Tuesday, November 24, 2026

Daily Archives: March 30, 2020

ਕਰਫਿਊ ਦੌਰਾਨ ਬੈਂਕਾਂ ਅੱਗੇ ਆਮ ਦਿਨਾਂ ਵਾਂਗ ਲੱਗੀ ਰਹੀ ਲੋਕਾਂ ਦੀ ਭੀੜ

ਲੋਕਾਂ ਨੇ ਪ੍ਰਸਾਸ਼ਨ ਦੀਆਂ ਹਦਾਇਤਾਂ ਦੀ ਨਹੀਂ ਕੀਤੀ ਪ੍ਰਵਾਹ ਭੀਖੀ, 30 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਅੱਜ ਜਿਥੇ ਸਾਰੀ ਦੁਨੀਆਂ ਨੂੰ ਕਰੋਨਾ ਵਾਇਰਸ ਨੇ ਡਰਾਇਆ ਹੋਇਆ, ਉਥੇ ਭਾਰਤ ਵਿਚ ਲਾਕਡਾਊਨ ਤੇ ਕਰਫਿਊ ਲੱਗਾ ਹੋਇਆ ਹੈ।ਪੰਜਾਬ ਸਰਕਾਰ ਵਲੋਂ ਵੀ ਕਰੋਨਾ ਵਾਇਰਸ ਤੋ ਬਚਾਅ ਲਈ ਪੰਜਾਬ ਵਿੱਚ ਕਰਫਿਊ ਲਗਾਇਆ ਗਿਆ ਹੈ।ਪ੍ਰੰਤੂ ਅੱਜ ਲੋਕਾਂ ਵਲੋਂ ਬੈਂਕ ਖੁੱਲਦੇ ਸਾਰ ਹੀ ਪਸਾਸ਼ਨ ਦੇ …

Read More »

ਕਰਫਿਊ ਦੋਰਾਨ ਬੈਂਕ ‘ਚ ਪਹੁੰਚ ਰਹੇ ਲੋਕਾਂ ਨੇ ਬਣਾਈ ਰੱਖੀ ਸੋਸ਼ਲ ਡਿਸਟੈਂਸ

ਪਠਾਨਕੋਟ, 30 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਕਰਫਿਊ ਲਾਗੂ ਕੀਤਾ ਗਿਆ ਹੈ ਤਾਂ ਜੋ ਸੋਸ਼ਲ ਡਿਸਟੈਂਸ ਬਣਾ ਕੇ ਕਰੋਨਾ ਵਾਈਰਸ ‘ਤੇ ਜਿੱਤ ਹਾਸਲ ਕੀਤੀ ਜਾ ਸਕੇ।ਅੱਜ ਜਿਲ੍ਹਾ ਪਠਾਨਕੋਟ ਅਧੀਨ ਆਉਂਦੀਆਂ ਹਰੇਕ ਬੈਂਕ ਦੀਆਂ ਸਾਖਾਵਾਂ ਨੂੰ ਨਿਰਧਾਰਤ ਸਮੇਂ ਲਈ ਖੋਲਣ ਸਮੇਂ ਸੋਸ਼ਲ ਡਿਸਟੈਂਸ ਵੀ ਬਣਾ ਕੇ ਰੱਖਿਆ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੱਸਿਆ …

Read More »

ਮਲੇਸ਼ੀਆ ਦੀ ਵਿਸ਼ੇਸ਼ ਉਡਾਨ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਹਵਾਈ ਅੱਡੇ ਤੱਕ ਪਹੁੰਚਾਇਆ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਮਲੇਸ਼ੀਆ ਦੀ ਵਿਸ਼ੇਸ਼ ਉਡਾਨ ਲਈ ਅੱਜ ਸਰਾਵਾਂ ਵਿੱਚ ਠਹਿਰੇ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਦੇ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਫਲਸਫੇ ਅਨੁਸਾਰ ਸਰਬਤ ਦੇ ਭਲੇ ਲਈ ਕਾਰਜਸ਼ੀਲ ਹੈ ਅਤੇ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ …

Read More »

ਕੋਰੋਨਾ ਵਾਇਰਸ ਕਰਫਿਊ ਸਮੇਂ ਸ਼੍ਰੋਮਣੀ ਕਮੇਟੀ ਨੇ ਚਲਾਈ ਲੰਗਰ ਸੇਵਾ

ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਦੀ ਕੀਤੀ ਪਹਿਲਕਦਮੀ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਦੀ ਮਹਾਮਾਰੀ ਕਾਰਨ ਜਿਥੇ ਪੂਰੀ ਦੁਨੀਆਂ ਘਰਾਂ ‘ਚ ਰਹਿਣ ਲਈ ਮਜ਼ਬੂਰ ਹੈ।ਉਥੇ ਹੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਇਸ ਸੰਕਟ ਦੀ ਘੜੀ ਮੌਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦਾ ਵੱਡਾ ਉਪਰਾਲਾ ਕਰ ਰਹੀ ਹੈ।ਇਸ ਤੋਂ ਇਲਾਵਾ ਕਰਫਿਊ ਦੌਰਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਲਈ ਪ੍ਰਧਾਨ ਲੌਂਗੋਵਾਲ ਨੇ ਜੋਨ ਨਿਗਰਾਨ ਲਾਏ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਲੋਕ ਭਲਾਈ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜਵੰਦਾਂ ਨੂੰ ਲੰਗਰ ਆਦਿ ਪਹੁੰਚਾਉਣ ਲਈ ਜੋਨ ਪੱਧਰ ਦੇ ਨਿਗਰਾਨਾਂ ਦਾ ਐਲਾਨ ਕੀਤਾ।ਉਨ੍ਹਾਂ …

Read More »

ਪੰਜਾਬ `ਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੋਈ 39

ਚੰਡੀਗੜ੍ਹ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਬਾਰੇ ਅੱਜ ਜਾਰੀ ਬੁਲੇਟਿਨ ਅਨੁਸਾਰ ਪੰਜਾਬ ਵਿੱਚ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 39 ਤੱਕ ਪੁੱਜ ਗਈ ਹੈ। ਜਦਕਿ ਹੁਣ ਤੱਕ 2 ਮੌਤਾਂ ਹੋਈਆਂ ਹਨ।

Read More »

ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੀਆਂ ਵਾਰਡਾਂ ‘ਚ ਵੰਡਿਆ ਸੁੱਕਾ ਰਾਸ਼ਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ 54,55,57,58 ਅਤੇ 68 ਦੇ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ।ਜਿਸ ਵਿੱਚ ਆਟਾ, ਦਾਲ, ਚਾਹਪੱਤੀ, ਖੰਡ, ਤੇਲ ਆਦਿ ਸ਼ਾਮਲ ਹਨ।ਸੋਨੀ ਨੇ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮੁਸ਼ਕਿਲ ਘੜੀ ਵਿੱਚ ਮਾਨਵਤਾ ਦੀ ਭਲਾਈ ਲਈ …

Read More »

ਪੰਜਾਬ ਯੂਥ ਵਿਕਾਸ ਬੋਰਡ ਦੇ ਮੈਂਬਰ ਸ਼ਹਿਰ ਨੂੰ ਵਾਇਰਸ ਮੁਕਤ ਕਰਨ ‘ਚ ਲੱਗੇ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਬੋਰਡ ਦੇ ਸਾਰੇ ਮੈਂਬਰ ਆਪਣੇ-ਆਪਣੇ ਖੇਤਰ ਵਿੱਚ ਸਮਾਜ ਸੇਵਾ ਦੇ ਕੰਮ ਵਿਚ ਲੱਗੇ ਹੋਏ ਹਨ ਪੰਜਾਬ ਯੂਥ ਵਿਕਾਸ ਬੋਰਡ ਡਾਇਰੈਕਟਰ ਡਾ. ਆਂਚਲ ਅਰੋੜਾ ਨੇ ਦੱਸਿਆ ਕਿ ਉਨਾਂ ਨੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਨਾਲ ਰਾਬਤਾ ਕਰਕੇ ਸੁੰਦਰ ਨਗਰ, ਤਿਲਕ …

Read More »

ਐਸ.ਡੀ.ਐਮ ਵਿਕਾਸ ਹੀਰਾ ਨੇ ਬੰਗਲਾ ਬਸਤੀ ‘ਚ ਲੋੜਵੰਦਾਂ ਨੂੰ ਵੰਡਿਆ ਸੁੱਕਾ ਰਾਸ਼ਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿੳੂ ਦੌਰਾਨ ਲੋੜਵੰਦ ਤਹਿਤ ਦਾਲ-ਰੋਟੀ ਦਾ ਸਮਾਨ ਘਰ-ਘਰ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਦਿੱਤੀਆਂ ਹਦਾਇਤਾਂ ਉਤੇ ਚੱਲਦੇ ਅੱਜ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਨੇ ਗੇਟ ਹਕੀਮਾਂ ਨੇੜੇ ਪੈਂਦੀ ਬੰਗਲਾ ਬਸਤੀ ਵਿਚ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦਿੱਤਾ।ਉਨਾਂ ਦੱਸਿਆ ਕਿ ਸਰਕਾਰ ਅਤੇ ਸਮਾਜ ਸੇਵੀਆਂ ਵੱਲੋਂ ਆਈ …

Read More »

ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀ ਜ਼ਿਲ੍ਹੇ ਵਿੱਚ ਹੁਣ ਕੋਈ ਕਮੀ ਨਹੀਂ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਕਰਵਾਈ ਜਾ ਚੁੱਕੀ ਹੈ।ਅਖਬਾਰ ਤੋਂ ਲੈ ਕੇ ਨਿਤ ਵਰਤੋਂ ਦੀਆਂ ਸਾਰੀਆਂ ਵਸਤਾਂ, ਦਵਾਈਆਂ ਆਦਿ ਬਾਜ਼ਾਰ ਵਿਚ ਮੌਜੂਦ ਹਨ, ਸੋ …

Read More »