ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਫੈਸਲੇ ਅਨੁਸਾਰ ਬਾਮਸੇਫ, ਡੀ.ਐਸ ਫੋਰ ਅਤੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀਰਾਮ ਦਾ ਜਨਮ ਦਿਨ ਇਸ ਵਾਰ ਉਹਨਾਂ ਦੇ ਜੱਦੀ ਪਿੰਡ ਖੁਆਸ਼ਪੁਰ (ਰੋਪੜ) ਵਿਖੇ 15 ਮਾਰਚ ਦਿਨ ਐਤਵਾਰ ਨੂੰ ਸੂਬਾ ਪੱਧਰੀ ਰੈਲੀ ਕਰਕੇ ਮਨਾਇਆ ਜਾ ਰਿਹਾ ਹੈ।ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ਼ …
Read More »Daily Archives: March 12, 2020
ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਹੋਲੇ ਮਹੱਲੇ ‘ਤੇ ਫ੍ਰੀ ਮੈਡੀਕਲ ਕੈਂਪ ਲਾਇਆ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ 7 ਤੋਂ 10 ਮਾਰਚ 2020 ਤੱਕ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਡਾ. ਸਤਨਾਮ ਸਿੰਘ ਵਲੋਂ …
Read More »ਗੈਂਗਸਟਰ ਬਿੱਟੂ ਮਹਿਲ ਕਲਾਂ ਨੂੰ ਪੁਲਿਸ ਮੁਕਾਬਲੇ `ਚ ਗ੍ਰਿਫਤਾਰ ਕਰਨ ‘ਤੇ ਉਠੇ ਸਵਾਲ
ਬਿੱਟੂ ਦੀ ਪਤਨੀ ਸੁਖਪਾਲ ਕੌਰ ਨੇ ਹਥਿਆਰ ਬਰਾਮਦ ਹੋਣ ਦਾ ਵੀ ਕੀਤਾ ਖੰਡਨ ਬਰਨਾਲਾ, 11 ਮਾਰਚ (ਜਗਦੇਵ ਸਿੰਘ ਸੇਖੋਂ) – ਬਰਨਾਲਾ ਪੁਲਿਸ ਵਲੋਂ ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਤੇ ਗੈਂਗਸਟਰ ਅਰਸ਼ਦੀਪ ਸਿੰਘ ਬਿੱਟੂ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਇਕ ਪੁਲਿਸ ਮੁਕਾਬਲੇ ਤੋਂ ਬਾਅਦ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦੇ ਕੀਤੇ ਦਾਅਵੇ ਨੂੰ ਬਿੱਟੂ ਦੀ ਪਤਨੀ ਨੇ ਝੂਠੀ ਕਹਾਣੀ ਕਰਾਰ ਦਿੰਦਿਆਂ …
Read More »
Punjab Post Daily Online Newspaper & Print Media