ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜ਼ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ।ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ …
Read More »Monthly Archives: March 2020
ਅਕਾਲੀਆਂ ਨੇ ਗੁਆਇਆ ਆਧਾਰ ਤੇ ਆਪ ਉਲਝੀ, ਕਾਂਗਰਸ ਕਰੇਗੀ ਸੱਤਾ ‘ਚ ਵਾਪਸੀ – ਕੈਪਟਨ
ਚੰਡੀਗੜ, 18 ਮਾਰਚ (ਪੰਜਾਬ ਪੋਸਟ ਬਿਊਰੋ) – ਜੇ ਉਨਾਂ ਨੂੰ ਇਕ ਕਾਰਜਕਾਲ ਲਈ ਹੋਰ ਮੌਕਾ ਮਿਲੇਗਾ ਪੰਜਾਬ ਸ਼ਾਨ ਨਾਲ ਤਰੱਕੀ ਤੇ ਖੁਸ਼ਹਾਲੀ ਨਾਲ ਅੱਗੇ ਵਧੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨਾਲ ਇਹ ਵਾਅਦਾ ਕਰਦਿਆਂ ਕਿਹਾ ਹੈ ਕਿ ਕਮਜੋਰ ਵਿਰੋਧੀਆਂ ਅਤੇ ਆਪਣੇ ਕੀਤੇ ਕੰਮਾਂ ਸਦਕਾ ਕਾਂਗਰਸ ਪਾਰਟੀ ਦਾ ਮੁੜ ਸੱਤਾ ਵੱਚ ਦੁਬਾਰਾ ਆਉਣਾ ਯਕੀਨੀ ਹੈ। …
Read More »ਕੋਰੋਨਾ ਦਾ ਡਰ – ਦਫਤਰਾਂ ਦੇ ਬਾਹਰ ਰੱਖੇ ਸੈਨੇਟਾਈਜ਼ਰ
ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਪੂਰੀ ਦੁਨੀਆਂ ਵਿੱਚ ਵਧੇ ਕੋਰੋਨਾ ਦੇ ਖਤਰੇ ਦੇ ਚੱਲਦਿਆਂ ਸਥਾਨਕ ਰਣਜੀਤ ਐਵਨਿਊ ਸਥਿਤ ਐਲ.ਆਈ.ਸੀ ਦਫਤਰ ਦੇ ਗੇਟ ‘ਤੇ ਸੈਨੇਟਾਈਜ਼ਰ ਦੀਆਂ ਬੋਤਲ ਰੱਖੀਆਂ ਗਈਆਂ।ਗਾਰਡ ਵਲੋਂ ਦਫਤਰ ਦੇ ਅੰਦਰ ਜਾਣ ਵਾਲੇ ਹਰੇਕ ਵਿਅਕਤੀ ਦੇ ਹੱਥ ਇਸ ਸੈਨੇਟਾਈਜ਼ਰ ਨਾਲ ਸਾਫ ਕਰਵਾਏ ਜਾ ਰਹੇ ਹਨ।ਐਲ.ਆਈ.ਸੀ ਦੀ ਬਰਾਂਚ ਨੰਬਰ-3 ਦੇ ਮੈਨੇਜਰ ਵਿਪਨ ਸ਼ਰਮਾ ਨੇ ਦੱਸਿਆ ਕਿ …
Read More »ਨਵੇਂ ਆਏ ਟ੍ਰੈਫਿਕ ਇੰਚਾਰਜ਼ ਨੇ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੱਟੇ ਚਲਾਨ
ਧੂਰੀ, 17 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ਹਿਰ ਵਿੱਚ ਨਵੇਂ ਆਏ ਟਰੈਫਿਕ ਇੰਚਾਰਜ ਨੇ ਆਉਂਦਿਆਂ ਹੀ ਸਖਤੀ ਦਿਖਾਉਂਦਿਆਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ।ਪਹਿਲਾਂ ਵੀ ਟਰੈਫਿਕ ਇੰਚਾਰਜ ਵਜੋਂ ਸੇਵਾ ਨਿਭਾਅ ਚੁੱਕੇ ਟਰੈਫਿਕ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਬੁਲੇਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ, …
Read More »23 ਮਾਰਚ ਤੱਕ ਭਰੇ ਜਾ ਸਕਣਗੇ ‘ਆਪਣੀ ਗੱਡੀ ਆਪਣਾ ਰੋਜ਼ਗਾਰ’ ਸਕੀਮ ਦੇ ਫਾਰਮ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਸ਼ੁਰੂ ਕੀਤੀ ਗਈ ਸਕੀਮ ‘‘ਆਪਣੀ ਗੱਡੀ ਆਪਣਾ ਰੋਜ਼ਗਾਰ(ਅਗਰ)” ਨੌਜਵਾਨਾਂ ਲਈ ਸਵੈ-ਰੋਜ਼ਗਾਰ ਦਾ ਇੱਕ ਸੁਨਹਿਰੀ ਮੌਕਾ ਹੈ।ਅੰਮ੍ਰਿਤਸਰ ਜਿਲ੍ਹੇ ਦੇ ਨੋਜਵਾਨ 23 ਮਾਰਚ 2020 ਤੱਕ ਇਸ ਸਕੀਮ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਓਰੋ, ਅੰਮ੍ਰਿਤਸਰ ਵਿਖੇ ਫਾਰਮ ਜਮਾ ਕਰਾ ਸਕਦੇ ਹਨ। ਡਿਪਟੀ …
Read More »ਕੈਬਨਿਟ ਮੰਤਰੀ ਸੋਨੀ ਵੱਲੋਂ ਮਹੁੱਲਾ ਸੁਧਾਰ ਕਮੇਟੀ ਤੇ ਧਰਮਸ਼ਾਲਾ ਨੂੰ ਵਿੱਤੀ ਮਦਦ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 71 ਵਿੱਚ ਮੁਹੱਲਾ ਸੁਧਾਰ ਕਮੇਟੀ ਨੂੰ ਬਾਬਾ ਨੌ ਗਜ਼ ਦਰਬਾਰ ਨੂੰ ਅਤੇ ਵਾਰਡ ਨੰ: 70 ਵਿੱਚ ਧਰਮਸ਼ਾਲਾ ਨੂੰ ਕਮੇਟੀ 1-1 ਲੱਖ ਰੁਪਏ ਦਾ ਚੈਕ ਦਿੱਤਾ। ਇਸ ਮੌਕੇ ਨਿਰਮਲ ਸਿੰਘ ਬਲਬੀਰ ਸਿੰਘ, ਸਤਨਾਮ ਸਿੰਘ, ਲਖਵਿੰਦਰ …
Read More »ਕਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਨੂੰ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਅਭਿਆਸ
ਪਿੰਡ ਮਾਨਾਂਵਾਲਾ ਵਿਚ ਪਹੁੰਚ ਕੇ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰੋਨਾ ਵਾਇਰਸ ਤੋਂ ਪ੍ਰਭਾਵਿਤ ਕਿਸੇ ਮਰੀਜ਼ ਨੂੰ ਹਸਪਤਾਲ ਭਰਤੀ ਕਰਨ ਅਤੇ ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਨਿਗਰਾਨੀ ਹੇਠ ਰੱਖੇ ਜਾਣ ਦੀ ਸਥਿਤੀ ਪੈਦਾ ਕਰਕੇ ਜ਼ਿਲ੍ਹਾ ਪ੍ਰਸਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਅਗਵਾਈ ਹੇਠ ਅਭਿਆਸ ਕੀਤਾ ਗਿਆ।ਪਿੰਡ ਦੀਆਂ …
Read More »ਖ਼ਾਲਸਾ ਕਾਲਜ ਵਿਖੇ ਝੋਨੇ ਦੀ ਰਹਿੰਦ ਖੂੰਹਦ ਪ੍ਰਬੰਧਨ ਬਾਰੇ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 17 ਮਾਰਚ (ਪੰਜਾਬ ਪੋਸਟ- ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜ਼ੂਏਟ ਖੇਤੀਬਾੜੀ ਵਿਭਾਗ ਨੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਨਿਗਰਾਨੀ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ) ਨਾਗ ਕਲਾਂ ਦੇ ਸਹਿਯੋਗ ਨਾਲ ਝੋਨੇ ਦੀ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਗਰੂਕਤਾ ਅਭਿਆਨ ਦਾ ਆਯੋਜਨ ਕੀਤਾ ਗਿਆ।ਵਿਭਾਗ ਦੇ ਵਿਦਿਆਰਥੀਆਂ ਦੁਆਰਾ ਬੀਤੇ ਦਿਨੀਂ ਕਰਵਾਏ ਗਏ ਪ੍ਰੋਗਰਾਮ ’ਚ ਕਵਿਤਾ ਮੁਕਾਬਲੇ, ਕੂੜਾ ਨੂੰ ਵਰਤੋਂ ’ਚ ਲਿਆਉਣ ਦੇ …
Read More »Awareness Programme on Paddy Residue Management at KCA
Amritsar, March 17 (Punjab Post Bureau) – The Agricultural Society of PG Department of Agriculture today organized an awareness campaign on paddy residue management in collaboration with Krishi Vigyan Kendra (KVK) Nagkalan. Students of the department had themselves organized the campaign commendably holding a theme based competition poetry recitation, best out of waste, painting and poster presentation, and innovative techniques. …
Read More »ਵਿਧਾਇਕ ਚੀਮਾ ਤੇ ਡਿਪਟੀ ਕਮਿਸ਼ਨਰ ਉਪਲ ਵੱਲੋਂ ਪ੍ਰਾਜੈਕਟ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ
ਸੁਲਤਾਨਪੁਰ ਲੋਧੀ, 17 ਮਾਰਚ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਵੱਲੋਂ ਅੱਜ ‘ਸੁਲਤਾਨਪੁਰ ਲੋਧੀ ਸਮਾਰਟ ਸਿਟੀ’ ਪ੍ਰਾਜੈਕਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਸ ਪ੍ਰਾਜੈਕਟ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਵਿੱਢੀ ਤਿਆਰੀ ਦਾ ਮੁਲਾਂਕਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੁੱਚੀ ਪਲਾਨਿੰਗ ਦੀ ਪ੍ਰਪੋਜ਼ਲ ਤਿਆਰ ਕਰ ਲਈ ਗਈ ਹੈ ਅਤੇ …
Read More »
Punjab Post Daily Online Newspaper & Print Media