Tuesday, November 24, 2026

Daily Archives: March 19, 2020

‘ਮੱਕੀ ਲਗਾਓ, ਪੈਸਾ ਕਮਾਓ’ ਸਕੀਮ ਦਾ ਲਾਭ ਲੈਣ ਲੈਣ ਕਿਸਾਨ – ਡੀ.ਸੀ

ਬਰਨਾਲਾ, 18 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਪ੍ਰਧਾਨਗੀ ਹੇਠ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 5000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸ਼ਤ ਕਰਵਾਉਣ ਦਾ ਟੀਚਾ ਰੱਖਿਆ ਗਿਆ।ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਐਨ.ਏ.ਐਫ.ਸੀ.ਸੀ …

Read More »

ਐਮ.ਪੀ ਔਜਲਾ ਵਲੋਂ ਕੋਰੋਨਾ ਦੇ ਚੱਲਦਿਆਂ ਧਾਰਮਿਕ ਸਮਾਗਮ ਰੱਦ ਕਰਨ ਦੀ ਅਪੀਲ

ਵੱਖ-ਵੱਖ ਧਾਰਮਿਕ ਆਗੂਆਂ ਨੂੰ ਲਿਖੇ ਪੱਤਰ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਚਾਈਨਾ ਦੀ ਧਰਤੀ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਅੱਜ ਵਿਸ਼ਵ ਮਹਾਂਮਾਰੀ ਦਾ ਰੂਪ ਅਖਤਿਆਰ ਕਰਕੇ ਵਿਸ਼ਵ ਦੀ ਹਜਾਰਾਂ ਕੀਮਤੀ ਜਾਨਾਂ ਨੂੰ ਨਿਗਲ ਚੁੱਕਾ ਹੈ।ਇਸ ਦਾ ਅਸਰ ਭਾਰਤ ਦੇ ਸੂਬਿਆਂ ‘ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿੱਚ ਕੋਰੋਨਾ ਵਾਇਰਸ ਅਜੇ ਪਹਿਲੀ ਦੂਸਰੀ ਸਟੇਜ ‘ਤੇ ਹੀ …

Read More »