Tuesday, November 24, 2026

Daily Archives: March 19, 2020

ਸਥਿਤੀ ਗੰਭੀਰ ਹੋਣ ‘ਤੇ ਲੋੜਵੰਦਾਂ ਨੂੰ 20 ਮਿਲੀਅਨ ਟਨ ਅਨਾਜ ਵੰਡਣ ਦੀ ਕੈਪਟਨ ਨੇ ਮੰਗੀ ਇਜਾਜ਼ਤ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਇਹ ਮਸ਼ਵਰਾ ਵੀ ਦਿੱਤਾ ਕਿ ਕਰੋਨਾ ਵਾਇਰਸ ਕਾਰਨ ਰੋਜ਼ੀ ਰੋਟੀ ਤੋਂ ਵੀ ਮੁਥਾਜ਼ ਹੋਣ ਵਾਲੇ ਗਰੀਬ ਤਬਕੇ ਦੇ ਲੋਕਾਂ ਦੀ ਸਹਾਇਤਾ ਲਈ ਪੰਜਾਬ ਦੇ ਗੋਦਾਮਾਂ ਅੰਦਰ ਪਿਆ ਅਨਾਜ ਵੰਡਣ ਦੀ ਮਨਜ਼ੂਰੀ ਦਿੱਤੀ ਜਾਵੇ।ਉਨਾਂ ਕਿਹਾ ਕਿ ਕਿਉਂਕਿ ਇਹ ਅਨਾਜ ਕੇਂਦਰ ਸਰਕਾਰ ਦਾ ਹੈ ਅਤੇ ਕੇਂਦਰੀ …

Read More »

ਕੈਪਟਨ ਵਲੋਂ ਕਰੋਨਾ ਵਾਇਰਸ ਦੀ ਜਾਂਚ ਲਈ ਨਿੱਜੀ ਹਸਪਤਾਲਾਂ ਤੇ ਲੈਬਾਂ ਨੂੰ ਵੀ ਅਧਿਕਾਰਤ ਕਰਨ ਦੀ ਵਕਾਲਤ

ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੁੱਕਣਗੇ ਮੁੱਦਾ ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋਨਾ ਵਾਇਰਸ ਕਾਰਨ ਦੇਸ਼ ਵਿਚ ਸਥਿਤੀ ਹੋਰ ਗੰਭੀਰ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਿੱਜੀ ਹਸਪਤਾਲਾਂ ਤੇ ਲੈਬਾਂ ਨੂੰ ਇਸ ਵਾਇਰਸ ਦੀ ਜਾਂਚ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ ਤਾਂ …

Read More »

ਵਿਦੇਸ਼ੀ ਯਾਤਰਾ ਤੋਂ ਪੰਜਾਬ ਪਰਤੇ ਲੋਕਾਂ ਲਈ ਘਰ ‘ਚ ਅਲੱਗ ਰਹਿਣਾ ਲਾਜ਼ਮੀ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਨੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਪਿਛਲੇ 15 ਦਿਨਾਂ ਦੌਰਾਨ ਕਿਸੇ ਵੀ ਦੇਸ਼ ਤੋਂ ਪਰਤੇ ਯਾਤਰੀਆਂ ਲਈ 14 ਦਿਨਾਂ ਤੱਕ ਆਪਣੇ ਘਰਾਂ ਵਿਚ ਅਲੱਗ ਰਹਿਣ ਸਬੰਧੀ ਹੋਮ ਕੁਆਰੰਟੀਨ ਪ੍ਰੋਟੋਕੋਲ ਨੂੰ ਸਖਤੀ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਹੈ।ਅਜਿਹੇ ਸਾਰੇ ਪ੍ਰਵਾਸੀ ਭਾਰਤੀਆਂ ਅਤੇ ਯਾਤਰੀਆਂ ਨੂੰ ਅਮਿੱਟ ਸਿਆਹੀ ਨਾਲ ਲਾਜ਼ਮੀ ਮੋਹਰ ਲਗਾਉਣ ਦਾ ਵੀ …

Read More »

10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਸੀ.ਬੀ.ਐਸ.ਸੀ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਦੇਖਦਿਆਂ ਮੰਤਰੀ ਸਮੂਹ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਰੀਆਂ ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

Read More »

ਵਿਆਹ ਸਮਾਗਮ ਤੇ ਅੰਤਿਮ ਸੰਸਕਾਰ ਸਮੇਂ ਇਕੱਠ 20 ਵਿਅਕਤੀਆਂ ਤੱਕ ਕੀਤਾ ਸੀਮਿਤ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਨੇ ਕਿਹਾ ਕਿ ਮੰਤਰੀ ਸਮੂਹ ਨੇ ਵਿਆਹ ਅਤੇ ਅੰਤਿਮ ਸੰਸਕਾਰ ਵਰਗੇ ਕਿਸੇ ਵੀ ਸਮਾਗਮ ਲਈ ਇਕੱਠ ਨੂੰ 20 ਵਿਅਕਤੀਆਂ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ। ਅਜਿਹੇ ਸਮਾਗਮਾਂ ਦੇ ਪ੍ਰਬੰਧਕਾਂ ਨੂੰ ਹੈਂਡ ਵਾਸ਼ਿੰਗ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਢੁੱਕਵੀਂ ਸਫਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ।

Read More »

ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਅਲੱਗ ਰੱਖਣ ਵਾਲੇ ਵਾਰਡਾਂ ਦੀ ਗਿਣਤੀ ਵਧਾਈ ਜਾਵੇਗੀ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਵੱਲੋਂ ਇਕ ਹੋਰ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਹਸਪਤਾਲਾਂ ਅਤੇ ਮੈਡੀਕਲ ਅਦਾਰਿਆਂ ਵਿਚ ਨਿਰਧਾਰਤ ਆਈਸੋਲੇਸ਼ਨ ਵਾਰਡਾਂ ਦੀ ਗਿਣਤੀ ਵਿਚ ਵਾਧਾ ਕਰਨਾ ਅਤੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲਬਧਤਾ ਅਤੇ ਦਵਾਈਆਂ ਦੇ ਢੁਕਵੇਂ ਸਟਾਕ ਦੀ ਉਪਲੱਬਧਤਾ ਨੂੰ ਯਕੀਨੀ ਬਣਾ ਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।ਇਸੇ …

Read More »

ਪੰਜਾਬ ‘ਚ ਸਾਰੇ ਡੈਂਟਲ ਕਾਲਜ 31 ਮਾਰਚ ਤੱਕ ਤੁਰੰਤ ਪ੍ਰਭਾਵ ਨਾਲ ਬੰਦ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) -ਮੈਡੀਕਲ ਕਾਲਜਾਂ ਵਿੱਚ ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਜਦਕਿ ਤੀਜੇ ਅਤੇ ਚੌਥੇ ਸਾਲ ਦੀਆਂ ਕਲਾਸਾਂ ਜਾਰੀ ਰੱਖੀਆਂ ਜਾਣਗੀਆਂ।                    ਇਸੇ ਤਰਾਂ ਨਰਸਿੰਗ ਕਾਲਜਾਂ ਵਿੱਚ ਪਹਿਲੇ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ 31 ਮਾਰਚ ਤੱਕ ਬੰਦ ਕਰ ਦਿੱਤੀਆਂ ਗਈਆਂ ਹਨ।ਪਰ …

Read More »

ਸੂਬੇ ਵਿੱਚ 20 ਮਾਰਚ ਦੀ ਅੱਧੀ ਰਾਤ ਤੋਂ ਸਾਰੇ ਸਰਕਾਰੀ ਟਰਾਂਸਪੋਰਟ ਦੀ ਆਵਾਜਾਈ `ਤੇ ਰੋਕ

ਟੈਕਸੀ ਤੇ ਸਾਇਕਲ ਰਿਕਸ਼ਾ ਨੂੰ ਇਸ ਪਾਬੰਦੀ ਤੋਂ ਛੋਟ ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੰਤਰੀ ਸਮੂਹ ਨੇ ਦੇਸ਼ ਵਿੱਚ ਕੋਵਿਡ-19 ਦੇ ਵਧ ਰਹੇ ਖਤਰੇ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਸਮੂਹ ਨੇ ਅੱਜ ਲੋਕਾਂ ਨੂੰ ਬਿਨਾਂ ਕਿਸੇ ਐਮਰਜੈਂਸੀ ਦੇ ਘਰਾਂ ਤੋਂ ਬਾਹਰ ਜਾਣ ਤੋਂ ਰੋਕਣ ਲਈ ਸਖ਼ਤ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ …

Read More »

‘Janta Curfew’ to be observed on 22 March from 7.00 AM to 9.00 PM

PM advises citizens to avoid ‘Panic Buying’; assures availability of essentials New Delhi, March 19 (Punjab Post Bureau) – Prime Minister Shri Narendra Modi addressed the nation on combating the challenge of COVID-19. On the occasion of ‘Navratra’, Prime Minister made nine requests to the people. Prime Minister said that patience and resolve of all Indians  is vital in fighting …

Read More »