ਅੰਮ੍ਰਿਤਸਰ, 26 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰੂ ਦੀ ਨਗਰੀ ਦੇ ਵਾਸੀਆਂ ਨੂੰ ਕਰੋਨਾ ਵਾਇਰਸ ਦੇ ਕਹਿਰ ਤੋਂ ਬਚਾਉਣ ਲਈ ਅਤੇ ਸ਼ਹਿਰ ਨੂੰ ਸੈਨੇਟਾਇਜ਼ ਕੀਤਾ ਜਾ ਰਿਹਾ ਹੈ।ਮੇਅਰ ਕਰਮਜੀਤ ਸਿੰਘ ਵੱਲੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਾਲ ਮਿਲ ਕੇ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਰਾਹੀਂ ਸੋਡੀਅਮ ਹਾਈਪੋਕਲੋਰਾਈਡ ਦਵਾਈ ਦਾ ਛਿੜਕਾਓ ਸ਼ਹਿਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀਆਂ …
Read More »Monthly Archives: March 2020
ਸਰਕਾਰੀ (ਕੰ) ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਨੇ ਨਤੀਜੇ ਐਲਾਨੇ
ਮਲੋਟ, 26 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਲੋਂ ਛੇਵੀਂ, ਸਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਦਾ ਨਤੀਜਾ ਸਕੂਲ ਦੀ ਵੈਬਸਾਈਟ ਅਤੇ ਵਿਦਿਆਰਥੀਆਂ ਦੇ ਵਟਸਐਪ ਗਰੁੱਪਾਂ ‘ਤੇ ਜਾਰੀ ਕਰ ਦਿੱਤਾ ਗਿਆ ਹੈ।ਸਕੂਲ ਦੇ ਪ੍ਰਿੰਸੀਪਲ ਵਿਜੈ ਗਰਗ ਨੇ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਬੇਸ਼ੱਕ ਸਕੂਲ ਬੰਦ ਕਰ …
Read More »ਆਪ ਤਿਆਰ ਕੀਤੇ ਵਿਸ਼ੇਸ਼ ਸੈਨੀਟਾਈਜ਼ਰ ਨਾਲ ਸਪਰੇਅ ਕਰਨ ’ਚ ਜੁੱਟੇ ਸਮਾਜ ਸੇਵੀ ਨੌਜਵਾਨ
ਕਪੂਰਥਲਾ, 26 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਥੇ ਜ਼ਿਲ੍ਹੇ ਦਾ ਸਮੁੱਚਾ ਪ੍ਰਸ਼ਾਸਨ ਦਿਨ-ਰਾਤ ਲੱਗਾ ਹੋਇਆ ਹੈ, ਉਥੇ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਵੀ ਪ੍ਰਸ਼ਾਸਨ ਦਾ ਪੂਰਾ ਸਾਥ ਦੇ ਰਹੀਆਂ ਹਨ। ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਇਸ ਔਖੀ ਘੜੀ ਵਿਚ ਵੱਖ-ਵੱਖ ਕੰਮਾਂ ਰਾਹੀਂ ਅਸਲ ਮਾਅਨਿਆਂ ਸਮਾਜ ਸੇਵਾ ਦਾ ਬੀੜਾ ਚੁੱਕਿਆ ਗਿਆ ਹੈ।ਸਥਾਨਕ ਮੁਹੱਲਾ ਜੱਟਪੁਰਾ ਦੀ …
Read More »ਲੋੜਵੰਦਾਂ ਦੀ ਮਦਦ ਲਈ ਰੈਡ ਕਰਾਸ ਸੁਸਾਇਟੀ ਪਾ ਰਹੀ ਹੈ ਅਹਿਮ ਯੋਗਦਾਨ- ਡੀ.ਸੀ
ਦਾਨੀ ਲੋਕਾਂ ਨੂੰ ਮਦਦ ਲਈ ਅੱਗੇ ਆਉਣ ਦੀ ਕੀਤੀ ਅਪੀਲ ਕਪੂਰਥਲਾ, 26 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਜ਼ਿਲ੍ਹੇ ਵਿਚ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਢੀ ਗਈ ਵੱਡੀ ਜੰਗ ਲੋਕਾਂ ਦੇ ਸਾਥ ਦੇਣ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁਸ਼ਕਲ ਦੀ ਇਸ …
Read More »ਕਰਫਿਊ ਦੇ ਬਾਵਜ਼ੂਦ ਗੁਦਾਮ ਵਿਚੋਂ ਵਾਸ਼ਿੰਗ ਮਸ਼ੀਨਾਂ ਚੋਰੀ
ਜੰਡਿਆਲਾ ਗੁਰੂ, 26 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਰੋਨਾ ਵਾਇਰਸ ਦੇ ਚੱਲਦਿਆਂ ਪੁਰਾ ਪੰਜਾਬ ਬੰਦ ਹੈ।ਜਿਸ ਕਰਕੇ ਲੋਕਾਂ ਨੂੰ ਘਰਾਂ ਵਿੱਚ ਰਹਿਣਾ ਪੈ ਰਿਹਾ ਹੈ, ਪਰ ਚੋਰ ਕਰਫਿਊ ਦੌਰਾਨ ਵੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ।ਸਥਾਨਕ ਡੀ.ਪੀ ਇਲੈਕਟਰਾਨਿਕ ਦੁਕਾਨ ਮਾਲਕ ਪਵਨ ਕੁਮਾਰ ਨੇ ਦੱਸਿਆ ਬਾਜ਼ਾਰ ਕਸ਼ਮੀਰੀਆਂ ਵਿੱਚ ਉਸ ਦੇ ਗੁਦਾਮ ਦੀ ਛੱਤ ‘ਤੇ ਪਏ ਲੋਹੇ …
Read More »ਕਣਕ ਦੀ ਵਾਢੀ ਲਈ ਹੁਣ ਤੋਂ ਹੀ ਵਿਉਂਤਬੰਦੀ ਦੀ ਲੋੜ
ਲੌਂਗੋਵਾਲ, 26 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਕਰਫਿਊ ਦੌਰਾਨ ਜਿਥੇ ਸਰਕਾਰ ਵਲੋਂ 14 ਅਪ੍ਰੈਲ ਤੱਕ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੇ ਹੁਕਮ ਦਿੱਤੇ ਗਏ ਹਨ।ਉਥੇ ਕਣਕ ਦੀ ਪੱਕੀ ਫਸਲ ਦੀ ਵਾਢੀ ਵੀ ਹਾਕਾਂ ਮਾਰ ਰਹੀ ਹੋਵੇਗੀ।ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਸਵਿੰਦਰ ਸੋਮਾ, ਰਣਜੀਤ ਸਿੰਘ, ਅਜਾਇਬ ਸਿੰਘ ਤੇ ਸੁਰਜੀਤ ਬਟੂਹਾ, …
Read More »ਕਰਫਿਊ ਦੌਰਾਨ ਸਮਾਜ ਸੇਵੀ ਜਖੇਪਲ ਦੀ ਅਗਵਾਈ ‘ਚ ਲੋੜਵੰਦਾਂ ਲਈ ਭੋਜਨ ਦਾ ਪ੍ਰਬੰਧ
ਲਹਿਰਾਗਾਗਾ, 26 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵੀ ਤਰਸੇਮ ਜਖੇਪਲ ਠੇਕੇਦਾਰ ਦੀ ਟੀਮ ਵਲੋਂ ਇਲਾਕੇ ਦੀਆਂ ਵੱਖ-ਵੱਖ ਥਾਵਾਂ ‘ਤੇ ਜਾ ਕੇ ਪੰਜਾਬ ਪੁਲਿਸ ਅਤੇ ਸਫਾਈ ਕਰਮਚਾਰੀਆਂ ਨੂੰ ਚਾਹ ਅਤੇ ਰੋਟੀ ਦਾ ਦਿੱਤੀ ਜਾ ਰਹੀ ਹੈ।ਇਸ ਕਾਰਜ ‘ਚ ਸਹਿਯੋਗ ਦੇ ਰਹੇ ਉਨਾਂ ਦੇ ਸਾਥੀ ਸਮਾਜ ਸੇਵੀ ਕਾਲਾ ਵਿਰਕ ਠੇਕੇਦਾਰ ਜਖੇਪਲ ਨੇ ਕਿਹਾ ਕਿ ਸਮਾਜ ਸੇਵੀ ਤਰਸੇਮ ਜਖੇਪਲ …
Read More »ਲੋਕਾਂ ਨੂੰ ਜ਼ਰੂਰੀ ਸਮਾਨ ਪਹੁੰਚਾਉਣ ਲਈ ਕੈਬਨਿਟ ਮੰਤਰੀ ਸਿੰਗਲਾ ਮੈਦਾਨ ‘ਚ ਕੁੱਦੇ
ਸੰਗਰੂਰ ਜਿਲੇ ’ਚ ਸੈਨੇਟਾਇਜ਼ਰ, ਮਾਸਕ ਤੇ ਆਟਾ ਵੰਡ ਕੇ ਕੀਤੀ ਵਿਸ਼ੇਸ਼ ਸ਼ੁਰੂਆਤ ਸੰਗਰੂਰ/ ਲੌਂਗੋਵਾਲ, 26 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਸੰਗਰੂਰ ਜ਼ਿਲੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅੱਜ ਆਪਣੀ ਟੀਮ ਸਮੇਤ ਖੁੱਦ …
Read More »ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਮੁਹੱਲਿਆਂ ‘ਚ ਲੋਕਾਂ ਨੂੰ ਵਾਜ੍ਹਬ ਰੇਟਾਂ ‘ਤੇ ਵੰਡਿਆ ਰਾਸ਼ਨ
ਧੂਰੀ, 26 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਖੁਰਾਕ ਸਪਲਾਈ ਵਿਭਾਗ ਦੀਆਂ ਟੀਮਾਂ ਨੇ ਸਮਾਜ ਸੇਵੀਆਂ ਅਤੇ ਸਥਾਨਕ ਡੀਪੂ ਹੋਲਡਰਾਂ ਦੇ ਸਹਿਯੋਗ ਨਾਲ ਅੱਜ ਲਾਕਡਾਊਨ ਦੌਰਾਨ ਮੁਹੱਲ਼ਿਆਂ ਵਿੱਚ ਜਾ ਕੇ ਲੋਕਾਂ ਨੂੰ ਆਟਾ, ਬ੍ਰੈਡ, ਚਾਹਪੱਤੀ, ਚੀਨੀ ਅਤੇ ਦਾਲਾਂ ਆਦਿ ਵਾਜ੍ਹਬ ਰੇਟਾਂ ‘ਤੇ ਮੁਹੱਈਆ ਕਰਵਾਈਆਂ।ਸਮਾਜਸੇਵੀ ਅਤੇ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਕਾਂਝਲਾ ਨੇ ਦੱਸਿਆ ਕਿ ਉਹ ਬਿਪਤਾ ਦੀ …
Read More »3 ਲੱਖ ਉਸਾਰੀ ਮਜ਼ਦੂਰਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ ਦੀ ਰਾਸ਼ੀ ਪੈਣੀ ਸ਼ੁਰੂ
ਧੂਰੀ, 26 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨਜ਼ ਵਰਕਰ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਅਤੇ ਕੰਸਟ੍ਰਕਸ਼ਨਜ਼ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਚੇਅਰਮੈਨ ਐਡਵੋਕੇਟ ਸੁਸ਼ੀਲ ਕੁਮਾਰ ਸ਼ਰਮਾ ਨੇ ਇੱਕ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਦੀ ਦਹਿਸ਼ਤ ਦੇ ਚਲਦਿਆਂ ਸੂਬਾ ਭਰ ਵਿੱਚ 3 ਲੱਖ ਦੇ ਕਰੀਬ ਰਜਿਸਟਰਡ ਊਸਾਰੀ …
Read More »
Punjab Post Daily Online Newspaper & Print Media