ਲੌਂਗੋਵਾਲ, 17 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਪ੍ਰੀਤ ਸਿੰਘ ਖਾਲਸਾ ਪੁੱਤਰ ਸੌਣ ਸਿੰਘ ਵਾਸੀ ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਦਾ ਸ਼ੁਭ ਵਿਆਹ ਬਬਲਜੀਤ ਕੌਰ ਪੁੱਤਰੀ ਜਗਤਾਰ ਸਿੰਘ ਵਾਸੀ ਪਿੰਡ ਜਲੂਰ ਜਿਲ੍ਹਾ ਬਰਨਾਲਾ ਨਾਲ ਪੂਰਨ ਮਰਿਆਦਾ ਅਨੁਸਾਰ ਹੋਇਆ।
Read More »Monthly Archives: March 2020
ਆਵਾਰਾ ਪਸ਼ੂਆਂ ਦਾ ਖੌਫ ਜਾਰੀ
ਭੀਖੀ, 17 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸ਼ਹਿਰ ‘ਚ ਪਿਛਲੇ ਲੰਮੇ ਸਮੇਂ ਤੋਂ ਅਵਾਰਾ ਪਸ਼ੂਆਂ ਦੇ ਕਾਫ਼ਲੇ ਵਧਣ ਕਾਰਨ ਲੋਕਾਂ ਨੂੰ ਕਾਫ਼ੀ ਖੌਫ ਪਾਇਆ ਜਾ ਰਿਹਾ ਹੈ।ਬੱਸ ਸਟੈਂਡ ਰੋਡ ‘ਤੇ ਹਰੇ ਚਾਰੇ ਦੀਆਂ ਕਈ ਟਾਲਾਂ ਹੋਣ ਕਾਰਨ ਪਸ਼ੂਆਂ ਦੇ ਝੁੰਡ ਨਾ ਸਿਰਫ ਲੋਕਾਂ ਨੂੰ ਜ਼ਖਮੀ ਕਰ ਰਹੇ ਹਨ, ਬਲਕਿ ਟਰੈਫਿਕ `ਚ ਵੀ ਵਿਘਨ ਪੈ ਰਿਹਾ ਹੈ।ਸ਼ਹਿਰ ਦੀਆਂ …
Read More »ਗੜ੍ਹੇਮਾਰੀ ਕਾਰਨ ਹੋਏ ਕਣਕ ਦੀ ਖੜ੍ਹੀ ਫਸਲ ਦੇ ਨੁਕਸਾਨ ਦੀ ਗਿਰਦਾਰਵਰੀ ਨਾ ਕਰਨ ‘ਤੇ ਰੋਸ
ਪਿੰਡ ਗੋਸਲਾਂ ਦੇ ਕਿਸਾਨ ‘ਆਪ’ ਦੇ ਹਲਕਾ ਇੰਚਾਰਜ ਜਗਤਾਰ ਦਿਆਲਪੁਰਾ ਨੂੰ ਮਿਲੇ ਸਮਰਾਲਾ, 17 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਬੀਤੇ ਦਿਨੀਂ ਸਮਰਾਲਾ ਹਲਕੇ ਦੇ ਆਸ ਪਾਸ ਦੇ ਪਿੰਡਾਂ ਵਿੱਚ ਹੋਈ ਭਾਰੀ ਗੜ੍ਹੇਮਾਰੀ ਕਾਰਨ, ਖੜ੍ਹੀ ਕਣਕ ਦੀ ਫਸਲ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ।ਇਸ ਭਾਰੀ ਗੜ੍ਹੇਮਾਰੀ ਦਾ ਸ਼ਿਕਾਰ ਅਤੇ ਆਪਣੀ ਖੜ੍ਹੀ ਫਸਲ ਦੇ ਨੁਕਸਾਨ ਦੀ ਭਰਪੂਰਤੀ ਲਈ ਪਿੰਡ ਗੋਸਲਾਂ ਦੇ …
Read More »ਪਿੰਡ ਖੱਟਰਾਂ ਵਿਖੇ ਖੂਨਦਾਨ ਕੈਂਪ ਅੱਜ 18 ਨੂੰ
ਕਰੋਨਾ ਵਾਇਰਸ ਕਾਰਨ ਅੱਖਾਂ ਦਾ ਚੈਕਅਪ ਕੈਂਪ ਕੀਤਾ ਮੁਅੱਤਲ ਸਮਰਾਲਾ, 17 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਅਤੇ ਸਪੋਰਟਸ ਕਲੱਬ, ਗਰਾਮ ਪੰਚਾਇਤ ਖੱਟਰਾਂ ਵਲੋਂ ਜੋਗਿੰਦਰ ਸਿੰਘ ਕੈਨੇਡਾ ਅਤੇ ਮਾਤਾ ਜਸਵੰਤ ਕੌਰ ਕੈਨੇਡਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 18 ਮਾਰਚ ਨੂੰ ਪਿੰਡ ਖੱਟਰਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਜਾ ਰਿਹਾ ਹੈ। …
Read More »ਮੁੱਖ ਖੇਤੀਬਾੜੀ ਅਫਸਰ ਵਲੋਂ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ
ਬਰਨਾਲਾ, 17 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ‘ਤੰਦਰੁਸਤ ਪੰਜਾਬ ਮਿਸ਼ਨ’ ਤਹਿਤ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਵਲੋਂ ਬਰਨਾਲਾ ਵਿਖੇ ਖਾਦਾਂ, ਕੀੜੇਮਾਰ ਦਵਾਈਆਂ ਤੇ ਬੀਜ਼ਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।ਉਨਾਂ ਆਖਿਆ ਕਿ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਗੁਣਵਤਾ ਜਾਂਚ ਦੇ ਮੱਦੇਨਜ਼ਰ ਦੁਕਾਨਾਂ ਦੀ ਚੈਕਿਗ …
Read More »ਹਰਮੇਲ ਸਿੰਘ ਭੋਲਾ ਖੁਦਕੁਸ਼ੀ ਮਾਮਲੇ `ਚ ਉਚ ਅਧਿਕਾਰੀਆਂ ਨੂੰ ਮਿਲਿਆ ਵਫਦ
ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ ਬਰਨਾਲਾ, 17 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਇਲਾਕੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦਾ ਇੱਕ ਵਫਦ ਉਚ ਅਧਿਕਾਰੀਆਂ ਨੂੰ ਮਿਲਿਆ ਅਤੇ ਸਹਿਕਾਰੀ ਸੁਸਾਇਟੀ ਧਨੌਲਾ ਦੇ ਮੈਨੇਜਰ ਹਰਮੇਲ ਸਿੰਘ ਭੋਲਾ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਕਥਿਤ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ।ਜਥੇਬੰਦੀਆਂ ਦੇ ਵਫਦ ਨੇ ਐਸ.ਡੀ.ਐਮ ਬਰਨਾਲਾ, ਡੀ.ਆਰ ਸਹਿਕਾਰੀ ਸੁਸਾਇਟੀਆਂ …
Read More »ਸਕੂਲਾਂ ਨੂੰ ਰੈਲੀ ਤੇ ਹੋਰ ਪ੍ਰੋਗਰਾਮਾਂ ਲਈ ਐਸ.ਡੀ.ਐਮ ਦੀ ਪ੍ਰਵਾਨਗੀ ਜ਼ਰੂਰੀ
ਬਰਨਾਲਾ, 17 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਕਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਹੁਕਮਾਂ ਅਨੁਸਾਰ ਐਸ.ਡੀ.ਐਮ ਬਰਨਾਲਾ ਅਤੇ ਤਪਾ ਅਨਮੋਲ ਸਿੰਘ ਧਾਲੀਵਾਲ ਨੇ ਜ਼ਿਲਾ ਸਿੱਖਿਆ ਅਫਸਰ ਸੈੈਕੰਡਰੀ ਅਤੇ ਐਲੀਮੈਂਟਰੀ ਤੋਂ ਇਲਾਵਾ ਜ਼ਿਲਾ ਪ੍ਰੋਗਰਾਮ ਅਫਸਰ ਬਰਨਾਲਾ ਨੂੰ ਹਦਾਇਤ …
Read More »ਤਰਕਸ਼ੀਲ ਅੰਮ੍ਰਿਤਸਰ ਇਕਾਈ 23 ਮਾਰਚ ਨੂੰ ਮਨਾਏਗੀ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਵਿਰਸਾ ਵਿਹਾਰ ਵਿਖੇ ਇਕਾਈ ਦੇ ਮੀਡੀਆ ਮੁਖੀ ਧਰਵਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੈਗਜ਼ੀਨ “ਤਰਕਸ਼ੀਲ” ਦਾ ਮਾਰਚ-ਅਪਰੈਲ ਅੰਕ ਵੀ ਰਲੀਜ਼ ਕੀਤਾ ਗਿਆ।ਮੌਜੂਦਾ ਹਾਲਾਤਾਂ ਸਬੰਧੀ ਚਰਚਾ ਕਰਦਿਆਂ ਇਕਾਈ ਮੁਖੀ ਸੁਮੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਬੇਰੁਜ਼ਗਾਰੀ, ਮਹਿੰਗਾਈ, ਬੈਂਕ ਘੁਟਾਲਿਆਂ, ਭੁੱਖਮਰੀ, …
Read More »ਜਲਾਲਾਬਾਦ ਪੱਕਾ ਮੋਰਚਾ 119ਵੇਂ ਦਿਨ ‘ਚ ਦਾਖਲ
ਮੰਗਾਂ ਦਾ ਹੱਲ ਨਾ ਹੋਣ ‘ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ ਜਲਾਲਾਬਾਦ, 16 ਮਾਰਚ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਜਲਾਲਾਬਾਦ ਦਾ ਪੱਕਾ ਮੋਰਚਾ 119ਵੇਂ ਦਿਨ ‘ਚ ਤਬਦੀਲ ਹੋ ਗਿਆ।ਪੱਕੇ ਮੋਰਚੇ ਵਿੱਚ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਸੂਬਾ ਮੀਤ ਪ੍ਰਧਾਨ ਰਾਜੇਸ਼ ਕੁਮਾਰ ਸਰਕਲ ਪ੍ਰਧਾਨ ਚੋਧਰੀ ਵੀ ਸ਼ਾਮਲ ਹੋਏ।ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਬਲਿਹਾਰ ਸਿੰਘ ਤੇ …
Read More »ਖੂਨਦਾਨ ਸੇਵਾ ਸੁਸਾਇਟੀ ਨੂੰ ਸੋਨੀ ਵੱਲੋਂ ਇੱਕ ਲੱਖ ਦੀ ਮਦਦ
ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਨੌਲੇਜ਼ ਵਿਲ੍ਹਾ ਵੈਲਫੇਅਰ ਸੁਸਾਇਟੀ ਤੇ ਅਰਬਨ ਹੈਲਥ ਸੈਂਟਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।ਉਨਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਲਈ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ।ਉਨਾਂ ਸਮਾਜ ਦੇ …
Read More »
Punjab Post Daily Online Newspaper & Print Media