੈ ਲੁੱਟ ‘ਤੇ ਸਮਰਾਲਾ ਪ੍ਰਸ਼ਾਸਨ ਚੁੱਪ – ਦਿਆਲਪੁਰਾ
ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਕਰੋਨਾ ਵਾਇਰਸ ਦੇ ਨਾਂ ‘ਤੇ ਸਾਰੇ ਮੁਲਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।ਇਸ ਨੂੰ ਕੰਟਰੋਲ ਕਰਨ ਜਾਂ ਇਸ ਦੇ ਇਲਾਜ ਲਈ ਸਾਰੇ ਮੁਲਕਾਂ ਦੀਆਂ ਸਰਕਾਰਾਂ ਵੀ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ।ਪਰ ਕਈ ਦੁਕਾਨਦਾਰਾਂ ਵਲੋਂ ਇਸ ਨੂੰ ਕਮਾਈ ਦਾ ਜ਼ਰੀਆ ਬਣਾਇਆ ਜਾ ਰਿਹਾ ਹੈ।ਵਿਧਾਨ ਸਭਾ ਹਲਕੇ ਸਮਰਾਲੇ ‘ਚ ਵਿਕ ਰਹੇ ਮਾਸਕ …
Read More »ਸ੍ਰੀ ਬ੍ਰਾਹਮਣ ਸਭਾ ਪੰਜਾਬ ਵਲੋਂ ਭਗਵਾਨ ਪਰਸ਼ੂ ਰਾਮ ਦੀ ਕਾਂਸੀ ਦੀ ਮੂਰਤੀ ਸਥਾਪਿਤ ਕਰਨ ਦੀ ਸਰਾਹਨਾ
ਸਮਰਾਲਾ, 7 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਸ਼੍ਰੀ ਬ੍ਰਾਹਮਣ ਸਭਾ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਭਗਵਾਨ ਪਰਸ਼ੂਰਾਮ ਦੀ ਕਾਂਸੀ ਦੀ ਮੂਰਤੀ ਸਥਾਪਿਤ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।ਸਭਾ ਦੇ ਜਨਰਲ ਸਕੱਤਰ ਬਿਹਾਰੀ ਲਾਲ ਸੱਦੀ ਨੇ ਕਿਹਾ ਕਿ ਭਗਵਾਨ ਪਰਸ਼ੂਰਾਮ ਜੀ, ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਨੂੰ ਪੂਰੀ ਦੁਨੀਆਂ ਵਿੱਚ ਬ੍ਰਾਹਮਣ ਭਾਈਚਾਰੇ ਦੁਆਰਾ ਉਨਾਂ ਦੇ ਰੱਬ …
Read More »ਸਰਕਾਰੀ ਸਕੂਲਾਂ ‘ਚ ਦਾਖਲੇ ਲਈ ਜਾਗਰੂਕਤਾ ਰੈਲੀ ਕੱਢੀ ਗਈ
ਜਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਹੋਏ ਸ਼ਾਮਲ ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਐਲੀਮੈਂਟਰੀ ਸਕੂਲ ਮਾਹਣਾ ਸਿੰਘ ਰੋਡ ਦੇ ਬੱਚਿਆਂ ਅਤੇ ਸਟਾਫ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ, ਡਿਪਟੀ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਅੰਮ੍ਰਿਤਸਰ-1 ਸ੍ਰੀਮਤੀ ਬਲਵਿੰਦਰ ਕੌਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਮਿਆਰ ਅਤੇ ਖਾਸ …
Read More »ਵਿੱਤ ਅਤੇ ਠੇਕਾ ਕਮੇਟੀ ਵਲੋਂ 7.30 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ ਮੀਟਿੰਗ ਹੋਈ।ਜਿਸ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਿਸ ਕੁਮਾਰ, ਕਮੇਟੀ ਮੈਂਬਰ ਕੌਸਲਰ ਗੁਰਜੀਤ ਕੌਰ ਤੇ ਦਮਨਦੀਪ ਸਿੰਘ ਕੌਂਸਲਰ ਸ਼ਾਮਿਲ ਹੋਏ। ਮੇਅਰ ਰਿੰਟੂ ਨੇ ਦੱਸਿਆ ਕਿ ਅੱਜ ਦੀ ਮੀਟਿੰਗ …
Read More »ਮੇਅਰ ਨੇ ਵਾਰਡ ਨੰ. 69 ‘ਚ ਟਿਊਬਵੈਲ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 69 ਦੇ ਇਲਾਕਾ ਭਾਈ ਵੀਰ ਸਿੰਘ ਕਾਲੋਨੀ ਮੂਲੇ ਚੱਕ ਵਿਖੇ ਰਿਗ ਬੋਰ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਕਿਹਾ ਕਿ ਵਿਕਾਸ ਪੱਖੋਂ ਪਿਛੜ ਗਏ ਇਲਾਕਿਆਂ ਵਿਚ ਹਰ ਤਰ੍ਹਾਂ ਦੀਆਂ ਮੁੱਢਲੀ ਸਹੁਲਤਾਂ ਮੁਹੱਈਆ ਕਰਵਾਉਣ ਲਈ ਮੌਜੂਦਾ ਕਾਂਗਰਸ …
Read More »ਮੇਅਰ ਨੇ ਵਾਰਡ ਨੰ. 29 ‘ਚ ਰੱਖਿਆ ਵਿਕਾਸ ਕਾਰਜ਼ਾਂ ਦਾ ਨੀਂਹ ਪੱਥਰ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ. 29 ਤਹਿਸੀਲਪੁਰਾ ਪਾਰਕ ਵਿਚ ਕਰਵਾਏ ਜਾਣ ਵਾਲੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਮੇਅਰ ਨੇ ਕਿਹਾ ਕਿ ਇਸ ਸਮੇਂ ਸ਼ਹਿਰ ਦੇ ਹਰ ਕੋਨੇ ਵਿੱਚ ਵਿਕਾਸ ਦੇ ਕੰਮਾਂ ਦੀ ਝੜੀ ਲੱਗੀ ਹੋਈ ਹੈ ਤੇ ਹਰੇਕ ਹਲਕੇ ਵਿੱਚ ਵਿਕਾਸ ਕਾਰਜ਼ ਪ੍ਰਗਤੀ ‘ਤੇ ਹਨ।ਮੇਅਰ ਰਿੰਟੂ ਨੇ ਕਿਹਾ ਕਿ …
Read More »
Punjab Post Daily Online Newspaper & Print Media