Tuesday, November 24, 2026

Daily Archives: March 25, 2020

ਸ਼੍ਰੋਮਣੀ ਕਮੇਟੀ ਤੇ ਪੁਲਿਸ ਮੁਲਾਜ਼ਮਾਂ ਲਾਏ ਲੰਗਰ, ਪੱਤਰਕਾਰ ਵੀ ਸਮਾਜ ਸੇਵਾ ‘ਚ ਜੁਟੇ

ਕੋਰੋਨਾ ਵਿਰੁੱਧ ਜੰਗ ਲਈ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਈਆਂ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਿਰੁੱਧ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਨੂੰ ਸਮਾਜ ਦੇ ਜਾਗਰੂਕ ਵਰਗ ਨੇ ਨਾ ਕੇਵਲ ਸਹਿਮਤੀ ਦੇ ਦਿੱਤੀ ਹੈ, ਬਲਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਿਰ ਲਏ ਇਸ ਸਖਤ ਸਟੈਂਡ ਦੀ ਪ੍ਰਸੰਸਾ ਵੀ ਕੀਤੀ ਹੈ।ਕਰਫਿਊ ਦੇ ਦਿਨਾਂ ਵਿਚ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾਂ ਦੀ ਮਰਯਾਦਾ ਨਿਰੰਤਰ ਜਾਰੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ-ਮਰਯਾਦਾ ਨਿਰੰਤਰ ਚੱਲ ਰਹੀ ਹੈ ਅਤੇ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਪੁੱਜ ਰਹੀ ਹੈ।ਉਸ ਨੂੰ ਨਸਮਸਤਕ ਹੋਣ ਵਿਚ ਕੋਈ ਰੋਕ ਟੋਕ ਨਹੀਂ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ …

Read More »

ਕੋਰੋਨਾ ਵਾਇਰਸ ਦੀ ਮਹਾਂਮਾਰੀ ’ਚ ਲੰਗਰ ਸੇਵਾ ਕਰ ਰਹੀ ਹੈ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵਲੋਂ ਗੁਰੂ-ਘਰਾਂ ਤੋਂ ਲੰਗਰ ਸੇਵਾਵਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ।ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰਕੇ ਬੰਦ ਦੌਰਾਨ ਫਸੇ ਤੇ ਲੋੜਵੰਦ ਲੋਕਾਂ ਲਈ ਭੇਜਿਆ ਜਾ ਰਿਹਾ ਹੈ।               …

Read More »

ਕਾਬੁਲ ਦੇ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਿਖੇਧੀ

ਭਾਰਤ ਸਰਕਾਰ ਕੋਲੋਂ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅਫ਼ਗਾਨਿਸਤਾਨ ਵਿਚ ਕਾਬੁਲ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ ਅੱਤਵਾਦੀ ਹਮਲੇ ਦੀ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਿਹਾ ਹੈ।ਉਨ੍ਹਾਂ ਭਾਰਤ ਸਰਕਾਰ ਕੋਲੋਂ ਵੀ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ …

Read More »

ਕਾਬੁਲ ‘ਚ ਸਿੱਖਾਂ ‘ਤੇ ਹਮਲੇ ਦੀ ਦਮਦਮੀ ਟਕਸਾਲ ਮੁੱਖੀ ਵਲੋਂ ਨਿਖੇਧੀ

ਅੰਮ੍ਰਿਤਸਰ, 25 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਅਫ਼ਗਾਨਿਸਤਾਨ ਦੇ ਸ਼ਹਿਰ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਬੇਗੁਨਾਹ ਲੋਕਾਂ ਅਤੇ ਸਿੱਖ ਸੰਗਤਾਂ ‘ਤੇ ਕੀਤੇ ਗਏ ਜਾਨ ਲੇਵਾ ਹਮਲੇ ਦੀ ਸਖਤ ਨਿਖੇਧੀ ਕੀਤੀ ਹੈ।ਉਨਾਂ ਭਾਰਤ ਸਰਕਾਰ ਨੂੰ ਉਕਤ ਹਮਲੇ ਪ੍ਰਤੀ ਗੰਭੀਰਤਾ ਦਿਖਾਉਣ ਅਤੇ ਅਫ਼ਗਾਨਿਸਤਾਨ ਦੀ ਸਰਕਾਰ ‘ਤੇ ਉਥੋਂ ਦੇ …

Read More »