Tuesday, November 24, 2026

Daily Archives: March 18, 2020

ਕੋਰੋਨਾ ਵਾਇਰਸ – ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਅੱਜ

ਹਜੂਰ ਸਾਹਿਬ (ਨੰਦੇੜ), 18 ਮਾਰਚ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਦੁਨੀਆ ਭਰ ‘ਚ ਦਹਿਸ਼ਤ ਫੈਲਾ ਰਹੇ ਕੋਰੋਨਾ ਵਾਇਰਸ ਤੋਂ ਮਾਨਵਤਾ ਦੀ ਰੱਖਿਆ ਵਾਸਤੇ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਅੱਜ ਸਵੇਰੇ 11.00 ਵਜੇ ਪੈਣਗੇ ਅਤੇ ਮਾਨਵਜਾਤੀ ਦੇ ਕਲਿਆਣ ਅਤੇ ਕੋਰੋਨਾ ਤੋਂ ਛੁਟਕਾਰੇ ਦੀ ਅਰਦਾਸ ਕੀਤੀ ਜਾਵੇਗੀ।           …

Read More »

ਈਪੋਜ ਮਸ਼ੀਨ ਦੀ ਵਰਤੋਂ ਤੋਂ ਪਹਿਲਾਂ ਲਾਭਪਾਤਰੀਆਂ ਦੇ ਹੱਥ ਸਾਫ ਕਰਵਾਉਣਗੇ ਡੀਪੂ ਹੋਲਡਰ

ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਇਰਸ ਬਿਮਾਰੀ ਦੇ ਵਿਸਥਾਰ ਨੂੰ ਰੋਕਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਖੁਰਾਕ ਤੇ ਸਪਲਾਈ ਦਫਤਰ ਵੱਲੋਂ ਜਿਲ੍ਹਾ ਪਠਾਨਕੋਟ ਦੇ ਸਾਰੇ ਡੀਪੂ ਹੋਲਡਰਾਂ ਨੂੰ ਸਖਤੀ ਨਾਲ ਆਦੇਸ਼ ਦਿੱਤੇ ਗਏ ਹਨ ਕਿ ਰਾਸ਼ਨ ਦੀ ਵੰਡ ਕਰਨ ਲਈ ਲਾਭਪਾਤਰੀ ਦੇ ਪਹਿਲਾ ਚੰਗੀ ਤਰ੍ਹਾਂ ਹੱਥ ਸਾਫ ਕਰਵਾਏ ਜਾਣ …

Read More »

ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਅੱਜ 19 ਮਾਰਚ ਨੂੰ

ਕਪੂਰਥਲਾ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਾਲ 2020-21 ਲਈ ਜ਼ਿਲ੍ਹਾ ਕਪੂਰਥਲਾ ਦੇ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਅੱਜ 19 ਮਾਰਚ ਨੂੰ ਸਵੇਰੇ 9.00 ਵਜੇ ਜਲੰਧਰ ਰੋਡ ‘ਤੇ ਸਥਿਤ ਹੋਟਲ ਰਮਾਡਾ ਵਿਖੇ ਕੀਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਕਪੂਰਥਲਾ ਮੈਡਮ ਦਰਬੀਰ ਰਾਜ ਨੇ ਦੱਸਿਆ ਕਿ ਅਲਾਟਮੈਂਟ ਦੀ ਸਮੁੱਚੀ ਪ੍ਰਕਿਰਿਆ ਪੂਰਨ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ।

Read More »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ‘ਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 18 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨੇਵਾਰ ਇਕੱਤਰਤਾ ਸਾਹਿਤ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਉਘੇ ਕੁਮੈਂਟੇਟਰ ਲੇਖਕ ਅਵਤਾਰ ਸਿੰਘ ਉਟਾਲਾਂ ਦੇ ਜਵਾਈ ਸੁਖਚੈਨ ਸਿੰਘ ਛਪਾਰ ਜਿਨ੍ਹਾਂ ਦੀ ਪਿਛਲੇ ਦਿਨੀਂ ਕਰੰਟ ਲੱਗਣ ਨਾਲ ਹੋਈ ਸੀ ਮੌਤ ‘ਤੇ ਹਾਜ਼ਰੀਨ ਵਲੋਂ ਅਵਤਾਰ ਸਿੰਘ ਦੇ ਪਰਿਵਾਰ ਨਾਲ ਡੂੰਘੇ …

Read More »

ਗੁਰਦੁਆਰਿਆਂ ’ਚ ਸਰਬੱਤ ਦੇ ਭਲੇ ਲਈ ਅਰਦਾਸ ਅੱਜ 19 ਨੂੰ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਵਿਸ਼ਵ ਮਾਨਵ ਦੀ ਸਲਾਮਤੀ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਅੰਦਰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭਲਕੇ 19 ਮਾਰਚ ਨੂੰ ਪਾਏ ਜਾਣਗੇ।ਸ੍ਰੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ …

Read More »

ਕੋਰੋਨਾ ਵਾਇਰਸ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਹਤ ਸਟਾਫ਼ ਕਾਰਜਸ਼ੀਲ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀ ਸੰਗਤ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੁਚੇਤ ਕਰਨ ਅਤੇ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ।ਇਸ ਪਾਵਨ ਅਸਥਾਨ ਵਿਖੇ ਅੱਜ ਸਿਹਤ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ …

Read More »

ਪੁਲਿਸ ਕਮਿਸ਼ਨਰ ਨੇ ਦਲਵਿੰਦਰ ਸਿੰਘ ਤਰਸਿੱਕਾ ਨੂੰ ਲਾਏ ਏ.ਐਸ.ਆਈ ਦੇ ਸਟਾਰ

ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੈਡ ਕਾਂਸਟੇਬਲ ਦਲਵਿੰਦਰ ਸਿੰਘ ਤਰਸਿੱਕਾ ਨੂੰ ਏ.ਐਸ.ਆਈ ਦਾ ਸਟਾਰ ਲਗਾਉਂਦੇ ਹੋਏ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ।ਉਨਾਂ ਦੇ ਨਾਲ ਹਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਜਿੰਨਾਂ ਦੇ ਅੰਗ ਰਖਿਅਕ ਵਜੋਂ ਤਾਇਨਾਤ ਹਨ ਹੁਣ ਏ.ਐਸ.ਆਈ ਬਣੇ ਦਲਵਿੰਦਰ ਸਿੰਘ ਤਰਸਿੱਕਾ।

Read More »

ਪ੍ਰੀਖਿਆਵਾਂ ਮੁਲਤਵੀ – ਸ਼ਾਪਿੰਗ ਮਾਲ, ਕਿਸਾਨ ਮੰਡੀਆਂ ਤੇ ਅਜਾਇਬਘਰ 31 ਮਾਰਚ ਤੱਕ ਬੰਦ ਧਾਰਮਿਕ ਸੰਸਥਾਵਾਂ ਤੇ ਡੇਰਾ ਮੁਖੀਆਂ ਨੂੰ ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ

ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ …

Read More »

ਯੋਗਤਾ ਤੇ ਪਾਰਦਰਸ਼ਤਾ ਭਰਤੀ ਪ੍ਰਕਿਰਿਆ ‘ਚ ਕੈਪਟਨ ਸਰਕਾਰ ਦੀ ਵਿਸ਼ੇਸ਼ਤਾ – ਰਮਨ ਬਹਿਲ

ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਵਲੋਂ ਅਗਲੇ ਦੋ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਖਾਲੀ ਅਸਾਮੀਆਂ ਨੂੰ ਭਰਨ ਸੰਬੰਧੀ ਕੀਤੇ ਐਲਾਨ ਦੀ ਸਲਾਘਾ ਕਰਦਿਆਂ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਅਧੀਨ `ਯੋਗਤਾ ਤੇ ਪਾਰਦਰਸ਼ਤਾ` ਭਰਤੀ ਪ੍ਰਕਿਰਿਆ ਦੀ ਵਿਸ਼ੇਸ਼ਤਾ ਰਹੀ ਹੈ।ਉਨਾਂ ਕਿਹਾ ਕਿ …

Read More »