ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਅਖਿਲ ਭਾਰਤੀ ਵਿਰਾਟ ਅਧਿਆਤਮਕ ਸੰਮੇਲਨ ਵਿਸ਼ਵਨਾਥ ਅਚਾਰਿਆ ਵਲੋਂ ਆਤਮਾ ਨੰਦ ਆਸ਼ਰਮ ਰੂਪ ਨਗਰ ਵਾਰਡ ਨੰਬਰ 69 ਵਿਖੇ ਕਰਵਾਇਆ ਗਿਆ।ਜਿਸ ਵਿੱਚ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਆਸ਼ਰਮ ਦੇ ਨਿਰਮਾਣ ਲਈ ਤਿੰਨ ਲੱਖ ਦਾ ਚੈਕ …
Read More »Monthly Archives: March 2020
ਡਿਪਟੀ ਕਮਿਸ਼ਨਰ ਵੱਲੋਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ
ਖੇਤੀਬਾੜੀ ਅਤੇ ਡੇਅਰੀ ਲਈ ਕਰਜੇ ਵਧਾਉਣ ਦੀਆਂ ਹਦਾਇਤਾਂ ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਜਿਲ੍ਹੇ ਵਿਚ ਕਾਰੋਬਾਰ ਕਰਦੇ ਬੈਂਕਾਂ ਦੀ ਸਮੀਖਿਆ ਅਤੇ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਸਪੱਸ਼ਟ ਕੀਤਾ ਕਿ ਸਾਰੇ ਬੈਂਕ ਹੋਰ ਕਿਤਿਆਂ ਸਮੇਤ ਖੇਤੀਬਾੜੀ, ਡੇਅਰੀ ਨੂੰ ਵਧੇਰੇ ਕਰਜ਼ੇ ਦੇਣ। ਬੈਂਕਾਂ ਦੀ ਸਮੀਖਿਆ ਕਰਦੇ ਉਨਾਂ ਕਿਹਾ ਕਿ …
Read More »ਬੁੱਢਾ ਦਲ ਦੇ 6ਵੇਂ ਜਥੇਦਾਰ ਨਿਹੰਗ ਬਾਬਾ ਫੂਲਾ ਸਿੰਘ ਦੀ ਬਰਸੀ 14 ਨੂੰ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੀ ਅਗਵਾਈ ‘ਚ ਨਾਨਕਸ਼ਾਹੀ ਸੰਮਤ 552 ਅਨੁਸਾਰ 1 ਚੇਤ 14 ਮਾਰਚ ਨੂੰ ਕੌਮ ਦੇ ਮਹਾਨ ਸੂਰਬੀਰ ਜਰਨੈਲ ਅਕਾਲੀ ਨਿਹੰਗ ਬਾਬਾ ਫੂਲਾ ਸਿੰਘ ਜੀ ਸ਼ਹੀਦ ਜੋ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 6ਵੇਂ ਜਥੇਦਾਰ ਹੋਏ ਹਨ ਦਾ 197ਵਾਂ ਸ਼ਹੀਦੀ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ, …
Read More »ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ‘ਤੇ ਵਹਿਸ਼ੀਆਨਾ ਲਾਠੀਚਾਰਜ਼ ਦੀ ਕੀਤੀ ਨਿੰਦਾ
ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਔਰਤ ਦਿਵਸ ਸਮੇਂ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ ਅਤੇ ਅਧਿਆਪਕਾਵਾਂ ਉਪਰ ਵਹਿਸ਼ੀਆਨਾ ਲਾਠੀਚਾਰਜ਼ ਕਰਨ ਦੀ ਨਿੰਦਿਆ ਕਰਦਿਆਂ ਵੱਖ ਵੱਖ ਧਿਰਾਂ ਵਲੋਂ ਸਥਾਨਕ ਕਚਿਹਰੀ ਦੇ ਗੇਟ `ਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਸਮੇਂ ਆਪਣੇ ਸੰਬੋਧਨ ‘ਚ ਸੀ.ਪੀ.ਈ (ਐਮ.ਐਲ) …
Read More »ਡੀ.ਟੀ.ਐਫ ਵਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ਼ ਦੀ ਨਿਖੇਧੀ
ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਡੈਮੋਕਰੈਟਿਕ ਟੀਚਰਜ ਫਰੰਟ ਮਾਨਸਾ ਨੇ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਵੱਲ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕ ‘ਤੇ ਪਟਿਆਲਾ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜੋਰਦਾਰ ਨਿਖੇਧੀ ਹੈ। ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਜਿਲ੍ਹਾ ਪ੍ਰਧਾਨ ਗੁਰਪਿਆਰ ਕੋਟਲੀ, ਜਨਰਲ ਸਕੱਤਰ ਅਮੋਲਕ ਡੇਲੂਆਣਾ ਅਤੇ …
Read More »ਕਾਂਸ਼ੀਰਾਮ ਦੇ ਜਨਮ ਦਿਨ ‘ਤੇ ਬਸਪਾ ਕਰੇਗੀ ਸੂਬਾ ਪੱਧਰੀ ਰੈਲੀ – ਪਮਾਰ
ਭੀਖੀ, 12 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਫੈਸਲੇ ਅਨੁਸਾਰ ਬਾਮਸੇਫ, ਡੀ.ਐਸ ਫੋਰ ਅਤੇ ਬਹੁਜਨ ਸਮਾਜ ਪਾਰਟੀ ਦੇ ਬਾਨੀ ਸਾਹਿਬ ਸ੍ਰੀ ਕਾਂਸ਼ੀਰਾਮ ਦਾ ਜਨਮ ਦਿਨ ਇਸ ਵਾਰ ਉਹਨਾਂ ਦੇ ਜੱਦੀ ਪਿੰਡ ਖੁਆਸ਼ਪੁਰ (ਰੋਪੜ) ਵਿਖੇ 15 ਮਾਰਚ ਦਿਨ ਐਤਵਾਰ ਨੂੰ ਸੂਬਾ ਪੱਧਰੀ ਰੈਲੀ ਕਰਕੇ ਮਨਾਇਆ ਜਾ ਰਿਹਾ ਹੈ।ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ਼ …
Read More »ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਨੇ ਹੋਲੇ ਮਹੱਲੇ ‘ਤੇ ਫ੍ਰੀ ਮੈਡੀਕਲ ਕੈਂਪ ਲਾਇਆ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ ਬਿਊਰੋ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਵੱਲੋਂ ਹਰ ਸਾਲ ਦੀ ਤਰ੍ਹਾਂ ਹੌਲੇ ਮਹੱਲੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਪਤਾਲ ਪੁਰੀ ਸ੍ਰੀ ਕੀਰਤਪੁਰ ਸਾਹਿਬ ਵਿਖੇ 7 ਤੋਂ 10 ਮਾਰਚ 2020 ਤੱਕ ਗੁਰਬਖਸ਼ ਸਿੰਘ ਬੱਗਾ ਜਨਰਲ ਸਕੱਤਰ ਅਤੇ ਜੋਗਿੰਦਰ ਸਿੰਘ ਟੰਡਨ ਦੀ ਅਗਵਾਈ ਹੇਠ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ।ਇਸ ਕੈਂਪ ਵਿਚ ਡਾ. ਸਤਨਾਮ ਸਿੰਘ ਵਲੋਂ …
Read More »ਗੈਂਗਸਟਰ ਬਿੱਟੂ ਮਹਿਲ ਕਲਾਂ ਨੂੰ ਪੁਲਿਸ ਮੁਕਾਬਲੇ `ਚ ਗ੍ਰਿਫਤਾਰ ਕਰਨ ‘ਤੇ ਉਠੇ ਸਵਾਲ
ਬਿੱਟੂ ਦੀ ਪਤਨੀ ਸੁਖਪਾਲ ਕੌਰ ਨੇ ਹਥਿਆਰ ਬਰਾਮਦ ਹੋਣ ਦਾ ਵੀ ਕੀਤਾ ਖੰਡਨ ਬਰਨਾਲਾ, 11 ਮਾਰਚ (ਜਗਦੇਵ ਸਿੰਘ ਸੇਖੋਂ) – ਬਰਨਾਲਾ ਪੁਲਿਸ ਵਲੋਂ ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਤੇ ਗੈਂਗਸਟਰ ਅਰਸ਼ਦੀਪ ਸਿੰਘ ਬਿੱਟੂ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਇਕ ਪੁਲਿਸ ਮੁਕਾਬਲੇ ਤੋਂ ਬਾਅਦ ਹਥਿਆਰਾਂ ਸਮੇਤ ਗ੍ਰਿਫਤਾਰ ਕਰਨ ਦੇ ਕੀਤੇ ਦਾਅਵੇ ਨੂੰ ਬਿੱਟੂ ਦੀ ਪਤਨੀ ਨੇ ਝੂਠੀ ਕਹਾਣੀ ਕਰਾਰ ਦਿੰਦਿਆਂ …
Read More »ਪੰਜਾਬੀ ਸਿੱਖਣ ਲਈ ਬੱਚਿਆਂ ਵਾਸਤੇ ਨਿਵੇਕਲ਼ੀ ਕਿਤਾਬ ਆਸਟਰੇਲੀਆ ‘ਚ ਰਲੀਜ਼
ਵਿਦੇਸ਼ਾਂ ‘ਚ ਵਸਦੀ ਅਗਲੀ ਪੀੜ੍ਹੀ ਨੂੰ ਮਾਤ ਭਾਸ਼ਾ ਨਾਲ਼ ਜੋੜਨ ਦਾ ਕੀਤਾ ਯਤਨ- ਬਹਾਦਰ ਸਿੰਘ ਝੱਜ ਅੰਮ੍ਰਿਤਸਰ/ ਬ੍ਰਿਸਬੇਨ (ਆਸਟਰੇਲੀਆ), 11 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ਨੂੰ ਅਲਵਿਦਾ ਕਹਿ ਕੇ ਬਾਹਰਲੇ ਮੁਲਕਾਂ ਵਿੱਚ ਪ੍ਰਵਾਸ ਕਰਨ ਦਾ ਰੁਝਾਨ ਪਿਛਲੇ ਦੋ-ਤਿੰਨ ਦਹਾਕਿਆਂ ਤੋਂ ਬੜੀ ਤੇਜੀ ਨਾਲ਼ ਵਧਿਆ ਹੈ। ਜਿਥੇ ਪੰਜਾਬੀਆਂ ਨੇ ਬਾਹਰਲੇ ਮੁਲਕਾਂ ਵਿੱਚ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਚੰਗੇ ਕਾਰੋਬਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2019 `ਚ ਲਈਆਂ ਗਈਆ ਬੀ.ਏ/ ਬੀ.ਐਸਸੀ ਸਮੈਸਟਰ ਤੀਜਾ, ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ ਸਮੈਸਟਰ ਤੀਜਾ, ਬੈਚਲਰ ਇਨ ਇੰਟਰਨੈਟ ਐਂਡ ਮੋਬਾਈਲ ਟੈਕਨੋਲੋਜੀਜ਼ ਸਮੈਸਟਰ ਤੀਜਾ ਤੇ ਸਤਵਾਂ, ਬੀ.ਐਸਸੀ. ਇੰਟਰਨੈਟ ਅਤੇ ਮੋਬਾਈਲ ਟੈਕਨੋਲੋਜੀ ਸਮੈਸਟਰ ਪਹਿਲਾ, ਤੀਜਾ ਅਤੇ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਫੈਸ਼ਨ ਟੈਕਨੋਲੋਜੀ) ਸਮੈਸਟਰ ਪਹਿਲਾ ਤੇ ਤੀਜਾ, ਬੈਚਲਰ ਆਫ਼ ਵੋਕੇਸ਼ਨ …
Read More »
Punjab Post Daily Online Newspaper & Print Media