ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਸਿੱਖ ਪੰਥ ਦੀਆਂ ਚਾਰ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ।ਇਨ੍ਹਾਂ ਵਿਚ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਸ਼ਹੀਦ ਹੋਏ ਜਥੇਦਾਰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਨਿਹੰਗ ਸਿੰਘ, ਗੁਰਮਤਿ ਸੰਗੀਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ ਰਹੇ ਬਾਬਾ ਸੁੱਚਾ ਸਿੰਘ ਜਵੱਦੀ …
Read More »Monthly Archives: March 2020
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਪਾਸਪੋਰਟ ਮੰਗੇ
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਜਾਣਗੇ ਜਥੇ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ …
Read More »ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਸ਼ਤਾਬਦੀ ਸਮਾਗਮ ਗੁ. ਗੁਰੂ ਕੇ ਮਹਿਲ ਵਿਖੇ ਹੋਣਗੇ
ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀਆਂ ਸਬੰਧੀ ਇਕੱੱਤਰਤਾ ਹੋਈ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਤਾਬਦੀ ਸਮਾਗਮ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸ਼ਤਾਬਦੀ ਸਬੰਧੀ ਮੁੱਖ ਸਮਾਗਮ ਵੈਸਾਖ ਵਦੀ 5 ਮੁਤਾਬਿਕ 1 …
Read More »ਅੰਤਰਰਾਸ਼ਟਰੀ ਕਿਯਾਕਿੰਗ ਕਨੋਇੰਗ ਕੋਚ ਅਮਨਦੀਪ ਸਿੰਘ ਖਹਿਰਾ ਨੇ ਡੀ.ਪੀ.ਈ ਦਾ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੰਧੂ) – ਬੀਤੇ ਵਰ੍ਹੇ ਚੀਨ ਦੇ ਸ਼ਹਿਰ ਨਿੰਗਬੋ ਵਿਖੇ ਸਮਾਪਤ ਹੋਏ ਆਈ.ਸੀ.ਐਫ ਵਿਸ਼ਵ ਕੱਪ ਵਿੱਚ ਸ਼ਮੂਲੀਅਤ ਕਰਕੇ ਸੈਕੰਡ ਰਨਰਜ਼ਅੱਪ ਬਣ ਕੇ ਬਰਾਉੂਂਜ ਮੈਡਲ ਹਾਸਲ ਕਰਨ ਵਾਲੀ ਟੀਮ ਦੇ ਅੰਤਰਰਾਸ਼ਟਰੀ ਕਿਯਾਕਿੰਗ ਕਨੋਇੰਗ ਖੇਡ ਕੋਚ ਅਮਨਦੀਪ ਸਿੰਘ ਖਹਿਰਾ ਨੇ ਸਰਕਾਰੀ ਹਾਈ ਸਕੂਲ ਚਵਿੰਡਾ ਕਲਾਂ ਵਿਖੇ ਬਤੌਰ ਡੀ.ਪੀ.ਈ ਦਾ ਅਹੁੱਦਾ ਸੰਭਾਲ ਲਿਆ ਹੈ।ਕੋਚ ਅਮਨਦੀਪ ਸਿੰਘ ਖਹਿਰਾ ਨੇ …
Read More »ਆਲ ਇੰਡੀਆ ਇੰਟਰਵਰਸਿਟੀ ਮੱਲਖੰਬ ਤੇ ਜਿਮਨਾਸਟਿਕ ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ ਮੰਤਵੀ ਇੰਡੋਰ ਸਟੇਡੀਅਮ ਵਿਖੇ ਮਹਿਲਾ-ਪੁਰਸ਼ਾਂ ਦੇ 3 ਰੋਜ਼ਾ ਰਾਸ਼ਟਰ ਪੱਧਰੀ ਆਲ ਇੰਡੀਆ ਇੰਟਰਵਰਸਿਟੀ ਮੱਲਖੰਬ ਖੇਡ ਮੁਕਾਬਲੇ ਅਤੇ ਪੁਰਸ਼ ਵਰਗ ਦੇ ਆਲ ਇੰਡੀਆ ਇੰਟਰਵਰਸਿਟੀ ਆਰਟਿਸਟਿਕ ਜਿਮਨਾਸਟਿਕ ਮੁਕਾਬਲੇ ਵੀ 14 ਤੋਂ 16 ਮਾਰਚ ਤੱਕ ਕਰਵਾਏ ਜਾਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮੇਜ਼ਬਾਨ …
Read More »ਪਿੰਡ ਖੱਟਰਾਂ ਵਿਖੇ ਖੂਨਦਾਨ ਅਤੇ ਅੱਖਾਂ ਦਾ ਚੈਕਅਪ ਕੈਂਪ 18 ਨੂੰ
ਸਮਰਾਲਾ, 14 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨੇੜਲੇ ਪਿੰਡ ਖੱਟਰਾਂ ਵਿਖੇ ਕੋਹਿਨੂਰ ਵੈਲਫੇਅਰ ਅਤੇ ਸਪੋਰਟਸ ਕਲੱਬ ਤੇ ਗਰਾਮ ਪੰਚਾਇਤ ਖੱਟਰਾਂ ਵਲੋਂ ਜੋਗਿੰਦਰ ਸਿੰਘ ਕੈਨੇਡਾ ਅਤੇ ਮਾਤਾ ਜਸਵੰਤ ਕੌਰ ਕੈਨੇਡਾ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਅਤੇ ਅੱਖਾਂ ਦਾ ਫਰੀ ਚੈਕਅਪ ਕੈਂਪ 18 ਮਾਰਚ ਨੂੰ ਪਿੰਡ ਖੱਟਰਾਂ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲਗਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ …
Read More »KAUSA Trust organizes a two days art workshop
Amritsar, March 14 (Punjab Post Bureau) – KAUSA Trust (KT:Kala) organized a two days art workshop. Mrs. Anjana Seth Director Holy Hear Presidency School inaugurated the workshop by enlightened the lamp along with senior artist Dr. Baldev Gambhir, Anil Dutta and Dr. Lalit Gopal Parashar. Mr. Brajesh Jolly Director KT:Kala said that ten …
Read More »ਪੀੜ੍ਹਤ ਪਰਿਵਾਰ ਨੂੰ ਪਹਿਲ ਸੁਸਾਇਟੀ ਦੀ ਤਰਫੋਂ ਇੱਕ ਲੱਖ ਦੀ ਮਾਲੀ ਸਹਾਇਤਾ ਦਾ ਚੈਕ ਸੌਂਪਿਆ
ਸੁਨਾਮ ਵਿਖੇ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਸੀ ਮੌਤ ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਪਿਛਲੇ ਦਿਨੀਂ ਛੱਤ ਡਿੱਗਣ ਕਾਰਨ ਵਾਪਰੀ ਮੰਦਭਾਗੀ ਘਟਨਾ ਦੇ ਮ੍ਰਿਤਕਾਂ ਨਮਿਤ ਅੰਤਿਮ ਅਰਦਾਸ ਮੌਕੇ ਪੀੜਤ ਪਰਿਵਾਰ ਨੂੰ ਐਸ.ਡੀ.ਐਮ ਸ਼੍ਰੀਮਤੀ ਮਨਜੀਤ ਕੌਰ ਨੇ ਸੀਨੀਅਰ ਕਾਂਗਰਸੀ ਆਗੂ ਸ਼੍ਰੀਮਤੀ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਦੀ ਹਾਜ਼ਰੀ ਵਿੱਚ …
Read More »ਪਿੰਡ ਭੂਟਾਲ ਕਲਾਂ ਵਿਖੇ ਬਣੀ ਸੰਤ ਨਰਾਇਣ ਗਿਰ ਏ.ਸੀ ਲਾਇਬ੍ਰੇਰੀ
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕੀ ਕੀਤਾ ਉਦਘਾਟਨ ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਦਾ ਪਹਿਲਾ ਏ.ਸੀ ਪੇਂਡੂ ਬੱਸ ਸਟੈਂਡ ਬਣਾ ਕੇ ਚਰਚਾ ਵਿੱਚ ਆਏ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਭੁਟਾਲ ਕਲਾਂ ਵਿਖੇ ਗਊਸ਼ਾਲਾ ਕਮੇਟੀ ਵਲੋਂ ਜੀਓ ਅਤੇ ਜਿਊਣ ਦਿਓ ਸੰਸਥਾ ਦੇ ਸਹਿਯੋਗ ਨਾਲ ਸਥਾਪਤ ਕੀਤੀ ਗਈ ਸੰਤ ਨਰਾਇਣ ਗਿਰੀ ਏ.ਸੀ ਲਾਇਬ੍ਰੇਰੀ ਦਾ …
Read More »ਭਰੋਸੇ ਅਤੇ ਮਿਹਨਤ ਨਾਲ ਸਭ ਕੁੱਝ ਸੰਭਵ ਹੋ ਸਕਦਾ – ਜੱਜ ਮਨਦੀਪ ਕੌਰ
ਸੰਗਰੂਰ, 14 ਮਾਰਚ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਰੋਸੇ ਤੇ ਮਿਹਨਤ ਨਾਲ ਸਭ ਕੁੱਝ ਸੰਭਵ ਹੋ ਸਕਦਾ ਹੈ ਅਤੇ ਦ੍ਰਿੜ ਇਰਾਦੇ ਨਾਲ ਕੀਤੀ ਪੜ੍ਹਾਈ ਕਦੀ ਵੀ ਅਜਾਈਂ ਨਹੀਂ ਜਾਂਦੀ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਵ-ਨਿਯੁਕਤ ਜੱਜ ਮਨਦੀਪ ਕੌਰ ਵਲੋਂ ਕੀਤਾ ਗਿਆ।ਜਿਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਸਿਵਲ ਸਰਵਿਸਜ਼ ਜੁਡੀਸ਼ੀਅਲ ਪ੍ਰੀਖਿਆ ਪਾਸ ਕੀਤੀ ਹੈ।ਮਨਦੀਪ ਕੌਰ ਅੱਜ ਆਪਣੇ ਪਰਿਵਾਰ ਸਮੇਤ ਬਾਂਸਲਜ਼ ਗਰੁੱਪ ਸੂਲਰ …
Read More »
Punjab Post Daily Online Newspaper & Print Media