Tuesday, November 24, 2026

Monthly Archives: March 2020

ਕੋਰੋਨਾ ਵਾਇਰਸ ਕਰਫਿਊ ਸਮੇਂ ਸ਼੍ਰੋਮਣੀ ਕਮੇਟੀ ਨੇ ਚਲਾਈ ਲੰਗਰ ਸੇਵਾ

ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਦੀ ਕੀਤੀ ਪਹਿਲਕਦਮੀ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾਵਾਇਰਸ ਦੀ ਮਹਾਮਾਰੀ ਕਾਰਨ ਜਿਥੇ ਪੂਰੀ ਦੁਨੀਆਂ ਘਰਾਂ ‘ਚ ਰਹਿਣ ਲਈ ਮਜ਼ਬੂਰ ਹੈ।ਉਥੇ ਹੀ ਸਿੱਖ ਪੰਥ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਇਸ ਸੰਕਟ ਦੀ ਘੜੀ ਮੌਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦਾ ਵੱਡਾ ਉਪਰਾਲਾ ਕਰ ਰਹੀ ਹੈ।ਇਸ ਤੋਂ ਇਲਾਵਾ ਕਰਫਿਊ ਦੌਰਾਨ …

Read More »

ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਲਈ ਪ੍ਰਧਾਨ ਲੌਂਗੋਵਾਲ ਨੇ ਜੋਨ ਨਿਗਰਾਨ ਲਾਏ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਲੋਕ ਭਲਾਈ ਸੇਵਾਵਾਂ ਦਾ ਜਾਇਜ਼ਾ ਲੈਣ ਪੁੱਜੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜਵੰਦਾਂ ਨੂੰ ਲੰਗਰ ਆਦਿ ਪਹੁੰਚਾਉਣ ਲਈ ਜੋਨ ਪੱਧਰ ਦੇ ਨਿਗਰਾਨਾਂ ਦਾ ਐਲਾਨ ਕੀਤਾ।ਉਨ੍ਹਾਂ …

Read More »

ਪੰਜਾਬ `ਚ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੋਈ 39

ਚੰਡੀਗੜ੍ਹ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਕੋਵਿਡ-19 ਬਾਰੇ ਅੱਜ ਜਾਰੀ ਬੁਲੇਟਿਨ ਅਨੁਸਾਰ ਪੰਜਾਬ ਵਿੱਚ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ 39 ਤੱਕ ਪੁੱਜ ਗਈ ਹੈ। ਜਦਕਿ ਹੁਣ ਤੱਕ 2 ਮੌਤਾਂ ਹੋਈਆਂ ਹਨ।

Read More »

ਕੈਬਨਿਟ ਮੰਤਰੀ ਸੋਨੀ ਨੇ ਕੇਂਦਰੀ ਹਲਕੇ ਦੀਆਂ ਵਾਰਡਾਂ ‘ਚ ਵੰਡਿਆ ਸੁੱਕਾ ਰਾਸ਼ਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ 54,55,57,58 ਅਤੇ 68 ਦੇ ਲੋਕਾਂ ਨੂੰ ਸੁੱਕਾ ਰਾਸ਼ਨ ਵੰਡਿਆ ਗਿਆ।ਜਿਸ ਵਿੱਚ ਆਟਾ, ਦਾਲ, ਚਾਹਪੱਤੀ, ਖੰਡ, ਤੇਲ ਆਦਿ ਸ਼ਾਮਲ ਹਨ।ਸੋਨੀ ਨੇ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਇਸ ਮੁਸ਼ਕਿਲ ਘੜੀ ਵਿੱਚ ਮਾਨਵਤਾ ਦੀ ਭਲਾਈ ਲਈ …

Read More »

ਪੰਜਾਬ ਯੂਥ ਵਿਕਾਸ ਬੋਰਡ ਦੇ ਮੈਂਬਰ ਸ਼ਹਿਰ ਨੂੰ ਵਾਇਰਸ ਮੁਕਤ ਕਰਨ ‘ਚ ਲੱਗੇ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਬੋਰਡ ਦੇ ਸਾਰੇ ਮੈਂਬਰ ਆਪਣੇ-ਆਪਣੇ ਖੇਤਰ ਵਿੱਚ ਸਮਾਜ ਸੇਵਾ ਦੇ ਕੰਮ ਵਿਚ ਲੱਗੇ ਹੋਏ ਹਨ ਪੰਜਾਬ ਯੂਥ ਵਿਕਾਸ ਬੋਰਡ ਡਾਇਰੈਕਟਰ ਡਾ. ਆਂਚਲ ਅਰੋੜਾ ਨੇ ਦੱਸਿਆ ਕਿ ਉਨਾਂ ਨੇ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ ਨਾਲ ਰਾਬਤਾ ਕਰਕੇ ਸੁੰਦਰ ਨਗਰ, ਤਿਲਕ …

Read More »

ਐਸ.ਡੀ.ਐਮ ਵਿਕਾਸ ਹੀਰਾ ਨੇ ਬੰਗਲਾ ਬਸਤੀ ‘ਚ ਲੋੜਵੰਦਾਂ ਨੂੰ ਵੰਡਿਆ ਸੁੱਕਾ ਰਾਸ਼ਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫਿੳੂ ਦੌਰਾਨ ਲੋੜਵੰਦ ਤਹਿਤ ਦਾਲ-ਰੋਟੀ ਦਾ ਸਮਾਨ ਘਰ-ਘਰ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਦਿੱਤੀਆਂ ਹਦਾਇਤਾਂ ਉਤੇ ਚੱਲਦੇ ਅੱਜ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਨੇ ਗੇਟ ਹਕੀਮਾਂ ਨੇੜੇ ਪੈਂਦੀ ਬੰਗਲਾ ਬਸਤੀ ਵਿਚ ਘਰ-ਘਰ ਜਾ ਕੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦਿੱਤਾ।ਉਨਾਂ ਦੱਸਿਆ ਕਿ ਸਰਕਾਰ ਅਤੇ ਸਮਾਜ ਸੇਵੀਆਂ ਵੱਲੋਂ ਆਈ …

Read More »

ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀ ਜ਼ਿਲ੍ਹੇ ਵਿੱਚ ਹੁਣ ਕੋਈ ਕਮੀ ਨਹੀਂ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ‘ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ਕਰਵਾਈ ਜਾ ਚੁੱਕੀ ਹੈ।ਅਖਬਾਰ ਤੋਂ ਲੈ ਕੇ ਨਿਤ ਵਰਤੋਂ ਦੀਆਂ ਸਾਰੀਆਂ ਵਸਤਾਂ, ਦਵਾਈਆਂ ਆਦਿ ਬਾਜ਼ਾਰ ਵਿਚ ਮੌਜੂਦ ਹਨ, ਸੋ …

Read More »

ਰਾਹਤ ਕਾਰਜ਼ਾਂ ਦਾ ਹਿੱਸਾ ਬਣਨ ਲਈ ਕੰਟਰੋਲ ਰੂਮ ਤੋਂ ਸਹਾਇਤਾ ਲਈ ਜਾਵੇ – ਸੰਦੀਪ ਰਿਸ਼ੀ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਰਕਾਰ ਵੱਲੋਂ ਲਗਾਏ ਗਏ ਕਰਫਿਊ ਦੌਰਾਨ ਲੋੜਵੰਦ ਲੋਕਾਂ ਤੱਕ ਜ਼ਰੂਰਤ ਦੀਆਂ ਵਸਤਾਂ, ਲੰਗਰ ਆਦਿ ਪਹੁੰਚਾਉਣ ਲਈ ਜ਼ਿਲ੍ਹੇ ਭਰ ਵਿਚ ਬਹੁਤ ਸਾਰੀਆਂ ਸੰਸਥਾਵਾਂ ਕੰਮ ਕਰ ਰਹੀਆਂ ਹਨ।ਸਰਕਾਰ ਵੱਲੋਂ ਵੀ ਸ਼ਹਿਰ ਦੇ ਨਾਲ-ਨਾਲ ਪਿੰਡਾਂ ਤੱਕ ਇਹ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।ਪੁਲਿਸ ਕਰਮਚਾਰੀ, ਪੱਤਰਕਾਰ ਵੀ ਆਪਣੇ ਤੌਰ …

Read More »

ਅੰਮ੍ਰਿਤਸਰ ਜਿਲ੍ਹੇ ਦੇ 90 ਫੀਸਦੀ ਪਿੰਡਾਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਮੁਕੰਮਲ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹੇ ਦੇ ਪਿੰਡਾਂ ਨੂੰ ਕਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਭੇਜਿਆ ਗਿਆ ਰਸਾਇਣ ਸੋਡੀਅਮ ਹਾਈਪੋ ਕਲੋਰਾਈਟ ਭੇਜ ਦਿੱਤਾ ਗਿਆ ਸੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪੱਧਰ ਉਤੇ ਇਹ ਸਪਰੇਅ ਪਿੰਡਾਂ ਦੀ ਗਲੀਆਂ ਤੇ ਸਾਂਝੀਆਂ ਥਾਵਾਂ ‘ਤੇ ਕਰ ਰਹੀਆਂ ਹਨ।ਹੁਣ ਤੱਕ 786 ਪੰਚਾਇਤਾਂ ਵਿਚ ਸਪਰੇਅ ਹੋ ਚੁੱਕੀ ਹੈ ਅਤੇ …

Read More »

179 ਪ੍ਰਵਾਸੀ ਪੰਜਾਬੀ ਅੰਮ੍ਰਿਤਸਰ ਹਵਾਈ ਅੱਡੇ ਤੋਂ ਮਲੇਸ਼ੀਆ ਰਵਾਨਾ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਲੇਸ਼ੀਆ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀ ਜੋ ਕਿ ਕੋਰੋਨਾ ਦੇ ਫੈਲਣ ਤੋਂ ਪਹਿਲਾਂ ਪੰਜਾਬ ਆਪਣੇ ਰਿਸ਼ਤੇਦਾਰਾਂ ਦੇ ਵਿਆਹ-ਸਮਾਗਮਾਂ ਵਿਚ ਸ਼ਾਮਿਲ ਹੋਣ, ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਸਮੇਤ ਵੱਖ-ਵੱਖ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪੰਜਾਬ ਆਏ ਸਨ, ਕਰਫਿਊ ਲੱਗਣ ਤੋਂ ਬਾਅਦ ਇੱਥੇ ਹੀ ਘਿਰ ਗਏ।ਅੱਜ ਇੰਨਾਂ 179 ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਸਰਕਾਰ …

Read More »