Tuesday, November 24, 2026

Daily Archives: March 21, 2020

ਕੈਬਿਨਟ ਮੰਤਰੀ ਸਿੰਗਲਾ ਦੀ ਨਿਵੇਕਲੀ ਪਹਿਲ, ਘਰ ਬੈਠੇ ਕੰਮ ਕਰਦਿਆਂ ਕਰੋਨਾ ਤੋਂ ਬਚਣ ਦੀ ਕੀਤੀ ਅਪੀਲ

ਸੰਗਰੂਰ, 21 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਇੱਕ ਨਿਵੇਕਲੀ ਪਹਿਲ ਕੀਤੀ ਹੈ।ਜਿਸ ਵਿਚ ਉਨਾਂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਦੇ ਜ਼ਰੀਏ ਇੱਕ ਵੀਡੀਓ ਸਾਂਝੀ ਕੀਤੀ ਹੈ।ਜਿਸ ਵਿਚ ਕੈਬਨਿਟ ਮੰਤਰੀ ਘਰੋਂ ਹੀ ਆਪਣਾ ਕੰਮ ਕਰਦੇ ਵਿਖਾਈ ਦੇ ਰਹੇ ਹਨ ਅਤੇ ਨਾਲ ਹੀ …

Read More »

`ਜਨਤਾ ਕਰਫਿਊ` ਦੌਰਾਨ ਡੀ.ਸੀ ਤੇ ਐਸ.ਐਸ.ਪੀ ਨੇ ਲੋਕਾਂ ਤੋਂ ਮੰਗਿਆ ਸਹਿਯੋਗ

ਅਫਵਾਹਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਸੰਗਰੂਰ, 21 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਾਗਰਿਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ ਬਾਰੇ ਵਿਆਪਕ ਪੱਧਰ `ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 22 ਮਾਰਚ …

Read More »

ਕਰੋਨਾ ਵਾਈਰਸ ਦੇ ਸਬੰਧ’ਚ ਵਿਚਾਰ ਚਰਚਾ,ਬੱਚੇ ਕਿਤਾਬਾਂ ਨਾਲ ਜੁੜਨ-ਸ਼ੁਕਰਗੁਜ਼ਾਰ

ਜੰਡਿਆਲਾ ਗੁਰੂ, 21 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਪੰਜਾਬੀ ਸਹਿਤ ਸਭਾ (ਰਜਿ) ਜੰਡਿਆਲਾ ਗੁਰੂ ਦੀ ਇਕੱਤਰਤਾ ਮਰਹੂਮ ਸਾਹਿਤਕਾਰ ਪੰਥਕ ਕਵੀ ਤਰਲੋਕ ਸਿੰਘ ਦੀਵਾਨਾ ਅਤੇ ਸਭਾ ਦੇ ਪ੍ਰਧਾਨ ਸ਼ੁਕਰਗੁਜ਼ਾਰ ਸਿੰਘ ਐਡਵੋਕੇਟ ਦੇ ਗ੍ਰਹਿ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਿਖੇ ਹੋਈ ਅਤੇ ਕਰੋਨਾ ਵਾਇਰਸ ਦੀ ਫੈਲੀ ਬਿਮਾਰੀ ‘ਤੇ ਵਿਚਾਰ ਚਰਚਾ ਕੀਤੀ।ਸਭਾ ਦੇ ਮੀਤ ਪ੍ਰਧਾਨ ਸਤਿੰਦਰ ਸਿੰਘ ਓਠੀ ਨੇ ਕਿਹਾ ਕਿ ਪੰਜਾਬ …

Read More »

ਬੇਲੋੜੀ ਖ਼ਰੀਦਦਾਰੀ ਕਰਕੇ ਜਮ੍ਹਾਂਖੋਰੀ ਤੋਂ ਪ੍ਰਹੇਜ਼ ਕਰਨ ਲੋਕ – ਦੀਪਤੀ ਉਪਲ

ਪ੍ਰਸ਼ਾਸਨ ਸਾਰੀਆਂ ਜ਼ਰੂਰੀ ਵਸਤਾਂ ਤੇ ਦਵਾਈਆਂ ਦੀ ਲਗਾਤਾਰ ਸਪਲਾਈ ਲਈ ਵਚਨਬੱਧ ਕਪੂਰਥਲਾ, 21 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਸਬੰਧੀ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ।ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ …

Read More »

ਭਾਰਤ ਸਰਕਾਰ ਦੇ ਹੁਕਮ ‘ਤੇ ਜਨਤਾ ਕਰਫਿਉ 22 ਮਾਰਚ ਨੂੰ – ਡਿਪਟੀ ਕਮਿਸ਼ਨਰ

ਜਾਰੀ ਰਹੇਗੀ ਇੰਟਰਨੈਟ ਸੇਵਾ -ਐਸ.ਡੀ.ਐਮ ਪਠਾਨਕੋਟ, 21 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਵਿਸਥਾਰ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋਂ ਮਨੁੱਖੀ ਜੀਵਨ ਸੁਰੱਖਿਅਤ ਕੀਤਾ ਜਾ ਸਕੇ।ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ 22 ਮਾਰਚ 2020 ਨੂੰ …

Read More »

ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਸਿਵਲ ਹਸਪਤਾਲ ਤੇ ਮਾਰਕੀਟ ‘ਚ ਸੈਨੇਟਾਈਜ਼ਰ ਦਾ ਛਿੜਕਾਅ

ਸਿਆਸੀ ਲੋਕ ਵੀ ਵੋਟਾਂ ਦੀ ਰਾਜਨੀਤੀ ਛੱਡ ਕੇ ਲੋਕਾਂ ਦੀ ਸੇਵਾ ‘ਚ ਨਿਤਰਣ – ਨੀਰਜ ਸਿਹਾਲਾ, ਜੈਦਕਾ ਸਮਰਾਲਾ, 21 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਜਾਨਲੇਵਾ ਕਰੋਨਾ ਵਾਇਰਸ ਦਾ ਕਹਿਰ ਜੋ ਪੰਜਾਬ ਅੰਦਰ ਵੀ ਲਗਾਤਾਰ ਵਧ ਰਿਹਾ ਹੈ। ਉਸ ਤੋਂ ਬਚਾਅ ਲਈ ਇਲਾਕੇ ਦੀ ਸਮਾਜਸੇਵੀ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਮਰਾਲਾ ਸ਼ਹਿਰ ਵਿੱਚ ਕਈ …

Read More »

ਨਿਰਭੈਆ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਏ ਜਾਣ ‘ਤੇ ਖੁਸ਼ੀ ਦਾ ਇਜ਼ਹਾਰ

ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਨਿਰਭੈਆ ਜਬਰ ਜਨਾਹ ਮਾਮਲੇ ਦੇ 4 ਦੋਸ਼ੀਆਂ ਨੂੰ ਫਾਂਸੀ ‘ਤੇ ਲਟਕਾਏ ਜਾਣ ਤੋਂ ਬਾਅਦ ਪੂਰੇ ਦੇਸ਼ ਵਿੱਚ ਖੁਸ਼ੀ ਦੀ ਲਹਿਰ ਹੈ।ਐਂਟੀ ਕਰਾਈਮ ਅਤੇ ਐਨੀਮਲ ਪ੍ਰੋਟੈਕਸ਼ਨ ਦੇ ਪੰਜਾਬ ਪ੍ਰਧਾਨ ਡਾ. ਰੋਹਨ ਮਹਿਰਾ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ।ਭਾਰਤੀ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਡਾ. ਰੋਹਨ ਨੇ ਕਿਹਾ …

Read More »

ਆਪਣੇ ਮੁਲਾਜ਼ਮਾਂ ਦੇ ਬਚਾਅ ਲਈ ਵੀ ਸੁਚੇਤ ਹੈ ਸ਼੍ਰੋਮਣੀ ਕਮੇਟੀ – ਡਾ. ਰੂਪ ਸਿੰਘ

ਕੋਰੋਨਾ ਵਾਇਰਸ ਕਾਰਨ ਸੰਗਤਾਂ ਦੀ ਸਿਹਤ ਸਬੰਧੀ ਚੌਕਸੀ ਹੋਰ ਵਧਾਈ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੂਰੀ ਦੁਨੀਆਂ ‘ਚ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ‘ਚ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪ੍ਰਬੰਧਾਂ ਵਿਚ ਚੌਕਸੀ ਹੋਰ ਵਧਾ ਦਿੱਤੀ ਹੈ।ਬੇਸ਼ੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਸ਼੍ਰੋਮਣੀ …

Read More »

ਨੰਬਰਦਾਰਾਂ, ਪੰਚਾਂ-ਸਰਪੰਚਾਂ ਅਤੇ ਪਿੰਡ ਦੇ ਮੋਹਤਬਰਾਂ ਵਲੋਂ ਮਨੋਜ ਕੁਮਾਰ ਦਾ ਸਨਮਾਨ

ਧੂਰੀ, 20 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਧੂਰੀ ਟਰੱਕ ਅਪਰੇਟਰ ਯੂਨੀਅਨ ਧੂਰੀ ਦੇ ਨਵੇਂ ਚੁਣੇ ਗਏ ਪ੍ਰਧਾਨ ਅਤੇ ਮਾਰਕਿਟ ਕਮੇਟੀ ਧੂਰੀ ਦੇ ਨਵ-ਨਿਯੁਕਤ ਮੈਂਬਰ ਮਨੋਜ ਕੁਮਾਰ ਦਾ ਅੱਜ ਨੰਬਰਦਾਰਾਂ, ਪੰਚਾਂ-ਸਰਪੰਚਾਂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਸਨਮਾਨ ਕੀਤਾ ਗਿਆ।ਪਿੰਡ ਰਾਜਿੰਦਰਾਪੁਰੀ (ਰੰਚਨਾਂ) ਦੇ ਨੰਬਰਦਾਰ ਨਾਰਾਇਣ ਦੱਤ ਨੇ ਕਿਹਾ ਕਿ ਰਾਜਿੰਦਰਾਪੁਰੀ ਦੇ ਰਹਿਣ ਵਾਲੇ ਮਨੋਜ ਕੁਮਾਰ ਜਿੱਥੇ ਇੱਕ ਮਿਹਨਤੀ ਪਾਰਟੀ …

Read More »

ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ, ਲੋਕ ਭੈਅਭੀਤ ਨਾ ਹੋਣ – ਸੁਖਜਿੰਦਰ ਰੰਧਾਵਾ

ਕੋਵਿਡ-19 ਦੇ ਚੱਲਦਿਆਂ ਮਿਲਕਫੈਡ ਕਿਸੇ ਵੀ ਹੰਗਾਮੀ ਸਥਿਤੀ ਨਾਲ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ, 20 ਮਾਰਚ (ਪੰਜਾਬ ਪੋਸਟ ਬਿਊਰੋ) – ਕੋਵਿਡ-19 ਬਿਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਮਿਲਕਫੈਡ ਦੇ ਬਰਾਂਡ ਵੇਰਕਾ ਵੱਲੋਂ ਖਪਤਕਾਰਾਂ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਮੁਲਾਂਕਣ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਦੁੱਧ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ ਅਤੇ …

Read More »