ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੋਵਲ ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਮਾਨਸਾ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ `ਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਅੱਜ ਮਾਨਸਾ ਸ਼ਹਿਰ ਦੇ ਪ੍ਰਮੁੱਖ ਪਾਰਕਾਂ ਵਿੱਚ ਉਥੇ ਸੈਰ ਕਰਨ ਅਤੇ ਖੇਡਣ ਆਉਣ ਵਾਲੇ ਵਿਅਕਤੀਆਂ ਨੂੰ ਨੁੱਕੜ ਮੀਟਿੰਗਾਂ ਰਾਹੀਂ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਾਣਕਾਰੀ …
Read More »Monthly Archives: March 2020
ਬੁਢਲਾਡਾ ਦੇ ਕਿਸੇ ਇਲਾਕੇ `ਚ ਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ – ਐਸ.ਡੀ.ਐਮ
ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪ੍ਰਸ਼ਾਸ਼ਨ ਵਲੋਂ ਕਰੋਨਾ ਵਾਇਰਸ ਸਬੰਧੀ ਜਿਥੇ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਕ ਡਰਿੱਲ ਰਾਹੀਂ ਸੁਚੇਤ ਕੀਤਾ ਜਾ ਰਿਹਾ ਹੈ।ਉਥੇ ਪਬਲਿਕ ਟਰਾਂਸਪੋਰਟ, ਸਪੋਰਟਸ ਕੰਪਲੈਕਸ ਅਤੇ ਸਕੂਲਾਂ ਕਾਲਜਾਂ ਆਦਿ ਵਿਖੇ ਇਕੱਠੇ ਨਾ ਹੋਣ ਦੀ ਵੀ ਸਲਾਹ ਜਾਰੀ ਕੀਤੀ ਜਾ ਰਹੀ ਹੈ।ਐਸ.ਡੀ.ਐਮ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਭਾਵੇਂ ਬੁਢਲਾਡਾ …
Read More »ਕੋਰੋਨਾ ਵਾਇਰਸ – ਸਰਕਾਰੀ ਹੁਕਮਾਂ ਕਾਰਨ ਪ੍ਰਭਾਵਿਤ ਕਾਰੋਬਾਰੀਆਂ ਦਾ ਬੈਂਕ ਵਿਆਜ ਹੋਵੇ ਮੁਆਫ- ਔਜਲਾ
ਕਿਹਾ ਕੱਚੇ ਤੇਲ ਦੀਆਂ ਕੀਮਤਾਂ ‘ਚ ਕਮੀ ਦੇ ਬਾਵਜੂਦ ਸਰਕਾਰ ਨਹੀਂ ਘਟਾ ਰਹੀ ਤੇਲ ਦੇ ਰੇਟ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਅਗਲੇ ਹੁਕਮਾਂ ਤੱਕ ਬੰਦ ਕੀਤੇ ਸ਼ਾਪਿੰਗ ਮਾਲ, ਸਿਨੇਮਾ ਹਾਲ, ਰੈਸਟੋਰੈਂਟ ਤੇ ਹੋਰ …
Read More »‘ਕੋਰੋਨਾ’ ਵਾਇਰਸ (ਕੋਵਿਡ -19) – ਦੂਸਰਾ ਅੰਮ੍ਰਿਤਸਰ ਰੰਗਮੰਚ ਉਸਤਵ 2020 ਮੁਅੱਤਲ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦੁਨੀਆਂ ਭਰ ’ਚ ਫੈਲੇ ‘ਕੋਰੋਨਾ’ ਵਾਇਰਸ (ਕੋਵਿਡ -19) ਕਰਕੇ ਦੂਸਰਾ ਅੰਮ੍ਰਿਤਸਰ ਰੰਗਮੰਚ ਉਸਤਵ 2020 ਸਰਕਾਰੀ ਆਦੇਸ਼ਾਂ ਅਨੁਸਾਰ ਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਮੁਅਤਲ ਕਰ ਦਿੱਤਾ ਗਿਆ ਹੈ।ਇਹ ਫੈਸਟੀਵਲ ਹੁਣ ਅਪ੍ਰੈਲ ਮਹੀਨੇ ‘ਚ ਆਯੋਜਿਤ …
Read More »ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – 8ਵੇਂ ਦਿਨ ਪੰਜਾਬੀ ਨਾਟਕ ‘ਸੁਕਰਾਤ’ ਦਾ ਸਫਲ ਮੰਚਣ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਵਿੱਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕੀਤਾ ਗਿਆ।ਅੰਮ੍ਰਿਤਸਰ ਥਿਏਟਰ ਫੈਸਟੀਵਲ ਦੇ 8ਵੇਂ ਦਿਨ ਲੋਕ ਕਲਾ ਮੰਚ ਮਜੀਠਾ ਦੀ ਟੀਮ ਵਲੋਂ ਅਖ਼ਤਰ ਅਲੀ ਦਾ ਲਿਖਿਆ ਅਤੇ ਗੁਰਮੇਲ ਸ਼ਾਮਨਗਰ ਦਾ ਨਿਰਦੇਸ਼ਿਤ ਪੰਜਾਬੀ …
Read More »ਮੋਗਾ ਦੇ ਹਲਕਾ ਧਰਮਕੋਟ ਤੋਂ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਦੀਆਂ ਵੱਡੀ ਗਿਣਤੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ।ਬੀਤੇ ਕੱਲ੍ਹ ਤੋਂ ਇਥੇ ਪੁੱਜੀਆਂ ਸੰਗਤਾਂ ਨੇ ਲਿਆਂਦੀਆਂ ਰਸਦਾਂ ਨਾਲ ਸ਼ਰਧਾ …
Read More »ਕੋਰੋਨਾ ਵਾਇਰਸ-19 ਤੋਂ ਬਚਾਅ ਦੀ ਟੈ੍ਰਫਿਕ ਪੁਲਿਸ ਦੇ ਜਵਾਨਾਂ ਨੂੰ ਦਿੱਤੀ ਜਾਣਕਾਰੀ
ਕਪੂਰਥਲਾ, 15 ਮਾਰਚ (ਪੰਜਾਬ ਪੋਸਟ ਬਿਊਰੋ) – ਇੰਚਾਰਜ ਟੈ੍ਰਫਿਕ ਕਪੂਰਥਲਾ ਇੰਸਪੈਕਟਰ ਦੀਪਕ ਸ਼ਰਮਾ ਨੇ ਟ੍ਰੈਫਿਕ ਪੁਲਿਸ ਡਿਉਟੀ ਕਰ ਰਹੇ ਜਵਾਨਾਂ ਨੂੰ ਮੁੱਢਲੀ ਡਕਟਰੀ ਸਹਾਇਤਾ ਦੇਣ ਲਈ ਪੁਲਿਸ ਲਾਈਨ ਹਸਪਤਾਲ ਦੇ ਫਾਮਾਸਿਸਟ ਮਨਜੀਤ ਸਿੰਘ ਨੇ ਨੋਵਲ ਕੋਰੋਨਾ ਵਾਇਰਸ-19 ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਫ਼ੈਲਦੀ ਹੈ ਅਤੇ ਕੋਰੋਨਾ ਵਾਇਰਸ ਪ੍ਰਭਾਵਿਤ …
Read More »ਨੋਵਲ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਸਿਨੇਮਾ ਹਾਲ, ਸਵਿਮਿੰਗ ਪੂਲ ਤੇ ਜਿੰਮ ਬੰਦ
ਖੇਡ ਮੁਕਾਬਲਿਆਂ, ਕਾਨਫਰੰਸਾਂ, ਸੱਭਿਆਚਾਰਕ ਸਮਾਗਮਾਂ, ਮੇਲਿਆਂ ਤੇ ਜਨਤਕ ਇਕੱਠਾਂ ’ਤੇ ਵੀ ਰੋਕ ਕਪੂਰਥਲਾ, 15 ਮਾਰਚ (ਪੰਜਾਬ ਪੋਸਟ -ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਇਹਤਿਆਤੀ ਕਦਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ 14 ਮਾਰਚ 2020 ਦੀ ਰਾਤ 12.00 ਵਜੇ ਤੋਂ ਸਾਰੇ ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲ ਆਦਿ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। …
Read More »ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਦਾ ’ਵਰਸਿਟੀ ‘ਚ ਪਹਿਲਾ ਸਥਾਨ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਐਲ.ਐਲ.ਬੀ (3 ਸਾਲਾ ਕੋਰਸ) ਸਮੈਸਟਰ ਤੀਜਾ ਦੇ ਨਤੀਜਿਆਂ ’ਚ ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਆਂਚਲ ਵਧਵਾ ਨੇ 374 ਨੰਬਰ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਜਦ ਕਿ ਵਿਕੇਸ਼ ਸ਼ਰਮਾ ਦਾ 356 ਤੇ ਖੁਸ਼ਾਲੀ ਕਪੂਰ ਦਾ 352 ਨੰਬਰਾਂ ਨਾਲ ’ਵਰਸਿਟੀ ’ਚ ਚੌਥਾ ਅਤੇ ਪੰਜਵਾਂ …
Read More »ਖਾਲਸਾ ਕਾਲਜ ਵਿਖੇ ਪ੍ਰਤੀਯੋਗੀ ਇਮਤਿਹਾਨਾਂ ’ਚ ਸਫਲਤਾ ਸਬੰਧੀ ਵਿਸ਼ੇਸ਼ ਭਾਸ਼ਣ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖਾਲਸਾ ਕਾਲਜ ਵਿਖੇ ਇਕਨਾਮਕਿਸ ਦੇ ਪੋਸਟ ਗਰੈਜ਼ੂਏਟ ਵਿਭਾਗ ਨੇ ‘ਪ੍ਰਤੀਯੋਗੀ ਇਮਤਿਹਾਨਾਂ ’ਚ ਸਫ਼ਲਤਾ ਪ੍ਰਾਪਤ ਕਰਨ ਲਈ ਰੋਡਮੈਪ’ ਅਤੇ ‘ਮਾਨਸਿਕ ਯੋਗਤਾ ਵਿਸ਼ੇ ਦੀ ਭੂਮਿਕਾ’ ਵਿਸ਼ੇ ’ਤੇ ਇਕ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਵਿਸ਼ੇਸ਼ ਭਾਸ਼ਣ ’ਚ ਆਈ.ਬੀ.ਟੀ ਅੰਮ੍ਰਿਤਸਰ ਦੇ ਰਿਲੇਸ਼ਨਸ਼ਿਪ ਮੈਨੇਜ਼ਰ ਗਗਨਦੀਪ ਸਿੰਘ ਮਾਨ …
Read More »
Punjab Post Daily Online Newspaper & Print Media