ਹਸਪਤਾਲਾਂ, ਦਵਾਈਆਂ ਦੀਆਂ ਦੁਕਾਨਾਂ, ਬੈਂਕਾਂ, ਏ.ਟੀ.ਐਮ, ਮੀਡੀਆ, ਪੈਟਰੋਲ ਪੰਪ, ਕਰਿਆਨਾ ਦੁਕਾਨਾਂ, ਈ-ਕਾਮਰਸ ਨੂੰ ਛੋਟ ਚੰਡੀਗੜ, 22 ਮਾਰਚ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਕੋਵਿਡ-19 ਨਾਲ ਸਥਿਤੀ ਨੂੰ ਹੋਰ ਖਰਾਬ ਤੋਂ ਹੋਣ ਤੋਂ ਰੋਕਣ ਲਈ ਹੰਗਾਮੀ ਤੌਰ ’ਤੇ ਭਲਕੇ ਸਵੇਰ 31 ਮਾਰਚ 2020 ਤੱਕ ਸੂਬਾ ਪੱਧਰੀ ਬੰਦ ਦੇ ਹੁਕਮ ਦਿੱਤੇ ਹਨ।ਇਹ ਬੰਦ ਸੋਮਵਾਰ ਨੂੰ ਸਵੇਰੇ …
Read More »Daily Archives: March 22, 2020
ਜਨਤਾ ਕਰਫਿਊ ਦੌਰਾਨ ਅੰਮ੍ਰਿਤਸਰ `ਚ ਖੁੱਲੀਆਂ ਰਹੀਆਂ ਦਵਾਈ ਦੀਆਂ ਦੁਕਾਨਾਂ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕਰੋਨਾ ਵਾਇਰਸ ਕੋਵਿਡ-19 ਦੇ ਖਿਲਾਫ ਅਰੰਭੀ ਹੋਈ ਲੜਾਈ ਦੇ ਚੱਲਦਿਆਂ ਅੱਜ ਅੰਮ੍ਰਿਤਸਰ ਵਿੱਚ ਜਨਤਾ ਕਰਫਿਊ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਖੁੱਲੀਆਂ ਰਹੀਆਂ ਪਰ ਗਾਹਕਾਂ ਦੀ ਘਾਟ ਰਹੀ।
Read More »ਕੋਰੋਨਾ ਖਿਲਾਫ ਜੱਦੋਜ਼ਹਿਦ ਕਰ ਰਹੇ ਅਧਿਕਾਰੀਆਂ, ਕਰਮਚਾਰੀਆਂ ਤੇ ਹੋਰਨਾਂ ਨੂੰ ਤਾਲੀਆਂ ਵਜਾ ਕੇ ਕੀਤਾ ਉਤਸ਼ਾਹਿਤ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਕੋਰੋਨਾ ਵਾਇਰਸ ਖਿਲਾਫ ਜੱਦੋਜ਼ਹਿਦ ਕਰ ਰਹੇ ਡਾਕਟਰਾਂ, ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ, ਕਰਮਚਾਰੀਆਂ, ਮੀਡੀਆ ਕਰਮੀਆਂ ਅਤੇ ਹੋਰਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਅਪੀਲ ‘ਤੇ ਦੇਸ਼ ਵਾਸੀਆਂ ਵਲੋਂ ਤਾਲੀਆਂ ਵਜਾਈਆਂ ਤੇ ਥਾਲੀਆਂ ਖੜਕਾਈਆਂ ਗਈਆਂ।ਸਥਾਨਕ ਸੁਲਤਾਨਵਿੰਡ ਰੋਡ ਸਥਿਤ ਅਪੋਲੋ ਫਾਰਮੇਸੀ ਵਿਖੇ ਵੀ ਸੀਨੀਅਰ ਭਾਜਪਾ ਆਗੂ ਤੇ ਫਾਰਮੇਸੀ ਕੌਂਸਲ …
Read More »ਪੁਲਿਸ ਨੇ ਸ਼ਹਿਰੀਆਂ ਨੂੰ ਘਰਾਂ ‘ਚ ਰਹਿਣ ਲਈ ਕੀਤਾ ਪ੍ਰੇਰਿਤ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਦੇ ਚੱਲਦਿਆਂ ਜਨਤਾ ਕਰਫਿਊ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਘਰ ਵਿੱਚ ਰਹਿਣ ਬਾਰੇ ਪ੍ਰੇਰਿਤ ਕਰਦੇ ਹੋਏ ਥਾਣਾ ਕੋਤਵਾਲੀ ਇੰਚਾਰਜ਼ ਇੰਸਪੈਕਟਰ ਗੁਰਮੀਤ ਸਿੰਘ ਤੇ ਹੋਰ ਮੁਲਾਜ਼ਮ।
Read More »ਜਨਤਾ ਕਰਫਿਊ ਨੂੰ ਅੰਮ੍ਰਿਤਸਰੀਆਂ ਦਿੱਤਾ ਭਰਵਾਂ ਹੁੰਗਾਰਾ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਨੂੰ ਦੇਸ਼ ਵਿੱਚ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ ਅੱਜ ਜਨਤਾ ਕਰਫਿਊ ਲਗਾਉਣ ਦੇ ਦਿੱਤੇ ਗਏ ਸੱਦੇ ‘ਤੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਲੋਕਾਂ ਨੇ ਜਿਥੇ ਆਪਣੇ ਕਾਰੋਬਾਰ, ਫੈਕਟਰੀਆਂ, ਦੁਕਾਨਾਂ ਤੇ ਹੋਰ ਅਦਾਰੇ ਬੰਦ ਰੱਖੇ, ਉਥੇ ਬੱਸਾਂ, ਟੈਕਸੀਆਂ ਤੇ ਆਟੋ ਵੀ ਨਹੀਂ ਚੱਲੇ।ਸ਼ਹਿਰ ਦੇ ਪ੍ਰਮੁੱਖ ਬਜ਼ਾਰ ਤੇ …
Read More »ਖੇਡ ਮੈਦਾਨਾਂ ਤੋਂ ਬਾਅਦ ਜੀ.ਐਨ.ਡੀ.ਯੂ ਦੇ ਓਪਨ ਜਿੰਮ ਵੀ ਹੋਏ ਸੁੰਨਸਾਨ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੰਧੂ) – ਵਿਸ਼ਵ ਪ੍ਰਸਿੱਧ ਉਚ ਵਿੱਦਿਅਕ ਸੰਸਥਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 50 ਸਾਲਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਕਿ ਜਦੋਂ ਜੀ.ਐਨ.ਡੀ.ਯੂ ਦੇ ਖੇਡ ਮੈਦਾਨਾਂ ‘ਚ ਖਾਮੋਸ਼ੀ ਤੇ ਸੰਨਾਟਾ ਪੱਸਰਿਆ ਹੋਵੇ ਅਤੇ ਓਪਨ ਜਿੰਮ ਵੀ ਸੁੰਨਸਾਨ ਨਜ਼ਰ ਆਏ ਹੋਣ। ਜਿਕਰਯੋਗ ਹੈ ਕਿ ਦੇਸ਼ ਦੀ ਸਭ ਤੋਂ …
Read More »ਜੁਡੀਸ਼ੀਅਲ ਕੌਂਸਲ ਨੇ ਆਰੰਭੀ ਕੋਰੋਨਾ ਵਾਇਰਸ ਜਾਗਰੂਕਤਾ ਤੇ ਸਫਾਈ ਮੁਹਿੰਮ
ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੰਧੂ) – ਆਮ ਜਨਤਾ ਨੂੰ ਮੁਫਤ ਕਾਨੂੰਨੀ ਸਲਾਹ ਤੇ ਇਨਸਾਫ ਮੁਹੱਈਆ ਕਰਵਾਉਣ ਵਰਗੀਆਂ ਸੇਵਾਵਾਂ ਦੇਣ ਵਾਲੀ ਸਮਾਜ ਸੇਵੀ ਸੰਸਥਾ ਜੁਡੀਸ਼ੀਅਲ ਕੌਂਸਲ ਨੇ ਵੀ ਕੋਰੋਨਾ ਵਾਇਰਸ ਦੇ ਖਿਲਾਫ ਆਪਣੀ ਜਾਗਰੁਕਤਾ ਮੁਹਿੰਮ ਅਰੰਭਦਿਆਂ ਅੰਮ੍ਰਿਤਸਰ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੁਕ ਕੀਤਾ ਹੈ।ਲੋਕਾਂ ਨੂੰ ਸੈਨੇਟਾਈਜ਼ਰ ਦਾ ਇਸਤੇਮਾਲ ਕਰਨ ਅਤੇ …
Read More »ਸਟੱਡੀ ਤੇ ਹੋਰਨਾਂ ਵੀਜ਼ਿਆਂ ‘ਤੇ ਵਿਦੇਸ਼ ਜਾਣ ਦੇ ਚਾਹਵਾਨਾਂ ਦਾ ਰਾਹ ਹੋਇਆ ਔਖਾ
ਕੈਨੇਡਾ, ਯੂ.ਐਸ.ਏ, ਯੂ.ਕੇ, ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ਨੇ ਸੀਲ ਕੀਤੇ ਬਾਰਡਰ ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ – ਸੰਧੂ) – ਪੂਰੀ ਦੁਨੀਆਂ ਲੋਕਾਂ ਦੀ ਜਾਨ ਦਾ ਖੌਅ ਬਣੇ ਕੋਰੋਨਾ ਵਾਇਰਸ ਤੋਂ ਡਰੀ ਕੈਨੇਡਾ ਸਰਕਾਰ ਨੇ ਕੈਨੇਡਾ ਵਿੱਚ ਜਰੂਰੀ ਦਸਤਾਵੇਜਾਂ ਤੋਂ ਬਗੈਰ ਰਹਿ ਰਹੇ ਗੈਰ ਕੈਨੇਡੀਅਨ ਲੋਕਾਂ ਨੂੰ ਆਪੋ ਆਪਣੇ ਦੇਸ਼ਾਂ ਨੂੰ ਪਰਤ ਜਾਣ ਦੀ ਸਲਾਹ ਦਿੱਤੀ ਹੈ। ਜਦੋਂਕਿ ਗੈਰ ਕੈਨੇਡੀਅਨ ਬਾਸਿ਼ੰਦੀਆਂ …
Read More »ਪੰਜਾਬ ਰਾਜ ਦੇ ਪਸ਼ੂ ਮੇਲਿਆਂ ‘ਤੇ 31 ਮਾਰਚ ਤੱਕ ਮੁਕੰਮਲ ਰੋਕ
ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਵਿਸਥਾਰ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਰੋਕਥਾਮ ਲਈ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ 19 ਮਾਰਚ ਤੋਂ 31 ਮਾਰਚ 2020 ਤੱਕ ਲਗਾਏ ਜਾਣ ਵਾਲੇ ਪੰਜਾਬ …
Read More »ਡਿਪਟੀ ਕਮਿਸ਼ਨਰ ਵਲੋਂ ਘਰੇਲੂ ਵਸਤਾਂ ਦੀ ਕਾਲਾ ਬਾਜ਼ਾਰੀ ਰੋਕਣ ਲਈ ਕਾਰਵਾਈ ਕਰਨ ਆਦੇਸ਼
ਸਮੂਹ ਐਸ.ਡੀ.ਐਮ, ਡੀ.ਐਫ.ਐਸ.ਸੀ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਨੂੰ ਦਿੱਤੇ ਆਦੇਸ਼ ਲੌਂਗੋਵਾਲ, 22 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਪੰਜਾਬ ਸਰਕਾਰ ਦੁਆਰਾ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਬਾਰੇ ਵਿਆਪਕ ਪੱਧਰ `ਤੇ ਲੋਕਾਂ ਨੂੰ ਜਾਗਰੂਕ ਕਰਨ ਦੀ ਪ੍ਰਕਿਰਿਆ ਜਾਰੀ ਹੈ।ਉਥੇ ਹੀ ਬੀਤੇ ਦਿਨੀਂ ਵਪਾਰਕ ਪੱਧਰ `ਤੇ ਘਰੇਲੂ ਵਰਤੋਂ …
Read More »
Punjab Post Daily Online Newspaper & Print Media