ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਅਤੇ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਖੱਟਰਾਂ ਵਲੋਂ ਜੋਗਿੰਦਰ ਸਿੰਘ ਕੈਨੇਡਾ ਅਤੇ ਮਾਤਾ ਜਸਵੰਤ ਕੌਰ ਕੈਨੇਡਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਅਤੇ ਅੱਖਾਂ ਦਾ ਫਰੀ ਚੈਕਅਪ ਕੈਂਪ 18 ਮਾਰਚ ਨੂੰ ਪਿੰਡ ਖੱਟਰਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ …
Read More »Daily Archives: March 14, 2020
KAUSA Trust organizes a two days art workshop
Amritsar, March 14 (Punjab Post Bureau) – KAUSA Trust (KT:Kala) organized a two days art workshop. Mrs. Anjana Seth Director Holy Hear Presidency School inaugurated the workshop by enlightened the lamp along with senior artist Dr. Baldev Gambhir, Anil Dutta and Dr. Lalit Gopal Parashar. Mr. Brajesh Jolly Director KT:Kala said that ten …
Read More »ਪੀੜ੍ਹਤ ਪਰਿਵਾਰ ਨੂੰ ਪਹਿਲ ਸੁਸਾਇਟੀ ਦੀ ਤਰਫੋਂ ਇੱਕ ਲੱਖ ਦੀ ਮਾਲੀ ਸਹਾਇਤਾ ਦਾ ਚੈਕ ਸੌਂਪਿਆ
ਸੁਨਾਮ ਵਿਖੇ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਸੀ ਮੌਤ ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਪਿਛਲੇ ਦਿਨੀਂ ਛੱਤ ਡਿੱਗਣ ਕਾਰਨ ਵਾਪਰੀ ਮੰਦਭਾਗੀ ਘਟਨਾ ਦੇ ਮ੍ਰਿਤਕਾਂ ਨਮਿਤ ਅੰਤਿਮ ਅਰਦਾਸ ਮੌਕੇ ਪੀੜਤ ਪਰਿਵਾਰ ਨੂੰ ਐਸ.ਡੀ.ਐਮ ਸ਼੍ਰੀਮਤੀ ਮਨਜੀਤ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਦੀ ਹਾਜ਼ਰੀ ਵਿੱਚ …
Read More »ਪਿੰਡ ਭੂਟਾਲ ਕਲਾਂ ਵਿਖੇ ਬਣੀ ਸੰਤ ਨਰਾਇਣ ਗਿਰ ਏ.ਸੀ ਲਾਇਬ੍ਰੇਰੀ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀ ਕੀਤਾ ਉਦਘਾਟਨ ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦਾ ਪਹਿਲਾ ਏ.ਸੀ ਪੇਂਡੂ ਬੱਸ ਸਟੈਂਡ ਬਣਾ ਕੇ ਚਰਚਾ ਵਿੱਚ ਆਏ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਭੁਟਾਲ ਕਲਾਂ ਵਿਖੇ ਗਊਸ਼ਾਲਾ ਕਮੇਟੀ ਵਲੋਂ ਜੀਓ ਅਤੇ ਜਿਊਣ ਦਿਓ ਸੰਸਥਾ ਦੇ ਸਹਿਯੋਗ ਨਾਲ ਸਥਾਪਤ ਕੀਤੀ ਗਈ ਸੰਤ ਨਰਾਇਣ ਗਿਰੀ ਏ.ਸੀ ਲਾਇਬ੍ਰੇਰੀ ਦਾ …
Read More »ਭਰੋਸੇ ਅਤੇ ਮਿਹਨਤ ਨਾਲ ਸਭ ਕੁੱਝ ਸੰਭਵ ਹੋ ਸਕਦਾ – ਜੱਜ ਮਨਦੀਪ ਕੌਰ
ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਰੋਸੇ ਤੇ ਮਿਹਨਤ ਨਾਲ ਸਭ ਕੁੱਝ ਸੰਭਵ ਹੋ ਸਕਦਾ ਹੈ ਅਤੇ ਦ੍ਰਿੜ ਇਰਾਦੇ ਨਾਲ ਕੀਤੀ ਪੜ੍ਹਾਈ ਕਦੀ ਵੀ ਅਜਾਈਂ ਨਹੀਂ ਜਾਂਦੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵ-ਨਿਯੁਕਤ ਜੱਜ ਮਨਦੀਪ ਕੌਰ ਵਲੋਂ ਕੀਤਾ ਗਿਆ।ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਸਿਵਲ ਸਰਵਿਸਜ਼ ਜੁਡੀਸ਼ੀਅਲ ਪ੍ਰੀਖਿਆ ਪਾਸ ਕੀਤੀ ਹੈ।ਮਨਦੀਪ ਕੌਰ ਅੱਜ ਆਪਣੇ ਪਰਿਵਾਰ ਸਮੇਤ ਬਾਂਸਲਜ਼ ਗਰੁੱਪ ਸੂਲਰ …
Read More »ਕੋਰੋਨਾ ਵਾਇਰਸ ਸਬੰਧੀ ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ 31 ਮਾਰਚ ਤੱਕ ਬੰਦ
ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 31 ਮਾਰਚ ਤੱਕ ਛੁੱਟੀਆਂ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਹੈ ਕਿ ਜਿੰਨਾਂ ਸਕੂਲਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਹ ਉਸੇ ਤਰਾਂ ਚੱਲਦੀਆਂ ਰਹਿਣਗੀਆਂ। ਸਿਖਿਆ …
Read More »ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – 6ਵੇਂ ਦਿਨ ਪੰਜਾਬੀ ਨਾਟਕ ‘ਜੜ੍ਹ ਪੁੱਟ’ ਮੰਚਿਤ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਵਿਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕਰਵਾਏ ਜਾ ਰਹੇ ਦੂਸਰੇ ਅੰਮ੍ਰਿਤਸਰ ਰੰਗਮੰਚ ਉਤਸਵ 2020 ਦੇ ਛੇਵੇਂ ਦਿਨ ਕੇ.ਪੀ ਥੀਏਟਰ ਅੰਮ੍ਰਿਤਸਰ ਦੀ ਟੀਮ ਵਲੋਂ ਸਤਵਿੰਦਰ ਸੋਨੀ ਦਾ ਲਿਖਿਆ ਅਤੇ ਅਮਨ ਭਾਰਦਵਾਜ ਦਾ ਨਿਰਦੇਸ਼ਿਤ ਪੰਜਾਬੀ ਨਾਟਕ ‘ਜੜ੍ਹ …
Read More »18 ਮਾਰਚ ਦੀ ਦਿੱਲੀ ਜੰਤਰ ਮੰਤਰ ਕਿਸਾਨ ਪੰਚਾਇਤ ਲਈ ਕਿਸਾਨਾਂ ’ਚ ਭਾਰੀ ਉਤਸ਼ਾਹ – ਪਾਲਮਾਜਰਾ, ਮੇਹਲੋ
ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – 18 ਮਾਰਚ ਦੀ ਦਿੱਲੀ ਜੰਤਰ ਮੰਤਰ ਕਿਸਾਨ ਪੰਚਾਇਤ ਲਈ ਕਿਸਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਕਿਸਾਨ ਆਗੂਆਂ ਪਰਮਿੰਦਰ ਸਿੰਘ ਪਾਲਮਾਜਰਾ ਤੇ ਅਵਤਾਰ ਸਿੰਘ ਮੇਹਲੋ ਨੇ ਕਿਹਾ ਕਿ ਕੇਂਦਰ ਸਰਕਾਰ ਫਸਲਾਂ ਦੀ ਖਰੀਦ ਤੋਂ ਭੱਜਣ ਦੇ ਬਹਾਨੇ ਬਣਾ ਰਹੀ ਹੈ।ਇਸ ਲਈ ਸਰਕਾਰ ਮੰਡੀ ਬੋਰਡ ਨੂੰ ਤੋੜ ਕੇ ਮੰਡੀਆਂ ਨੂੰ ਪ੍ਰਾਈਵੇਟ ਕੰਪਨੀਆਂ …
Read More »ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਦਾਨੀ ਸੱਜਣਾਂ ਦਾ ਸਨਮਾਨ
ਐਲ.ਈ.ਡੀ, ਸਾਊਂਡ ਸਿਸਟਮ, ਟਾਈਆਂ, ਬੈਲਟਾਂ, ਸ਼ਨਾਖਤੀ ਕਾਰਡ ਤੇ ਵਰਦੀਆਂ ਕੀਤੀਆਂ ਸਨ ਦਾਨ ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਗੜ੍ਹ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਕੇ ਬੀਤੇ ਸਮੇਂ ਦੌਰਾਨ ਸਕੂਲ ਦੀ ਦਿੱਖ ਅਤੇ ਬੱਚਿਆਂ ਦੀਆਂ ਜਰੂਰਤਾਂ ਲਈ ਦਾਨ ਕਰਨ ਵਾਲੇ ਦਾਨੀਆਂ ਸੱਜਣਾਂ ਦਾ ਸਨਮਾਨ ਕੀਤਾ ਗਿਆ।ਸਕੂਲ ਇੰਚਾਰਜ ਗੁਰਸ਼ਰਨ ਸਿੰਘ ਨੇ ਦੱਸਿਆ ਕਿ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਮੀਟਿੰਗ ਹੋਈ
ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਦਫਤਰ ਵਿਖੇ ਪ੍ਰਧਾਨ ਕਮਾਂਡੈਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਇਕਾਈਆਂ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ।ਮੀਟਿੰਗ ਦੀ ਸ਼ੁਰੂਆਤ ਵਿੱਚ ਸਵਿੰਦਰ ਸਿੰਘ ਕਲੇਰ ਨੇ ਪਿਛਲੇ ਮਹੀਨੇ ਦੌਰਾਨ ਫਰੰਟ ਵਲੋਂ ਨਿਪਟਾਏ ਗਏ 5 ਕੇਸਾਂ ਬਾਰੇ ਦੱਸਿਆ।ਜੰਗ ਸਿੰਘ …
Read More »
Punjab Post Daily Online Newspaper & Print Media