ਚੰਡੀਗੜ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਿਪਟਣ ਅਤੇ ਇਸ ਸਥਿਤੀ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦੇ ਅਮਲ ਨੂੰ ਲੀਹਾਂ `ਤੇ ਲਿਆਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਕਮੇਟੀਆਂ ਬਣਾਈਆਂ ਹਨ ਜਿਹੜੀਆਂ ਸੂਬੇ ਵਿੱਚ ਕੋਵਿਡ-19 ਦੇ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਹਰ ਪਹਿਲੂ ਦਾ ਖਿਆਲ ਰੱਖਣਗੀਆਂ …
Read More »Daily Archives: March 29, 2020
60 ਵਿਅਕਤੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਬੱਸਾਂ ਰਾਹੀਂ ਜੰਮੂ ਭੇਜਿਆ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫਿਊ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਤੇ ਅੰਮ੍ਰਿਤਸਰ ਸ਼ਹਿਰ ਅੰਦਰ ਫਸੇ ਕੁੱਝ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਪ੍ਰਸ਼ਾਸਨ ਦੀ ਪ੍ਰਵਾਨਗੀ ਨਾਲ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ, ਹਰਿਆਣਾ, ਉਤਰ ਪ੍ਰਦੇਸ਼, ਗੁਜਰਾਤ ਤੇ ਪੰਜਾਬ ਦੇ ਕੁਝ ਇਲਾਕਿਆਂ ਦੇ ਲੋਕਾਂ ਨੂੰ ਘਰ …
Read More »ਕਰਫਿਓ ਦੋਰਾਨ ਲੋਕਾਂ ਤੱਕ ਖਾਣਾ ਪਹੁੰਚਾਉਣ ਲਈ ਪ੍ਰਸਾਸ਼ਨ ਵਲੋਂ 8 ਗੱਡੀਆਂ ਰਵਾਨਾ
ਏ.ਬੀ ਕਾਲਜ ਪਠਾਨਕੋਟ ਦੇ ਐਨ.ਸੀ.ਸੀ ਵਿਦਿਆਰਥੀ ਦੇ ਰਹੇ ਹਨ ਸੇਵਾਵਾਂ ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਦੋਰਾਨ ਜਰੂਰਤਮੰਦ ਲੋਕਾਂ ਤੱਕ ਤਿਆਰ ਭੋਜਨ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਅੱਜ ਦੁਪਿਹਰ 8 ਗੱਡੀਆਂ ਰਵਾਨਾ ਕੀਤੀਆਂ ਗਈਆਂ। ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਲਰ (ਜ), ਅਨੁਜ ਕੁਮਾਰ ਐਕਸੀਅਨ …
Read More »ਬਿਨ੍ਹਾਂ ਕਾਰਨ ਬਾਹਰ ਘੁੰਮਣ ਵਾਲੇ ਕਰਫਿਊ ਪਾਸ ਹੋਲਡਰਾਂ ਨੂੰ ਵੀ ਲਾਣੀਆਂ ਪੈਣਗੀਆਂ ਜਾਗਰੂਕ ਕਲਾਸਾਂ
ਪਠਾਨਕੋਟ, 29 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕਰੋਨਾ ਵਾਇਰਸ ਦੇ ਵਿਸਥਾਰ ਨੂੰ ਰੋਕਣ ਲਈ ਪੂਰੇ ਪੰਜਾਬ ਵਿੱਚ ਕਰਫਿਊ ਲਗਾਇਆ ਹੋਇਆ ਹੈ ਅਤੇ ਆਏ ਦਿਨ ਪੂਰੇ ਪੰਜਾਬ ਵਿੱਚ ਸੋਸ਼ਲ ਮੀਡੀਆ ਤੇ ਇਹ ਦੇਖਣ ਨੂੰ ਮਿਲ ਰਿਹਾ ਹੈ ਕਿ ਨੋਜਵਾਨ ਬਿਨ੍ਹਾਂ ਕਿਸੇ ਕੰਮ ਤੋਂ ਬਾਹਰ ਘੁੰਮਦੇ ਹਨ ਅਤੇ ਪੁਲਿਸ ਪ੍ਰਸਾਸਨ ਨੂੰ ਸਖਤੀ ਕਰਨੀ ਪੈਂਦੀ ਹੈ, ਪਰ ਜਿਲ੍ਹਾ ਪਠਾਨਕੋਟ ਪ੍ਰਸਾਸਨ …
Read More »ਫਗਵਾੜਾ ਵਿਖੇ ਜ਼ੋਮੈਟੋ ਰਾਹੀਂ ਮੰਗਵਾਇਆ ਜਾ ਸਕੇਗਾ ਕਰਿਆਨਾ ਤੇ ਹੋਰ ਜ਼ਰੂਰੀ ਸਮਾਨ
ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਫਗਵਾੜਾ ਵਾਸੀ ਕਰਿਆਨਾ ਅਤੇ ਹੋਰ ਜ਼ਰੂਰਤ ਦਾ ਸਾਮਾਨ ਜ਼ੋਮੈਟੋ ਰਾਹੀਂ ਵੀ ਮੰਗਵਾ ਸਕਦੇ ਹਨ।ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਦੱਸਿਆ ਕਿ ਇਸ ਦੇ ਲਈ ਫਗਵਾੜਾ ਦੇ ਲੋਕ ਜ਼ੋਮੈਟੋ ਐਪ ਡਾਊਨਲੋਡ ਕਰਕੇ ਇਸ ਸਹੂਲਤ ਦਾ ਲਾਭ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਜ਼ੋਮੈਟੋ ਐਪ ਨੂੰ ਖੋਲ੍ਹਣ ਉਪਰੰਤ ‘ਜ਼ੋਮੈਟੋ ਮਾਰਕੀਟ’ ਦੇ ਬੈਨਰ ’ਤੇ ਕਲਿਕ ਕਰਕੇ ਆਰਡਰ …
Read More »ਕਪੂਰਥਲਾ ਅਤੇ ਢਿਲਵਾਂ ਦੇ ਸਲੱਮ ਏਰੀਏ ਦੇ 2000 ਲੋਕਾਂ ਨੂੰ ਤਿਆਰ ਭੋਜਨ ਦੀ ਕੀਤੀ ਵੰਡ
ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ‘ਚ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਡੇਰਾ ਬਿਆਸ ਦੇ ਸਹਿਯੋਗ ਨਾਲ ਕਪੂਰਥਲਾ ਅਤੇ ਢਿਲਵਾਂ ਇਲਾਕੇ ਦੇ ਸਲੱਮ ਏਰੀਏ ਦੇ 2000 ਦੇ ਕਰੀਬ ਲੋੜਵੰਦ ਲੋਕਾਂ ਨੂੰ ਤਿਆਰ ਕੀਤਾ ਗਿਆ ਭੋਜਨ ਮੁਹੱਈਆ ਕਰਵਾਇਆ ਗਿਆ।ਇਸ ਦੌਰਾਨ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਲੋਕਾਂ ਨੂੰ ਸਵੇਰ ਅਤੇ …
Read More »ਰੈਡ ਕਰਾਸ ਸੁਸਾਇਟੀ ਵੱਲੋਂ ਤਿਆਰ ਕਰਵਾਈ ਸਹਾਇਤਾ ਸਮੱਗਰੀ ਦੀ ਵੰਡ ਸ਼ੁਰੂ
ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਤਿਆਰ ਕਰਵਾਈ ਸਹਾਇਤਾ ਸਮੱਗਰੀ ਦੀਆਂ ਕਿੱਟਾਂ ਦੀ ਲੋੜਵੰਦਾਂ ਨੂੰ ਵੰਡ ਸ਼ੁਰੂ ਕਰ ਦਿੱਤੀੇ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਵਿਚ ਬੇਸਹਾਰਾ ਅਤੇ ਲੋੜਵੰਦਾਂ ਨੂੰ ਇਨ੍ਹਾਂ ਕਿੱਟਾਂ ਦੀ ਵੰਡ ਲਗਾਤਾਰ ਕੀਤੀ …
Read More »ਆਟਾ ਚੱਕੀਆਂ ਤੇ ਇੱਟਾਂ ਦੇ ਭੱਠਿਆਂ ਨੂੰ ਕਰਫਿਊ ਤੋਂ ਮਿਲੀ ਛੋਟ
ਕਪੂਰਥਲਾ, 29 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕੀਤੇ ਹਨ ਕਿ ਸਮੂਹ ਆਟਾ ਚੱਕੀਆਂ ਪਹਿਲਾਂ ਵਾਂਗ ਸਾਰਾ ਦਿਨ ਖੁੱਲ੍ਹੀਆਂ ਰਹਿਣਗੀਆਂ।ਕਣਕ ਲੈਣ ਅਤੇ ਜ਼ਰੂਰਤਮੰਦ ਲੋਕਾਂ ਦੇ ਘਰਾਂ ਤੱਕ ਆਟੇ ਦੀ …
Read More »ਕਰਫਿਊ ਦੌਰਾਨ ਸਮੂਹ ਪ੍ਰਾਈਵੇਟ ਨਰਸਿੰਗ ਹੋਮ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਆਦੇਸ਼ ਜਾਰੀ
ਭੀਖੀ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਸਮੂਹ ਪ੍ਰਾਈਵੇਟ ਨਰਸਿੰਗ ਹੋਮ, ਸਿਰਫ ਐਮਰਜੈਂਸੀ ਸਰਵਿਸ ਲਈ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਸ਼ਰਤਾਂ ਜਾਰੀ …
Read More »ਕਰਫਿਊ ਦੌਰਾਨ ਐਮਰਜੈਂਸੀ ਸਥਿਤੀ ‘ਚ ਬਾਹਰ ਨਿਕਲਣ ਲਈ ਜਾਰੀ ਹੋਣਗੇ ਈ-ਪਾਸ – ਡਿਪਟੀ ਕਮਿਸ਼ਨਰ
ਭੀਖੀ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਹੁਣ ਕਰਫਿਊ ਦੌਰਾਨ ਕਿਸੇ ਐਮਰਜੈਂਸੀ ਦੀ ਸਥਿਤੀ ਵਿੱਚ ਬਾਹਰ ਨਿਕਲਣ ਲਈ ਈ-ਪਾਸ ਜਾਰੀ ਕੀਤੇ ਜਾਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਪਹਿਲਾਂ ਐਨ.ਆਈ.ਸੀ ਮਾਨਸਾ ਦੀ ਵੈਬ ਸਾਈਟ ਤੋਂ ਫਾਰਮ ਅਪਲੋਡ ਕਰਕੇ ਈ.ਮੇਲ ’ਤੇ ਭੇਜਿਆ ਜਾਂਦਾ ਸੀ।ਪਰ ਹੁਣ ਕੋਵਾ-ਐਪ (31-1) ਤੋਂ ਕੋਵਾ ਮੋਬਾਇਲ ਐਪ ਡਾਊਨਲੋਡ ਕਰਕੇ …
Read More »
Punjab Post Daily Online Newspaper & Print Media