Tuesday, November 24, 2026

Daily Archives: March 29, 2020

ਪਟਵਾਰੀ ਅਤੇ ਕਾਨੂੰਗੋ ਨੂੰ ਲਗਾਇਆ ਰਾਹਤ ਕੰਮਾਂ ਦਾ ਇੰਚਾਰਜ਼

ਨੰਬਰਦਾਰ, ਪੰਚਾਂ, ਸਰਪੰਚਾਂ, ਜੀ.ਓ.ਜੀ ਤੇ ਪਿੰਡਾਂ ਦੇ ਮੋਹਤਬਰਾਂ ਨਾਲ ਰੱਖਣਗੇ ਤਾਲਮੇਲ ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਚੱਲਦੇ ਲਗਾਏ ਕਰਫਿਊ ਵਿਚ  ਆਮ ਲੋਕਾਂ ਦੀ ਸਾਰ ਲੈਣ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਜਿਲ੍ਹੇ ਵਿਚ ਪੈਂਦੀਆਂ ਸਾਰੀਆਂ ਸਬ ਡਵੀਜ਼ਨਾਂ, ਤਹਿਸੀਲਾਂ ਅਤੇ ਕਾਨੂੰਗੋ ਸਰਕਲ ਵਿਚ ਕਾਨੂੰਗੋ ਅਤੇ ਪਟਵਾਰੀਆਂ ਨੂੰ ਆਪਣੇ-ਆਪਣੇ ਇਲਾਕੇ ਵਿਚ ਲੋਕਾਂ ਦੀ ਸਾਰ …

Read More »

ਸੰਦੀਪ ਰਿਸ਼ੀ ਨੂੰ ਸੌਂਪੀ ਰਾਹਤ ਕਾਰਜ਼ਾਂ ਦੀ ਜ਼ਿੰਮੇਵਾਰੀ

ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੀ ਮਹਾਂਮਾਰੀ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿਚ ਲਗਾਏ ਗਏ ਕਰਫਿੳੂ ਕਾਰਨ ਘਰਾਂ ਵਿਚ ਬੈਠੇ ਮਜ਼ਦੂਰ ਪਰਿਵਾਰ, ਜੋ ਕਿ ਰੋਜ਼ਾਨਾ ਕਮਾ ਕੇ ਖਾਂਦੇ ਸਨ, ਨੂੰ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪੰਜਾਬ ਸਰਕਾਰ ਵੱਲੋਂ ਇਨਾਂ ਪਰਿਵਾਰਾਂ ਦੀ ਸਾਰ ਲੈਣ ਦਾ ਬੀੜਾ ਚੁੱਕਿਆ ਗਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ …

Read More »

ਦਵਾਈਆਂ ਦੀਆਂ ਦੁਕਾਨਾਂ ਤੇ ਪੈਟਰੋਲ ਪੰਪ ਰਹਿਣਗੇ ਦਿਨ ਭਰ ਖੁੱਲੇ-ਡਿਪਟੀ ਕਮਿਸ਼ਨਰ

ਐਸ.ਡੀ.ਐਮ, ਪੁਲੀਸ ਡੀ.ਐਸ.ਪੀ ਅਤੇ ਸਹਾਇਕ ਕਮਿਸ਼ਨਰ ਵੀ ਜਾਰੀ ਕਰ ਸਕਦੇ ਹਨ ਪਰਮਿਟ ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਖ਼ਤਰੇ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫਿੳੂ ਵਿਚ ਆਮ ਲੋਕਾਂ ਤੱਕ ਜ਼ਰੂਰੀ ਵਸਤਾਂ ਪਹੁੰਚਾਉਣ ਲਈ ਕੁੱਝ ਛੋਟਾਂ ਦਾ ਐਲਾਨ ਕਰਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦਵਾਈਆਂ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪ ਦਿਨ ਭਰ …

Read More »