Tuesday, November 24, 2026

Monthly Archives: March 2020

ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਤਸਵੀਰ ਅੱਜ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਤਲਵੰਡੀ ਨੂੰ ਕੌਮੀ ਪ੍ਰੰਪਰਾਵਾਂ ਨੂੰ ਸਮਰਪਿਤ ਆਗੂ ਕਰਾਰ ਦਿੰਦਿਆਂ ਕਿਹਾ ਕਿ ਜਥੇਦਾਰ ਤਲਵੰਡੀ ਗੁਰੂ ਸਾਹਿਬ ਦੀ ਭੈ-ਭਾਵਨੀ ਵਿਚ ਜੀਵਨ ਬਤੀਤ …

Read More »

ਸ਼੍ਰੋਮਣੀ ਕਮੇਟੀ ਸਕੂਲ ਖਿਡਾਰਣ ਦੀ ਭਾਰਤੀ ਹਾਕੀ ਟੀਮ ’ਚ ਹੋਈ ਚੋਣ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ (ਗੁਰਦਾਸਪੁਰ) ਦੀ ਹੋਣਹਾਰ ਵਿਦਿਆਰਥਣ ਬਲਜਿੰਦਰ ਕੌਰ ਭਾਰਤੀ ਹਾਕੀ ਟੀਮ ਲਈ ਚੁਣੀ ਗਈ ਹੈ।ਵੱਖ-ਵੱਖ ਟੂਰਨਾਮੈਂਟਾਂ ਵਿਚ ਵਧੀਆ ਕਾਰਗੁਜ਼ਾਰੀ ਮਗਰੋਂ ਬੰਗਲੌਰ ਵਿਖੇ ਇੰਡੀਆ ਕੈਂਪ ਦੌਰਾਨ ਖਿਡਾਰਨ ਬਲਜਿੰਦਰ ਕੌਰ ਨੇ ਭਾਰਤੀ ਹਾਕੀ ਟੀਮ ਲਈ ਆਪਣਾ ਸਥਾਨ ਬਣਾਇਆ ਹੈ।ਬਲਜਿੰਦਰ ਕੌਰ ਦੀ …

Read More »

ਚੰਗੇ ਲਹਿਜ਼ੇ ਨਾਲ ਗੱਲਬਾਤ ਕਰਨਾ ਵੀ ਇਕ ਕਲਾ – ਪਰਮਜੀਤ ਬੱਲ ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਸ਼ਖ਼ਸੀਅਤ ਨਿਖਾਰਣ’ ’ਤੇ ਸੈਮੀਨਾਰ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਇਨਸਾਨ ਦੀ ਸ਼ਖ਼ਸੀਅਤ ਨਿਖਾਰਣ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ’ਚ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਪਰਮਜੀਤ ਸਿੰਘ ਬੱਲ ਵਲੋਂ ਵਿਸ਼ੇਸ਼ ਭਾਸ਼ਣ ਰਾਹੀਂ ਵਿਦਿਆਰਥੀਆਂ ਨੂੰ ਸਮਾਜ ’ਚ ਵਿਚਰਣ ਤੇ ਸ਼ਖ਼ਸੀਅਤ ਨਿਖਾਰਣ ਸਬੰਧੀ ਅਨੇਕ ਗੁਣ ਸਾਂਝੇ ਕੀਤੇ।     …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ‘ਹਿੰਮਤ ਕੀ ਅਵਾਜ਼’ ਜਾਗਰੂਕਤਾ ਕੈਂਪ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦੁਰ ਕਾਲਜ ਫ਼ਾਰ ਵੂਮੈਨ ਵਿਖੇ ‘ਔਰਤਾਂ ਦੀ ਸੁਰੱਖਿਆ ਤੇ ਬਚਾਓ ਅਤੇ ਸਾਂਝ ਕੇਂਦਰਾਂ ਦੀ ਭੂਮਿਕਾ’ ਵਿਸ਼ੇ ’ਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਸਹਿਯੋਗ ਨਾਲ ‘ਹਿੰਮਤ ਕੀ ਆਵਾਜ਼’ ਜਾਗਰੂਕਤਾ ਕੈਂਪ ਲਗਾਇਆ ਗਿਆ।ਕੈਂਪ ’ਚ ਵਿਦਿਆਰਥਣਾਂ ਨੂੰ ਔਰਤਾਂ ਪ੍ਰਤੀ ਸੁਰੱਖਿਆ ਅਤੇ ਸ਼ਕਤੀ ਐਪ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।       …

Read More »

ਦੰਦਾਂ ਦੀ ਸਾਂਭ ਸੰਭਾਲ ਬਾਰੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸਿੰਚਾਈ ਵਿਭਾਗ ਦੇ ਸਥਾਨਕ ਦਫਤਰ ਵਿਖੇ ਇਰੀਗੇਸ਼ਨ ਇੰਪਲਾਈਜ਼ ਫੈਡਰੇਸ਼ਨ ਵਲੋਂ ਅੰਮ੍ਰਿਤਸਰ ਵਿਕਾਸ ਮੰਚ ਦੇ ਸਹਿਯੋਗ ਨਾਲ ਸਿਹਤ ਸੰਭਾਲ ਸੰਬੰਧੀ ਦੰਦਾਂ ਦੀਆਂ ਬਿਮਾਰੀਆਂ ਬਾਰੇ ਸੈਮੀਨਾਰ ਕਰਵਾਇਆ ਗਿਆ।ਡਾਕਟਰ ਰੈਡੀ ਗਰੁੱਪ ਦੇ ਮਾਹਿਰ ਡਾ: ਸੌਰਵ ਅਰੋੜਾ ਅਤੇ ਰਵਨੀਤ ਅਰੋੜਾ ਨੇ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੇ ਇਲਾਜ਼ ਸੰਬੰਧੀ ਜਾਣੂ …

Read More »

Decathalon Company selects three students in placement drive at DAV College

Amritsar, March 16 (Punjab Post Bureau) – Decathalon Company visited DAV College for a placement drive. Three Final year students of the college selected for the posts of Sports Leaders by clearing different rounds of selection process with a salary package of 2.5 Lakhs per annum. The HR team of the company comprising Mr. Jatinder Singh Store Manager Jalandhar, Ms. …

Read More »

ਹਨੀ ਚੁੱਘ ਨੂੰ ਮਹਿਲਾ ਦਿਵਸ ਮੌਕੇ ਮਿਲਿਆ ਵਿਸ਼ੇਸ਼ ਸਨਮਾਨ

‘ਮਿਸਿਜ਼ ਪੰਜਾਬ-2019 ਵਾਏਵੇਸ਼ੀਅਜ਼’ ਤੇ ‘ਮਿਸ ਜੈਪੁਰ ਫਰੈਸ਼ਰ’ ਵੀ ਰਹਿ ਚੁੱਕੀ ਹੈ ਹਨੀ ਚੁੱਘ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੰਧੂ) – ਸਥਾਨਕ ਪ੍ਰਭਾਕਰ ਸੀਨੀਅਰ ਸੰਕੈਡਰੀ ਸਕੂਲ ਛੇਹਰਟਾ ਵਿਖੇ ਉਘੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਣ ਧੀਆਂ ‘ਤੇ ਸਮਾਜ ਭਲਾਈ ਸੁਸਾਇਟੀ (ਰਜਿ) ਵਲੋਂ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਅਗਵਾਈ ਅਤੇ ਪ੍ਰਿੰਸੀਪਲ ਰਾਜੇਸ਼ ਪ੍ਰਭਾਕਰ ਦੀ ਦੇਖ-ਰੇਖ ਹੇਠ ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਮਿਸਿਜ਼ ਪੰਜਾਬ-2019 …

Read More »

ਜਨਮ ਦਿਨ ਮੁਬਾਰਕ – ਚੰਦਨਦੀਪ ਕੌਰ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਪਿੰਡ ਬਾਸਰਕੇ ਜਿਲਾ ਅੰਮ੍ਰਿਤਸਰ ਵਾਸੀ ਜਗਤਾਰ ਸਿੰਘ ਤੇ ਰਣਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਕੋਰੋਨਾ ਵਾਇਰਸ ਸੰਬੰਧੀ ਆਈ.ਐਮ.ਏ ਕਪੂਰਥਲਾ ਨਾਲ ਮੀਟਿੰਗ ਦਾ ਅਯੋਜਨ

ਕਪੂਰਥਲਾ, 16 ਮਾਰਚ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਵਲ ਸਰਜਨ ਡਾ. ਜਸਮੀਤ ਬਾਵਾ ਦੀ ਰਹਿਨੁਮਾਈ ਹੇਠ ਆਈ.ਐਮ.ਏ ਕਪੂਰਥਲਾ ਦੀ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ।ਉਨ੍ਹਾਂ ਆਈ.ਐਮ.ਏ ਮੈਂਬਰਾਂ ਨੂੰ ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।ਡਾ. ਬਾਵਾ ਨੇ ਕਿਹਾ ਕਿ ਜਨ ਹਿੱਤ ਵਿੱਚ ਤੇ ਜਿਲੇ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ …

Read More »

ਟ੍ਰੇਨਿੰਗ ਪ੍ਰਾਪਤ ਅਧਿਕਾਰੀ ਕਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕਰਨਗੇ ਜਾਗਰੂਕ -ਏ.ਡੀ.ਸੀ (ਜ)

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕਰੋਨਾਵਾਇਰਸ ਕੋਵਿਡ-19 ਸਬੰਧੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ ਅਨੁਸਾਰ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਨਿਗਰਾਨੀ ਹੇਠ ਆਯੋਜਿਤ ਵਿਸ਼ੇਸ ਮੀਟਿੰਗ ਹੋਈ। ਜਿਸ ਵਿੱਚ ਅਰਸ਼ਦੀਪ ਸਿੰਘ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰਕਲ੍ਹਾ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ …

Read More »