Tuesday, November 24, 2026

Monthly Archives: March 2020

ਕਰੋਨਾ ਦੇ ਵੱਧਦੇ ਖਤਰੇ ਨੂੰ ਵੇਖਦਿਆਂ ਪਾਸਪੋਰਟ ਦਫਤਰ ਹੋਇਆ ਅਲਰਟ

ਬਹੁਤ ਜ਼ਰੂਰੀ ਹੈ ਤਾਂ ਹੀ ਪਾਸਪੋਰਟ ਬਣਵਾਓ – ਮੁਨੀਸ਼ ਕਪੂਰ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਜਾਨਲੇਵਾ ਕਰੋਨਾ ਵਾਇਰਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਸਥਾਨਕ ਪਾਸਪੋਰਟ ਦਫ਼ਤਰ ਨੇ ਵੀ ਅਲਰਟ ਹੁੰਦਿਆਂ ਪਾਸਪੋਰਟ ਬਣਵਾਉਣ ਵਾਲੇ ਲੋਕਾਂ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ।                ਇਸ ਸਬੰਧੀ …

Read More »

Passport Office Amritsar advised advised the applicant to follow precautionary measures

New Delhi, March 19 (Punjab Post Bureau) – Taking cognizance of the advisories issued by various government departments regarding corona virus covid-19, Ministry of External Affairs and Passport Office Amritsar have also taken precautionary measures and also advised advised the applicant to follow some precautionary measures. All applicants are advised to visit PSK/POPSK in only extreme circumstances where travel is …

Read More »

ਕੋਰੋਨਾ ਵਾਇਰਸ ਤੋਂ ਸੁਚੇਤ ਰਹਿਣ ਦੀ ਲੋੜ, ਘਬਰਾਉਣ ਦੀ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਨੀਆਂ ਭਰ ਵਿੱਚ ਫੈਲੇ ਕਰੋਨਾ ਵਾਇਰਸ ਦੇ ਖ਼ਤਰੇ ਨੂੰ ਮੱਦੇਨਜ਼ਰ ਰੱਖਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਟਾਕਰੇ ਲਈ ਪੂਰੀ ਤਿਆਰੀ ਰੱਖਣ ਦੇ ਦਿੱਤੇ ਆਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਉਨਾਂ ਦੀ ਟੀਮ ਜਿੱਥੇ ਹਾਵਈ ਅੱਡੇ ‘ਤੇ ਆ ਰਹੇ ਯਾਤਰੀਆਂ ਨੂੰ ਵੱਖਰੇ ਰੱਖਣ ਦਾ …

Read More »

ਬਲਵਿੰਦਰ ਸਿੰਘ ਸਰਬਸੰਮਤੀ ਨਾਲ ਮੀਟਰ ਰੀਡਰ ਯੂਨੀਅਨ ਦੇ ਬਣੇ ਪ੍ਰਧਾਨ

ਧੂਰੀ, 19 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਮੀਟਰ ਰੀਡਰ ਯੂਨੀਅਨ ਮੰਡਲ ਧੂਰੀ ਦੀ ਹੋਈ ਚੋਣ ਵਿੱਚ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਪ੍ਰਧਾਨ ਅਤੇ ਸੁਖਦੀਪ ਸਿੰਘ ਸੁੱਖੀ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।ਨਵ-ਨਿਯੁਕਤ ਪ੍ਰਧਾਨ ਬਲਵਿੰਦਰ ਸਿੰਘ ਨੇ ਸਾਥੀ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੁਰੀ ਤਨਦੇਹੀ ਅਤੇ ਇਮਾਨਦਾਰੀ ਨਾਲ …

Read More »

ਦੀਪ ਦੇਵਿੰਦਰ ਸਿੰਘ ਦੀ ਕਹਾਣੀ `ਓੜਿਕ ਸਚਿ ਰਹੀ` ਸਾਲ ਦੀਆਂ ਪ੍ਰਤੀਨਿਧ ਕਹਾਣੀਆਂ `ਚ ਸ਼ਾਮਲ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਾਹਿਤਕ ਪੱਤਰਕਾਰੀ ਵਿਚ ਵਿਸ਼ੇਸ਼ ਮੁਕਾਮ ਪ੍ਰਾਪਤ ਜਗਜੀਤ ਸਿੰਘ ਅਨੰਦ ਅਤੇ ਸ੍ਰੀਮਤੀ ਉਰਮਿਲਾ ਅੰਨਦ ਜੋੜੀ ਦੀ ਯਾਦ ਵਿੱਚ ਹਰ ਸਾਲ ਕਰਵਾਏ ਜਾਂਦੇ ਕਹਾਣੀ ਸਰਵੇਖਣ ਵਿਚ ਕਥਾਕਾਰ ਦੀਪ ਦੇਵਿੰਦਰ ਸਿਘ ਦੀ ਕਹਾਣੀ `ਓੜਿਕ ਸਚਿ ਰਹੀ` ਨੂੰ 2019 ਦੀਆਂ ਪ੍ਰਤੀਨਿਧ ਕਹਾਣੀਆਂ ਵਿਚ ਸ਼ਾਮਲ ਕੀਤਾ ਹੈ।                ਸ਼ਾਇਰ ਦੇਵ …

Read More »

ਬਸਪਾ ਪਾਰਟੀ ਨਿਸ਼ਾਨ ‘ਤੇ ਲੜੇਗੀ ਅਗਾਮੀ ਸਥਾਨਕ ਸਰਕਾਰਾਂ ਚੋਣ – ਸਰਦੂਲਗੜ੍ਹ/ਪਮਾਰ

ਭੀਖੀ, 19 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਕਿਹਾ ਹੈ ਕਿ ਪਾਰਟੀ ਇਸ ਵਾਰ ਸਥਾਨਕ ਸਰਕਾਰਾਂ ਚੋਣਾਂ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਚੋਣ ਨਿਸ਼ਾਨ ਹਾਥੀ ਤੇ ਲੜੇਗੀ।                 ਪ੍ਰੈਸ …

Read More »

ਪੰਜਾਬੀਆਂ ਨੂੰ ਵਿਦੇਸ਼ਾਂ ਤੋਂ ਭਾਰਤ ਆਉਣ ਦੀ ਦਿੱਤੀ ਜਾਵੇ ਇਜਾਜ਼ਤ- ਔਜਲਾ

ਕੇਂਦਰੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰ ਕੇ ਚੁੱਕਿਆ ਮਸਲਾ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਕਾਤ ਕਰ ਪ੍ਰਵਾਸੀ ਪੰਜਾਬੀਆਂ ਦੇ ਬੱਚਿਆਂ ਨੂੰ ਭਾਰਤ ਲਈ ਵੀਜਾ ਜਾਰੀ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਵਿਦੇਸ਼ਾਂ ਵਿੱਚ ਜਨਮੇਂ ਬੱਚੇ ਆਪਣੇ ਮਾਪਿਆਂ ਨਾਲ ਭਾਰਤ …

Read More »

ਸਥਿਤੀ ਗੰਭੀਰ ਹੋਣ ‘ਤੇ ਲੋੜਵੰਦਾਂ ਨੂੰ 20 ਮਿਲੀਅਨ ਟਨ ਅਨਾਜ ਵੰਡਣ ਦੀ ਕੈਪਟਨ ਨੇ ਮੰਗੀ ਇਜਾਜ਼ਤ

ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਇਹ ਮਸ਼ਵਰਾ ਵੀ ਦਿੱਤਾ ਕਿ ਕਰੋਨਾ ਵਾਇਰਸ ਕਾਰਨ ਰੋਜ਼ੀ ਰੋਟੀ ਤੋਂ ਵੀ ਮੁਥਾਜ਼ ਹੋਣ ਵਾਲੇ ਗਰੀਬ ਤਬਕੇ ਦੇ ਲੋਕਾਂ ਦੀ ਸਹਾਇਤਾ ਲਈ ਪੰਜਾਬ ਦੇ ਗੋਦਾਮਾਂ ਅੰਦਰ ਪਿਆ ਅਨਾਜ ਵੰਡਣ ਦੀ ਮਨਜ਼ੂਰੀ ਦਿੱਤੀ ਜਾਵੇ।ਉਨਾਂ ਕਿਹਾ ਕਿ ਕਿਉਂਕਿ ਇਹ ਅਨਾਜ ਕੇਂਦਰ ਸਰਕਾਰ ਦਾ ਹੈ ਅਤੇ ਕੇਂਦਰੀ …

Read More »

ਕੈਪਟਨ ਵਲੋਂ ਕਰੋਨਾ ਵਾਇਰਸ ਦੀ ਜਾਂਚ ਲਈ ਨਿੱਜੀ ਹਸਪਤਾਲਾਂ ਤੇ ਲੈਬਾਂ ਨੂੰ ਵੀ ਅਧਿਕਾਰਤ ਕਰਨ ਦੀ ਵਕਾਲਤ

ਪ੍ਰਧਾਨ ਮੰਤਰੀ ਨਾਲ ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਚੁੱਕਣਗੇ ਮੁੱਦਾ ਚੰਡੀਗੜ, 19 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋਨਾ ਵਾਇਰਸ ਕਾਰਨ ਦੇਸ਼ ਵਿਚ ਸਥਿਤੀ ਹੋਰ ਗੰਭੀਰ ਹੋਣ ਦਾ ਖਦਸ਼ਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਿੱਜੀ ਹਸਪਤਾਲਾਂ ਤੇ ਲੈਬਾਂ ਨੂੰ ਇਸ ਵਾਇਰਸ ਦੀ ਜਾਂਚ ਕਰਨ ਦੀ ਮਨਜ਼ੂਰੀ ਦਿੱਤੀ ਜਾਵੇ ਤਾਂ …

Read More »