ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਬਰਨਾਲਾ ਜ਼ਿਲੇ ਵਿੱਚ ਸਾਲ 2020-21 ਲਈ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਸਬੰਧੀ ਡਰਾਅ ਆਬਕਾਰੀ ਤੇ ਕਰ ਵਿਭਾਗ ਵਲੋਂ 19 ਮਾਰਚ 2020 ਨੂੰ ਗਰਚਾ ਰੋਡ ਸਥਿਤ ਗਰੇਵਾਲ ਰਿਜ਼ੋਰਟਸ ਵਿਖੇ ਪੂਰੀ ਪਾਰਦਰਸ਼ਤਾ ਨਾਲ ਕੱਢੇ ਜਾਣਗੇ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਬਰਨਾਲਾ ਜਸਕਰਨ ਸਿੰਘ ਬਰਾੜ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਵਲੋਂ ਠੇਕਿਆਂ …
Read More »Monthly Archives: March 2020
ਮੁੱਖ ਖੇਤੀਬਾੜੀ ਅਫਸਰ ਵਲੋਂ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦਾ ਦੌਰਾ
ਬਿਨਾਂ ਪਰਾਲੀ ਸਾੜੇ ਕਣਕ ਬੀਜ਼ਣ ਵਾਲੇ ਕਿਸਾਨਾਂ ਦੀ ਫਸਲ ਬਿਹਤਰ – ਡਾ. ਬਲਦੇਵ ਸਿੰਘ ਬਰਨਾਲਾ, 13 ਮਾਰਚ (ਪੰਜਾਬ ਪੋਸਟ – ਜਗਦੇਵ ਸਿੰਘ ਸੇਖੋਂ) – ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਅਗਵਾਈ ‘ਚ ਬੇਮੌਸਮੀ ਬਰਸਾਤ ਤੋ ਬਾਅਦ ਫਸਲਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਬਣਾ ਕੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ। …
Read More »ਰਾਣਾ ਸੋਢੀ ਤੇ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ
`ਸਿਮਰ ਚੱਕਰ` ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁਕੇਬਾਜ਼ ਬਣੀ ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਇਤਿਹਾਸਕ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਹੈ।ਸਿਮਰਨਜੀਤ ਕੌਰ ਉਲੰਪਿਕ ਖੇਡਾਂ ਲਈ ਕੁਆਲੀਫ਼ਾਈ ਹੋਣ ਵਾਲੀ ਪਹਿਲੀ ਪੰਜਾਬਣ ਮੁੱਕੇਬਾਜ਼ ਬਣ …
Read More »ਪੰਜਾਬ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ
ਚੰਡੀਗੜ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵਲੋਂ ਆਲ ਇੰਡੀਆ ਸਿਵਲ ਸਰਵਿਸਿਜ਼ ਕ੍ਰਿਕਟ ਟੂਰਨਾਮੈਂਟ 19 ਤੋਂ 24 ਮਾਰਚ 2020 ਤੱਕ ਵਿਨੈ ਮਾਰਗ ਸਪੋਰਟਸ ਕੰਪਲੈਕਸ ਚਾਣਕਿਆਪੁਰੀ ਨਵੀਂ ਦਿੱਲੀ ਅਤੇ ਰਾਮਜਸ ਸਪੋਰਟਸ ਮਾਊਟੇਨਿਅਰਿੰਗ ਇੰਸਟੀਚਿਊਟ ਵੈਸਟ ਪਟੇਲ ਨਗਰ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ …
Read More »ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ `ਫਲੈਗ ਆਫ ਯੂਨਿਟੀ` ਲਹਿਰਾਇਆ
ਚੰਡੀਗੜ/ਐਸ.ਏ.ਐਸ ਨਗਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਉਨਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਗੇ ਜਿਨਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ `ਫਲੈਗ ਆਫ ਯੂਨਿਟੀ` ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ …
Read More »ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 – ਪੰਜਾਬੀ ਨਾਟਕ ‘ਅਲੜ੍ਹ ਉਮਰਾਂ ਤਲਖ਼ ਸੁਨੇਹੇ’ ਦਾ ਸਫਲ ਮੰਚਣ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੂਸਰਾ ਅੰਮ੍ਰਿਤਸਰ ਰੰਗਮੰਚ ਉਤਸਵ 2020 ਦਾ ਆਯੋਜਨ ਕੀਤਾ ਗਿਆ। ਇਹ ਫੈਸਟੀਵਲ ਵਿੱਛੜ ਚੁੱਕੇ ਕਲਾਕਾਰਾਂ ਸਵ. ਨਰਿੰਦਰ ਜੱਟੂ, ਲੋਕ ਗਾਇਕਾ ਲਾਚੀ ਬਾਵਾ ਅਤੇ ਰੰਗਕਰਮੀ ਗੁਰਕੀਰਤ ਸਿੰਘ ਸੰਧੂ ਨੂੰ ਸਮਰਪਿਤ ਕੀਤਾ ਗਿਆ।ਥਿਏਟਰ ਫੈਸਟੀਵਲ ਦੇ ਪੰਜਵੇਂ ਦਿਨ ਲੋਕ ਕਲਾ ਮੰਚ ਮਜੀਠਾ …
Read More »ਉਲੰਪਿਕ ਖੇਡਾਂ ਦਾ ਹਿੱਸਾ ਬਣਨ ’ਤੇ ਸਿਮਰਨਜੀਤ ਕੌਰ ਬਾਠ ਨੂੰ ਲੌਂਗੋਵਾਲ ਨੇ ਦਿੱਤੀ ਵਧਾਈ
ਹੋਣਹਾਰ ਸਿੱਖ ਮੁੱਕੇਬਾਜ਼ ਬੱਚੀ ਦਾ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਮੁੱਕੇਬਾਜ਼ ਸਿਮਰਨਜੀਤ ਕੌਰ ਬਾਠ ਨੂੰ ਉਲੰਪਿਕ ਖੇਡਾਂ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਦੱਸਣਯੋਗ ਹੈ ਕਿ ਸਿਮਰਨਜੀਤ ਕੌਰ ਲੁਧਿਆਣਾ ਦੇ ਪਿੰਡ ਚੱਕਰ ਦੀ ਵਸਨੀਕ ਹੈ।ਉਸ ਵੱਲੋਂ ਮੁੱਕੇਬਾਜ਼ੀ ਵਿਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ।25 …
Read More »ਪੰਜਾਬ ਰਾਜ ਪਾਵਰਕਾਮ/ਟਰਾਂਸਮਿਸ਼ਨ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਮੀਟਿੰਗ
ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ /ਟਰਾਂਸਮਿਸ਼ਨ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਕਿੰਦਰ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੈਨਸ਼ਨਰਾਂ ਦੇ ਭਖਦੇ ਮਸਲਆਂ/ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ/ਮਹਿਕਮੇ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਅਤਿ ਜਰੂਰੀ ਮੰਗਾਂ ਤੁਰੰਤ ਮੰਨੀਆਂ ਜਾਣ ਨਹੀਂ ਤਾਂ ਜਥੇਬੰਦੀ ਅਗਲਾ ਸੰਘਰਸ਼ ਵਿੱਢਣ ਲਈ ਮਜ਼ਬੂਰ …
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ
ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ (ਰਜਿ:9) ਦੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੇਸ਼ ਕੀਤੇ ਪਹਿਲੇ ਮਤੇ ਵਿੱਚ ਪੰਜਾਬ ਸਰਕਾਰ ਨੂੰ ਹਰਿਆਣਾ ਸਰਕਾਰ ਦੀ ਤਰਜ਼ ‘ਤੇ ਚੌਂਕੀਦਾਰਾਂ ਦੇ ਮਾਣ ਭੱਤੇ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।ਦੂਜੇ ਮਤੇ ਵਿੱਚ ਜਿਹੜੇ ਪਿੰਡਾਂ …
Read More »ਕੁਦਰਤ ਨੂੰ ਪਿਆਰ ਕਰਨ ਵਾਲੇ ਕਵੀ ਮੋਹਣ ਸਿੰਘ ਗਿਆਨੀ ਦਾ ਸ਼ਹੀਦੀ ਦਿਹਾੜਾ ਮਨਾਇਆ
ਸਮਰਾਲਾ, 12 ਮਾਰਚ (ਪੰਜਾਬ ਪੋਸਟ -ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਕੁੱਬੇ ਦੇ ਕੁਦਰਤ ਨੂੰ ਪਿਆਰ ਕਰਨ ਵਾਲੇ ਲੋਕ ਕਵੀ ਮੋਹਨ ਸਿੰਘ ਗਿਆਨੀ ਦਾ ਸ਼ਹੀਦੀ ਦਿਹਾੜਾ ਨੀਲੋਂ ਨਹਿਰ ਦੇ ਕੰਢੇ ਪਿੰਡ ਕੁੱਬੇ ਵਿਖੇ ਕਵੀ ਮੋਹਣ ਸਿੰਘ ਦੇ ਭਰਾ ਸੁਖਚੈਨ ਸਿੰਘ ਮਾਂਗਟ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ।ਜਿਸ ਵਿੱਚ ਇੰਗਲੈਂਡ ਵਾਸੀ ਨਿਰਭੈ ਸਿੰਘ ਖਾਲਸਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। …
Read More »
Punjab Post Daily Online Newspaper & Print Media