Tuesday, November 24, 2026

Monthly Archives: March 2020

ਇੱਕ ਸਿੰਗਲ ਕਲਿੱਕ ਨਾਲ ਜ਼ਿਲ੍ਹਾ ਨਿਵਾਸੀ ਪ੍ਰਾਪਤ ਕਰ ਸਕਣਗੇ ਕਰਫ਼ਿਊ ਪਾਸ

ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਜਰੂਰਤਮੰਦ ਲੋਕਾਂ ਨੁੰ ਕਰਫ਼ਿਊ ਪਾਸ ਪ੍ਰਾਪਤ ਕਰਨ ਦੀ ਸਹੂਕਲਤ ਤਹਿਤ ਜਿਲ੍ਹਾ ਪਠਾਨਕੋਟ ਵਾਸੀ ਕਰਫ਼ਿਊ ਦੇ ਪਾਸ ਲਈ ਘਰ ਤੋਂ ਹੀ ਆਨਲਾਈਨ ਅਪਲਾਈ ਕਰ ਸਕਣਗੇ।ਸਹਾਇਕ ਕਮਿਸ਼ਨਰ ਪਿਰਥੀ ਸਿੰਘ ਨੇ ਦੱਸਿਆ ਕਿ ਵੈਬਸਾਈਟ https://epasscovid19.pais.net.in/ ‘ਤੇ ਅਪਲਾਈ ਕਰਕੇ ਲੋਕ ਕਰਫ਼ਿਊ ਦੇ ਪਾਸ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੇ ਕਿਹਾ ਕਿ ਲੋਕ ਕਰਫ਼ਿਊ ਦੇ ਦੌਰਾਨ …

Read More »

ਜਿਲ੍ਹਾ ਪ੍ਰਸਾਸ਼ਨ ਜਰੂਰਤਮੰਦਾਂ ਤੱਕ ਪਹੁੰਚਾ ਰਿਹਾ ਹੈ ਤਿਆਰ ਭੋਜਨ – ਡਿਪਟੀ ਕਮਿਸ਼ਨਰ

ਜਿਲ੍ਹਾ ਪ੍ਰਸਾਸ਼ਨ, ਸਿਹਤ ਤੇ ਪੁਲਿਸ ਵਿਭਾਗ ਪੂਰੀ ਤਰ੍ਹਾਂ ਨਾਲ ਮੁਸਤੈਦ ਪਠਾਨਕੋਟ, 31 ਮਾਰਚ (ਪੰਜਾਬ ਪੋਸਟ ਬਿਊਰੋ) – ਕਰੋਨਾ ਵਾਈਰਸ ਦੇ ਵਿਸਥਾਰ ‘ਤੇ ਰੋਕ ਲਗਾਉਣ ਜਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਵਲੋਂ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਕਰਫਿਓ ਦੋਰਾਨ ਲੋਕ ਘਰਾਂ ਵਿੱਚ ਹਨ ਤੇ ਬਾਹਰ ਉਹ ਹੀ ਲੋਕ ਦਿਖਾਈ ਦੇ ਰਹੇ ਹਨ ਜਿਨ੍ਹਾਂ ਨੂੰ ਬਹੁਤ ਹੀ ਜਰੂਰੀ ਕੰਮ ਹੈ।ਲੋਕ ਪ੍ਰਸਾਸ਼ਨ ਦੀ …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਵਲੋਂ ਆਨਲਾਈਨ ਕਲਾਸਾਂ ਸ਼ੁਰੂ – ਪ੍ਰਿੰ. ਵਿਜੈ ਗਰਗ

ਮਲੋਟ, 31 ਮਾਰਚ (ਪੰਜਾਬ ਪੋਸਟ – ਗਰਗ) – ਸਿੱਖਿਆ ਸਕੱਤਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਚ ਆਨਲਾਈਨ ਕਲਾਸਾਂ ਚਲਾਇਆ ਜਾ ਰਹੀਆਂ ਹਨ।ਪ੍ਰਿੰਸੀਪਲ ਵਿਜੈ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਰੋਨਾ ਵਾਇਰਸ ਕਰਕੇ ਸਕੂਲ ਬੰਦ ਕਰ ਦਿੱਤੇ ਗਏ ਹਨ, ਪਰ ਅਧਿਆਪਕਾ ਵਲੋਂ ਸਕੂਲ ਦੇ ਵਟਸਐਪ ਗਰੁੱਪਾਂ ਰਾਹੀਂ ਦੱਸਵੀਂ ਅਤੇ ਬਾਰਵੀਂ ਦੀਆਂ ਵਿਦਿਆਰਥਣਾਂ ਨੂੰ …

Read More »

ਡਿਪਟੀ ਕਮਿਸ਼ਨਰ ਵਲੋਂ ਦੁਕਾਨਦਾਰਾਂ ਨੂੰ ਨਿਰਧਾਰਤ ਕੀਮਤ ਤੋਂ ਵੱਧ ਰੇਟ ਨਾ ਵਸੂਲਣ ਦੀ ਹਦਾਇਤ

ਲੋੜੀਂਦੀਆਂ ਵਸਤਾਂ ਦੇ ਦੁਕਾਨਦਾਰਾਂ ਦੀ ਡਾਇਰੈਕਟਰੀ ਜਾਰੀ ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲਗਾਏ ਗਏ ਕਰਫਿੳੂ ਦੌਰਾਨ ਆਮ ਲੋਕਾਂ ਨੂੰ ਰੋਜ਼ਮਰ੍ਹਾ ਦੀਆਂ ਘਰੇਲੂ ਲੋੜਾਂ ਵਾਲੀਆਂ ਵਸਤਾਂ ਉਨ੍ਹਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਦਵਾਈਆਂ, ਕਰਿਆਨਾ, ਸਬਜ਼ੀਆਂ, ਫਲਾਂ ਤੇ ਪਸ਼ੂਆਂ ਲਈ ਚਾਰੇ ਸਮੇਤ ਹੋਰ ਲੋੜੀਂਦੀਆਂ ਵਸਤਾਂ ਦੇ …

Read More »

ਲੋਕਾਂ ਦੇ ਘਰਾਂ ਤੱਕ ਜ਼ਰੂਰੀ ਸੇਵਾਵਾਂ ਤੇ ਵਸਤਾਂ ਪਹੁੰਚਾਉਣ ਲਈ ਪ੍ਰਸ਼ਾਸ਼ਨ ਵਚਨਬੱਧ- ਡੀ.ਸੀ

ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹੇ ਵਿਚ ਲਗਾਏ ਗਏ ਕਰਫਿਊ ਦੌਰਾਨ ਲੋਕ ਹਿੱਤ ਵਿਚ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਦੀ ਪ੍ਰਧਾਨਗੀ ਹੇਠ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੀ ਸਾਂਝੀ ਮੀਟਿੰਗ ਹੋਈ। ਐਸ.ਐਸ.ਪੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਵਿਚ ਕਰਫਿਊ  ਦੌਰਾਨ …

Read More »

ਮਾਲ ਵਿਭਾਗ ਵੱਲੋਂ ਵੱਖ-ਵੱਖ ਥਾਵਾਂ ’ਤੇ ਲੋੜਵੰਦਾਂ ਨੂੰ 700 ਕਿੱਟਾਂ ਤਕਸੀਮ

ਕਪੂਰਥਲਾ, 31 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਟਰ ਸ੍ਰੀਮਤੀ ਦੀਪਤੀ ਉਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਅੱਜ ਕਪੂਰਥਲਾ ਵਿਖੇ ਵੱਖ-ਵੱਖ ਥਾਵਾਂ ’ਤੇ 700 ਲੋੜਵੰਦਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਸਾਮਾਨ ਦੀਆਂ ਕਿੱਟਾਂ ਮੁਫ਼ਤ ਤਕਸੀਮ ਕੀਤੀਆਂ ਗਈਆਂ।ਇਸ ਦੌਰਾਨ ਆਰ.ਸੀ.ਐਫ, ਤਲਵੰਡੀ, ਸੀਨਪੁਰ, ਪੀਰ ਚੌਧਰੀ, ਅਜੀਤ ਨਗਰ, ਕਪੂਰਥਲਾ ਬਾਈਪਾਸ, ਮਹਿਤਾਬਗੜ੍ਹ, ਬਾਵਾ ਲਾਲਵਾਨੀ ਸਕੂਲ ਦੇ ਪਿਛਲੇ ਪਾਸੇ ਦੇ ਇਲਾਕੇ …

Read More »

ਖਾਲਸਾ ਕਾਲਜ ਫ਼ਾਰਮੇਸੀ ਵਿਦਿਆਰਥੀਆਂ ਦੀਆਂ ਆਨਲਾਈਨ ਪੜ੍ਹਾਈ ਜਾਰੀ

ਜੂਮ ਐਪ ਰਾਹੀਂ ਕਰਵਾਈ ਦਿੱਤੀ ਜਾ ਰਹੀ ਹੈ ਸਿਖਿਆ – ਡਾ. ਧਵਨ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵੱਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਵਿਆਪੀ ਤਾਲਾਬੰਦੀ ਕਾਰਨ ਇਸ ਮੁਸ਼ਕਲ ਦੀ ਘੜੀ ਵਿੱਚ ਵਿਦਿਆਰਥੀਆਂ ਨੂੰ ਘਰ ਬੈਠਿਆਂ ਹੀ ਨਿਰਵਿਘਨ ਵਿੱਦਿਆ ਪ੍ਰਦਾਨ ਕਰਨ ਲਈ ਆਨਲਾਈਨ ਸਿਸਟਮ ਰਾਹੀਂ ਲੈਕਚਰ ਪ੍ਰਦਾਨ ਕੀਤੇ ਜਾ ਰਹੇ ਹਨ।       …

Read More »

Online lectures for Students by Khalsa College of Pharmacy (KCP)

Amritsar, March 31 (Punjab Post Bureau) – In a new initiative, Khalsa College of Pharmacy (KCP) has adopted total online system of imparting education to its students in wake of the Coronavirus related lock down and curfew in Punjab. The students are getting their lectures, assignments and instructions through the new online apps daily, said Director-Principal Dr. R.K Dhawan. As …

Read More »

ਦੇਸ਼ ਦੇ ਕਿਸੇ ਵੀ ਹਿੱਸੇ `ਚ ਫਸੇ ਸੰਗਰੂਰ ਵਾਸੀਆਂ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ- ਡੀ.ਸੀ

ਹੈਲਪਲਾਈਨ ਨੰਬਰ 77078-91837 ਤੋਂ ਮਿਲੇਗੀ ਤੁਰੰਤ ਮਦਦ ਲੌਂਗੋਵਾਲ, 31 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸਾਰੇ ਨਿਵਾਸੀਆਂ ਨੂੰ ਬਚਾਉਣ ਲਈ ਦੇਸ਼ ਭਰ ਵਿੱਚ ਅਚਨਚੇਤੀ ਲਾਗੂ ਕੀਤੇ ਕਰਫਿਊ ਦੇ ਕਾਰਨ ਜਿਹੜੇ ਸੰਗਰੂਰ ਵਾਸੀ ਹੋਰ ਸ਼ਹਿਰਾਂ ਤੇ ਰਾਜਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਡਿਪਟੀ ਕਮਿਸ਼ਨਰ ਘਨਸ਼ਿਆਮ …

Read More »

ਸੰਗਰੂਰ ‘ਚ ਹਰ ਰੋਜ਼ ਖੁੱਲਣਗੇ ਅਲਟਰਾ ਸਾਊਂਡ – ਪੂਨਮ ਕਾਂਗੜਾ

ਨਿਰਵਿਘਨ ਜਾਰੀ ਹਨ ਐਮਰਜੈਂਸੀ ਸੇਵਾਵਾਂ – ਐਸ.ਐਮ.ਓ ਲੌਂਗੋਵਾਲ, 31 ਮਾਰਚ (ਪੰਜਾਬ ਪੋਸਟ – ਜਗਸੀਰ ਸਿੰਘ) – ਸੰਗਰੂਰ ਵਿਖੇ ਕੁੱਝ ਅਲਟਰਾ ਸਾਊਂਡ ਖੁੱਲਣ ਨਾਲ ਮਰੀਜ਼ਾਂ ਖਾਸ ਕਰਕੇ ਗਰਭਵਤੀ ਔਰਤਾਂ ਨੂੰ ਵੱਡੀ ਰਾਹਤ ਮਿਲੇਗੀ।ਗੌਰਤਲਬ ਹੈ ਕਿ ਜਿਸ ਦਿਨ ਤੋਂ ਸੂਬੇ ਅੰਦਰ ਕਰਫਿਊ ਲੱਗਾ ਹੈ।ਉਸੇ ਦਿਨ ਤੋਂ ਅਲਟਰਾ ਸਾਂਉਡ ਬੰਦ ਹੋਣ ਕਾਰਨ ਗਰਭਵਤੀ ਔਰਤਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਜਿਸ …

Read More »