Tuesday, November 24, 2026

Monthly Archives: March 2020

ਪੰਥ ਦੀ ਵਿਲੱਖਣਤਾ ਦਾ ਪ੍ਰਤੀਕ ‘ਹੋਲਾ ਮਹੱਲਾ’

           ਹੋਲਾ ਮਹੱਲਾ ਖਾਲਸਾ ਪੰਥ ਦਾ ਮਹੱਤਵਪੂਰਨ ਤਿਉਹਾਰ ਹੈ, ਜੋ ਬਸੰਤ ਰੁੱਤ ਵਿਚ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।ਹੋਲੇ ਮਹੱਲੇ ਦੀ ਆਪਣੀ ਇਤਿਹਾਸਕ ਮਹੱਤਤਾ ਹੈ।ਅਸਲ ਵਿਚ ਗੁਰੂ ਸਾਹਿਬਾਨ ਪ੍ਰੰਪਰਾਗਤ ਤਿਉਹਾਰਾਂ ਵਿਚ ਨਰੋਆ ਅਤੇ ਰਹੱਸਮਈ ਪਰਿਵਰਤਨ ਲਿਆਉਣਾ ਚਾਹੁੰਦੇ ਸਨ।ਇਸ ਲਈ ਸਤਿਗੁਰਾਂ ਨੇ ਜਿਹੜਾ ਗੁਰਮਤਿ ਸਭਿਆਚਾਰ …

Read More »

ਫਿਲਮ ਡਾਇਰੈਕਟਰ ਅਸ਼ੋਕ ਟਾਂਗੜੀ ਤੇ ਸਾਹਿਤਕਾਰ ਤਾਰਾ ਸਾਗਰ ਦਾ ਸਨਮਾਨ

ਅੰਮ੍ਰਿਤਸਰ/ ਯੂਬਾ ਸਿਟੀ, 10 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬੀ ਸਾਹਿਤ ਸਭਾ ਯੂਬਾ ਸਿਟੀ / ਕੈਲੇਫੋਰਨੀਆ ਵਲੋਂ ਚਰਚਿਤ ਡਰਾਮਾ ਆਰਟਿਸਟ, ਐਕਟਰ ਅਤੇ ਫਿਲਮ ਡਾਇਰੈਕਟਰ ਅਸ਼ੋਕ ਟਾਂਗੜੀ ਅਤੇ ਅਮਰੀਕਨ ਸਾਹਿਤਕਾਰ ਤਾਰਾ ਸਾਗਰ ਦੀਆਂ ਪ੍ਰਾਪਤੀਆਂ ਅਤੇ ਪੰਜਾਬੀ ਸਾਹਿਤ ਤੇ ਸਭਿਆਚਾਰਕ ਕਾਰਜ਼ਾਂ ਲਈ ਸਨਮਾਨਿਤ ਕੀਤਾ ਗਿਆ।ਡਾ. ਦਲਵੀਰ ਸਿੰਘ ਪਨੂੰ ਨੂੰ ਵੀ ਉਹਨਾਂ ਦੀ ਨਵੀ ਛਪੀ ਕਿਤਾਬ ਲਈ ਸਨਮਾਨਿਤ ਕੀਤਾ ਗਿਆ।       …

Read More »

ਸਰਕਾਰੀਆ ਨੇ 9 ਸਟੈਨੋ ਤੇ 10 ਸਹਾਇਕ ਟਾਊਨ ਪਲੈਨਰਾਂ ਨੂੰ ਦਿੱਤੇ ਨਿਯੁੱਕਤੀ ਪੱਤਰ

ਚੰਡੀਗੜ, 10 ਮਾਰਚ (ਪੰਜਾਬ ਪੋਸਟ ਬਿਊਰੋ) – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਪੁੱਡਾ ਭਵਨ ਐਸ.ਏ.ਐਸ ਨਗਰ ਵਿਖੇ 9 ਸਟੈਨੋ ਅਤੇ 10 ਸਹਾਇਕ ਟਾਊਨ ਪਲੈਨਰਾਂ ਨੂੰ ਨਿਯੁੱਕਤੀ ਪੱਤਰ ਦਿੱਤੇ।ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਵਿੱਚ ਵੀ 12 ਸਹਾਇਕ ਟਾਊਨ ਪਲੈਨਰਾਂ ਦੀ ਨਿਯੁੱਕਤੀ ਕੀਤੀ ਗਈ ਸੀ।              ਉਨ੍ਹਾਂ ਦੱਸਿਆ ਕਿ ਵਿਭਾਗ …

Read More »

ਮੁੱਖ ਸਕੱਤਰ ਵਲੋਂ ਮੋਬਾਈਲ ਐਪ `ਕੋਵਾ ਪੰਜਾਬ` ਲਾਂਚ

ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਸ ਮੋਬਾਈਲ ਐਪ ਰਾਹੀਂ ਮਿਲੇਗੀ ਜਾਣਕਾਰੀ ਚੰਡੀਗੜ, 10 ਮਾਰਚ (ਪੰਜਾਬ ਪੋਸਟ ਬਿਊਰੋ) – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਇਥੇ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉਚ ਪੱਧਰੀ …

Read More »

ਮਨਮੋਹਨ ਢਿੱਲੋਂ ਦੀ ਨਿਬੰਧ ਪੁਸਤਕ ‘ਜ਼ਿਦਗੀ ਦੇ ਆਰ-ਪਾਰ’ ‘ਤੇ ਵਿਚਾਰ ਚਰਚਾ ਅੱਜ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਖੁਰਮਣੀਆਂ) – ਜਨਵਾਦੀ ਲੇਖਕ ਸੰਘ, ਪੰਜਾਬੀ ਸਾਹਿਤ ਸੰਗਮ ਅਤੇ ਪੰਜਾਬੀ ਅਧਿਅਨ ਵਿਭਾਗ ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਪ੍ਰਮੁੱਖ ਕਾਲਮ ਨਵੀਸ ਅਤੇ ਵਾਰਤਕ ਲੇਖਕ ਮਨਮੋਹਨ ਸਿੰਘ ਢਿੱਲੋਂ ਦੀ ਨਵ-ਪ੍ਰਕਾਸ਼ਿਤ ਨਿਬੰਧ ਪੁਸਤਕ “ਜਿੰਦਗੀ ਦੇ ਆਰ ਪਾਰ” ‘ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ।ਦੀਪ ਦੇਵਿੰਦਰ ਸਿੰਘ, ਸ਼ਾਇਰ ਮਲਵਿੰਦਰ ਅਤੇ ਡਾ. ਆਤਮ ਰੰਧਾਵਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ …

Read More »

ਡਾ. ਜਸਵੰਤ ਸਿੰਘ ਕੰਵਲ ਦੀ ਯਾਦ ‘ਚ ਕੀਤੀ ਕੇਂਦਰੀ ਸਭਾ ਨੇ ਕਾਰਜਕਾਰਨੀ ਦੀ ਮੀਟਿੰਗ

ਡਾ. ਦਲੀਪ ਕੌਰ ਟਿਵਾਣਾ ਯਾਦਗਾਰੀ ਨਾਰੀ ਦਿਵਸ ਕਵੀ ਦਰਬਾਰ ਵੀ ਕਰਵਾਇਆ ਧੂਰੀ, 10 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਕਾਰਜਕਾਰਨੀ ਦੀ ਮੀਟਿੰਗ ਸਭਾ ਦੇ ਪ੍ਰਧਾਨ ਡਾ. ਤੇਜਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਉਹਨਾਂ ਨਾਲ਼ ਪ੍ਰਧਾਨਗੀ ਮੰਡਲ ਵਿੱਚ ਪ੍ਰੋ: ਸੰਧੂ ਵਰਿਆਣਵੀ, ਭੁਪਿੰਦਰ ਜਗਰਾਓਂ, ਡਾ. ਬਲਦੇਵ ਸਿੰਘ ਬੱਦਨ, ਇਕਬਾਲ ਘਾਰੂ ਅਤੇ …

Read More »

ਲਾਈਨਜ਼ ਕਲੱਬ ਨੂੰ ਕੈਬਨਿਟ ਮੰਤਰੀ ਸੋਨੀ ਨੇ ਲੋਕਾਂ ਦੀ ਭਲਾਈ ਲਈ ਦਿੱਤਾ 2.5 ਲੱਖ ਦਾ ਚੈਕ

2.5 ਲੱਖ ਰੁਪਏ ਹੋਰ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਲਾਈਨਜ਼ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵੱਲੋਂ ਰਣਜੀਤ ਐਵੀਨਿਊ ਵਿਖੇ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਪੁੱਜੇ ਅਤੇ ਲਾਈਨਜ਼ ਕਲੱਬ ਵੱਲੋਂ ਲੋਕਾਂ ਦੀਆਂ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ …

Read More »

ਨਸ਼ੇ ਤੋਂ ਪੀੜਤ ਵਿਅਕਤੀ ਸਮਾਜ ਤੇ ਆਪਣੇ ਪਰਿਵਾਰ ਤੋਂ ਹੋ ਜਾਂਦਾ ਦੂਰ – ਡਾ: ਨੀਰੂ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਇਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਯੂਥ ਕਲੱਬਾਂ ਦੇ ਮੈਂਬਰਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਹਾਜ਼ਰ ਸਨ। ਸੈਮੀਨਾਰ ਦਾ ਉਦਘਾਟਨ ਟੀ.ਐਸ ਰਾਜਾ ਰਿਟਾ: ਜਿਲ੍ਹਾ ਯੂਥ ਕੁਆਰਡੀਨੇਟਰ ਅਤੇ ਡਾ: ਨੀਰੂ ਬਾਲਾ ਵੱਲੋਂ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ। …

Read More »

ਕਰੋਨਾ ਵਾਇਰਸ ਤੋਂ ਬਚਾਅ ਦੇ ਮੱਦੇਨਜ਼ਰ ਪੰਜਾਬ ਪਲੇਸਮੈਂਟ ਮੇਲਾ ਮੁਲਤਵੀ

ਅੰਮ੍ਰਿਤਸਰ, 10  ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 12 ਤੇ 13 ਮਾਰਚ ਨੂੰ ਅੰਮ੍ਰਿਤਸਰ ਗਰੁੱਪ ਆਫ ਕਾਲਜ ਵਿੱਚ ਲੱਗਣ ਵਾਲਾ ਪੰਜਾਬ ਪਲੇਸਮੈਂਟ ਫੇਅਰ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕੁੱਝ ਕੇਸ ਆਉਣ ਕਰਕੇ ਮੁਲਤਵੀ ਕਰ ਦਿੱਤਾ ਗਿਆ ਹੈ। ਡਿਪਟੀ ਡਾਇਰੈਕਟਰ ਜਸਵੰਤ ਰਾਏੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉੂਰੋ ਨੇ ਦੱਸਿਆ ਕਿ ਕਰੋਨਾ ਵਾਇਰਸ ਤੋਂ ਬਚਾਅ …

Read More »

‘ਅਮਰੁਤ’ ਸਕੀਮ ਤਹਿਤ ਕੀਤਾ ਜਾਵੇਗਾ ਅੰਮ੍ਰਿਤਸਰ ਦਾ ਵਿਕਾਸ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰ ਸਰਕਾਰ ਵੱਲੋਂ ਸ਼ਹਿਰਾਂ ਦੇ ਵਿਕਾਸ ਲਈ ਸਾਲ 2015 ਵਿਚ ਸ਼ੁਰੂ ਕੀਤੇ ਗਏ ਅਮਰੁਤ-ਅਟਲ ਮਿਸ਼ਨ ਫਾਰ ਰੇਜੁਵੀਨੇਸ਼ਨ ਐਂਡ ਅਰਬਨ ਟਰਾਂਸਫਾਰਮੇਸ਼ਨ ਮਿਸ਼ਨ ਤਹਿਤ ਅੰਮਿ੍ਰਤਸਰ ਸ਼ਹਿਰ ਦੇ ਵਿਕਾਸ ਲਈ ਯੋਜਨਾਬੰਦੀ ਅਤੇ ਵਾਤਾਵਰਣ ਖੋਜ ਇੰਸਟੀਚਿਊਟ ਪੰਚਕੂਲਾ ਵੱਲੋਂ ਭਵਿੱਖ ਦੀਆਂ ਜਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਇਸ ਸਬੰਧ …

Read More »