ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬ ਭਾਰਤੀ ਸੇਵਾ ਸੰਮਤੀ ਧੂਰੀ ਅਤੇ ਸਰਬੱਤ ਦਾ ਭਲਾ ਸੰਸਥਾ ਵੱਲੋਂ ਸ਼੍ਰੀ ਸਨਾਤਨ ਧਰਮ ਆਸ਼ਰਮ ਵਿਖੇ ਅੱਖਾਂ ਦਾ 43ਵਾਂ ਮੁਫਤ ਚੈਕਅੱਪ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕੀਤਾ।ਡਾ. ਮਨਪ੍ਰੀਤ ਸਿੰਘ ਪਟਿਆਲਾ ਅਤੇ ਡਾ. ਰਮੇਸ਼ ਸ਼ਰਮਾ ਦੀ ਅਗੁਵਾਈ ਹੇਠ ਆਈ ਡਾਕਟਰਾਂ ਦੀ ਟੀਮ ਨੇ ਕਰੀਬ …
Read More »Daily Archives: March 9, 2020
ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – ਨਾਟਕ ‘ਕਹਾਣੀ ਵਾਲੀ ਅੰਮ੍ਰਿਤਾ’ ਦਾ ਸਫਲ ਮੰਚਨ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ-2020 ਦਾ ਆਯੋਜਨ ਕੀਤਾ ਗਿਆ।ਇਹ ਫੈਸਟੀਵਲ ਵਿੱਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕੀਤਾ ਗਿਆ।ਅੰਮ੍ਰਿਤਸਰ ਥਿਏਟਰ ਫੈਸਟੀਵਲ ਦੇ ਦੂਜੇ ਦਿਨ ਅਵਾਜ਼ ਰੰਗਮੰਚ ਟੋਲੀ ਅੰਮ੍ਰਿਤਸਰ ਦੀ ਟੀਮ …
Read More »ਸ੍ਰੀ ਸੁਰਿੰਦਰ ਪਾਲ ਨਮਿਤ ਸ੍ਰੀ ਗੁਰੜ ਪੁਰਾਣ ਪਾਠ ਦੇ ਭੋਗ ਪਾਏ ਗਏ
ਲੌਂਗੋਵਾਲ, 8 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਨੌਜਵਾਨ ਕਾਂਗਰਸੀ ਆਗੂ ਮਿੰਟੂ ਗਰਗ ਦੇ ਪਿਤਾ ਸੁਰਿੰਦਰਪਾਲ (ਪਾਲਾ ਰਾਮ) ਜੋਕਿ 27 ਮਾਰਚ ਨੂੰ ਸਦੀਵੀ ਵਿਛੋੜਾ ਦੇ ਗਏ ਸਨ।ਓਹਨਾਂ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਸ੍ਰੀ ਗਰੁੜ ਪੁਰਾਣ ਪਾਠ ਦੇ ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਵਿਖੇ ਪਾਏ ਗਏ। ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ, ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ …
Read More »ਖ਼ਾਲਸਾ ਕਾਲਜ ਵਿਖੇ ‘ਨੌਜਵਾਨਾਂ ਲਈ ਐਗਰੀ ਬਿਜ਼ਨਸ ’ਚ ਸਵੈ-ਰੋਜ਼ਗਾਰ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੌਟਨੀ ਵਿਭਾਗ ਵੱਲੋਂ ‘ਨੌਜ਼ਵਾਨਾਂ ਲਈ ਐਗਰੀ ਬਿਜਨਸ ’ਚ ਸਵੈ-ਰੋਜ਼ਗਾਰ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸੈਮੀਨਾਰ ’ਚ ਡਾ. ਰਮਨਦੀਪ ਸਿੰਘ ਪ੍ਰੋਫੈਸਰ ਬਿਜ਼ਨਸ ਮੈਨੇਜ਼ਮੈਂਟ ਵਿਭਾਗ, ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨੇ ਇਸ ਵਿਸ਼ੇ ’ਤੇ ਭਾਸ਼ਣ ਦਿੱਤਾ। …
Read More »ਖ਼ਾਲਸਾ ਕਾਲਜ ਤੇ ਵੂਮੈਨ ਕਾਲਜ ਦੇ ਵਿਦਿਆਰਥੀਆਂ ਦਾ ਮੁੱਕਬੇਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਅਤੇ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਦਿਆਰਥੀਆਂ ਨੇ ਮੁੱਕੇਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਮਾਤਾ ਪਿਤਾ ਦਾ ਨਾਮ ਨਾਮ ਰੌਸ਼ਨਾਇਆ ਹੈ।ਵਿਦਿਆਰਥੀਆਂ ਦੀ ਇਸ ਜਿੱਤ ’ਚ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਅਤੇ ਵੂਮੈਨ ਕਾਲਜ ਦੇ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਮੁਬਾਰਕਬਾਦ ਦਿੰਦਿਆਂ …
Read More »ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੰਗਤ ਨੂੰ ਗੁਰਮਤਿ ਦੀ ਰੌਸ਼ਨੀ ’ਚ ਜੀਵਨ ਜੀਣ ਦੀ ਅਪੀਲ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਦਫ਼ਤਰ ਵਿਖੇ ਮੁਲਾਜ਼ਮਾਂ ਦੀ ਬਾਇਓਮੈਟ੍ਰਿਕ ਹਾਜ਼ਰੀ ਬੰਦ ਕਰ ਦਿੱਤੀ ਗਈ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਰਕਾਰਾਂ ਦੇ ਫੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਵੀ ਇਹ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ …
Read More »ਅੱਵਲ ਨੰਬਰਾਂ ਨਾਲ ਪਾਸ ਹੋਣ ‘ਤੇ ਗੀਤਾਂਜਲੀ ਨੂੰ ਮਿਲਿਆ ਸਨਮਾਨ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਅਮਨ) – ਸਥਾਨਕ ਸਟਾਲਵਾਟਸ ਸਕੂਲ ਵਿਖੇ ਕੇ.ਜੀ ਕਲਾਸ ਦੀ ਵਿਦਿਆਰਥਣ ਗੀਤਾਂਜਲੀ ਕਪੂਰ ਨੂੰ ਕਲਾਸ ਵਿੱਚ ਅੱਵਲ ਨੰਬਰਾਂ ਨਾਲ ਪਾਸ ਹੋਣ ‘ਤੇ ਪ੍ਰਿ. ਮਨੀਸ਼ਾ ਧਾਨੁਕਾ ਅਤੇ ਅਧਿਆਪਕ ਕਨਿਕਾ ਨੇ ਸਨਮਾਨਿਤ ਕੀਤਾ।ਗੀਤਾਂਜਲੀ ਦੇ ਪਿਤਾ ਮਨੀਸ਼ ਕਪੂਰ ਅਤੇ ਮਾਂ ਨੰਦਿਨੀ ਕਪੂਰ ਨੇ ਗੀਤਾਂਜਲੀ ਦੀ ਇਸ ਉਪਲੱਬਧੀ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
Read More »ਜਨਮ ਦਿਨ ਮੁਬਾਰਕ – ਪੰਕਜ ਸ਼ਰਮਾ
ਲੌਂਗੋਵਾਲ, 8 ਮਾਰਚ (ਪੰਜਾਬ ਪੋਸਟ – ਲੌਂਗੋਵਾਲ) – ਚੀਮਾਂ ਮੰਡੀ ਸੰਗਰੂਰ ਵਾਸੀ ਜਸਪਾਲ ਸ਼ਰਮਾ ਤੇ ਜੋਤੀ ਸ਼ਰਮਾ ਵਲੋਂ ਹੋਣਹਾਰ ਬੇਟੇ ਪੰਕਜ ਸ਼ਰਮਾ ਨੂੰ ਜਨਮ ਦਿਨ ਦੀਆਂ ਮੁਬਾਰਕਾਂ।
Read More »
Punjab Post Daily Online Newspaper & Print Media