ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਵਾਸੀ ਜਗਤਾਰ ਸਿੰਘ ਤੇ ਰਣਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »Daily Archives: March 16, 2020
ਕੋਰੋਨਾ ਵਾਇਰਸ ਸੰਬੰਧੀ ਆਈ.ਐਮ.ਏ ਕਪੂਰਥਲਾ ਨਾਲ ਮੀਟਿੰਗ ਦਾ ਅਯੋਜਨ
ਕਪੂਰਥਲਾ, 16 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਜਸਮੀਤ ਬਾਵਾ ਦੀ ਰਹਿਨੁਮਾਈ ਹੇਠ ਆਈ.ਐਮ.ਏ ਕਪੂਰਥਲਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਆਈ.ਐਮ.ਏ ਮੈਂਬਰਾਂ ਨੂੰ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਡਾ. ਬਾਵਾ ਨੇ ਕਿਹਾ ਕਿ ਜਨ ਹਿੱਤ ਵਿੱਚ ਤੇ ਜਿਲੇ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ …
Read More »ਟ੍ਰੇਨਿੰਗ ਪ੍ਰਾਪਤ ਅਧਿਕਾਰੀ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕਰਨਗੇ ਜਾਗਰੂਕ -ਏ.ਡੀ.ਸੀ (ਜ)
ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕਰੋਨਾਵਾਇਰਸ ਕੋਵਿਡ-19 ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ ਅਨੁਸਾਰ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਨਿਗਰਾਨੀ ਹੇਠ ਆਯੋਜਿਤ ਵਿਸ਼ੇਸ ਮੀਟਿੰਗ ਹੋਈ। ਜਿਸ ਵਿੱਚ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ …
Read More »“ਲੰਗਰ ਚਲੇ ਗੁਰ ਸਬਦਿ” ਸੰਸਥਾ ਵਲੋਂ ਪ੍ਰਭਾਵਸ਼ਾਲੀ ਧਾਰਮਿਕ ਸੈਮੀਨਾਰ ਦਾ ਆਯੋਜਨ
ਸਾਕਾ ਸ੍ਰੀ ਨਨਕਾਣਾ ਸਾਹਿਬ ਬਾਰੇ ਹੋਈਆਂ ਵਿਚਾਰਾਂ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੰਧੂ) – ਸਾਕਾ ਸ੍ਰੀ ਨਨਕਾਣਾ ਸਾਹਿਬ ਨੂੰ ਸਮਰਪਿਤ “ਲੰਗਰ ਚਲੇ ਗੁਰ ਸਬਦਿ” ਸੰਸਥਾ ਅੰਮ੍ਰਿਤਸਰ ਵੱਲੋਂ ਪ੍ਰਭਾਵਸ਼ਾਲੀ ਧਾਰਮਿਕ ਸੈਮੀਨਾਰ ਦੌਰਾਨ ਸੰਸਥਾ ਦੇ ਮੁਖ ਬੁਲਾਰੇ ਭਾਈ ਗੁਰਪ੍ਰੀਤ ਸਿੰਘ ਜੇਤੀਸ਼ਾਹ ਨੇ ਭਾਈ ਲਛਮਣ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆ ਦੱਸਿਆ ਕਿ ਕਿਸ ਤਰ੍ਹਾਂ ਭਾਈ …
Read More »ਕੋਰੋਨਾ ਵਾਇਰਸ – ਸਰਬੱਤ ਦੇ ਭਲੇ ਲਈ ਸ਼੍ਰੋਮਣੀ ਕਮੇਟੀ ਕਰਵਾਏਗੀ ਅਖੰਡ ਪਾਠ
19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ‘ਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ।ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ …
Read More »ਕੋਵਿਡ-19 ਦੇ ਟਾਕਰੇ ਲਈ ਜਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਚੌਕਸ – ਡਿਪਟੀ ਕਮਿਸ਼ਨਰ
ਕਿਹਾ ਸਰਕਾਰ ਵਲੋਂ ਜਾਰੀ ਕੀਤੇ ਹਰੇਕ ਹੁਕਮ ਨੂੰ ਇੰਨ-ਬਿਨ ਲਾਗੂ ਕੀਤਾ ਜਾਵੇ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) -ਜਿਲ੍ਹੇ ਵਿੱਚ ਕੋਵਿਡ 19 ਦੇ ਖ਼ਤਰੇ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਵਿਦੇਸ਼ ਤੋਂ ਪਰਤਣ ਵਾਲੇ ਯਾਤਰੀਆਂ ਨੂੰ ਵੱਖਰੇ ਰੱਖਣ ਲਈ ਪ੍ਰਬੰਧ ਕਰਨ ਦੇ ਨਾਲ-ਨਾਲ ਕਿਸੇ ਵੀ ਤਰਾਂ ਦੀ ਲੋੜ ਲਈ ਜ਼ਿਲ੍ਹੇ ਨੂੰ ਤਿਆਰ ਕੀਤਾ ਜਾ …
Read More »ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਮਾਮਲੇ ਦੀ ਪੁਸ਼ਟੀ
ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਪੁਸ਼ਟੀ ਕੀਤਾ ਮਾਮਲਾ ਸਾਹਮਣੇ ਆਇਆ ਹੈ।ਉਕਤ ਵਿਅਕਤੀ ਨੇ ਇਟਲੀ ਦੀ ਯਾਤਰਾ ਕੀਤੀ ਸੀ।ਜਿਸ ਦੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਜਾਂਚ ਕੀਤੀ ਗਈ।ਜਿਸ ਉਪਰੰਤ ਉਸ ਨੂੰ ਜੀ.ਐਮ.ਸੀ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਦੀ ਹਾਲਤ ਹੁਣ ਸਥਿਰ ਹੈ।ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੀ …
Read More »ਪੰਜਾਬ ਸਰਕਾਰ ਵਲੋਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਦੇ ਹੁਕਮ
ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਿਆ ਫੈਸਲਾ – ਚਰਨਜੀਤ ਚੰਨੀ ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 …
Read More »ਕੋਵਿਡ-19 ਵਾਇਰਸ – ਪੰਜਾਬ ਦੇ ਮੁੱਖ ਸਕੱਤਰ ਵਲੋਂ ਕੈਬਨਿਟ ਸਕੱਤਰ ਨਾਲ ਵੀਡਿਓ ਕਾਨਫਰੰਸਿੰਗ
ਚੰਡੀਗੜ੍ਹ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕੈਬਨਿਟ ਸਕੱਤਰ ਰਾਜੀਵ ਗੌਬਾ ਨੂੰ ਵੀਡਿਓ ਕਾਨਫਰੰਸਿੰਗ ਜ਼ਰੀਏ ਕੋਵਿਡ-19 ਸਬੰਧੀ ਸੂਬੇ ਦੀ ਸਥਿਤੀ ਤੋਂ ਜਾਣੂ ਕਰਵਾਇਆ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਗੰਭੀਰ ਹੈ ਅਤੇ ਕਰੋਨਾ ਵਾਇਰਸ ਫੈਲਣ ਦੇ ਸ਼ੁਰੂਆਤੀ ਦੌਰ ਤੋਂ ਹੀ ਪੰਜਾਬ ਨੇ ਅਹਿਤਿਆਤਨ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ …
Read More »ਡੀ.ਏ.ਵੀ ਕਾਲਜ ਵਿਖੇ ਖੂਨਦਾਨ ਕੈਂਪ ‘ਚ ਪੁੱਜੇ ਮੇਅਰ ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਗੁਰੂ ਨਾਨਕ ਦੇਵ ਹਸਪਤਾਲ ਬਲੱਡ ਬੈਂਕ ਅਤੇ ਬਲੱਡ ਡੋਨਰਜ਼ ਐਸੋਸੀਏਸ਼ਨ ਹਾਥੀ ਗੇਟ ਦੇ ਸਹਿਯੋਗ ਨਾਲ ਮਹਾਤਮਾ ਹੰਸ ਰਾਜ ਦੀ ਯਾਦ ‘ਚ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ।ਜਿਸ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।ਕਾਲਜ਼ ਦੇ ਐਨ.ਸੀ.ਸੀ ਕੈਡਿਟਾਂ, ਐਨ.ਐਸ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਕੈਂਪ ਵਿੱਚ ਉਤਸ਼ਾਹ …
Read More »
Punjab Post Daily Online Newspaper & Print Media