ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਰਕਾਰੀ ਸੇਵਾ ਵਿੱਚ ਢਿੱਲ-ਮੱਠ ਵਰਤਣ ਅਤੇ ਲੋੜ ਵੇਲੇ ਡਿਊਟੀ ‘ਤੇ ਹਾਜ਼ਰ ਨਾ ਹੋਣ ਦੇ ਦੋਸ਼ ਹੇਠ ਆਪਣੇ ਦਫਤਰ ਦੇ ਤਿੰਨ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਉਨਾਂ ਨੇ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਕਿ ਸਰਕਾਰੀ ਨੌਕਰੀ ਲੋਕ ਸੇਵਾ ਹੈ ਅਤੇ ਇਸ ਸੇਵਾ ਵਿੱਚ ਲੋੜ ਵੇਲੇ ਕੁਤਾਹੀ ਜਾਂ …
Read More »Daily Archives: March 27, 2020
ਮੈਡੀਕਲ ਕਾਲਜ ਅੰਮ੍ਰਿਤਸਰ ਨੇ ਇਟਲੀ ਤੋਂ ਆਇਆ ਕੋਰੋਨਾ ਦਾ ਮਰੀਜ਼ ਕੀਤਾ ਠੀਕ
ਮੰਤਰੀ ਸੋਨੀ ਨੇ ਇਲਾਜ ਕਰ ਰਹੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਕੋਵਿਡ-19 ਅਧੀਨ ਪੰਜਾਬ ਸਰਕਾਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਰਕਾਰੀ ਮੈਡੀਕਲ ਕਾਲਜਾਂ ਦੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ ਦਾ ਸਫਲਤਾ ਪੂਰਵਕ ਇਲਾਜ ਕਰਕੇ ਉਸ ਨੂੰ ਠੀਕ ਕੀਤਾ ਹੈ।ਹਸਪਤਾਲ ਵਲੋਂ ਦਿੱਤੀਆਂ ਜਾ …
Read More »ਕਰਫਿਊ ਦੌਰਾਨ ਗਰਭਵਤੀ ਔਰਤਾਂ ਨੂੰ ਘਰ-ਘਰ ਜਾ ਕੇ ਦਿੱਤੀਆਂ ਮੁਫ਼ਤ ਦਵਾਈਆਂ
ਲੌਂਗੋਵਾਲ, 27 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਮਾਤਾ ਧਰਮ ਕੌਰ ਹਸਪਤਾਲ ਸੀ.ਐਚ.ਸੀ, ਸੈਂਟਰ ‘ਚ ਕੰਮ ਕਰ ਰਹੀ ਉਮੰਗ ਕਾਊਂਸਲਰ ਕਲੀਨਿਕ ਮੈਡਮ ਨਵਦੀਪ ਕੌਰ ਕਰਫਿਊ ਦੌਰਾਨ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਹੀ ਹੈ।ਕਰਫਿਊ ਦੌਰਾਨ ਉਹ ਹਾਈ ਰਿਸਕ ਅਧੀਨ ਗਰਭਵਤੀ ਜੋ ਔਰਤਾਂ ਹਸਪਤਾਲ ਜਾ ਕੇ ਆਪਣਾ ਚੈਕਅਪ ਕਰਵਉਂਦੀਆ ਸਨ।ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫਿਊ ਕਾਰਨ ਉਹ ਘਰਾਂ ਤੋਂ …
Read More »ਵਿਰਸਾ ਸੰਭਾਲ ਸੇਵਾ ਸੋਸਾਇਟੀ ਕਰਫਿਊ ਦੌਰਾਨ ਲੋਕਾਂ ਨੂੰ ਪਹੁੰਚਾ ਰਹੀ ਹੈ ਰਾਹਤ ਸਮੱਗਰੀ
ਭੀਖੀ, 27 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ ਰਜਿ: ਭਾਈ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਰਾਸ਼ਨ ਅਤੇ ਹੋਰ ਲੋੜੀਦੀਆਂ ਵਸਤਾਂ ਤੋਂ ਬੇਹੱਦ ਤੰਗ ਝੁੱਗੀ-ਝੌਪੜੀਆਂ ਵਾਲੇ ਤੇ ਆਮ ਗਰੀਬ ਪਰਿਵਾਰਾਂ ਨੂੰ ਰਾਸ਼ਨ, ਮਾਸਕ, ਸੈਨੇਟਾਇਜਰ ਆਦਿ ਵਸਤਾਂ ਪਹੁੰਚਾ ਰਹੀ ਹੈ। ਸੰਸਥਾ ਦੀ ਟੀਮ ਨੇ ਅੱਜ 300 ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ।ਸੰਸਥਾ ਨੇ ਆਪਣੇ ਸੰਪਰਕ ਨੰਬਰ ਜਾਰੀ …
Read More »ਭਵਾਨੀਗੜ ਇਲਾਕੇ ਦੀਆਂ ਬਸਤੀਆਂ ’ਚ ਕੈਬਨਿਟ ਮੰਤਰੀ ਸਿੰਗਲਾ ਨੇ ਲੋੜਵੰਦਾਂ ਨੂੰ ਵੰਡਿਆ ਰਾਸ਼ਨ
ਲੌਂਗੋਵਾਲ, 27 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਫਿਊ ਦੌਰਾਨ ਜ਼ਰੂਰਤ ਦਾ ਸਾਮਾਨ ਪੁੱਜਦਾ ਕਰਨ ਲਈ ਲਗਾਤਾਰ ਦੂਸਰੇ ਦਿਨ ਆਪਣੀ ਕਵਾਇਦ ਨੂੰ ਜਾਰੀ ਰੱਖਿਆ।ਸਿੰਗਲਾ ਵੱਲੋਂ ਭਵਾਨੀਗੜ ਇਲਾਕੇ ਦੀਆਂ ਝੁੱਗੀਆਂ-ਬਸਤੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਆਪਣੇ ਹੱਥੀਂ ਰਾਸ਼ਨ ਦਾ ਸਾਮਾਨ ਵੰਡਣ ਤੋਂ …
Read More »ਸਲੱਮ ਏਰੀਏ ਦੇ 2000 ਲੋੜਵੰਦ ਲੋਕਾਂ ਨੂੰ ਵੰਡਿਆ ਤਿਆਰ ਭੋਜਨ
ਸੁਲਤਾਨਪੁਰ ਲੋਧੀ/ਕਪੂਰਥਲਾ, 27 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉੱਪਲ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਯੋਗ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵੱਲੋਂ ਤਿਆਰ ਕੀਤੀ ਗਿਆ ਭੋਜਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸੁਲਤਾਨਪੁਰ ਲੋਧੀ ਅਤੇ ਆਰ.ਸੀ.ਐਫ ਦੇ ਬਾਹਰ ਝੁੱਗੀ-ਝੌਂਪੜੀਆਂ ਵਿਚ ਰਹਿੰਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਵੰਡਿਆ ਗਿਆ।ਗੁਰਦੁਆਰਾ ਸਾਹਿਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਸਾਂਝੇ …
Read More »ਸ਼ੁਕਰਵਾਰ ਨੂੰ ਪਠਾਨਕੋਟ ‘ਚ ਕੀਤੀ ਕਰੀਬ 28 ਹਜਾਰ ਲੀਟਰ ਦੁੱਧ ਦੀ ਸਪਲਾਈ
ਪਠਾਨਕੋਟ, 27 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਵਿਸਥਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਲਗਾਏ ਕਰਫਿਓ ਦੋਰਾਨ ਜਿਲ੍ਹਾ ਪ੍ਰਸਾਸ਼ਨ ਵੱਲੋਂ ਪਿਛਲੇ ਦੋ ਦਿਨਾਂ ਤੋਂ ਪਠਾਨਕੋਟ ਨਿਵਾਸੀਆਂ ਨੂੰ ਡੋਰ ਟੂ ਡੋਰ ਅਤੇ ਡੇਅਰੀਆਂ ਤੇ ਨਿਰਵਿਘਨ ਦੁੱਧ ਦੀ ਸਪਲਾਈ ਕੀਤੀ ਜਾ ਰਹੀ ਅਤੇ ਅੱਗੇ ਵੀ ਬੰਦ ਦੇ ਦੋਰਾਨ ਇਸੇ ਹੀ ਤਰ੍ਹਾਂ ਦੁੱਧ ਦੀ ਸਪਲਾਈ ਜਾਰੀ ਰਹੇਗੀ, ਲੋਕਾਂ …
Read More »ਸੁੰਨਸਾਨ ਰਹੀ ਸ੍ਰੀ ਹਰਿਮੰਦਰ ਸਾਹਿਬ ਨੇੜਲੀ ਵਿਰਾਸਤੀ ਸਟਰੀਟ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਕੋਵਿਡ-19 ਤੋਂ ਬਚਾਅ ਲਈ ਮੁਕੰਮਲ ਲਾਕਡਾਊਨ (ਕਰਫਿਊ) ਦੌਰਾਨ ਸੁੰਨਸਾਨ ਪਈ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੀ ਵਿਰਸਤੀ ਸਟਰੀਟ।
Read More »ਕੋਰੋਨਾ ਕਰਫਿਊ ਦੌਰਾਨ ਸੁੰਨਸਾਨ ਰਹੇ ਭੀੜ ਭਾੜ ਵਾਲੇ ਚੌਕ
ਅੰਮ੍ਰਿਤਸਰ, 27 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਕੋਰੋਨਾ ਵਾਇਰਸ ਕੋਵਿਡ-19 ਤੋਂ ਬਚਾਅ ਲਈ ਪ੍ਰਧਾਨ ਮੰਤਰੀ ਵਲੋਂ ਐਲਾਨੇ ਗਏ ਲਾਕਡਾਊਨ (ਕਰਫਿਊ) ਦੌਰਾਨ ਸਾਰਾ ਦਿਨ ਘਰ ਵਿੱਚ ਬੰਦ ਰਹਿਣ ਉਪਰੰਤ ਸ਼ਾਮ ਸਮੇਂ ਬੱਸ ਸਟੈਂਡ ਨੇੜਲੇ ਭੀੜ ਭਾੜ ਵਾਲੇ ਸੁੰਨਸਾਨ ਹੋਏ ਚੌਕ ਮਹਾਂ ਸਿੰਘ ਗੇਟ ਵਿਚਾਲੇ ਬੈਠੇ ਦੋ ਬਜੁਰਗ।
Read More »ਸਰਕਾਰੀ ਹਾਈ ਸਮਾਰਟ ਸਕੂਲ ਕਰਹਾਲੀ ਦਾ ਨਤੀਜਾ ਸੌ ਫੀਸਦੀ ਰਿਹਾ
ਪਟਿਆਲਾ, 27 ਮਾਰਚ (ਪੰਜਾਬ ਪੋਸਟ – ਡਾ. ਜਸਵੰਤ ਸਿੰਘ ਪੁਰੀ) – ਕਰੋਨਾ ਵਾਇਰਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਕੂਲ ਬੰਦ ਕੀਤੇ ਹੋਏ ਹਨ।ਅਜਿਹੇ ਹਾਲਤ ‘ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ‘ਤੇ ਸਰਕਾਰੀ ਹਾਈ ਸਮਾਰਟ ਸਕੂਲ ਕਰਹਾਲੀ ਦੇ ਮੁੱਖ ਅਧਿਆਪਕ ਗੁਰਪ੍ਰੀਤ ਸਿੰਘ ਢਿੱਲੋਂ ਵਲੋਂ ਅਧਿਆਪਕਾਂ ਤੋਂ ਤੁਰੰਤ ਜਮਾਤ ਵਾਈਜ਼ ਲਿਸਟਾਂ ਤਿਆਰ ਕਰਵਾ ਕੇ ਵਿਦਿਆਰਥੀਆਂ …
Read More »
Punjab Post Daily Online Newspaper & Print Media