ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਥੋਕ ਸਬਜ਼ੀ ਮੰਡੀ ਬੰਦ ਹੋਣ ਦੀਆਂ ਅਫਵਾਹਾਂ ਦੇ ਚੱਲਦਿਆਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਵਿਖੇ ਆਲੂ ਪਿਆਜ਼ ਅਤੇ ਸਬਜੀਆਂ ਦੀਆਂ ਦੁਕਾਨਾਂ ‘ਤੇ ਸ਼ਾਮ ਸਮੇਂ ਲੋਕਾਂ ਦੀਆਂ ਭੀੜਾਂ ਲੱਗ ਗਈਆਂ ਅਤੇ ਘਬਾਰਾਏ ਹੋਏ ਲੋਕਾਂ ਨੇ ਲੋੜ ਤੋਂ ਵੱਧ ਆਲੂ ਪਿਆਜ਼ ਤੇ ਹੋਰ ਵਸਤਾਂ ਦੀ ਖਰੀਦ ਕੀਤੀ।ਕਰੋਨਾ ਵਾਇਰਸ ਦੀ ਘਬਰਾਹਟ ਦੌਰਾਨ 22 ਮਾਰਚ ਨੂੰ ਕਰਫਿਊ …
Read More »Daily Archives: March 20, 2020
ਨਸ਼ਿਆਂ ਖਿਲਾਫ ਜੰਗ ‘ਚ ਵੀ ਮੋਹਰੀ ਸੂਬਾ ਹੋ ਨਿਤਰੇਗਾ ਪੰਜਾਬ – ਸੁਖਜਿੰਦਰ ਰੰਧਾਵਾ
ਐਸ.ਟੀ.ਐਫ ਦੇ ਗਠਨ ਤੇ ਨਸ਼ਾ ਵਿਰੋਧੀ ਮੁਹਿੰਮ ਦੇ ਨਤੀਜੇ ਸਾਰਥਿਕ ਆਏ ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਸੰਘਰਸ਼, ਭਾਰਤ-ਪਾਕਿ ਜੰਗਾਂ ਅਤੇ ਅਤਿਵਾਦ ਖਿਲਾਫ ਜਿੱਤੀ ਲੜਾਈ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਵਿੱਚ ਵੀ ਪੰਜਾਬ ਸਫਲਤਾ ਹਾਸਲ ਕਰ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਦੁਹਰਾਏਗਾ ਅਤੇ ਇਕ ਵਾਰ …
Read More »ਕੈਪਟਨ ਵਲੋਂ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਗਲਤ ਤੇ ਸੰਦੇਹਜਨਕ ਕਰਾਰ
ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਨੂੰ ਗਲਤ ਅਤੇ ਸੰਦੇਹਜਨਕ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਕਿ ਗਗੋਈ ਕੇਂਦਰ ਦੀ ਮੌਜੂਦਾ ਸਰਕਾਰ ਲਈ ਲਾਭਦਾਇਕ ਰਹੇ ਹਨ। ਮੁੱਖ ਮੰਤਰੀ ਨੇ ਕਿਹਾ …
Read More »Only bail matters and matters requiring urgent stay/injunction will be taken in Courts
Amritsar, March 19 (Punjab Post Bureau) – In order to take preventive and remedial measures for combating the impending threat of COVID-19 and on the instructions issued by the Hon’ble High Court of Punjab & Haryana Chandigarh this office has taken several measures with regard to precautionary measures in wake of pandemic due to outbreak of Novel Coronavirs (COVID-1 …
Read More »ਕਰੋਨਾ ਦੇ ਵੱਧਦੇ ਖਤਰੇ ਨੂੰ ਵੇਖਦਿਆਂ ਪਾਸਪੋਰਟ ਦਫਤਰ ਹੋਇਆ ਅਲਰਟ
ਬਹੁਤ ਜ਼ਰੂਰੀ ਹੈ ਤਾਂ ਹੀ ਪਾਸਪੋਰਟ ਬਣਵਾਓ – ਮੁਨੀਸ਼ ਕਪੂਰ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਜਾਨਲੇਵਾ ਕਰੋਨਾ ਵਾਇਰਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਸਥਾਨਕ ਪਾਸਪੋਰਟ ਦਫ਼ਤਰ ਨੇ ਵੀ ਅਲਰਟ ਹੁੰਦਿਆਂ ਪਾਸਪੋਰਟ ਬਣਵਾਉਣ ਵਾਲੇ ਲੋਕਾਂ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ …
Read More »Passport Office Amritsar advised advised the applicant to follow precautionary measures
New Delhi, March 19 (Punjab Post Bureau) – Taking cognizance of the advisories issued by various government departments regarding corona virus covid-19, Ministry of External Affairs and Passport Office Amritsar have also taken precautionary measures and also advised advised the applicant to follow some precautionary measures. All applicants are advised to visit PSK/POPSK in only extreme circumstances where travel is …
Read More »ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਦੀ ਲੋੜ, ਘਬਰਾਉਣ ਦੀ ਨਹੀਂ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਨੀਆਂ ਭਰ ਵਿੱਚ ਫੈਲੇ ਕਰੋਨਾ ਵਾਇਰਸ ਦੇ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਟਾਕਰੇ ਲਈ ਪੂਰੀ ਤਿਆਰੀ ਰੱਖਣ ਦੇ ਦਿੱਤੇ ਆਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਉਨਾਂ ਦੀ ਟੀਮ ਜਿੱਥੇ ਹਾਵਈ ਅੱਡੇ ‘ਤੇ ਆ ਰਹੇ ਯਾਤਰੀਆਂ ਨੂੰ ਵੱਖਰੇ ਰੱਖਣ ਦਾ …
Read More »ਬਲਵਿੰਦਰ ਸਿੰਘ ਸਰਬਸੰਮਤੀ ਨਾਲ ਮੀਟਰ ਰੀਡਰ ਯੂਨੀਅਨ ਦੇ ਬਣੇ ਪ੍ਰਧਾਨ
ਧੂਰੀ, 19 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਮੀਟਰ ਰੀਡਰ ਯੂਨੀਅਨ ਮੰਡਲ ਧੂਰੀ ਦੀ ਹੋਈ ਚੋਣ ਵਿੱਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਪ੍ਰਧਾਨ ਅਤੇ ਸੁਖਦੀਪ ਸਿੰਘ ਸੁੱਖੀ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਨੇ ਸਾਥੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੁਰੀ ਤਨਦੇਹੀ ਅਤੇ ਇਮਾਨਦਾਰੀ ਨਾਲ …
Read More »ਦੀਪ ਦੇਵਿੰਦਰ ਸਿੰਘ ਦੀ ਕਹਾਣੀ `ਓੜਿਕ ਸਚਿ ਰਹੀ` ਸਾਲ ਦੀਆਂ ਪ੍ਰਤੀਨਿਧ ਕਹਾਣੀਆਂ `ਚ ਸ਼ਾਮਲ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਾਹਿਤਕ ਪੱਤਰਕਾਰੀ ਵਿਚ ਵਿਸ਼ੇਸ਼ ਮੁਕਾਮ ਪ੍ਰਾਪਤ ਜਗਜੀਤ ਸਿੰਘ ਅਨੰਦ ਅਤੇ ਸ੍ਰੀਮਤੀ ਉਰਮਿਲਾ ਅੰਨਦ ਜੋੜੀ ਦੀ ਯਾਦ ਵਿੱਚ ਹਰ ਸਾਲ ਕਰਵਾਏ ਜਾਂਦੇ ਕਹਾਣੀ ਸਰਵੇਖਣ ਵਿਚ ਕਥਾਕਾਰ ਦੀਪ ਦੇਵਿੰਦਰ ਸਿਘ ਦੀ ਕਹਾਣੀ `ਓੜਿਕ ਸਚਿ ਰਹੀ` ਨੂੰ 2019 ਦੀਆਂ ਪ੍ਰਤੀਨਿਧ ਕਹਾਣੀਆਂ ਵਿਚ ਸ਼ਾਮਲ ਕੀਤਾ ਹੈ। ਸ਼ਾਇਰ ਦੇਵ …
Read More »ਬਸਪਾ ਪਾਰਟੀ ਨਿਸ਼ਾਨ ‘ਤੇ ਲੜੇਗੀ ਅਗਾਮੀ ਸਥਾਨਕ ਸਰਕਾਰਾਂ ਚੋਣ – ਸਰਦੂਲਗੜ੍ਹ/ਪਮਾਰ
ਭੀਖੀ, 19 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਕਿਹਾ ਹੈ ਕਿ ਪਾਰਟੀ ਇਸ ਵਾਰ ਸਥਾਨਕ ਸਰਕਾਰਾਂ ਚੋਣਾਂ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਚੋਣ ਨਿਸ਼ਾਨ ਹਾਥੀ ਤੇ ਲੜੇਗੀ। ਪ੍ਰੈਸ …
Read More »
Punjab Post Daily Online Newspaper & Print Media