Tuesday, November 24, 2026

Daily Archives: March 12, 2020

ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਨੇ ‘ਅੰਤਰਰਾਸ਼ਟਰੀ ਔਰਤ ਦਿਵਸ’ ਮਨਾਇਆ

ਜੰਡਿਆਲਾ ਗੁਰੂ, 12 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬੀ ਸਹਿਤ ਸਭਾ ਜੰਡਿਆਲਾ ਗੁਰੂ ਨੇ ਔਰਤ ਦਿਵਸ ਨੂੰ ਸਮਰਪਿਤ ਅੰਤਰਰਾਸ਼ਟਰੀ ਔਰਤ ਦਿਵਸ ਜੋਤੀਸਰ ਕਲੋਨੀ ਵਿਖੇ ਸਭਾ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ ਐਡਵੋਕੇਟ ਦੇ ਗ੍ਰਹਿ ਵਿਖੇ ਮਨਾਇਆ।ਜਿਸ ਵਿੱਚ ਕੇਂਦਰੀ ਲੇਖਕ ਸਭਾ ਦੇ ਸਕੱਤਰ ਦੀਪ ਦਵਿੰਦਰ, ਧਰਵਿੰਦਰ ਔਲਖ ਅਤੇ ਵਿਪਨ ਕੁਮਾਰ ਢੰਡ ਪ੍ਰਧਾਨ ਬਾਰ ਐਸੋਸੀਏਸ਼ਨ ਅੰਮ੍ਰਿਤਸਰ ਵਿਸ਼ੇਸ਼ ਤੌਰ ’ਤੇ ਪੁੱਜੇ।ਪੰਜਾਬੀ ਸਹਿਤ ਅਕਾਦਮੀ …

Read More »

ਜ਼ਿਲ੍ਹਾ ਚੋਣ ਅਫਸਰ ਵਲੋਂ ਈ.ਵੀ.ਐਮ ਤੇ ਵੀ.ਵੀ ਪੈਟ ਵੇਅਰ ਹਾਊਸ ਦਾ ਨਿਰੀਖਣ

ਸੰਗਰੂਰ, 12 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਇਨਸਰਵਿਸ ਟੀਚਰ ਟਰੇਨਿੰਗ ਸੈਂਟਰ ਨੇੜੇ ਸਰਕਾਰੀ ਰਣਬੀਰ ਕਾਲਜ ਵਿਖੇ ਸਥਿਤ ਈ.ਵੀ.ਐਮ/ਵੀ.ਵੀ.ਪੈਟ ਵੇਅਰ ਹਾਊਸ ਦਾ ਨਿਰੀਖਣ ਕੀਤਾ। ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹੇ ਵਿੱਚ ਸਥਿਤ ਈ.ਵੀ.ਐਮ ਤੇ ਵੀ.ਵੀ.ਪੈਟ ਵੇਅਰ ਹਾਊਸਾਂ ਦਾ ਨਿੱਜੀ …

Read More »

ਕਣਕ ਉਗਰਾਹੀ ਲਈ ਹਜ਼ੂਰ ਸਾਹਿਬ ਬੋਰਡ ਦਾ ਜੱਥਾ ਪੰਜਾਬ ਰਵਾਨਾ

ਹਜ਼ੂਰ ਸਾਹਿਬ (ਨੰਦੇੜ), 12 ਮਾਰਚ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਹਜ਼ੂਰ ਸਾਹਿਬ ਲਈ ਚੜਾਵੇ ਵਜੋਂ ਕਣਕ ਇਕੱਤਰ ਕਰਨ ਲਈ ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਇੱਕ ਵਿਸ਼ੇਸ਼ ਜਥੇ ਨੂੰ ਅਰਦਾਸ ਉਪਰੰਤ ਪੰਜਾਬ ਰਵਾਨਾ ਕੀਤਾ ਗਿਆ।ਇਹ ਜਥਾ ਪੰਜਾਬ ਦੇ ਸ਼ਰਧਾਲੂ ਕਿਸਾਨਾਂ ਵਲੋਂ ਦਿੱਤੀ ਜਾਣ ਵਾਲੀ ਕਣਕ ਲੈ ਕੇ ਪਰਤਣਗੇ।                ਤਖਤ ਸਾਹਿਬ ਦੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਏ/ ਬੀ.ਐਸਸੀ ਸਮੈਸਟਰ ਤੀਜਾ, ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ ਤੀਜਾ, ਬੈਚਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨੋਲੋਜੀਜ਼ ਸਮੈਸਟਰ ਤੀਜਾ ਤੇ ਸਤਵਾਂ, ਬੀ.ਐਸਸੀ. ਇੰਟਰਨੈਟ ਅਤੇ ਮੋਬਾਈਲ ਟੈਕਨੋਲੋਜੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਫੈਸ਼ਨ ਟੈਕਨੋਲੋਜੀ) ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ਼ ਵੋਕੇਸ਼ਨ …

Read More »

GNDU Results declared 

Amritsar,  March 12 (Punjab Post Bureau) – The results B.A/B.Sc, Semester-III, Bachelor of Computer Applications, Semester – III, Bachelor In Internet & Mobile Technologies, Semester – III, Bachelor In Internet & Mobile Technologies, Semester – VII, B. Sc. Internet & Mobile Technologies, Semester – I, B. Sc. Internet & Mobile Technologies, Semester – III, B. Sc. Internet & Mobile Technologies, Semester …

Read More »

ਕੈਬਨਿਟ ਮੰਤਰੀ ਸੋਨੀ ਨੇ ਆਤਮਾ ਨੰਦ ਆਸ਼ਰਮ ਦੇ ਨਿਰਮਾਣ ਲਈ ਦਿੱਤਾ 3 ਲੱਖ ਦਾ ਚੈਕ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਵਿਸ਼ਵਨਾਥ ਅਚਾਰਿਆ ਵਲੋਂ ਆਤਮਾ ਨੰਦ ਆਸ਼ਰਮ ਰੂਪ ਨਗਰ ਵਾਰਡ ਨੰਬਰ 69 ਵਿਖੇ ਕਰਵਾਇਆ ਗਿਆ।ਜਿਸ ਵਿੱਚ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ           ਆਸ਼ਰਮ ਦੇ ਨਿਰਮਾਣ ਲਈ ਤਿੰਨ ਲੱਖ ਦਾ ਚੈਕ …

Read More »

ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

ਖੇਤੀਬਾੜੀ ਅਤੇ ਡੇਅਰੀ ਲਈ ਕਰਜੇ ਵਧਾਉਣ ਦੀਆਂ ਹਦਾਇਤਾਂ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਜਿਲ੍ਹੇ ਵਿਚ ਕਾਰੋਬਾਰ ਕਰਦੇ ਬੈਂਕਾਂ ਦੀ ਸਮੀਖਿਆ ਅਤੇ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਸਪੱਸ਼ਟ ਕੀਤਾ ਕਿ ਸਾਰੇ ਬੈਂਕ ਹੋਰ ਕਿਤਿਆਂ ਸਮੇਤ ਖੇਤੀਬਾੜੀ, ਡੇਅਰੀ ਨੂੰ ਵਧੇਰੇ ਕਰਜ਼ੇ ਦੇਣ। ਬੈਂਕਾਂ ਦੀ ਸਮੀਖਿਆ ਕਰਦੇ ਉਨਾਂ ਕਿਹਾ ਕਿ …

Read More »

ਬੁੱਢਾ ਦਲ ਦੇ 6ਵੇਂ ਜਥੇਦਾਰ ਨਿਹੰਗ ਬਾਬਾ ਫੂਲਾ ਸਿੰਘ ਦੀ ਬਰਸੀ 14 ਨੂੰ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ‘ਚ ਨਾਨਕਸ਼ਾਹੀ ਸੰਮਤ 552 ਅਨੁਸਾਰ 1 ਚੇਤ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 6ਵੇਂ ਜਥੇਦਾਰ ਹੋਏ ਹਨ ਦਾ 197ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ, …

Read More »

ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ‘ਤੇ ਵਹਿਸ਼ੀਆਨਾ ਲਾਠੀਚਾਰਜ਼ ਦੀ ਕੀਤੀ ਨਿੰਦਾ

ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਔਰਤ ਦਿਵਸ ਸਮੇਂ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਅਤੇ ਅਧਿਆਪਕਾਵਾਂ ਉਪਰ ਵਹਿਸ਼ੀਆਨਾ ਲਾਠੀਚਾਰਜ਼ ਕਰਨ ਦੀ ਨਿੰਦਿਆ ਕਰਦਿਆਂ ਵੱਖ ਵੱਖ ਧਿਰਾਂ ਵਲੋਂ ਸਥਾਨਕ ਕਚਿਹਰੀ ਦੇ ਗੇਟ `ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।                   ਇਸ ਸਮੇਂ ਆਪਣੇ ਸੰਬੋਧਨ ‘ਚ ਸੀ.ਪੀ.ਈ (ਐਮ.ਐਲ) …

Read More »

ਡੀ.ਟੀ.ਐਫ ਵਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ਼ ਦੀ ਨਿਖੇਧੀ

ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੈਮੋਕਰੈਟਿਕ ਟੀਚਰਜ ਫਰੰਟ ਮਾਨਸਾ ਨੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਵੱਲ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕ ‘ਤੇ ਪਟਿਆਲਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜੋਰਦਾਰ ਨਿਖੇਧੀ ਹੈ।               ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗੁਰਪਿਆਰ ਕੋਟਲੀ, ਜਨਰਲ ਸਕੱਤਰ ਅਮੋਲਕ ਡੇਲੂਆਣਾ ਅਤੇ …

Read More »