Tuesday, November 24, 2026

Monthly Archives: March 2020

ਖ਼ਾਲਸਾ ਕਾਲਜ ਵਿਖੇ ਸਾਹਿਤਕ ਮੁਕਾਬਲਿਆਂ ਦਾ ਆਗਾਜ਼

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਚਲਾਈ ਜਾ ਰਹੀ ਸਾਹਿਤ ਸਭਾ ਇੱਕ ਪ੍ਰਮੁੱਖ ਵਿਦਿਆਰਥੀ ਸੰਸਥਾ ਹੈ।ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ 250 ਦੇ ਕਰੀਬ ਵਿਦਿਆਰਥੀ ਮੈਂਬਰ ਵਜੋਂ ਕਾਰਜਸ਼ੀਲ ਹਨ।ਸਭਾ ਵਲੋਂ ਹਰ ਸਾਲ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਂਦੇ ਹਨ।             ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ …

Read More »

ਲੋਕ ਸੇਵਾ ਸਹਾਰਾ ਕਲੱਬ ਵਲੋਂ 10ਵਾਂ ਖੂਨਦਾਨ ਕੈਂਪ 16 ਮਾਰਚ ਨੂੰ

ਸੰਗਰੂਰ, 15 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਲਾਕੇ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਵਲੋਂ 10ਵਾਂ ਖੂਨਦਾਨ ਕੈਂਪ 16 ਮਾਰਚ ਨੂੰ ਵਿਸ਼ਕਰਮਾ ਮੰਦਿਰ ‘ਚ ਲਗਾਇਆ ਜਾ ਰਿਹਾ ਹੈ।ਸੰਸਥਾ ਦੇ ਪ੍ਰਧਾਨ ਜਸਵਿੰਦਰਪਾਲ ਸ਼ਰਮਾ ਅਤੇ ਸਕੱਤਰ ਪਰਦੀਪ ਕੁਮਾਰ ਬਿੱਟੂ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਸੰਤ ਅਤਰ ਸਿੰਘ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਹਰ ਸਾਲ ਲਗਾਇਆ ਜਾਂਦਾ …

Read More »

10ਵਾਂ ਵਿਸ਼ਵ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ

ਸੈਂਟਰਲ ਪਾਰਕ ਮਾਨਸਾ ‘ਚ ਵੱਡੀ ਪੱਧਰ ‘ਤੇ ਲਗਾਏ ਫਲਾਂ, ਫੁੱਲਾਂ ਤੇ ਛਾਂ ਵਾਲੇ ਪੌਦੇ ਭੀਖੀ, 15 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਾਨਸਾ ਸੈਂਟਰਲ ਪਾਰਕ ਦੇ ਰੱਖ ਰਖਾਓ ਅਤੇ ਸੁਧਾਰ ਲਈ ਬਣੀ ਕਮੇਟੀ ਵਲੋਂ ਮਾਨਸਾ ਸ਼ਹਿਰ ਵਾਸੀਆਂ ਨਾਲ ਮਿਲ ਕੇ 10ਵਾਂ ਵਿਸ਼ਵ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ।            ਪਾਰਕ ਸੁਧਾਰ ਕਮੇਟੀ ਦੇ ਮੈਂਬਰ ਰਾਜਵਿੰਦਰ ਸਿੰਘ …

Read More »

ਕੈਪਟਨ ਸਰਕਾਰ ਝੁੱਗੀ ਝੌਂਪੜੀ ਵਾਲਿਆਂ ਨੂੰ ਦੇਵੇਗੀ ਜ਼ਮੀਨ ਦੇ ਮਾਲਕੀ ਹੱਕ – ਸਾਜਨ ਕਾਂਗੜਾ

ਸੰਗਰੂਰ, 15 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੂਬੇ ਦੀ ਕੈਪਟਨ ਸਰਕਾਰ ਵਲੋਂ ਪਿਛਲੇ ਦਿਨੀਂ 60000 ਝੁੱਗੀ ਝੌਂਪੜੀ ਵਾਲਿਆਂ ਨੂੰ ਨਾਾਗਰਿਕ ਸਹੂਲਤਾਂ ਅਤੇ ਜ਼ਮੀਨ ਦੇ ਮਾਲਕੀ ਹੱਕ ਦੇਣ ਦੇ ਕੀਤੇ ਫੈਸਲੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਿਰਫ਼ ਕਾਂਗਰਸ ਪਾਰਟੀ ਹੀ ਗਰੀਬਾਂ ਦੀ ਸੱਚੀ ਹਮਦਰਦ ਤੇ ਮਦਦਗਾਰ ਹੈ।ਸਥਾਨਕ ਬਰਨਾਲਾ ਫਾਟਕ ਨਜ਼ਦੀਕ ਰਹਿ ਰਹੇ ਝੁੱਗੀ ਝੌਂਪੜੀ ਵਾਲਿਆਂ ਨੂੰ ਕੈਪਟਨ …

Read More »

ਮੰਤਰੀ ਓ.ਪੀ ਸੋਨੀ ਨੇ ਆਪਣੇ ਪਿੰਡ ਦੇ ਮੰਦਰ ਨੂੰ ਦਿੱਤਾ 10 ਲੱਖ ਦਾ ਚੈਕ

ਲੰਗਰ ਹਾਲ ਤੇ ਸਕੂਲ ਦੇ ਕਮਰਿਆਂ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਆੋਣੇ ਜੱਦੀ ਪਿੰਡ ਭੀਲੋਵਾਲ ਪੱਕਾ ਵਿਖੇ ਸ਼੍ਰੀ ਬਾਵਾ ਨਾਗਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪ੍ਰਬੰਧਕ ਕਮੇਟੀ ਨੂੰ ਮੰਦਰ ਦੇ ਕੰਮਾਂ ਵਾਸਤੇ 10 ਲੱਖ ਰੁਪਏ ਦਾ ਚੈਕ ਦਿੱਤਾ।ਉਨਾਂ ਨੇ ਲੰਗਰ …

Read More »

ਚੋਰੀ ਦੇ ਮੋਟਰਸਾਈਕਲਾਂ ਸਮੇਤ ਇੱਕ ਗ੍ਰਿਫਤਾਰ, ਸਾਥੀ ਫਰਾਰ

ਧੂਰੀ, 15 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਗੁਰਭਜਨ ਸਿੰਘ ਨੇ ਪਰਮਜੀਤ ਸਿੰਘ ਵਾਸੀ ਘਨੌਰੀ ਕਲਾਂ ਨੂੰ ਚੋਰੀ ਦੇ ਦੋ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕਰਦਿਆਂ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਮੁਖੀ ਆਈ.ਪੀ.ਐਸ ਆਦਿਤਯਾ ਦੀ ਅਗੁਵਾਈ ਹੇਠ ਭੈੜੇ ਪੁਰਸ਼ਾਂ ਖਿਲਾਫ ਛੇੜੀ ਗਈ ਮੁਹਿੰਮ ਦੇ ਚਲਦਿਆਂ ਉਹਨਾਂ ਨੇ ਪਰਮਜੀਤ ਸਿੰਘ ਨੂੰ ਚੋਰੀ …

Read More »

ਬੁੱਢਾ ਦਲ ਨੇ ਜਥੇ: ਅਕਾਲੀ ਬਾਬਾ ਫੂਲਾ ਸਿੰਘ ਦੀ 197ਵੀਂ ਬਰਸੀ ਮਨਾਈ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਦੀ 197ਵੀਂ ਬਰਸੀ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਮਨਾਈ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀ ਦਸਮ ਗ੍ਰੰਥ ਅਤੇ ਸ੍ਰੀ ਸਰਬ ਲੋਹ ਗ੍ਰੰਥ ਦੇ ਅਖੰਡ ਪਾਠਾਂ ਦੇ ਭੋਗ …

Read More »

ਗੁਰਜੀਤ ਔਜਲਾ ਵਾਲੀਵਾਲ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਬਣੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਹੋਈ ਵਾਲੀਵਾਲ ਫੈਡਰੇਸ਼ਨ ਆਫ ਇੰਡੀਆ ਦੀ ਚੋਣ ਵਿੱਚ ਸਰਵਸੰਮਤੀ ਨਾਲ ਫੈਡਰੇਸ਼ਨ ਦਾ ਕੌਮੀ ਮੀਤ ਪ੍ਰਧਾਨ ਚੁਣਿਆ ਗਿਆ।            ਵਾਲੀਵਾਲ ਫੈਡਰੇਸ਼ਨ ਦੀ ਹੋਈ ਚੋਣ ਵਿੱਚ ਜਿਥੇ ਐਮ.ਪੀ ਗੁੁਰਜੀਤ ਸਿੰਘ ਔਜਲਾ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣਿਆ ਗਿਆ।ਉਥੇ ਹੀ ਉਡੀਸਾ …

Read More »

ਗੁਰਜੀਤ ਔਜਲਾ ਵਾਲੀਵਾਲ ਫੈਡਰੇਸ਼ਨ ਆਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਬਣੇ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਹੋਈ ਵਾਲੀਵਾਲ ਫੈਡਰੇਸ਼ਨ ਆਫ ਇੰਡੀਆ ਦੀ ਚੋਣ ਵਿੱਚ ਸਰਵਸੰਮਤੀ ਨਾਲ ਫੈਡਰੇਸ਼ਨ ਦਾ ਕੌਮੀ ਮੀਤ ਪ੍ਰਧਾਨ ਚੁਣਿਆ ਗਿਆ।               ਵਾਲੀਵਾਲ ਫੈਡਰੇਸ਼ਨ ਦੀ ਹੋਈ ਚੋਣ ਵਿੱਚ ਜਿਥੇ ਐਮ.ਪੀ ਗੁੁਰਜੀਤ ਸਿੰਘ ਔਜਲਾ ਨੂੰ ਸਰਬਸੰਮਤੀ ਨਾਲ ਮੀਤ ਪ੍ਰਧਾਨ ਚੁਣਿਆ ਗਿਆ।ਉਥੇ …

Read More »

ਗੁਰਜੀਤ ਔਜਲਾ ਲੋਕ ਸਭਾ ਵਲੋਂ ਸਰਬਸੰਮਤੀ ਨਾਲ ਏਮਜ਼ ਬਠਿੰਡਾ ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਗਏ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਲੋਕ ਸਭਾ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਪ੍ਰਬੰਧਕੀ ਬੋਰਡ ਦੇ ਮੈਂਬਰ ਚੁਣੇ ਗਏ।                ਇਥੇ ਜਿਕਰਯੋਗ ਹੈ ਕਿ ਬੀਤੇ ਦਿਨ ਲੋੋਕ ਸਭਾ ਮੈਂਬਰਾਂ ਦੀ ਹੋਈ ਚੋਣ …

Read More »