ਲੋੜ ਪੈਣ ’ਤੇ ਆਇਸੋਲੇਸ਼ਨ ਵਾਰਡਾਂ ਵਜੋਂ ਸਕੂਲੀ ਇਮਾਰਤਾਂ ਹੋਣਗੀਆਂ ਤਬਦੀਲ – ਸਿੰਗਲਾ ਲੌਂਗੋਵਾਲ, 20 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਰਤੀਆਂ ਜਾ ਰਹੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਸੂਬੇ ਵਿਚ ਸਾਰੀਆਂ ਸਕੂਲੀ ਪ੍ਰੀਖਿਆਵਾਂ ਨੂੰ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਪੰਜਾਬ …
Read More »Monthly Archives: March 2020
ਕਸ਼ਿਸ਼ ਗਰਗ ਦਾ ਆਈ.ਆਈ.ਟੀ.ਜੈਮ 2020 ਫਿਜੀਕਸ ਦੀ ਪ੍ਰੀਖਿਆ ‘ਚ 106ਵਾਂ ਰੈਂਕ
ਲੌਂਗੋਵਾਲ, 20 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਨਗਰ ਪੰਚਾਇਤ ਚੀਮਾ ਦੇ ਸਾਬਕਾ ਐਕਟਿੰਗ ਪ੍ਰਧਾਨ ਅਸ਼ੋਕ ਗਰਗ ਦੇ ਪੁੱਤਰ ਕਸ਼ਿਸ਼ ਗਰਗ ਨੇ ਆਈ.ਆਈ.ਟੀ.ਜੈਮ 2020 ਫਿਜੀਕਸ ਦੀ ਪ੍ਰੀਖਿਆ ਚੋਂ ਆਲ ਇੰਡੀਆ ਪੱਧਰ ‘ਤੇ 106ਵਾਂ ਰੈਂਕ ਹਾਸਲ ਕਰਕੇ ਕਸਬੇ ਦਾ ਨਾਮ ਰੌਸ਼ਨ ਕੀਤਾ ਹੈ। ਕਸ਼ਿਸ਼ ਗਰਗ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਰਾਮ ਲੀਲਾ ਕਲੱਬ, ਬਲਰਾਮ ਕ੍ਰਿਸ਼ਨ ਗੳੂਸਾਲਾ …
Read More »ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ ਬਾਰੇ ਸੁਚੇਤ ਕਰਨ ਲਈ ਮੁਹਿੰਮ ਸ਼ੁਰੂ
ਸੰਗਰੂਰ, 20 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰੋਨਾ ਵਾਇਰਸ ਤੋਂ ਬਚਾਅ ਦੇ ਢੰਗਾਂ ਬਾਰੇ ਵਿਆਪਕ ਪੱਧਰ `ਤੇ ਜਾਗਰੂਕਤਾ ਪੈਦਾ ਕਰਨ ਦੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿਚ ਜ਼ਮੀਨੀ ਪੱਧਰ `ਤੇ ਤੇਜ਼ ਕਰਦਿਆਂ ਸਿਖਲਾਈ ਪ੍ਰਾਪਤ ਟੀਮਾਂ ਵਲੋਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਲੋਕਾਂ ਨੂੰ ਸੁਚੇਤ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ …
Read More »ਨੋਵੇਲ ਕਰੋਨਾ ਵਾਇਰਸ – ਡੀ.ਸੀ ਵਲੋਂ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ
ਭੀਖੀ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਗੁਰਪਾਲ ਨੋਵੇਲ ਕਰੋਨਾ ਵਾਇਰਸ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਾਹਲ ਵੱਲੋਂ ਮਾਨਸਾ ਸ਼ਹਿਰ ਦੀਆਂ ਸਾਰੀਆਂ ਵਪਾਰਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦਾ ਉਪਰਾਲਾ ਸਿਵਲ ਸਰਜਨ ਮਾਨਸਾ ਡਾ. ਲਾਲ ਚੰਦ ਠੁਕਰਾਲ ਅਤੇ ਮਾਨਸਾ ਜਿਲ੍ਹੇ ਦੇ ਸਮਾਜ ਸੇਵੀ ਗੁਰਲਾਭ ਸਿੰਘ ਮਾਹਲ ਐਡਵੋਕੇਟ ਵਲੋਂ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ …
Read More »ਆਖਿਰ ਫਾਹੇ ਲਾ ਹੀ ਦਿੱਤੇ ਗਏ ਨਿਰਭੈਆ ਜਬਰ ਜਿਨਾਹ ਦੇ ਚਾਰ ਦੋਸ਼ੀ
ਨਿਰਭੈਆ ਦੇ ਪਿਤਾ ਬਦਰੀ ਨਾਥ, ਮਾਤਾ ਆਸ਼ਾ ਦੇਵੀ ਤੇ ਵਕੀਲ਼ ਸੀਮਾ ਕੁਸ਼ਵਾਹਾ ਨੇ ਕੀਤਾ ਸਵਾਗਤ ਨਵੀਂ ਦਿੱਲੀ, 20 ਮਾਰਚ (ਪੰਜਾਬ ਪੋਸਟ ਬਿਊਰੋ) – 7 ਸਾਲਾਂ ਦੀ ਲੰਮੀ ਕਨੂੰਨੀ ਕਾਰਵਾਈ ਤੋਂ ਬਾਅਦ ਆਖਿਰ ਅੱਜ ਸਵੇਰੇ 5.30 ਵਜੇ ਨਿਰਭੈਆ ਜਬਰ ਜ਼ਿਨਾਹ ਕੇਸ ਦੇ ਚਾਰ ਦੋਸ਼ੀਆਂ ਨੂੰ ਦਿੱਲੀ ਦੀ ਤਿਹਾੜ ਜੇਲ ਵਿੱਚ ਫਾਂਸੀ ‘ਤੇ ਲਟਕਾ ਦਿੱਤਾ ਗਿਆ।ਜਿਸ ਦਾ ਨਿਰਭੈਆ ਦੇ ਪਿਤਾ ਬਦਰੀ ਨਾਥ, …
Read More »ਕੋਰੋਨਾ ਵਾਇਰਸ – ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ’ਚ ਸਰਬੱਤ ਦੇ ਭਲੇ ਦੀ ਅਰਦਾਸ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਏ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਸਮੁੱਚੇ ਗੁਰਦੁਆਰਾ ਸਾਹਿਬਾਨ ਵਿਖੇ ਮਨੁੱਖੀ ਸਲਾਮਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਸਬੰਧ ਵਿਚ ਇਥੇ ਸੱਚਖੰਡ ਸ੍ਰੀ …
Read More »ਕੋਰੋਨਾ ਕਾਰਣ ਜਿਲ੍ਹਾ ਅਦਾਲਤਾਂ ‘ਚ ਵੀ ਕਰੋਨਾ ਤੋਂ ਬਚਣ ਲਈ ਕੀਤੇ ਕਈ ਤਰਾਂ ਦੇ ਪ੍ਰਬੰਧ
ਜੱਜਾਂ ਨੂੰ ਜ਼ਮਾਨਤ, ਸਟੇਅ ਤੇ ਹੋਰ ਜ਼ਰੂਰੀ ਕੇਸਾਂ ਦੀ ਹੀ ਸੁਣਵਾਈ ਕਰਨ ਲਈ ਕਿਹਾ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਨੀਆਂ ਭਰ ਵਿਚ ਦਸਤਕ ਦੇ ਚੁੱਕੇ ਕੋਰੋਨਾ ਕੋਵਿਡ 19 ਤੋਂ ਬਚਣ ਅਤੇ ਆਮ ਲੋਕਾਂ ਨੂੰ ਬਚਾਉਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਆਈਆਂ ਹਦਾਇਤਾਂ ਉਤੇ ਅਮਲ ਕਰਦੇ ਹੋਏ ਜਿਲ੍ਹਾ ਅਦਾਲਤ ਵਿਚ ਵੀ ਕਈ ਤਰਾਂ ਦੇ ਪ੍ਰਬੰਧ ਕੀਤੇ …
Read More »ਅਫਵਾਹਾਂ ਦੇ ਚੱਲਦਿਆਂ ਖਰੀਦਦਾਰੀ ਲਈ ਦੁਕਾਨਾਂ ‘ਤੇ ਲੱਗੀਆਂ ਭੀੜਾਂ
ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ ਬਿਊਰੋ) – ਸਥਾਨਕ ਥੋਕ ਸਬਜ਼ੀ ਮੰਡੀ ਬੰਦ ਹੋਣ ਦੀਆਂ ਅਫਵਾਹਾਂ ਦੇ ਚੱਲਦਿਆਂ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਵਿਖੇ ਆਲੂ ਪਿਆਜ਼ ਅਤੇ ਸਬਜੀਆਂ ਦੀਆਂ ਦੁਕਾਨਾਂ ‘ਤੇ ਸ਼ਾਮ ਸਮੇਂ ਲੋਕਾਂ ਦੀਆਂ ਭੀੜਾਂ ਲੱਗ ਗਈਆਂ ਅਤੇ ਘਬਾਰਾਏ ਹੋਏ ਲੋਕਾਂ ਨੇ ਲੋੜ ਤੋਂ ਵੱਧ ਆਲੂ ਪਿਆਜ਼ ਤੇ ਹੋਰ ਵਸਤਾਂ ਦੀ ਖਰੀਦ ਕੀਤੀ।ਕਰੋਨਾ ਵਾਇਰਸ ਦੀ ਘਬਰਾਹਟ ਦੌਰਾਨ 22 ਮਾਰਚ ਨੂੰ ਕਰਫਿਊ …
Read More »ਨਸ਼ਿਆਂ ਖਿਲਾਫ ਜੰਗ ‘ਚ ਵੀ ਮੋਹਰੀ ਸੂਬਾ ਹੋ ਨਿਤਰੇਗਾ ਪੰਜਾਬ – ਸੁਖਜਿੰਦਰ ਰੰਧਾਵਾ
ਐਸ.ਟੀ.ਐਫ ਦੇ ਗਠਨ ਤੇ ਨਸ਼ਾ ਵਿਰੋਧੀ ਮੁਹਿੰਮ ਦੇ ਨਤੀਜੇ ਸਾਰਥਿਕ ਆਏ ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਆਜ਼ਾਦੀ ਸੰਘਰਸ਼, ਭਾਰਤ-ਪਾਕਿ ਜੰਗਾਂ ਅਤੇ ਅਤਿਵਾਦ ਖਿਲਾਫ ਜਿੱਤੀ ਲੜਾਈ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਖਿਲਾਫ ਜੰਗ ਵਿੱਚ ਵੀ ਪੰਜਾਬ ਸਫਲਤਾ ਹਾਸਲ ਕਰ ਕੇ ਆਪਣੇ ਗੌਰਵਮਈ ਇਤਿਹਾਸ ਨੂੰ ਦੁਹਰਾਏਗਾ ਅਤੇ ਇਕ ਵਾਰ …
Read More »ਕੈਪਟਨ ਵਲੋਂ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਗਲਤ ਤੇ ਸੰਦੇਹਜਨਕ ਕਰਾਰ
ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗਗੋਈ ਦੀ ਰਾਜ ਸਭਾ ਵਜੋਂ ਨਾਮਜ਼ਦਗੀ ਨੂੰ ਗਲਤ ਅਤੇ ਸੰਦੇਹਜਨਕ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਕਿ ਗਗੋਈ ਕੇਂਦਰ ਦੀ ਮੌਜੂਦਾ ਸਰਕਾਰ ਲਈ ਲਾਭਦਾਇਕ ਰਹੇ ਹਨ। ਮੁੱਖ ਮੰਤਰੀ ਨੇ ਕਿਹਾ …
Read More »
Punjab Post Daily Online Newspaper & Print Media