Tuesday, November 24, 2026

Daily Archives: March 21, 2020

ਡਿਊਟੀ ‘ਚ ਢਿੱਲ ਵਰਤਣ ਵਾਲੇ ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ – ਡੀ.ਸੀ

ਜਿਲ੍ਹੇ ਵਿਚੋਂ ਜਨਤਕ ਥਾਵਾਂ ਤੋਂ ਵਾਇਰਸ ਖਤਮ ਕਰਨ ਲਈ ਮੁਹਿੰਮ ਸ਼ੁਰੂ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਜਿਲ੍ਹੇ ਦੀਆਂ ਜਨਤਕ ਥਾਵਾਂ ਨੂੰ ਵਾਇਰਸ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਿੰਡਾਂ ਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ ਤੇ ਦਵਾਈ ਦੀ ਸਪਰੇਅ ਕੀਤੀ ਜਾ ਰਹੀ ਹੈ।ਲੋਕਾਂ ਨੂੰ ਇਸ ਮੁਹਿੰਮ …

Read More »

ਟਰਾਈਡੈਂਟ ਗਰੁੱਪ ਕੋਰੋਨਾ ਵਾਇਰਸ ਨਾਲ ਨਿਪਟਣ ਲਈ ਸਰਕਾਰ ਨਾਲ – ਰਜਿੰਦਰ ਗੁਪਤਾ

ਕਾਮਿਆਂ ਨੂੰ ਤਨਖਾਹ ਸਮੇਤ ਹੋਣਗੀਆਂ ਛੱਟੀਆਂ  ਬਰਨਾਲਾ, 21 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਪੰਜਾਬ ਦੇ ਨਾਮਵਰ ਕਾਰਪੋਰੇਟ ਤੇ ਇੰਡਸਟਰੀਅਲ ਅਦਾਰੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਐਲਾਨ ਕੀਤਾ ਹੈ ਕਿ ਇਹ ਕਰੋਨਾ ਵਾਇਰਸ ਤੋਂ ਪੈਦਾ ਹੋਏ ਸੰਕਟ ਦੌਰਾਨ ਦੇਸ਼, ਪੰਜਾਬ ਦੀ ਸਰਕਾਰ ਅਤੇ ਲੋਕਾਂ ਨਾਲ ਡਟ ਕੇ ਖੜ੍ਹਾ ਹੈ।ਉਨ੍ਹਾਂ ਕਿਹਾ ਕਿ ਇਹ ਗਰੁੱਪ ਜਿਥੇ ਸਰਕਾਰ ਨੂੰ …

Read More »

ਬਾਬਾ ਭਾਈ ਗੁਰਦਾਸ ਦਾ ਸਲਾਨਾ ਮੇਲਾ ਰੱਦ, 23 ਮਾਰਚ ਨੂੰ ਭਰਨਾ ਸੀ ਮੇਲਾ

ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਕਾਂਤ) – ਕੋਰੋਨਾ ਵਾਇਰਸ ਦੇ ਚੱਲਦਿਆਂ ਡੇਰਾ ਬਾਬਾ ਭਾਈ ਗੁਰਦਾਸ ਦਾ ਸਲਾਨਾ ਮੇਲਾ ਰੱਦ ਕਰ ਦਿੱਤਾ ਗਿਆ ਹੈ।ਡੇਰੇ ਦੇ ਮੁਖੀ ਸੰਤ ਅੰਮ੍ਰਿਤ ਮੁਨੀ ਨੇ ਕਿਹਾ ਹੈ ਕਿ ਕੋਰੋਨਾ ਤੋਂ ਬਣਾਅ ਲਈ 23 ਮਾਰਚ ਦੇ ਸਲਾਨਾ ਮੇਲੇ ਨੂੰ ਰੱਦ ਕੀਤਾ ਗਿਆ ਹੈ।ਉਨਾਂ ਨੇ ਇਲਾਕੇ ਦੇ ਲੋਕਾਂ ਨੂੰ ਕੋਰਨਾ ਵਾਇਰਸ ਤੋਂ ਸੁਚੇਤ ਕਰਦਿਆਂ ਅਪੀਲ ਕੀਤੀ …

Read More »

ਭਾਜਪਾ ਆਗੂਆਂ ਨੇ ਜਨਤਾ ਕਰਫਿਊ ਨੂੰ ਸਫਲ ਬਨਾਉਣ ਦੀ ਕੀਤੀ ਅਪੀਲ- ਮਾਸਕ ਵੀ ਵੰਡੇ

ਧੂਰੀ, 21 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚੱਲਦਿਆਂ ਅੱਜ ਭਾਜਪਾ ਆਗੂਆਂ ਵੱਲੋਂ ਜ਼ਿਲਾ੍ਹ ਪ੍ਰਧਾਨ ਰਣਦੀਪ ਸਿੰਘ ਦਿਓਲ ਦੀ ਅਗਵਾਈ ‘ਚ ਧੂਰੀ ਵਿਖੇ ਆਮ ਲੋਕਾਂ ਨੂੰ ਮਾਸਕ ਵੰਡੇ ਗਏ ਅਤੇ ਐਤਵਾਰ ਨੂੰ ਲੱਗਣ ਵਾਲੇ ਜਨਤਾ ਕਰਫਿਊ ਨੂੰ ਸਫਲ ਬਨਾਉਣ ਦੀ ਅਪੀਲ ਕੀਤੀ ਗਈ।ਭਾਜਪਾ ਆਗੂ ਜਗਦੇਵ ਜਿੰਦਲ ਅਤੇ ਬ੍ਰਿਜੇਸ਼ਵਰ ਗੋਇਲ ਨੇ ਕਿਹਾ ਕਿ ਕੋਰੋਨਾ ਵਾਇਰਸ …

Read More »

ਥਾਣਾ ਮੁਖੀ ਨੇ ਜਰੂਰੀ ਵਸਤਾਂ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਕੀਤੀ ਸਖਤ ਤਾੜਣਾ

ਕੋਰੋਨਾ ਵਾਇਰਸ ਦੀ ਜਾਗਰੂਕਤਾ ਬਾਰੇ ਲਵਾਏ ਬੈਨਰ ਧੂਰੀ, 21 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਿਯਾ ਨੇ ਆਪਣੇ ਸਹਿਯੋਗੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਅੱਜ ਰੇਲਵੇ ਸਟੇਸ਼ਨ ਧੂਰੀ ਦਾ ਜਾਇਜਾ ਲੈਂਦਿਆਂ ਉਥੇ ਕੋਰੋਨਾ ਵਾਇਰਸ ਦੀ ਜਾਗਰੂਕਤਾ ਬਾਰੇ ਬੈਨਰ ਲਗਵਾਏ ਅਤੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਜਨਤਾ ਕਰਫਿਊ ਵਿੱਚ …

Read More »

ਕਮਿਸ਼ਨਰ ਜਲੰਧਰ ਡਵੀਜ਼ਨ ਵੱਲੋਂ ਕੋਰੋਨਾ ਤੋਂ ਬਚਾਅ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਕਮਿਸ਼ਨਰ ਜਲੰਧਰ ਡਵੀਜ਼ਨ ਰਾਜ ਕਮਲ ਚੌਧਰੀ ਨੇ ਅੱਜ ਜ਼ਿਲ੍ਹੇ ਵਿਚ ਨੋਵਲ ਕੋਰੋਨਾ ਡਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਅਤੇ ਐਸ.ਐਸ.ਪੀ ਸਤਿੰਦਰ ਸਿੰਘ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨ੍ਹਾਂ ਇਸ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ …

Read More »

ਯੂਨੀਵਰਸਿਟੀ ਦੇ ਵਿਦਿਆਰਥੀ ‘ਚ ਨਹੀਂ ਮਿਲੇ ਕੋਰੋਨਾ ਵਾਇਰਸ ਦੇ ਲੱਛਣ – ਰਜਿਸਟਰਾਰ ਡਾ. ਕਾਹਲੋਂ

ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਰੱਖਿਆ ਨਿਗਰਾਨੀ ਹੇਠ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫ਼ੈਸਰ ਡਾ. ਕਰਨਜੀਤ ਸਿੰਘ ਕਾਹਲੋ ਨੇ ਕਿਹਾ ਹੈ ਕਿ ਯੂਨੀਵਰਸਿਟੀ ਦੇ ਸਿਹਤ ਕੇਂਦਰ ਵਿੱਚ ਦਾਖਲ ਹੋਏ ਕੋਰੋਨਾ ਵਾਇਰਸ ਦੇ ਸ਼ੱਕੀ ਵਿਦਿਆਰਥੀ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਮੁੱਢਲੀਆਂ ਡਾਕਟਰੀ ਰਿਪੋਰਟਾਂ ਅਨੁਸਾਰ ਨਹੀਂ ਪਾਏ ਗਏ।ਪਰ ਇਸ ਦੇ ਬਾਵਜੂਦ ਉਸ ਨੂੰ …

Read More »

GNDU formulated sanitizer as per the standard guidelines at low cost

Amritsar, March 21 (Punjab Post Bureau) – Today, when Corona virus (COVID-19) is spreading, people become more conscious about personal hygiene and sanitization. This led to huge demand of sanitizers in the market, which are not easily available now days. Those available are being sold at higher price than MRP. Also, the quality of the non-branded sanitizers available in market …

Read More »

No symptomps of Corona virus in Reports of GNDU Student – Registrar Kahlon

Amritsar, March 21 (Punjab Post Bureau) – A  student of Guru Nanak Dev University visited health centre yesterday evening with cough and mild fever for checkup. Prof. K.S Kahlon Registrar said that since he has travel history within india few days back, he was taken to Government Medical College Hospital immediatly for checkup. He said that he was thoroughly checked …

Read More »

ਸ਼ੋਸਲ ਮੀਡੀਆ `ਤੇ ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਫੈਲਾਉਣ `ਤੇ ਰੋਕ

ਸੰਗਰੂਰ, 21 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਅੰਦਰ ਕਿਸੇ ਵੀ ਵਿਅਕਤੀ ਵਲੋਂ ਸ਼ੋਸਲ ਮੀਡੀਆ `ਤੇ ਕੋਰੋਨਾ ਵਾਇਰਸ ਦੇ ਫੈਲਣ ਸਬੰਧੀ ਅਫਵਾਹਾਂ ਫੈਲਾਉਣ `ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।         …

Read More »