Tuesday, November 24, 2026

Daily Archives: March 16, 2020

ਨੋਵਲ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਸਿਨੇਮਾ ਹਾਲ, ਸਵਿਮਿੰਗ ਪੂਲ ਤੇ ਜਿੰਮ ਬੰਦ

ਖੇਡ ਮੁਕਾਬਲਿਆਂ, ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ, ਮੇਲਿਆਂ ਤੇ ਜਨਤਕ ਇਕੱਠਾਂ ’ਤੇ ਵੀ ਰੋਕ ਕਪੂਰਥਲਾ, 15 ਮਾਰਚ (ਪੰਜਾਬ ਪੋਸਟ -ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 14 ਮਾਰਚ 2020 ਦੀ ਰਾਤ 12.00 ਵਜੇ ਤੋਂ ਸਾਰੇ ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲ ਆਦਿ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਦਾ ’ਵਰਸਿਟੀ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਤੀਜਾ ਦੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਨੇ 374 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦ ਕਿ ਵਿਕੇਸ਼ ਸ਼ਰਮਾ ਦਾ 356 ਤੇ ਖੁਸ਼ਾਲੀ ਕਪੂਰ ਦਾ 352 ਨੰਬਰਾਂ ਨਾਲ ’ਵਰਸਿਟੀ ’ਚ ਚੌਥਾ ਅਤੇ ਪੰਜਵਾਂ …

Read More »

ਖਾਲਸਾ ਕਾਲਜ ਵਿਖੇ ਪ੍ਰਤੀਯੋਗੀ ਇਮਤਿਹਾਨਾਂ ’ਚ ਸਫਲਤਾ ਸਬੰਧੀ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਵਿਖੇ ਇਕਨਾਮਕਿਸ ਦੇ ਪੋਸਟ ਗਰੈਜ਼ੂਏਟ ਵਿਭਾਗ ਨੇ ‘ਪ੍ਰਤੀਯੋਗੀ ਇਮਤਿਹਾਨਾਂ ’ਚ ਸਫ਼ਲਤਾ ਪ੍ਰਾਪਤ ਕਰਨ ਲਈ ਰੋਡਮੈਪ’ ਅਤੇ ‘ਮਾਨਸਿਕ ਯੋਗਤਾ ਵਿਸ਼ੇ ਦੀ ਭੂਮਿਕਾ’ ਵਿਸ਼ੇ ’ਤੇ ਇਕ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਵਿਸ਼ੇਸ਼ ਭਾਸ਼ਣ ’ਚ ਆਈ.ਬੀ.ਟੀ ਅੰਮ੍ਰਿਤਸਰ ਦੇ ਰਿਲੇਸ਼ਨਸ਼ਿਪ ਮੈਨੇਜ਼ਰ ਗਗਨਦੀਪ ਸਿੰਘ ਮਾਨ …

Read More »

ਖ਼ਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲਿਆਂ ਦਾ ਆਗਾਜ਼

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਚਲਾਈ ਜਾ ਰਹੀ ਸਾਹਿਤ ਸਭਾ ਇੱਕ ਪ੍ਰਮੁੱਖ ਵਿਦਿਆਰਥੀ ਸੰਸਥਾ ਹੈ।ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 250 ਦੇ ਕਰੀਬ ਵਿਦਿਆਰਥੀ ਮੈਂਬਰ ਵਜੋਂ ਕਾਰਜਸ਼ੀਲ ਹਨ।ਸਭਾ ਵਲੋਂ ਹਰ ਸਾਲ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਂਦੇ ਹਨ।             ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ …

Read More »

ਲੋਕ ਸੇਵਾ ਸਹਾਰਾ ਕਲੱਬ ਵਲੋਂ 10ਵਾਂ ਖੂਨਦਾਨ ਕੈਂਪ 16 ਮਾਰਚ ਨੂੰ

ਸੰਗਰੂਰ, 15 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਵਲੋਂ 10ਵਾਂ ਖੂਨਦਾਨ ਕੈਂਪ 16 ਮਾਰਚ ਨੂੰ ਵਿਸ਼ਕਰਮਾ ਮੰਦਿਰ ‘ਚ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਜਸਵਿੰਦਰਪਾਲ ਸ਼ਰਮਾ ਅਤੇ ਸਕੱਤਰ ਪਰਦੀਪ ਕੁਮਾਰ ਬਿੱਟੂ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸੰਤ ਅਤਰ ਸਿੰਘ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਲਗਾਇਆ ਜਾਂਦਾ …

Read More »

10ਵਾਂ ਵਿਸ਼ਵ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ

ਸੈਂਟਰਲ ਪਾਰਕ ਮਾਨਸਾ ‘ਚ ਵੱਡੀ ਪੱਧਰ ‘ਤੇ ਲਗਾਏ ਫਲਾਂ, ਫੁੱਲਾਂ ਤੇ ਛਾਂ ਵਾਲੇ ਪੌਦੇ ਭੀਖੀ, 15 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸੈਂਟਰਲ ਪਾਰਕ ਦੇ ਰੱਖ ਰਖਾਓ ਅਤੇ ਸੁਧਾਰ ਲਈ ਬਣੀ ਕਮੇਟੀ ਵਲੋਂ ਮਾਨਸਾ ਸ਼ਹਿਰ ਵਾਸੀਆਂ ਨਾਲ ਮਿਲ ਕੇ 10ਵਾਂ ਵਿਸ਼ਵ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ।            ਪਾਰਕ ਸੁਧਾਰ ਕਮੇਟੀ ਦੇ ਮੈਂਬਰ ਰਾਜਵਿੰਦਰ ਸਿੰਘ …

Read More »

ਕੈਪਟਨ ਸਰਕਾਰ ਝੁੱਗੀ ਝੌਂਪੜੀ ਵਾਲਿਆਂ ਨੂੰ ਦੇਵੇਗੀ ਜ਼ਮੀਨ ਦੇ ਮਾਲਕੀ ਹੱਕ – ਸਾਜਨ ਕਾਂਗੜਾ

ਸੰਗਰੂਰ, 15 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੂਬੇ ਦੀ ਕੈਪਟਨ ਸਰਕਾਰ ਵਲੋਂ ਪਿਛਲੇ ਦਿਨੀਂ 60000 ਝੁੱਗੀ ਝੌਂਪੜੀ ਵਾਲਿਆਂ ਨੂੰ ਨਾਾਗਰਿਕ ਸਹੂਲਤਾਂ ਅਤੇ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਕੀਤੇ ਫੈਸਲੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਗਰੀਬਾਂ ਦੀ ਸੱਚੀ ਹਮਦਰਦ ਤੇ ਮਦਦਗਾਰ ਹੈ।ਸਥਾਨਕ ਬਰਨਾਲਾ ਫਾਟਕ ਨਜ਼ਦੀਕ ਰਹਿ ਰਹੇ ਝੁੱਗੀ ਝੌਂਪੜੀ ਵਾਲਿਆਂ ਨੂੰ ਕੈਪਟਨ …

Read More »

ਮੰਤਰੀ ਓ.ਪੀ ਸੋਨੀ ਨੇ ਆਪਣੇ ਪਿੰਡ ਦੇ ਮੰਦਰ ਨੂੰ ਦਿੱਤਾ 10 ਲੱਖ ਦਾ ਚੈਕ

ਲੰਗਰ ਹਾਲ ਤੇ ਸਕੂਲ ਦੇ ਕਮਰਿਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆੋਣੇ ਜੱਦੀ ਪਿੰਡ ਭੀਲੋਵਾਲ ਪੱਕਾ ਵਿਖੇ ਸ਼੍ਰੀ ਬਾਵਾ ਨਾਗਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪ੍ਰਬੰਧਕ ਕਮੇਟੀ ਨੂੰ ਮੰਦਰ ਦੇ ਕੰਮਾਂ ਵਾਸਤੇ 10 ਲੱਖ ਰੁਪਏ ਦਾ ਚੈਕ ਦਿੱਤਾ।ਉਨਾਂ ਨੇ ਲੰਗਰ …

Read More »

ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਗ੍ਰਿਫਤਾਰ, ਸਾਥੀ ਫਰਾਰ

ਧੂਰੀ, 15 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਰਭਜਨ ਸਿੰਘ ਨੇ ਪਰਮਜੀਤ ਸਿੰਘ ਵਾਸੀ ਘਨੌਰੀ ਕਲਾਂ ਨੂੰ ਚੋਰੀ ਦੇ ਦੋ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕਰਦਿਆਂ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯਾ ਦੀ ਅਗੁਵਾਈ ਹੇਠ ਭੈੜੇ ਪੁਰਸ਼ਾਂ ਖਿਲਾਫ ਛੇੜੀ ਗਈ ਮੁਹਿੰਮ ਦੇ ਚਲਦਿਆਂ ਉਹਨਾਂ ਨੇ ਪਰਮਜੀਤ ਸਿੰਘ ਨੂੰ ਚੋਰੀ …

Read More »

ਬੁੱਢਾ ਦਲ ਨੇ ਜਥੇ: ਅਕਾਲੀ ਬਾਬਾ ਫੂਲਾ ਸਿੰਘ ਦੀ 197ਵੀਂ ਬਰਸੀ ਮਨਾਈ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ 197ਵੀਂ ਬਰਸੀ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਮਨਾਈ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬ ਲੋਹ ਗ੍ਰੰਥ ਦੇ ਅਖੰਡ ਪਾਠਾਂ ਦੇ ਭੋਗ …

Read More »