Tuesday, November 24, 2026

Daily Archives: March 12, 2020

ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – ਪੰਜਾਬੀ ਨਾਟਕ ‘ਅਲੜ੍ਹ ਉਮਰਾਂ ਤਲਖ਼ ਸੁਨੇਹੇ’ ਦਾ ਸਫਲ ਮੰਚਣ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਦਾ ਆਯੋਜਨ ਕੀਤਾ ਗਿਆ। ਇਹ ਫੈਸਟੀਵਲ ਵਿੱਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕੀਤਾ ਗਿਆ।ਥਿਏਟਰ ਫੈਸਟੀਵਲ ਦੇ ਪੰਜਵੇਂ ਦਿਨ ਲੋਕ ਕਲਾ ਮੰਚ ਮਜੀਠਾ …

Read More »

ਉਲੰਪਿਕ ਖੇਡਾਂ ਦਾ ਹਿੱਸਾ ਬਣਨ ’ਤੇ ਸਿਮਰਨਜੀਤ ਕੌਰ ਬਾਠ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ

ਹੋਣਹਾਰ ਸਿੱਖ ਮੁੱਕੇਬਾਜ਼ ਬੱਚੀ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚੱਕਰ ਦੀ ਵਸਨੀਕ ਹੈ।ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ।25 …

Read More »

ਪੰਜਾਬ ਰਾਜ ਪਾਵਰਕਾਮ/ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ

ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ /ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੈਨਸ਼ਨਰਾਂ ਦੇ ਭਖਦੇ ਮਸਲਆਂ/ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ/ਮਹਿਕਮੇ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਅਤਿ ਜਰੂਰੀ ਮੰਗਾਂ ਤੁਰੰਤ ਮੰਨੀਆਂ ਜਾਣ ਨਹੀਂ ਤਾਂ ਜਥੇਬੰਦੀ ਅਗਲਾ ਸੰਘਰਸ਼ ਵਿੱਢਣ ਲਈ ਮਜ਼ਬੂਰ …

Read More »

ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਰਜਿ:9) ਦੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੇਸ਼ ਕੀਤੇ ਪਹਿਲੇ ਮਤੇ ਵਿੱਚ ਪੰਜਾਬ ਸਰਕਾਰ ਨੂੰ ਹਰਿਆਣਾ ਸਰਕਾਰ ਦੀ ਤਰਜ਼ ‘ਤੇ ਚੌਂਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।ਦੂਜੇ ਮਤੇ ਵਿੱਚ ਜਿਹੜੇ ਪਿੰਡਾਂ …

Read More »

ਕੁਦਰਤ ਨੂੰ ਪਿਆਰ ਕਰਨ ਵਾਲੇ ਕਵੀ ਮੋਹਣ ਸਿੰਘ ਗਿਆਨੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਕੁੱਬੇ ਦੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕ ਕਵੀ ਮੋਹਨ ਸਿੰਘ ਗਿਆਨੀ ਦਾ ਸ਼ਹੀਦੀ ਦਿਹਾੜਾ ਨੀਲੋਂ ਨਹਿਰ ਦੇ ਕੰਢੇ ਪਿੰਡ ਕੁੱਬੇ ਵਿਖੇ ਕਵੀ ਮੋਹਣ ਸਿੰਘ ਦੇ ਭਰਾ ਸੁਖਚੈਨ ਸਿੰਘ ਮਾਂਗਟ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ।ਜਿਸ ਵਿੱਚ ਇੰਗਲੈਂਡ ਵਾਸੀ ਨਿਰਭੈ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।     …

Read More »

ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ‘ਚ ਗ਼ਜ਼ਲਾਂ ਦੇ ਰੰਗ ਬਖੇਰੇ

ਸਮਰਾਲਾ, 12 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਦੀ ਮਾਸਿਕ ਇਕੱਤਰਤਾ ਪ੍ਰਸਿੱਧ ਗ਼ਜ਼ਲਗੋ ਐਸ. ਨਸੀਮ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਇਲਾਕੇ ਦੇ ਨਾਮਵਰ ਸ਼ਾਇਰਾਂ ਨੇ ਸ਼ਮੂਲੀਅਤ ਕੀਤੀ।ਸੰਸਥਾ ਦੇ ਸਕੱਤਰ ਰਾਜਵਿੰਦਰ ਸਮਰਾਲਾ ਨੇ ਹਾਜ਼ਰ ਲੇਖਕਾਂ ਨੂੰ ‘ਜੀ ਆਇਆ’ ਕਿਹਾ। ਮਲਕੀਤ ਪੁਆਤ ਨੇ ਆਪਣੀ ਗ਼ਜ਼ਲ ‘ਸੰਝ, ਸਵੇਰ, ਦੁਪਹਿਰ ਰਾਤ ਕੀ-ਕੀ ਜਦ ਪ੍ਰ੍ਰਾਵੇਂ ਢਲਦੇ ਨੇ’ ਨਾਲ ਰਚਨਾਵਾਂ ਦੇ ਦੌਰ …

Read More »

ਬਾਬੂ ਕਾਂਸ਼ੀਰਾਮ ਦੇ ਜਨਮ ਦਿਨ ਸਬੰਧੀ ਸਮਰਾਲਾ ਹਲਕੇ ’ਚ ਮੀਟਿੰਗਾਂ ਦਾ ਸਿਲਸਿਲਾ ਜਾਰੀ – ਲਖਵੀਰ ਘਰਖਣਾ

ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਬੇਦਾਗ਼ ਸ਼ਖਸ਼ੀਅਤ ਅਤੇ ਗਰੀਬਾਂ ਦੇ ਮਸੀਹਾ ਬਾਬੂ ਕਾਂਸ਼ੀਰਾਮ ਦਾ ਜਨਮ ਦਿਨ ਉਨ੍ਹਾਂ ਦੇ ਜੱਦੀ ਪਿੰਡ ਖੁਵਾਸਪੁਰਾ ਵਿਖੇ ਵੱਡੇ ਪੱਧਰ ‘ਤੇ ਮਨਾਉਣ ਲਈ ਪੰਜਾਬ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਤੋਂ ਪਾਰਟੀ ਵਰਕਰ ਵੱਡੇ ਜਥਿਆਂ ਵਿਚ ਪੁੱਜਣਗੇ।ਬਹੁਜਨ ਸਮਾਜ ਪਾਰਟੀ ਹਲਕਾ ਸਮਰਾਲਾ ਦੇ ਪ੍ਰਧਾਨ ਲਖਵੀਰ ਸਿੰਘ ਘਰਖਣਾ ਨੇ ਸਮਰਾਲਾ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ …

Read More »

ਨੋਬਲ ਕੋਰੋਨਾ 2019 ਵਾਇਰਸ ਸੰਬੰਧੀ ਟਰੇਨਿੰਗ ਕਰਵਾਈ

ਪਠਾਨਕੋਟ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੋਬਲ ਕੋਰੋਨਾ 2019 ਵਾਇਰਸ ਸੰਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟਰੇਨਿੰਗ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਚ ਕਰਵਾਈ ਗਈ। ਜ਼ਿਲ੍ਹਾ ਐਪੀਡਮਾਲੋਜਿਸਟ ਡਾ. ਵਨੀਤ ਬੱਲ ਨੇ ਦੱਸਿਆ ਕਿ 2019 ਨੋਬਲ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ।ਜਿਸ ਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨਹੂਬੇ ਸ਼ਹਿਰ …

Read More »

ਪਿੰਗਲਵਾੜਾ ਵਿਖੇ ਭਗਤ ਪੂਰਨ ਸਿੰਘ ਮੁੜ-ਵਸੇਬਾ ਸੈਂਟਰ ਦਾ ਉਦਾਘਟਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਮਾਨਾਂਵਾਲਾ ਸਥਿਤ ਪਿੰਗਲਵਾੜਾ ਸੰਸਥਾ ਦੇ ਉਪਰਾਲੇ ਨਾਲ ਰੀੜ੍ਹ ਦੀ ਹੱਡੀ ਨਾਲ ਪੀੜਤ ਪਿੰਗਲਵਾੜੇ ਦੇ ਮਰੀਜਾਂ ਵਾਸਤੇ ਭਗਤ ਪੂਰਨ ਸਿੰਘ ਮੁੜ-ਵਸੇਬਾ ਸੈਂਟਰ ਦਾ ਉਦਾਘਟਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਆਈ.ਏ.ਐਸ ਵਲੋਂ ਕੀਤਾ ਗਿਆ।ਜਿਸ ਵਿੱਚ ਸਰਜਰੀ ਤੋਂ ਬਾਅਦ ਐਸੇ ਮਰੀਜਾਂ ਨੂੰ ਇਸ ਕਾਬਲ ਬਣਾਇਆ ਜਾਵੇਗਾ ਕਿ ਉਹ ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ …

Read More »

ਅਧਿਆਪਕਾਂ ਦੀਆਂ ਅਸਾਮੀਆਂ ਲਈ 18 ਤੱਕ ਦਿੱਤੀਆਂ ਜਾ ਸਕਦੀਆਂ ਹਨ ਆਨਲਾਈਨ ਅਰਜ਼ੀਆਂ

ਕਪੂਰਥਲਾ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਿੱਖਿਆ ਵਿਭਾਗ ਵੱਲੋਂ ਅੰਗਰੇਜ਼ੀ ਮਾਸਟਰ/ਮਿਸਟ੍ਰੈਸ ਕਾਡਰ ਦੀਆਂ 880 ਅਸਾਮੀਆਂ, ਸਾਇੰਸ ਦੀਆਂ 700, ਸਮਾਜਿਕ ਸਿੱਖਿਆ ਦੀਆਂ 52, ਗਣਿਤ ਦੀਆਂ 450, ਪੰਜਾਬੀ ਦੀਆਂ 60 ਅਸਾਮੀਆਂ ਅਤੇ ਹਿੰਦੀ ਦੀਆਂ 40 ਅਸਾਮੀਆਂ (ਕੇਵਲ ਬਾਰਡਰ ਕਾਡਰ) ਨੂੰ ਭਰਨ ਸਬੰਧੀ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ www.educationrecruitmentboard.com ‘ਤੇ 18 ਮਾਰਚ 2020 ਤੱਕ ਆਨਲਾਈਨ ਦਰਖ਼ਾਸਤਾਂ ਦੀ ਮੰਗ ਕੀਤੀ ਗਈ …

Read More »